Breaking News
Home / 2017 / August / 22

Daily Archives: August 22, 2017

ਡੇਰਾ ਸਿਰਸਾ ਮਾਮਲੇ ਦੇ ਮੱਦੇਨਜ਼ਰ ਡੀਜੀਪੀ ਪੰਜਾਬ ਸੁਰੇਸ਼ ਅਰੋੜਾ ਨੇ ਬਠਿੰਡਾ ‘ਚ ਕੀਤੀ ਵਿਸ਼ੇਸ਼ ਮੀਟਿੰਗ

ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ ਬਠਿੰਡਾ/ਬਿਊਰੋ ਨਿਊਜ਼ ਡੇਰਾ ਸਿਰਸਾ ਮਾਮਲੇ ਬਾਰੇ ਅਦਾਲਤ ਦੇ ਆਉਣ ਵਾਲੇ ਫ਼ੈਸਲੇ ਨੂੰ ਲੈ ਕੇ ਡੀ.ਜੀ.ਪੀ ਪੰਜਾਬ ਸੁਰੇਸ਼ ਅਰੋੜਾ ਵੱਲੋਂ ਸੁਰੱਖਿਆ ਪ੍ਰਬੰਧਾਂ ਸਬੰਧੀ ਬਠਿੰਡਾ ਰੇਂਜ ਦੇ 7 ਜ਼ਿਲ੍ਹਿਆਂ ਦੇ ਐੱਸ.ਐੱਸ.ਪੀਜ਼ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਸੁਰੇਸ਼ ਅਰੋੜਾ ਨੇ ਕਿਹਾ ਕਿ ਕਿਸੇ ਨੂੰ ਵੀ …

Read More »

ਡੇਰਾ ਮੁਖੀ ਮਾਮਲੇ ਸਬੰਧੀ ਕੈਪਟਨ ਨੇ ਦਿੱਤੀ ਸਖਤ ਚਿਤਾਵਨੀ

ਕਿਹਾ, ਕਿਸੇ ਨੂੰ ਕਾਨੂੰਨ ਵਿਵਸਥਾ ਤੋੜਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਿਰੁੱਧ ਬਲਾਤਕਾਰ ਦੇ ਮਾਮਲੇ ਵਿੱਚ ਅਦਾਲਤ ਦੇ ਆਉਣ ਵਾਲੇ ਫੈਸਲੇ ਦੇ ਸਬੰਧ ਵਿੱਚ ਕਾਨੂੰਨ ਵਿਵਸਥਾ ਤੋੜਨ ਵਾਲਿਆਂ ਨੂੰ ਸਖਤ ਚਿਤਾਵਨੀ …

Read More »

ਸੁਪਰੀਮ ਕੋਰਟ ਨੇ ਤਿੰਨ ਤਲਾਕ ‘ਤੇ ਲਗਾਈ ਰੋਕ

ਸਰਕਾਰ ਨੂੰ ਕਾਨੂੰਨ ਬਣਾਊਣ ਲਈ ਦਿੱਤਾ ਛੇ ਮਹੀਨਾ ਦਾ ਸਮਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਇਤਿਹਾਸਕ ਫੈਸਲਾ ਸੁਣਾਉਂਦਿਆਂ ਤਿੰਨ ਤਲਾਕ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਮੁਸਲਮਾਨਾਂ ਦੇ ਤਲਾਕ ਲਈ ਕੋਈ ਵੱਖਰਾ ਕਾਨੂੰਨ ਨਹੀਂ ਬਣਾ ਲੈਂਦੀ, ਇਹ ਰੋਕ ਜਾਰੀ ਰਹੇਗੀ। ਸੁਪਰੀਮ …

Read More »

ਬਿਕਰਮ ਮਜੀਠੀਆ ਨੇ ਕਿਹਾ

ਉਹ ਸਿੱਧੂ ਨੂੰ ਗਾਲਾਂ ਨਹੀਂ ਕੱਢਦੇ ਬਲਕਿ ਲੋਕ ਗਾਲਾਂ ਕਢਾਉਂਦੇ ਹਨ ਕਿਹਾ, ਜਿਸ ਨਾਲ ਪਿਆਰ ਹੋਵੇ ਉਸਦੀਆਂ ਪੱਪੀਆਂ ਵੀ ਲੈ ਲਈ ਦੀਆਂ ਨੇ ਤੇ ਗਾਲਾਂ ਵੀ ਕੱਢ ਲਈ ਦੀਆਂ ਹਨ ਅੰਮ੍ਰਿਤਸਰ/ਬਿਊਰੋ ਨਿਊਜ਼ ਪਿਛਲੇ ਦਿਨਾਂ ਦੌਰਾਨ ਰੈਲੀਆਂ ਅਤੇ ਭਾਸ਼ਣਾਂ ਵਿਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਬਾਰੇ ਬੋਲੇ ਗਏ ਅਪਸ਼ਬਦਾਂ ਬਾਰੇ ਬਿਕਰਮ …

Read More »

ਸਿਟੀ ਸੈਂਟਰ ਘੁਟਾਲੇ ਵਿਚੋਂ ਕੈਪਟਨ ਨੂੰ ਕਲੀਨ ਚਿੱਟ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਕੇਸ ਵੀ ਮੱਠੇ ਪੈਣ ਲੱਗੇ

ਰਣਇੰਦਰ ਨੂੰ ਆਏ ਸੰਮਨਾਂ ‘ਤੇ ਵੀ ਲੱਗੀ ਰੋਕ ਲੁਧਿਆਣਾ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੂੰ ਸਿਟੀ ਸੈਂਟਰ ਘੁਟਾਲੇ ਵਿਚੋਂ ਕਲੀਨ ਚਿੱਟ ਮਿਲਣ ਤੋਂ ਬਾਅਦ ਹੁਣ ਉਹਨਾਂ ਦੇ ਪੁੱਤਰ ਰਣਇੰਦਰ ਸਿੰਘ ‘ਤੇ ਚੱਲਦੇ ਕੇਸ ਵੀ ਮੱਠੇ ਪੈਣ ਲੱਗ ਪਏ ਹਨ। ਅੱਜ ਆਮਦਨ ਕਰ ਵਿਭਾਗ ਵੱਲੋਂ ਦਰਜ ਫੌਜਦਾਰੀ ਮਾਮਲੇ ਵਿੱਚ ਜਾਰੀ ਸੰਮਨ ‘ਤੇ …

Read More »

ਪਦਮਸ੍ਰੀ ਡਾ. ਸੁਰਜੀਤ ਪਾਤਰ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਨਿਯੁਕਤ

ਨਵਜੋਤ ਸਿੱਧੂ ਨੇ ਸੁਰਜੀਤ ਪਾਤਰ ਹੋਰਾਂ ਦੇ ਘਰ ਜਾ ਕੇ ਸੌਂਪਿਆ ਨਿਯੁਕਤੀ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਨਾਮਵਰ ਕਵੀ ਪਦਮਸ਼੍ਰੀ ਡਾ. ਸੁਰਜੀਤ ਪਾਤਰ ਨੂੰ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਨਿਯੁਕਤ ਕਰ ਲਿਆ ਹੈ। ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਸੁਰਜੀਤ ਪਾਤਰ ਹੋਰਾਂ ਦੇ ਘਰ ਲੁਧਿਆਣਾ ਵਿਖੇ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸਮੁੱਚੇ ਸੰਸਾਰ ‘ਚ ਸ਼ਰਧਾ ਨਾਲ ਮਨਾਇਆ ਗਿਆ

ਲੱਖਾਂ ਦੀ ਗਿਣਤੀ ਵਿਚ ਸੰਗਤਾਂ ਹਰਿਮੰਦਰ ਸਾਹਿਬ ਹੋਈਆਂ ਨਤਮਸਤਕ ਅੰਮ੍ਰਿਤਸਰ/ਬਿਊਰੋ ਨਿਊਜ਼ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਸਮੁੱਚੇ ਸੰਸਾਰ ਵਿੱਚ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਖਾਸ ਰੌਣਕਾਂ ਵੇਖਣ ਨੂੰ ਮਿਲੀਆਂ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ …

Read More »

ਬੈਂਕ ਕਰਮਚਾਰੀਆਂ ਨੇ ਅੱਜ ਕੀਤੀ ਇਕ ਦਿਨਾ ਹੜਤਾਲ

ਲੈਣ-ਦੇਣ ਹੋਇਆ ਠੱਪ, ਕਰਮਚਾਰੀਆਂ ਨੇ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ ਦੇਸ਼ ਦੇ ਸਾਰੇ ਬੈਂਕ ਕਰਮਚਾਰੀਆਂ ਨੇ ਇਕ ਦਿਨਾਂ ਹੜਤਾਲ ਕੀਤੀ। ਬੈਂਕਾਂ ਦੀਆਂ ਸ਼ਾਖਾਵਾਂ ਨੂੰ ਤਾਲੇ ਲਗਾ ਕੇ ਕਰਮਚਾਰੀਆਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਬੈਂਕਾਂ ਦੀ ਹੜਤਾਲ ਕਾਰਨ ਅਰਬਾਂ ਦਾ ਲੈਣ-ਦੇਣ ਠੱਪ ਰਿਹਾ। ਯੂਨਾਈਟਿਡ ਫੋਰਮ …

Read More »