Breaking News
Home / 2017 / August / 23

Daily Archives: August 23, 2017

ਜਾਨਲੇਵਾ ਖੇਡ ਬਲੂ ਵੇਲ੍ਹ ਚੈਲੇਂਜ ਬਾਰੇ ਦਿੱਲੀ ਹਾਈਕੋਰਟ ਨੇ ਨੋਟਿਸ ਕੀਤਾ ਜਾਰੀ

ਗੂਗਲ, ਫੇਸਬੁੱਕ ਤੇ ਯਾਹੂ ਤੋਂ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਐਡਵੋਕੇਟ ਗੁਰਮੀਤ ਸਿੰਘ ਦੀ ਪਟੀਸ਼ਨ ‘ਤੇ ਨੋਟਿਸ ਜਾਰੀ ਕਰਕੇ ਗੂਗਲ, ਫੇਸਬੁੱਕ ਤੇ ਯਾਹੂ ਤੋਂ ਜਵਾਬ ਮੰਗਿਆ ਹੈ। ਇਸ ਵਿੱਚ ਇੰਟਰਨੈੱਟ ਅਧਾਰਤ ਜਾਨਲੇਵਾ ਖੇਡ ਬਲੂ ਵੇਲ੍ਹ ਚੈਲੇਂਜ ਦੇ ਲਿੰਕ ਹਟਾਉਣ ਦੇ ਨਿਰਦੇਸ਼ ਦੇਣ ਦੀ ਗੱਲ ਕਹੀ ਗਈ ਹੈ। …

Read More »

200 ਰੁਪਏ ਦਾ ਨੋਟ ਜਲਦੀ ਹੀ ਆ ਰਿਹਾ ਹੈ ਬਜ਼ਾਰ ‘ਚ

ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਰਿਜ਼ਰਵ ਬੈਂਕ ਆਫ ਇੰਡੀਆ ਜਲਦ ਹੀ 200 ਰੁਪਏ ਦਾ ਨੋਟ ਜਾਰੀ ਕਰ ਸਕਦਾ ਹੈ। ਆਰ.ਬੀ.ਆਈ. ਇਸ ਮਹੀਨੇ ਦੇ ਅੰਤ ਵਿਚ ਜਾਂ ਫਿਰ ਸਤੰਬਰ ਦੀ ਸ਼ੁਰੂਆਤ ਵਿਚ ਇਹ ਨੋਟ ਲਿਆਏਗਾ। ਅਜਿਹਾ ਪਹਿਲੀ ਵਾਰ ਹੋਵੇਗਾ ਜਦੋਂ ਲੋਕਾਂ ਦੇ ਹੱਥਾਂ ਵਿਚ 200 ਦਾ ਨੋਟ ਹੋਵੇਗਾ। …

Read More »

ਚੰਡੀਗੜ੍ਹ, ਪੰਜਾਬ ਤੇ ਹਰਿਆਣਾ ‘ਚ ਹਾਈ ਅਲਰਟ

25 ਅਗਸਤ ਨੂੰ ਡੇਰਾ ਸਿਰਸਾ ਮੁਖੀ ਦੀ ਪੇਸ਼ੀ ਦੇ ਮੱਦੇਨਜ਼ਰ ਧਾਰਾ 144 ਲਾਗੂ ਪੰਚਕੁਲਾ/ਬਿਊਰੋ ਨਿਊਜ਼ ਸਾਧਵੀ ਨਾਲ ਬਲਾਤਕਾਰ ਦੇ ਮਾਮਲੇ ਵਿਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਬਾਰੇ 25 ਅਗਸਤ ਨੂੰ ਆਉਣ ਵਾਲੇ ਫੈਸਲੇ ਤੋਂ ਪਹਿਲਾਂ ਸੁਰੱਖਿਆ ਦੇ ਮੱਦੇਨਜ਼ਰ ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਵਿਚ ਹਾਈ ਅਲਰਟ ਕਰ ਦਿੱਤਾ ਗਿਆ …

Read More »

ਗਿਆਨੀ ਗੁਰਬਚਨ ਸਿੰਘ ਨੇ ਸਿੱਖਾਂ ਨੂੰ ਗੁਰੂ ਘਰਾਂ ਦੀ ਸੁਰੱਖਿਆ ਲਈ ਤਿਆਰ ਰਹਿਣ ਲਈ ਕਿਹਾ

ਐਸਜੀਪੀਸੀ ਪ੍ਰਧਾਨ ਪ੍ਰੋ. ਬਡੂੰਗਰ ਨੇ ਲੋਕਾਂ ਨੂੰ ਸ਼ਾਂਤ ਰਹਿਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੇ ਮਾਮਲੇ ਦੀ 25 ਅਗਸਤ ਨੂੰ ਹੋਣ ਵਾਲੀ ਸੁਣਵਾਈ ਦੇ ਮੱਦੇਨਜ਼ਰ ਹਰਿਆਣਾ ਤੇ ਪੰਜਾਬ ਵਿਚ ਤਣਾਅ ਹੋਣ ਦੇ ਅਸਾਰ ਬਣੇ ਹੋਏ ਹਨ। ਇਸੇ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ …

Read More »

ਚੰਡੀਗੜ੍ਹ ਨਗਰ ਨਿਗਮ ਦੇ ਨਾਮਜ਼ਦ ਮੈਂਬਰਾਂ ਦਾ ਵੋਟਿੰਗ ਦਾ ਅਧਿਕਾਰ ਰੱਦ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੁਣਾਇਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਨਗਰ ਨਿਗਮ ਦੇ ਨਾਮਜ਼ਦ ਮੈਂਬਰਾਂ ਦਾ ਵੋਟਿੰਗ ਦਾ ਅਧਿਕਾਰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਇਕ ਜਨਹਿਤ ਪਟੀਸ਼ਨ ‘ਤੇ ਆਪਣਾ ਇਹ ਫੈਸਲਾ ਸੁਣਾਇਆ ਹੈ। ਜ਼ਿਕਰਯੋਗ ਹੈ ਕਿ ਰਾਜ ਸਭਾ ਵਿਚ ਵੀ ਨਾਮਜ਼ਦ ਮੈਂਬਰਾਂ ਨੂੰ ਵੋਟ …

Read More »

ਰੇਲ ਮੰਤਰੀ ਸੁਰੇਸ਼ ਪ੍ਰਭੂ ਨੇ ਕੀਤੀ ਅਸਤੀਫੇ ਦੀ ਪੇਸ਼ਕਸ਼

ਪ੍ਰਧਾਨ ਮੰਤਰੀ ਨੇ ਇੰਤਜ਼ਾਰ ਕਰਨ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਰੇਲ ਮੰਤਰੀ ਸੁਰੇਸ਼ ਪ੍ਰਭੂ ਨੇ ਪਿਛਲੇ ਦਿਨਾਂ ਵਿਚ ਹੋਏ ਦੋ ਵੱਡੇ ਰੇਲ ਹਾਦਸਿਆਂ ਤੋਂ ਬਾਅਦ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਸਤੀਫੇ ਦੀ ਪੇਸ਼ਕਸ਼ ਕੀਤੀ ਹੈ। ਇਸ ਗੱਲ ਦੀ ਜਾਣਕਾਰੀ ਰੇਲ ਮੰਤਰੀ ਨੇ ਸੋਸ਼ਲ ਮੀਡੀਆ ‘ਤੇ ਖੁਦ …

Read More »

ਝਾਰਖੰਡ ਆਨੰਦ ਮੈਰਿਜ ਐਕਟ ਲਾਗੂ ਕਰਨ ਵਾਲਾ ਦੇਸ਼ ਦਾ ਤੀਜਾ ਸੂਬਾ ਬਣਿਆ

ਪੰਜਾਬ ਤੇ ਹਰਿਆਣਾ ‘ਚ ਪਹਿਲਾਂ ਹੀ ਲਾਗੂ ਹੋ ਚੁੱਕਾ ਹੈ ਆਨੰਦ ਮੈਰਿਜ ਐਕਟ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਤੋਂ ਬਾਅਦ ਝਾਰਖੰਡ ਆਨੰਦ ਮੈਰਿਜ ਐਕਟ ਲਾਗੂ ਕਰਨ ਵਾਲਾ ਦੇਸ਼ ਦਾ ਤੀਜਾ ਸੂਬਾ ਬਣ ਗਿਆ ਹੈ।ઠ ਇਹ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ …

Read More »

ਕੇਂਦਰ ਸਰਕਾਰ ਨੇ ਓਬੀਸੀ ਕੈਟਾਗਰੀ ਨੂੰ ਰਾਖਵਾਂਕਰਨ ‘ਚ ਦਿੱਤੀ ਹੋਰ ਰਾਹਤ

8 ਲੱਖ ਸਲਾਨਾ ਆਮਦਨੀ ਵਾਲੇ ਨੂੰ ਵੀ ਮਿਲੇਗਾ ਰਾਖਵਾਂਕਰਨ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਓਬੀਸੀ ਰਾਖਵਾਂਕਰਨ ‘ਤੇ ਵੱਡਾ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਓਬੀਸੀ ਰਾਖਵਾਂਕਰਨ ਵਿਚ ਕਰੀਮੀ ਲੇਅਰ ਦੀ ਸੀਮਾ ਛੇ ਲੱਖ ਤੋਂ ਵਧਾ ਕੇ ਅੱਠ ਲੱਖ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਵਿੱਤ ਮੰਤਰੀ ਅਰੁਣ ਜੇਤਲੀ ਵੱਲੋਂ …

Read More »