Breaking News
Home / 2017 / August / 24

Daily Archives: August 24, 2017

ਹਰਿਆਣਾ, ਪੰਜਾਬ ਤੇ ਚੰਡੀਗੜ੍ਹ ‘ਚ ਮੋਬਾਇਲ ਨੈਟਵਰਕ ਅਤੇ ਡਾਟਾ ਸੇਵਾਵਾਂ 72 ਘੰਟਿਆਂ ਲਈ ਹੋਣਗੀਆਂ ਬੰਦ

ਰਾਜਪਾਲ ਦੀ ਪ੍ਰਧਾਨਗੀ ‘ਚ ਹੋਈ ਮੀਟਿੰਗ ‘ਚ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਾਮ ਨਿਵਾਸ ਨੇ ਕਿਹਾ ਕਿ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿਚ ਮੋਬਾਇਲ ਨੈਟਵਰਕ ਸੇਵਾਵਾਂ ਅਤੇ ਡਾਟਾ ਸੇਵਾਵਾਂ ਤੁਰੰਤ ਪ੍ਰਭਾਵ ਤੋਂ ਅਗਲੇ 72 ਘੰਟੇ ਲਈ ਬੰਦ ਰਹਿਣਗੀਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਉਨ੍ਹਾਂ …

Read More »

ਡੇਰਾ ਮਾਮਲੇ ‘ਚ ਹਾਈਕੋਰਟ ਹੋਇਆ ਸਖਤ

ਕਿਹਾ, ਹਰਿਆਣਾ ਸਰਕਾਰ ਨੇ ਅੱਖਾਂ ਬੰਦ ਰੱਖੀਆਂ, ਇਸ ਲਈ ਭੀੜ ਹੋਈ ਇਕੱਠੀ ਚੰਡੀਗੜ੍ਹ/ਬਿਊਰੋ ਨਿਊਜ਼ ਸਾਧਵੀ ਨਾਲ ਬਲਾਤਕਾਰ ਦੇ ਮਾਮਲੇ ਵਿਚ ਡੇਰਾ ਮੁਖੀ ‘ਤੇ ਆਉਣ ਵਾਲੇ ਫੈਸਲੇ ਨੂੰ ਲੈ ਕੇ ਪੰਚਕੂਲਾ ਅਤੇ ਨੇੜਲੇ ਇਲਾਕਿਆਂ ਵਿਚ ਵੱਡੀ ਗਿਣਤੀ ਵਿਚ ਡੇਰਾ ਪ੍ਰੇਮੀ ਪਹੁੰਚ ਚੁੱਕੇ ਹਨ। ਇਸ ਨੂੰ ਦੇਖਦਿਆਂ ਕਾਨੂੰਨ ਵਿਵਸਥਾ ਵਿਗੜਨ ਦੇ ਮੱਦੇਨਜ਼ਰ …

Read More »

ਭਲਕੇ 25 ਅਗਸਤ ਨੂੰ ਬਜ਼ਾਰ ‘ਚ ਆਵੇਗਾ 200 ਰੁਪਏ ਦਾ ਨੋਟ

ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ ਵੱਲੋਂ ਭਲਕੇ 25 ਅਗਸਤ ਨੂੰ 200 ਰੁਪਏ ਦਾ ਨਵਾਂ ਨੋਟ ਬਜ਼ਾਰ ਵਿੱਚ ਲਿਆਂਦਾ ਜਾਏਗਾ। ਜਿਸ ਬਾਰੇ ਆਰ.ਬੀ.ਆਈ. ਵੱਲੋਂ ਰਸਮੀ ਐਲਾਨ ਕੀਤਾ ਗਿਆ ਹੈ । ਪਿਛਲੇ ਕੁਝ ਦਿਨਾਂ ਤੋਂ ਇਹ ਖਬਰ ਆ ਰਹੀ ਸੀ ਕਿ ਜਲਦੀ ਹੀ 200 ਰੁਪਏ ਦਾ ਨੋਟ ਬਜਾਰ ਵਿੱਚ ਆ ਰਿਹਾ ਹੈ …

Read More »

ਭਾਰਤ ਤੇ ਨੇਪਾਲ ‘ਚ ਹੋਏ 8 ਸਮਝੌਤੇ

ਨਸ਼ੀਲੇ ਪਦਾਰਥਾਂ ਨੂੰ ਕੰਟਰੋਲ ਕਰਨ ਲਈ ਵੀ ਬਣੀ ਸਹਿਮਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਨੇਪਾਲ ਦੇ ਪ੍ਰਧਾਨ ਮੰਤਰੀਆਂ ਦਰਮਿਆਨ ਗੱਲਬਾਤ ਤੋਂ ਬਾਅਦ ਦੋਹਾਂ ਦੇਸ਼ਾਂ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕੰਟਰੋਲ ਕਰਨ ਸਮੇਤ 8 ਸਮਝੌਤਿਆਂ ‘ਤੇ ਦਸਤਖ਼ਤ ਕੀਤੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦਰ ਦੇਉਬਾ ਵਲੋਂ …

Read More »

ਹਰਸਿਮਰਤ ਬਾਦਲ ਦੇ ਘਰ ਬਾਹਰ ਧਰਨਾ ਲਾਉਣ ਗਏ ‘ਆਪ’ ਵਿਧਾਇਕ ਗ੍ਰਿਫਤਾਰ

ਸ਼੍ਰੋਮਣੀ ਅਕਾਲੀ ਦਲ ਦੇ ਦੋਗਲੇਪਣ ਨੂੰ ਉਜਾਗਰ ਕਰਨ ਲਈ ਲਾਇਆ ਧਰਨਾ : ਖਹਿਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਿੱਚ ਦਿੱਲੀ ਗਏ ‘ਆਪ’ ਵਿਧਾਇਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਹ ਵਿਧਾਇਕ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਰਿਹਾਇਸ਼ ਦੇ ਬਾਹਰ …

Read More »

ਸੁਪਰੀਮ ਕੋਰਟ ਨੇ ਨਿੱਜਤਾ ਦੇ ਅਧਿਕਾਰ ਨੂੰ ਦੱਸਿਆ ਮੌਲਿਕ ਅਧਿਕਾਰ

ਸੋਨੀਆ ਗਾਂਧੀ ਅਤੇ ਰਾਹੁਲ ਨੇ ਅਦਾਲਤ ਦੇ ਫੈਸਲੇ ਦਾ ਕੀਤਾ ਸਵਾਗਤ ਨਵੀਂ ਦਿੱਲੀ/ਬਿਊਰੋ ਨਿਊਜ਼ ਨਿੱਜਤਾ ਦੇ ਅਧਿਕਾਰ ਨੂੰ ਸੁਪਰੀਮ ਕੋਰਟ ਨੇ ਮੌਲਿਕ ਅਧਿਕਾਰ ਕਰਾਰ ਦਿੱਤਾ ਹੈ। ਸੁਪਰੀਮ ਕੋਰਟ ਦੇ 9 ਜੱਜਾਂ ਦੀ ਬੈਂਚ ਨੇ ਸਰਬਸੰਮਤੀ ਨਾਲ ਇਸ ਗੱਲ ‘ਤੇ ਮੋਹਰ ਲਾ ਦਿੱਤੀ ਹੈ। ਇਸ ਫੈਸਲੇ ਤੋਂ ਬਾਅਦ ਆਮ ਨਾਗਰਿਕ ਨੂੰ …

Read More »

ਪੰਜਾਬ ਦੇ ਸਾਰੇ ਸਿਵਲ ਸਰਜਨਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਪੁਖ਼ਤਾ ਪ੍ਰਬੰਧ ਰੱਖਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ ‘ਚ ਪੰਜਾਬ  ਸਰਕਾਰ ਦੇ ਸਾਰੇ ਦਫਤਰ ਭਲਕੇ ਬੰਦ ਰਹਿਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਭਲਕੇ 25 ਅਗਸਤ ਨੂੰ ਰਾਜ ਦੇ ਸਾਰੇ ਸਿਵਲ ਸਰਜਨਾਂ ਨੂੰ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਸਿਵਲ ਸਰਜਨਾਂ ਨੂੰ ਜ਼ਿਲ੍ਹਿਆਂ …

Read More »

ਡੇਰਾ ਪ੍ਰੇਮੀਆਂ ਨੇ ਪੰਚਕੂਲਾ ਵਿਚ ਬਣਾਈ ‘ਮਹਾ-ਰਸੋਈ’

ਨਾਮ ਚਰਚਾ ਘਰ ‘ਚ ਬਣ ਰਿਹਾ ਹੈ ਪ੍ਰੇਮੀਆਂ ਲਈ ਲੰਗਰ ਪੰਚਕੂਲਾ/ਬਿਊਰੋ ਨਿਊਜ਼ ਪੰਚਕੂਲਾ ਵਿਚ ਡੇਰਾ ਮੁਖੀ ਦੇ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਪਹੁੰਚ ਚੁੱਕੇ ਹਨ। ਸੀ. ਬੀ. ਆਈ. ਕੋਰਟ ਵੱਲੋਂ ਸੁਣਾਏ ਜਾਣ ਵਾਲੇ ਫੈਸਲੇ ਨੂੰ ਲੈ ਕੇ ਸਮਰਥਕਾਂ ਵੱਲੋਂ ਕਿਸੇ ਤਰ੍ਹਾਂ ਦੀ ਕੋਈ ਗੜਬੜੀ ਨਾ ਕੀਤੀ ਜਾਵੇ, ਇਸ ਦੇ ਲਈ …

Read More »