Breaking News
Home / 2017 / September

Monthly Archives: September 2017

ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ‘ਤੇ ਬਲਾਤਕਾਰ ਦਾ ਮਾਮਲਾ ਦਰਜ

ਅਕਾਲੀ ਆਗੂਆਂ ਨੇ ਇਸ ਨੂੰ ਦੱਸਿਆ ਸਿਆਸੀ ਰੰਜਿਸ਼ ਗੁਰਦਾਸਪੁਰ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ‘ਤੇ ਬਲਾਤਕਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਐਸ ਐਸ ਪੀ ਗੁਰਦਾਸਪੁਰ ਹਰਚਰਨ ਬਰਾੜ ਮੁਤਾਬਕ ਲੰਗਾਹ ਵਿਰੁੱਧ ਇਹ ਮਾਮਲਾ ਇਕ ਸਰਕਾਰੀ ਮੁਲਾਜ਼ਮ ਔਰਤ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ …

Read More »

ਮੁੰਬਈ ‘ਚ ਰੇਲਵੇ ਬ੍ਰਿਜ ‘ਤੇ ਮਚੀ ਭਗਦੜ

27 ਵਿਅਕਤੀਆਂ ਦੀ ਮੌਤ, 35 ਤੋਂ ਜ਼ਿਆਦਾ ਜ਼ਖ਼ਮੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ ਮੰਬਈ/ਬਿਊਰੋ ਨਿਊਜ਼ ਮੁੰਬਈ ਦੇ ਪਰੇਲ-ਐਲਫ਼ਿੰਸਟਨ ਰੇਲਵੇ ਬ੍ਰਿਜ ‘ਤੇ ਭਗਦੜ ਮਚਣ ਕਾਰਨ 27 ਵਿਅਕਤੀਆਂ ਦੀ ਮੌਤ ਹੋ ਗਈ ਹੈ। ਪੈਰਾਂ ਹੇਠ ਲਤਾੜੇ ਜਾਣ ਕਾਰਨ 35 ਤੋਂ ਜ਼ਿਆਦਾ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਇਹ ਹਾਦਸਾ …

Read More »

ਰਾਮ ਰਹੀਮ ਕੋਲ ਹੈ 1572 ਕਰੋੜ ਰੁਪਏ ਦੀ ਜਾਇਦਾਦ

ਹਰਿਆਣਾ ਸਰਕਾਰ ਨੇ ਸੌਂਪੀ ਰਿਪੋਰਟ ਚੰਡੀਗੜ੍ਹ/ਬਿਊਰੋ ਨਿਊਜ਼ ਬਲਾਤਕਾਰ ਦੇ ਕੇਸ ਵਿੱਚ ਰਾਮ ਰਹੀਮ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਹੁਣ ਹਾਈਕੋਰਟ ਦੇ ਹੁਕਮ ਉੱਤੇ ਇਨਕਮ ਟੈਕਸ ਵਿਭਾਗ ਤੇ ਇਨਫੋਰਸਮੈਂਟ ਡਾਇਰੈਕਟੋਰੇਟ ਡੇਰਾ ਸੱਚਾ ਸੌਦਾ ਦੀ ਸਾਰੀ ਜਾਇਦਾਦ ਦੀ ਜਾਂਚ ਕਰੇਗਾ। ਹਰਿਆਣਾ ਸਰਕਾਰ ਨੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਜਿਹੜੀ ਰਿਪੋਰਟ ਸੌਂਪੀ …

Read More »

ਗੁਰਦਾਸਪੁਰ ‘ਚ ਚੋਣ ਪ੍ਰਚਾਰ ਮਘਿਆ

ਉਮੀਦਵਾਰ ਇਕ ਦੂਜੇ ਨੂੰ ਦਿਖਾਉਣ ਲੱਗੇ ਨੀਵਾਂ ਗੁਰਦਾਸਪੁਰ/ਬਿਊਰੋ ਨਿਊਜ਼ 11 ਅਕਤੂਬਰ ਨੂੰ ਹੋ ਰਹੀ ਗੁਰਦਾਸਪੁਰ ਦੀ ਜ਼ਿਮਨੀ ਚੋਣ ਲਈ ਸਿਆਸੀਆਂ ਪਾਰਟੀਆਂ ਵਲੋਂ ਚੋਣ ਪ੍ਰਚਾਰ ‘ਚ ਤੇਜ਼ੀ ਲਿਆ ਦਿੱਤੀ ਹੈ। ਭਾਜਪਾ-ਅਕਾਲੀ ਦਲ ਦੇ ਸਾਂਝੇ ਉਮੀਦਵਾਰ ਸਵਰਨ ਸਲਾਰੀਆ ਨੇ ਅੱਜ ਪਠਾਨਕੋਟ ਦੇ ਹਲਕਾ ਭੋਆ ਵਿਚ ਆਪਣਾ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ …

Read More »

ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣਗੇ ਕੈਪਟਨ ਅਮਰਿੰਦਰ

ਪੰਜਾਬ ‘ਚ ਕਾਗਜ਼ ਤਿਆਰ ਕਰਨ ਵਾਲੇ ਯੂਨਿਟ ਲੱਗਣਗੇ ਚੰਡੀਗੜ੍ਹ/ਬਿਊਰੋ ਨਿਊਜ਼ : ਕਾਗਜ਼ ਤਿਆਰ ਕਰਨ ਵਾਲੀ ਮੋਹਰੀ ਕੰਪਨੀ ਨੇ ਪੰਜਾਬ ਵਿੱਚ ਇੱਕ ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਮੈਨੂਫੈਕਚਰਿੰਗ ਯੂਨਿਟ ਸਥਾਪਤ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਹੈ। ਇਹ ਯੂਨਿਟ ਰੂਪਨਗਰ ਜ਼ਿਲ੍ਹੇ ਵਿੱਚ ਚਮਕੌਰ ਸਾਹਿਬ ਵਿਖੇ ਸਥਾਪਤ ਕੀਤੇ ਜਾਣ ਦਾ ਪ੍ਰਸਤਾਵ ਹੈ। …

Read More »

ਸਿਆਸਤਦਾਨਾਂ ਦਾ ਭਵਿੱਖ- ਗੁਰਦਾਸਪੁਰ ਜ਼ਿਮਨੀ ਚੋਣ

ਗੁਰਦਾਸਪੁਰ : ਲੋਕ ਸਭਾ ਹਲਕਾ ਗੁਰਦਾਸਪੁਰ ਵਿਚ ਹੋਣ ਜਾ ਰਹੀ ਚੋਣ ਜਿੱਤਣ ਵਾਲੇ ਉਮੀਦਵਾਰ ਨੇ ਭਾਵੇਂ ਸਿਰਫ਼ 18 ਮਹੀਨਿਆਂ ਲਈ ਲੋਕ ਸਭਾ ਮੈਂਬਰ ਬਣਨਾ ਹੈ ਪਰ ਸਿਆਸੀ ਮਾਹਿਰਾਂ ਅਨੁਸਾਰ ਇਸ ਜ਼ਿਮਨੀ ਚੋਣ ਦੇ ਨਤੀਜਿਆਂ ਨਾਲ ਨਾ ਸਿਰਫ਼ ਕਈ ਧਨਾਢ ਸਿਆਸਤਦਾਨਾਂ ਦੇ ਭਵਿੱਖ ਦਾ ਫੈਸਲਾ ਹੋਵੇਗਾ ਸਗੋਂ ਉਮੀਦਵਾਰ ਦੀ ਜਿੱਤ-ਹਾਰ ਅਤੇ …

Read More »

ਕਾਂਗਰਸ ਨੇ ਗੁਰਦਾਸਪੁਰ ‘ਚ ਮਘਾਇਆ ਚੋਣ ਪਿੜ

ਗੁਰਦਾਸਪੁਰ ਚੋਣ ਜਿੱਤਣੀ ਕੈਪਟਨ ਲਈ ਵੱਕਾਰ ਦਾ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪ੍ਰਦੇਸ਼ ਕਾਂਗਰਸ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਮੁਹਿੰਮ ਮਘਾਉਣ ਲਈ ਇਸ ਵਿੱਚ ਪੈਂਦੇ ਹਰੇਕ ਵਿਧਾਨ ਸਭਾ ਹਲਕੇ ਨੂੰ ਪੰਦਰਾਂ-ਪੰਦਰਾਂ ਜ਼ੋਨਾਂ ਵਿੱਚ ਵੰਡਣ ਦਾ ਫੈਸਲਾ ਕੀਤਾ ਹੈ। ਵੱਡੇ ਵਿਧਾਨ ਸਭਾ ਹਲਕਿਆਂ ਦੇ 17 ਜ਼ੋਨ ਬਣਾਏ ਜਾਣਗੇ। …

Read More »

ਜਾਖੜ ਦੀ ਕਵਿਤਾ ਨਾਲ ਮੁਲਾਕਾਤ ਬਣੀ ਚਰਚਾ ਦਾ ਵਿਸ਼ਾ

ਪਠਾਨਕੋਟ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਸੁਨੀਲ ਜਾਖੜ ਨੇ ਮਰਹੂਮ ਅਦਾਕਾਰ ਤੇ ਭਾਜਪਾ ਆਗੂ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨਾਲ ਮੁਲਾਕਾਤ ਕੀਤੀ, ਜਿਸ ਨਾਲ ਸਿਆਸੀ ਹਲਕਿਆਂ ਵਿੱਚ ਚਰਚਾ ਸ਼ੁਰੂ ਹੋ ਗਈ ਹੈ। ਜਾਖੜ ਹੋਰ ਆਗੂਆਂ ਨਾਲ ਵਿਨੋਦ ਖੰਨਾ ਦੇ ਘਰ ਪੁੱਜੇ …

Read More »

ਕਿਸਾਨਾਂ ਵਲੋਂ ਆਰ-ਪਾਰ ਦੀ ਲੜਾਈ ਦੇ ਐਲਾਨ ਨਾਲ ਧਰਨਾ ਸਮਾਪਤ

ਸੰਘਰਸ਼ ਦੇ ਅਗਲੇ ਪੜਾਅ ਦਾ ਐਲਾਨ 27 ਅਕਤੂਬਰ ਨੂੰ ਪਟਿਆਲਾ : ਸੱਤ ਕਿਸਾਨ ਜਥੇਬੰਦੀਆਂ ਵੱਲੋਂ ਪਿੰਡ ਮਹਿਮਦਪੁਰ ਵਿਚਲੀ ਅਨਾਜ ਮੰਡੀ ਵਿਚ ਲਾਇਆ ਗਿਆ ਪੰਜ ਰੋਜ਼ਾ ਧਰਨਾ ਮੰਗਲਵਾਰ ਨੂੰ ਪਰਾਲੀ ਦੇ ਮੁੱਦੇ ‘ਤੇ ਸਰਕਾਰ ਨਾਲ ਆਰ-ਪਾਰ ਦੀ ਲੜਾਈ ਦੇ ਐਲਾਨਨਾਮੇ ਨਾਲ ਖ਼ਤਮ ਹੋ ਗਿਆ। ਧਰਨੇ ਦੌਰਾਨ ਸੰਕੇਤਕ ਰੂਪ ਵਿਚ ਪਰਾਲੀ ਸਾੜ …

Read More »

ਕੋਈ ਬਣਦੈ ਰਾਮ ਤੇ ਕੋਈ ਰਾਵਣ ਦੇ ਕਿਰਦਾਰ ‘ਚ ਨਿਭਦੈ

ਸਿਆਸਤਦਾਨਾਂ ਨੂੰ ਰਾਮ ਲੀਲ੍ਹਾ ਨਾਲ ਹੈ ਮੋਹ ਗੁਰਦਾਸਪੁਰ : ਧਰਮ ਤੇ ਰਾਜਨੀਤੀ ਦਾ ਸ਼ੁਰੂ ਤੋਂ ਸਬੰਧ ਰਿਹਾ ਹੈ। ਪਠਾਨਕੋਟ ਨਿਵਾਸੀ ਸਾਬਕਾ ਮੰਤਰੀ ਮਾਸਟਰ ਮੋਹਨ ਲਾਲ, ਸਾਬਕਾ ਵਿਧਾਇਕ ਅਸ਼ੋਕ ਵਰਮਾ ਤੇ ਮੌਜੂਦਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਅਜਿਹੇ ਸਿਆਸਤਦਾਨ ਹਨ, ਜਿਹੜੇ ਰਾਮ ਲੀਲ੍ਹਾ ਦੇ ਮੰਚਨ ਦਾ ਵੀ ਸ਼ੌਕ ਰੱਖਦੇ ਹਨ। ਦੁਸਹਿਰੇ …

Read More »