Breaking News

Daily Archives: September 1, 2017

ਰਾਮ ਰਹੀਮ ਦੇ ਸਭ ਤੋਂ ਨੇੜੇ ਹਨੀਪ੍ਰੀਤ ਖਿਲਾਫ ਵੀ ਦੇਸ਼ ਧ੍ਰੋਹ ਦਾ ਮਾਮਲਾ ਦਰਜ

ਰੋਹਤਕ ਜੇਲ੍ਹ ਤੱਕ ਰਾਮ ਰਹੀਮ ਦੇ ਨਾਲ ਗਈ ਸੀ ਹਨੀਪ੍ਰੀਤ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਸੱਜੀ ਬਾਂਹ ਕਹੀ ਜਾਣ ਵਾਲੀ ਉਸ ਦੀ ਕਥਿਤ ਧੀ ਹਨੀਪ੍ਰੀਤ ਇੰਸਾ ਵਿਰੁੱਧ ਪੁਲਿਸ ਨੇ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕਰ ઠਲਿਆ ਹੈ। ਪੰਚਕੂਲਾ ਪੁਲਿਸ ਨੂੰ ਹਨੀਪ੍ਰੀਤ ਦਾ ਰੋਹਤਕ ਜੇਲ੍ਹ ਤਕ ਰਾਮ …

Read More »

ਕੇਂਦਰੀ ਮੰਤਰੀ ਮੰਡਲ ‘ਚ ਵਿਸਥਾਰ ਤੋਂ ਪਹਿਲਾਂ ਹਲਚਲ

ਮੋਦੀ ਦੇ ਚਾਰ ਮੰਤਰੀਆਂ ਨੇ ਮੰਤਰੀ ਮੰਡਲ ‘ਚੋਂ ਦਿੱਤਾ ਅਸਤੀਫਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਜੀਵ ਬਾਲੀਆਨ, ਰਾਜੀਵ ਪ੍ਰਤਾਪ ਰੂਡੀ, ਮਹੇਂਦਰ ਨਾਥ ਪਾਂਡੇ ਤੇ ਫੱਗਣ ਸਿੰਘ ਸਮੇਤ ਮੋਦੀ ਦੇ ਚਾਰ ਮੰਤਰੀਆਂ ਨੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕੈਬਨਿਟ ਵਿਸਥਾਰ ਤੋਂ ਪਹਿਲਾਂ ਕੇਂਦਰ ਵਿੱਚ ਵੱਡੀ ਹਲਚਲ ਵੇਖਣ ਨੂੰ ਮਿਲੀ ਹੈ। …

Read More »

ਰਾਮ ਰਹੀਮ ਨੇ ਗਿਆਨੀ ਗੁਰਬਚਨ ਸਿੰਘ ਦੀਆਂ ਮੁਸ਼ਕਲਾਂ ਵਧਾਈਆਂ

ਅਸਤੀਫੇ ਦੀ ਮੰਗ ਨੇ ਫੜਿਆ ਜ਼ੋਰ ਅੰਮ੍ਰਿਤਸਰ/ਬਿਊਰੋ ਨਿਊਜ਼ ਰਾਮ ਰਹੀਮ ਨੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੀਆਂ ਮੁਸ਼ਕਲਾਂ ਨੂੰ ਵਧਾ ਦਿੱਤਾ ਹੈ। ਸਿੱਖ ਸੰਗਤ ਵੱਲੋਂ ਜਥੇਦਾਰ ਕੋਲੋਂ ਅਸਤੀਫਾ ਮੰਗਿਆ ਜਾ ਰਿਹਾ ਹੈ। ਸੀਬੀਆਈ ਅਦਾਲਤ ਵੱਲੋਂ ਡੇਰਾ ਮੁਖੀ ਨੂੰ 20 ਸਾਲ ਦੀ ਕੈਦ ਦੀ ਸਜ਼ਾ ਸੁਣਾਏ ਜਾਣ ਮਗਰੋਂ ਪੰਥਕ ਤੇ ਸਿਆਸੀ ਗਲਿਆਰਿਆਂ …

Read More »

ਰੋਹਤਕ ਜੇਲ੍ਹ ‘ਚੋਂ ਜ਼ਮਾਨਤ ‘ਤੇ ਆਏ ਇਕ ਕੈਦੀ ਨੇ ਦੱਸਿਆ ਰਾਮ ਰਹੀਮ ਦਾ ਹਾਲ

ਰਾਮ ਰਹੀਮ ਬਹੁਤ ਬੇਚੈਨ ਅਤੇ ਖਾਣਾ ਵੀ ਕੀਤਾ ਘੱਟ ਰੋਹਤਕ/ਬਿਊਰੋ ਨਿਊਜ਼ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਜ਼ਮਾਨਤ ‘ਤੇ ਆਏ ਡਾ. ਸਵਦੇਸ਼ ਕਿਰਾੜ ਨੇ ਬਲਾਤਕਾਰੀ ਗੁਰਮੀਤ ਰਾਮ ਰਹੀਮ ਬਾਰੇ ਅੱਖੀਂ ਦੇਖਿਆ ਹਾਲ ਦੱਸਿਆ। ਉਸ ਨੇ ਦੱਸਿਆ ਕਿ ਰਾਮ ਰਹੀਮ ਦੇ ਰੋਹਤਕ ਜੇਲ੍ਹ ਪੁੱਜਦੇ ਹੀ ਹੋਰ ਕੈਦੀਆਂ ਦਾ ਜਿਊਣਾ ਹਰਾਮ ਹੋ ਗਿਆ …

Read More »

ਪੰਚਕੂਲਾ ‘ਚ ਹਿੰਸਾ ਭੜਕਾਉਣ ਦੇ ਦੋਸ਼ ਵਿਚ ਡੇਰਾ ਪ੍ਰੇਮੀ ਸੁਰਿੰਦਰ ਧੀਮਾਨ ਇੰਸਾ ਗ੍ਰਿਫ਼ਤਾਰ

7 ਦਿਨਾਂ ਦਾ ਪੁਲਿਸ ਰਿਮਾਂਡ ਚੰਡੀਗੜ੍ਹ : ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੰਚਕੂਲਾ ਵਿਸ਼ੇਸ਼ ਸੀਬੀਆਈ ਅਦਾਲਤ ਵਿਚ 25 ਅਗਸਤ ਨੂੰ ਪੇਸ਼ੀ ਮਗਰੋਂ ਪੰਚਕੂਲਾ ਵਿਚ ਹਿੰਸਾ ਭੜਕ ਗਈ ਸੀ। ਹਿੰਸਾ ਭੜਕਾਉਣ ਦੇ ਦੋਸ਼ ਵਿਚ ਨਾਮਜ਼ਦ ਡੇਰਾ ਪ੍ਰੇਮੀ ਸੁਰਿੰਦਰ ਧੀਮਾਨ ਇੰਸਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਡੇਰਾ ਪ੍ਰੇਮੀ ਸੁਰਿੰਦਰ …

Read More »

ਰਾਮ ਰਹੀਮ ਦੀਆਂ ਫੋਟੋਆਂ ਪਾਣੀ ‘ਚ ਤੈਰਨ ਲੱਗੀਆਂ

ਡੇਰਾ ਪ੍ਰੇਮੀਆਂ ਦਾ ਸਿੱਖ ਧਰਮ ਵੱਲ ਰੁਝਾਨ ਵਧਿਆ ਬਠਿੰਡਾ/ਬਿਊਰੋ ਨਿਊਜ਼ : ਡੇਰਾ ਮੁਖੀ ਰਾਮ ਰਹੀਮ ਨੂੰ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿਚ ਜੇਲ੍ਹ ਦੀ ਸਜ਼ਾ ਹੋ ਚੁੱਕੀ ਹੈ। ਹੁਣ ਵੱਡੀ ਗਿਣਤੀ ਵਿਚ ਡੇਰਾ ਪ੍ਰੇਮੀਆਂ ਨੇ ਡੇਰਾ ਸਿਰਸਾ ਤੋਂ ਦੂਰੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਇਹੀ ਨਹੀਂ ਹੁਣ ਕਈ ਪ੍ਰੇਮੀਆਂ ਨੇ …

Read More »

ਬਟਾਲਾ ‘ਚ ਬਾਬੇ ਨਾਨਕ ਦਾ ਵਿਆਹ ਪੁਰਬ ਮਨਾਇਆ

ਦੇਸ਼-ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਬਟਾਲਾ/ਬਿਊਰੋ ਨਿਊਜ਼ : ਬਟਾਲਾ ਵਿਚ ਦੇਸ਼-ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਵੱਲੋਂ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਇਤਿਹਾਸਿਕ ਗੁਰਦੁਆਰਾ ਡੇਹਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ, ਜੋ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ …

Read More »

ਪੰਜਾਬ ਸਰਕਾਰ ਨੇ ਹੁਣ ਡਾ. ਸੁਰਜੀਤ ਪਾਤਰ ਨੂੰ ਪੰਜਾਬ ਕਲਾ ਪ੍ਰੀਸ਼ਦ ਦਾ ਮੈਂਬਰ ਕੀਤਾ ਨਾਮਜ਼ਦ

ਸਤਿੰਦਰ ਸੱਤੀ ਤੇ ਐਸ ਐਸ ਵਿਰਦੀ ਨੂੰ ਮਿਆਦ ਤੋਂ ਪਹਿਲਾਂ ਹੀ ਹਟਾਉਣ ਦੇ ਹੁਕਮ ਜਾਰੀ ਚੰਡੀਗੜ੍ਹ : ਪੰਜਾਬ ਸਰਕਾਰ ਨੇ ਹੁਣ ਸੰਵਿਧਾਨ ਦੇ ਰਾਹ ਪੈਂਦਿਆਂ ਪੰਜਾਬੀ ਦੇ ਸ਼ਾਇਰ ਡਾ. ਸੁਰਜੀਤ ਸਿੰਘ ਪਾਤਰ ਨੂੰ ਪੰਜਾਬ ਕਲਾ ਪ੍ਰੀਸ਼ਦ ਦਾ ਮੈਂਬਰ ਨਾਮਜ਼ਦ ਕੀਤਾ ਹੈ। ਇਸੇ ਤਰ੍ਹਾਂ ਪ੍ਰਮੁੱਖ ਥੀਏਟਰ ਹਸਤੀ ਨੀਲਮ ਮਾਨ ਸਿੰਘ ਨੂੰ …

Read More »

ਸਿੰਚਾਈ ਘੁਟਾਲੇ ਦਾ ਮੁਲਜ਼ਮ ਗੁਰਿੰਦਰ ਸਿੰਘ ਭਾਪਾ ਫਰਾਰ

ਖਾਤਿਆਂ ‘ਚੋਂ ਕਢਵਾਇਆ 100 ਕਰੋੜ ਰੁਪਇਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਿੰਜਾਈ ਵਿਭਾਗ ਦੇ ਪ੍ਰਾਜੈਕਟਾਂ ਦੇ ਗ਼ੈਰਕਾਨੂੰਨੀ ਤਰੀਕਿਆਂ ਨਾਲ ਟੈਂਡਰ ਹਾਸਲ ਕਰਨ ਦੀ ਵਿਜੀਲੈਂਸ ਬਿਓਰੋ ਵੱਲੋਂ ਕੀਤੀ ਜਾ ਰਹੀ ਜਾਂਚ ਦਾ ਮੁੱਖ ਮੁਲਜ਼ਮ ਗੁਰਿੰਦਰ ਸਿੰਘ ‘ਭਾਪਾ’ ਫਰਾਰ ਹੈ। ਉਹ ਆਪਣੇ ਬੈਂਕ ਖਾਤਿਆਂ ਵਿੱਚੋਂ 100 ਕਰੋੜ ਰੁਪਏ ਤੋਂ ਵੱਧ ਰਕਮ ਵੀ ਕਢਾ …

Read More »

ਸਾਢੇ ਸੱਤ ਫੁੱਟਾ ਪੁਲਿਸ ਦਾ ਜਵਾਨ ਬਣਿਆ ਖਿੱਚ ਦਾ ਕੇਂਦਰ

ਮਾਨਸਾ/ਬਿਊਰੋ ਨਿਊਜ਼ : ਡੇਰਾ ਵਿਵਾਦ ਕਾਰਨ ਅੰਮ੍ਰਿਤਸਰ ਤੋਂ ਮਾਨਸਾ ਰੇਲਵੇ ਸਟੇਸ਼ਨ ਦੀ ਸੁਰੱਖਿਆ ਲਈ ਡਿਊਟੀ ਕਰਨ ਆਇਆ ਪੁਲਿਸ ਦਾ ਜਵਾਨ ਮਾਨਸਾ ਪੁਲਿਸ ਕਰਮਚਾਰੀਆਂ ਦੇ ਨਾਲ-ਨਾਲ ਆਮ ਲੋਕਾਂ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਗ੍ਰੇਟ ਖਲੀ ਤੋਂ ਵੱਧ ਕੱਦ ਅਤੇ ਵਜ਼ਨ ਵਾਲੇ ਸਿਪਾਹੀ ਜਗਦੀਪ ਸਿੰਘ ਨੂੰ ਵੇਖਣ ਲਈ ਲੋਕਾਂ ਦੀ …

Read More »