Breaking News

Daily Archives: September 7, 2017

1993 ‘ਚ ਮੁੰਬਈ ਵਿਖੇ ਹੋਏ ਲੜੀਵਾਰ ਬੰਬ ਧਮਾਕਿਆਂ ਦੇ ਮਾਮਲੇ ‘ਚ ਆਇਆ ਫੈਸਲਾ

ਤਾਹਿਰ ਮਰਚੈਂਟ ਤੇ ਫਿਰੋਜ਼ ਅਬਦੁਲ ਨੂੰ ਫਾਂਸੀ ਦੀ ਸਜ਼ਾ ਅਬੂ ਸਲੇਮ ਤੇ ਕਰੀਮੁੱਲਾਹ ਨੂੰ ਹੋਈ ਉਮਰਕੈਦ ਦੀ ਸਜ਼ਾ ਮੁੰਬਈ/ਬਿਊਰੋ ਨਿਊਜ਼ 1993 ਦੇ ਮੁੰਬਈ ਬੰਬ ਧਮਾਕਿਆਂ ਦੇ ਕੇਸ ਵਿਚ ਅੰਡਰਵਰਲਡ ਡਾਨ ਅਬੂ ਸਲੇਮ ਸਮੇਤ 5 ਦੋਸ਼ੀਆਂ ‘ਤੇ ਮੁੰਬਈ ਵਿਸ਼ੇਸ਼ ਟਾਡਾ ਅਦਾਲਤ ਨੇ ਅੱਜ ਆਪਣਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਅੰਡਰਵਰਲਡ ਡਾਨ …

Read More »

ਐਸਵਾਈਐਲ ਮਾਮਲੇ ‘ਤੇ ਸੁਪਰੀਮ ਕੋਰਟ ਨੇ ਕਿਹਾ

ਪੰਜਾਬ ਅਤੇ ਹਰਿਆਣਾ ਇਸ ਮਾਮਲੇ ਨੂੰ ਲੈ ਕੇ ਕੋਈ ਧਰਨਾ ਪ੍ਰਦਰਸ਼ਨ ਨਾ ਕਰਨ ਚੰਡੀਗੜ੍ਹ/ਬਿਊਰੋ ਨਿਊਜ਼ ਐੱਸ ਵਾਈ ਐੱਲ ਮਾਮਲੇ ਸਬੰਧੀ ਅੱਜ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਇਸ ਮਾਮਲੇ ਸਬੰਧੀ ਕਿਸੇ ਤਰ੍ਹਾਂ ਵੀ ਕੋਈ ਧਰਨਾ ਪ੍ਰਦਰਸ਼ਨ ਨਾ ਕੀਤਾ ਜਾਵੇ। ਅਦਾਲਤ ਨੇ …

Read More »

ਡਾ. ਸੁਰਜੀਤ ਪਾਤਰ ਨੇ ਪੰਜਾਬ ਕਲਾ ਪ੍ਰੀਸ਼ਦ ਦੀ ਚੇਅਰਮੈਨੀ ਸੰਭਾਲੀ

ਨਵਜੋਤ ਸਿੱਧੂ ਨੇ ਕਿਹਾ, ਪੰਜਾਬ ਲਈ ਅੱਜ ਦਾ ਦਿਨ ਇਤਿਹਾਸਕ ਚੰਡੀਗੜ੍ਹ/ਬਿਊਰੋ ਨਿਊਜ਼ ਸ਼ਾਇਰ ਤੇ ਸਾਹਿਤਕ ਜਗਤ ਦੀ ਉੱਚ ਕੋਟੀ ਦੀ ਸਖਸ਼ੀਅਤ ਡਾ. ਸੁਰਜੀਤ ਪਾਤਰ ਨੇ ਅੱਜ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿੱਚ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਡਾ. ਨੀਲਮ …

Read More »

ਗੜ੍ਹਸ਼ੰਕਰ ਨੇੜੇ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਇਹ ਘਟਨਾ ਆਪਸੀ ਰੰਜਿਸ਼ ਦਾ ਨਤੀਜਾ ਗੜ੍ਹਸ਼ੰਕਰ/ਬਿਊਰੋ ਨਿਊਜ਼ ਗੜ੍ਹਸ਼ੰਕਰ ਨੇੜਲੇ ਪਿੰਡ ਸਤਨੌਰ ਵਿਖੇ ਦੁਪਹਿਰ ਸਮੇਂ ਗੱਡੀ ਵਿਚ ਸਵਾਰ ਕੁੱਝ ਨੌਜਵਾਨਾਂ ਵੱਲੋਂ ਇਕ ਰੋਹਿਤ ਨਾਮ ਦੇ ਲੜਕੇ ‘ਤੇ ਗੋਲੀਆਂ ਚਲਾ ਦਿੱਤੀਆਂ। ਹਮਲੇ ਦਾ ਸ਼ਿਕਾਰ ਹੋਏ ਨੌਜਵਾਨ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਲਿਜਾਇਆ ਗਿਆ ਜਿੱਥੇ ਪਹੁੰਚਣ ਸਮੇਂ ਉਸ ਦੀ ਮੌਤ ਹੋ ਚੁੱਕੀ …

Read More »

ਰਵਨੀਤ ਬਿੱਟੂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ

ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੀ ਇੱਕ ਅਦਾਲਤ ਨੇ ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਬਿੱਟੂ ਖਿਲਾਫ 2011 ਦੇ ਚੱਲ ਰਹੇ ਇੱਕ ਮਾਮਲੇ ਵਿਚ ਉਨ੍ਹਾਂ ਅਦਾਲਤ ਨੂੰ ਹਾਜ਼ਰੀ ਤੋਂ ਛੋਟ ਦੀ ਅਰਜ਼ੀ ਭੇਜੀ ਸੀ ਜਿਸ ਨੂੰ ਅਦਾਲਤ ਨੇ ਨਾਮਨਜ਼ੂਰ ਕਰ ਦਿੱਤਾ। ਅਦਾਲਤ ਨੇ …

Read More »

ਫੌਜ ਦੇ ਸੀਨੀਅਰ ਅਧਿਕਾਰੀ ਨੇ ਪਾਕਿਸਤਾਨ ਨੂੰ ਚਿਤਾਵਨੀ

ਕਿਹਾ, ਦੁਬਾਰਾ ਫਿਰ ਕਰ ਸਕਦੇ ਹਾਂ ਸਰਜੀਕਲ ਸਟਰਾਈਕ ਊਧਮਪੁਰ/ਬਿਊਰੋ ਨਿਊਜ਼ ਪਾਕਿਸਤਾਨ ਵਲੋਂ ਲਗਾਤਾਰ ਕੀਤੀ ਜਾ ਰਹੀ ਗੋਲੀਬੰਦੀ ਦੀ ਉਲੰਘਣਾ ਅਤੇ ਘੁਸਪੈਠ ਜਿਹੀਆਂ ਘਟਨਾਵਾਂ ਤੋਂ ਬਾਅਦ ਭਾਰਤੀ ਫੌਜ ਦੇ ਸੀਨੀਅਰ ਅਧਿਕਾਰੀ ਨੇ ਸ਼ਖਤ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਹੈ। ਨਾਰਥਨ ਕਮਾਂਡ ਦੇ ਜੇ.ਓ.ਸੀ. ਲੈਫਟੀਨੈਂਟ ਜਨਰਲ ਦੇਵਰਾਜ ਅਨਬੂ ਨੇ ਕਿਹਾ ਕਿ ਜੇਕਰ ਪਾਕਿਸਤਾਨ …

Read More »

ਸਿਰਸਾ ਪਹੁੰਚੇ ਕੋਰਟ ਕਮਿਸ਼ਨਰ

ਛੇਤੀ ਸ਼ੁਰੂ ਹੋਵੇਗੀ ਰਾਮ ਰਹੀਮ ਦੇ ਡੇਰੇ ਦਾ ਤਲਾਸ਼ੀ ਮੁਹਿੰਮ ਸਿਰਸਾ/ਬਿਊਰੋ ਨਿਊਜ਼ ਹਰਿਆਣਾ ਦੇ ਸਿਰਸਾ ‘ਚ ਡੇਰਾ ਸੱਚਾ ਸੌਦਾ ਵਿਚ ਤਲਾਸ਼ੀ ਮੁਹਿੰਮ ਕਿਸੇ ਵੀ ਸਮੇਂ ਸ਼ੁਰੂ ਹੋ ਸਕਦੀ ਹੈ। ਤਲਾਸ਼ੀ ਮੁਹਿੰਮ ਅਰਧ ਸੈਨਿਕ ਬਲ ਅਤੇ ਪੁਲਿਸ ਦੀਆਂ 50 ਟੀਮਾਂ ਚਲਾਉਣਗੀਆਂ। ਇਸ ਤੋਂ ਇਲਾਵਾ 10 ਟੀਮਾਂ ਨੂੰ ਰਿਜ਼ਰਵ ਰੱਖਿਆ ਗਿਆ ਹੈ। …

Read More »

ਪੰਚਕੂਲਾ ‘ਚ ਹਿੰਸਾ ਭੜਕਾਉਣ ਵਾਲੇ ਧੀਮਾਨ ਨੂੰ ਅਦਾਲਤ ‘ਚ ਕੀਤਾ ਪੇਸ਼

5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਜਦੋਂ 25 ਅਗਸਤ ਨੂੰ ਪੰਚਕੂਲਾ ਅਦਾਲਤ ਵਿਚ ਸਜ਼ਾ ਸੁਣਾਈ ਗਈ ਤਾਂ ਵੱਡੀ ਗਿਣਤੀ ਵਿਚ ਇਕੱਠੇ ਹੋਏ ਡੇਰਾ ਸਮਰਥਕਾਂ ਨੇ ਹਿੰਸਾ ਨੂੰ ਅੰਜਾਮ ਦਿੱਤਾ। ਇਸ ਹਿੰਸਾ ਨੂੰ ਭੜਕਾਉਣ ਲਈ ਡੇਰੇ ਦੇ ਬੁਲਾਰੇ ਸੁਰਿੰਦਰ ਧੀਮਾਨ ‘ਤੇ ਦੇਸ਼ …

Read More »