Breaking News
Home / ਪੰਜਾਬ / ਰਵਨੀਤ ਬਿੱਟੂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ

ਰਵਨੀਤ ਬਿੱਟੂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ

ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਦੀ ਇੱਕ ਅਦਾਲਤ ਨੇ ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਬਿੱਟੂ ਖਿਲਾਫ 2011 ਦੇ ਚੱਲ ਰਹੇ ਇੱਕ ਮਾਮਲੇ ਵਿਚ ਉਨ੍ਹਾਂ ਅਦਾਲਤ ਨੂੰ ਹਾਜ਼ਰੀ ਤੋਂ ਛੋਟ ਦੀ ਅਰਜ਼ੀ ਭੇਜੀ ਸੀ ਜਿਸ ਨੂੰ ਅਦਾਲਤ ਨੇ ਨਾਮਨਜ਼ੂਰ ਕਰ ਦਿੱਤਾ। ਅਦਾਲਤ ਨੇ ਰਵਨੀਤ ਬਿੱਟੂ ਦੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ।

Check Also

ਅੰਮ੍ਰਿਤਸਰ ਅਤੇ ਸ੍ਰੀ ਮੁਕਤਸਰ ਸਾਹਿਬ ‘ਚ ਨਸ਼ੇ ਦੀ ਓਵਰਡੋਜ਼ ਨਾਲ ਦੋ ਨੌਜਵਾਨਾਂ ਦੀ ਮੌਤ

ਦਿੱਲੀ ‘ਚ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਵਿਅਕਤੀ ਗ੍ਰਿਫਤਾਰ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਵਿਚ …