Daily Archives: September 8, 2017

ਡੇਰਾ ਸਿਰਸਾ ਵਿਚੋਂ ਪਲਾਸਟਿਕ ਕਰੰਸੀ ਬਰਾਮਦ

ਸ਼ੱਕੀ ਸਥਾਨਾਂ ‘ਤੇ ਕੀਤੀ ਜਾ ਰਹੀ ਜੇਸੀਬੀ ਮਸ਼ੀਨਾਂ ਨਾਲ ਖੁਦਾਈ ਸਿਰਸਾ/ਬਿਊਰੋ ਨਿਊਜ਼ ਸਾਧਵੀਆਂ ਨਾਲ ਬਲਾਤਕਾਰ ਮਾਮਲੇ ਵਿਚ ਡੇਰਾ ਮੁਖੀ ਰਾਮ ਰਹੀਮ ਜੇਲ੍ਹ ਵਿਚ ਸਜ਼ਾ ਕੱਟ ਰਿਹਾ ਹੈ। ਅਦਾਲਤ ਦੇ ਨਿਰਦੇਸ਼ ਤੋਂ ਬਾਅਦ ਸਿਰਸਾ ਸਥਿਤ ਡੇਰੇ ਵਿਚ ਤਲਾਸ਼ੀ ਮੁਹਿੰਮ ਚੱਲੀ ਰਹੀ ਹੈ। ਤਲਾਸ਼ੀ ਮੁਹਿੰਮ ਟੀਮ ਵਿਚ ਕਰੀਬ 5 ਹਜ਼ਾਰ ਜਵਾਨ ਸ਼ਾਮਲ …

Read More »

ਰਾਮ ਰਹੀਮ ਦੇ ਡੇਰੇ ‘ਚ ਦਫਨਾਈਆਂ ਗਈਆਂ ਲਾਸ਼ਾਂ ਕੱਢੀਆਂ ਜਾਣਗੀਆਂ

ਤਿੰਨ ਜੇਸੀਬੀ ਮਸ਼ੀਨਾਂ ਮੰਗਵਾਈਆਂ ਗਈਆਂ ਸਿਰਸਾ/ਬਿਊਰੋ ਨਿਊਜ਼ ਸਿਰਸਾ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਇੱਥੇ ਰਾਮ ਰਹੀਮ ਦੇ ਡੇਰੇ ਦੀ ਤਲਾਸ਼ੀ ਮੁਹਿੰਮ ਚੱਲੀ ਰਹੀ ਹੈ। ਪੁਲਿਸ ਦੀਆਂ 10 ਟੀਮਾਂ 700 ਏਕੜ ਵਿਚ ਬਣੇ ਡੇਰੇ ਦੀ ਤਲਾਸ਼ੀ ਲੈ ਰਹੀਆਂ ਹਨ। ਡੇਰੇ ਵਿਚ ਬਣੀਆਂ ਸਾਰੀਆਂ ਇਮਾਰਤਾਂ ਦੇ ਨਾਲ-ਨਾਲ ਬਗੀਚਿਆਂ …

Read More »

ਰਾਮ ਰਹੀਮ ਦੀਆਂ ਫਿਲਮਾਂ ‘ਚ ਕੰਮ ਕਰਨ ਵਾਲੇ ਕਲਾਕਾਰਾਂ ਨੂੰ ਨਹੀਂ ਮਿਲਿਆ ਮਿਹਨਤਾਨਾ

170 ਦੇ ਕਰੀਬ ਕਲਾਕਾਰਾਂ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ ਚੰਡੀਗੜ੍ਹ /ਬਿਊਰੋ ਨਿਊਜ਼ ਰਾਮ ਰਹੀਮ ਦੀਆਂ ਫਿਲਮਾਂ ਵਿੱਚ ਕੰਮ ਕਰਨ ਵਾਲੇ ਕਲਾਕਾਰਾਂ ਨੂੰ ਡੇਰੇ ਨੇ ਬਿਨਾ ਮਿਹਨਤਾਨਾ ਦਿੱਤੇ ਵਾਪਸ ਘਰ ਜਾਣ ਨੂੰ ਕਹਿ ਦਿੱਤਾ ਹੈ। ਜਿਸ ਤੋਂ ਦੁਖੀ ਕਰੀਬ 170 ਕਲਾਕਾਰਾਂ ਨੇ ਮਿਹਨਤਾਨਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਤੇ …

Read More »

ਹਰਿਆਣਾ ਦੇ ਮੰਤਰੀ ਅਨਿਲ ਵਿੱਜ ਦੀ ਡੇਰਾ ਸਿਰਸਾ ਪ੍ਰਤੀ ਸ਼ਰਧਾ ਅਜੇ ਵੀ ਕਾਇਮ

ਕਿਹਾ, ਮੈਂ ਡੇਰੇ ਜਾਂਦਾ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੀ ਭਾਜਪਾ ਸਰਕਾਰ ਵਿਚ ਕੈਬਨਿਟ ਮੰਤਰੀ ਅਨਿਲ ਵਿਜ ਨੇ ਕਿਹਾ ਹੈ ਕਿ ਉਹ ਡੇਰਾ ਸਿਰਸਾ ਜਾਂਦੇ ਰਹਿਣਗੇ ਤੇ ਉਹ ਕੋਈ ਗੈਰ ਕਾਨੂੰਨੀ ਸਥਾਨ ਨਹੀਂ ਹੈ। ਇਸੇ ਦੌਰਾਨ ਡਿਪਟੀ ਡਾਇਰੈਕਟਰ ਸਤੀਸ਼ ਮਹਿਰਾ ਨੇ ਡੇਰਾ ਸੱਚਾ ਸੌਦਾ ਹੈੱਡ ਕੁਆਟਰ ਵਿਚ ਚੱਲ ਰਹੀ ਤਲਾਸ਼ੀ ਮੁਹਿੰਮ …

Read More »

ਡੇਰਾਮੁਖੀ ਨਾਲ ਸਬੰਧਤ ਸਾਰੇ ਮਾਮਲਿਆਂ ਦੀ ਜਾਂਚ ਲਈ ਐਸਆਈਟੀ ਦਾ ਗਠਨ

ਚੰਡੀਗੜ : ਹਰਿਆਣਾ ਪੁਲਿਸ ਨੇ ਡੇਰਾਮੁਖੀ ਨਾਲ ਸਬੰਧਤ ਸਾਰੇ ਮਾਮਲਿਆਂ ਦੀ ਜਾਂਚ ਦੇ ਲਈ (ਸਪੈਸ਼ਲ ਇਨਵੈਸਟੀਗੇਸ਼ਨ ਟੀਮ) ਐਸ ਆਈ ਟੀ ਦਾ ਗਠਨ ਕਰ ਦਿੱਤਾ ਹੈ। ਇਹ ਐਸਆਈਟੀ ਡੇਰਾ ਮੁਖੀ ਦੇ ਨਾਲ ਹੀ ਇਸ ਮਾਮਲੇ ‘ਚ ਦਰਜ ਹੋਏ ਹੁਣ ਤੱਕ ਦੇ ਸਾਰੇ ਮੁਕੱਦਮਿਆਂ ਦੀ ਜਾਂਚ ਕਰੇਗੀ। ਫਿਰ ਚਾਹੇ ਉਹ ਡੇਰਾ ਸਮਰਥਕਾਂ …

Read More »

ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਇਆ ਪਹਿਲਾ ਪ੍ਰਕਾਸ਼ ਪੁਰਬ

ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਨਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ …

Read More »

ਚਮੋਲੀ ਦੇ ਗੁਰਦੁਆਰਾ ‘ਚ ਅਦਾ ਕੀਤੀ ਨਮਾਜ਼

ਜੋਸ਼ੀ ਮੱਠ : ਇਹੀ ਹੈ ਹਿੰਦੁਸਤਾਨ ਦੀ ਗੰਗਾ-ਯਮੁਨਾ ਤਹਿਜ਼ੀਬ, ਜਿਸ ਦੀ ਮਿਸਾਲ ਈਦ ਉਲ ਅਜ਼ਹਾ ਦੇ ਮੌਕੇ ‘ਤੇ ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਜੋਸ਼ੀ ਮੱਠ ਨਗਰ ਵਿਚ ਵੇਖਣ ਨੂੰ ਮਿਲੀ। ਸ਼ਨੀਵਾਰ ਨੂੰ ਜੋਸੀ ਮੱਠ ਦੇ ਗਾਂਧੀ ਮੈਦਾਨ ਵਿਚ ਈਦ ਦੀ ਨਮਾਜ਼ ਅਦਾ ਹੋਣੀ ਸੀ। ਲਗਾਤਾਰ ਹੋ ਰਹੀ ਬਾਰਿਸ਼ ਦੇ ਚੱਲਦੇ ਮੈਦਾਨ …

Read More »

ਤਖਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਸਰਨਾ ਬਣੇ ਪ੍ਰਧਾਨ

ਅੰਮ੍ਰਿਤਸਰ : ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਵਿੱਚ ਹਰਵਿੰਦਰ ਸਿੰਘ ਸਰਨਾ ਨੂੰ ਪ੍ਰਧਾਨ ਚੁਣ ਲਿਆ ਗਿਆ ਅਤੇ ਕਮੇਟੀ ਉੱਤੇ ਇੱਕ ਵਾਰ ਮੁੜ ਸਰਨਾ ਧੜੇ ਦਾ ਮੁਕੰਮਲ ਕਬਜ਼ਾ ਹੋ ਗਿਆ ਹੈ। ਤਖ਼ਤ ਸ੍ਰੀ ਪਟਨਾ ਸਾਹਿਬ ઠਦੀ ਹੋਈ ਚੋਣ ਵਿੱਚ ਹਰਵਿੰਦਰ ਸਿੰਘ ਸਰਨਾ ਪ੍ਰਧਾਨ, ਸ਼ੇਲਿੰਦਰਜੀਤ ਸਿੰਘ ਟਾਟਾ ਨਗਰ …

Read More »

ਪ੍ਰੇਮ ਸਿੰਘ ਚੰਦੂਮਾਜਰਾ 30 ਪ੍ਰਭਾਵਸ਼ਾਲੀ ਸੰਸਦ ਮੈਂਬਰਾਂ ਦੀ ਸੂਚੀ ਵਿੱਚ ਸ਼ਾਮਲ

ਪਟਿਆਲਾ/ਬਿਊਰੋ ਨਿਊਜ਼ : ਏਸ਼ੀਆ ਪੋਸਟ ਸਰਵੇ ਵੱਲੋਂ ਜਾਰੀ ਦੇਸ਼ ਦੇ ਸਭ ਤੋਂ ਵੱਧ ਪ੍ਰਭਾਵਸ਼ਾਲੀ 30 ਸੰਸਦ ਮੈਂਬਰਾਂ ਦੀ ਸੂਚੀ ਵਿੱਚ ਪੰਜਾਬ ਤੋਂ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਸ਼ਾਮਲ ਹੋਣ ਨਾਲ ਅਕਾਲੀ ਹਲਕਿਆਂ ਵਿੱਚ ਖ਼ੁਸ਼ੀ ਦਾ ਮਾਹੌਲ ઠਹੈ। ਇਸ ਸੂਚੀ ਵਿੱਚ ਚੁਣੇ ਗਏ ਮੈਂਬਰਾਂ ਦਾ ਜਨਤਾ ਨਾਲ ਲਗਾਵ, ਪ੍ਰਭਾਵ, …

Read More »

ਗੁਰਦਾਸਪੁਰ ਜ਼ਿਮਨੀ ਚੋਣ : ਉਮੀਦਵਾਰ ਦੀ ਚੋਣ ਨੂੰ ਲੈ ਕੇ ਕਾਂਗਰਸ ਘੁੰਮਣਘੇਰੀ ‘ਚ ਫਸੀ

ਬਾਹਰਲੇ ਉਮੀਦਵਾਰ ਦੇ ਹੱਕ ‘ਚ ਗੁਣਾ ਪੈਣ ਦੇ ਆਸਾਰ ਚੰਡੀਗੜ੍ਹ/ਬਿਊਰੋ ਨਿਊਜ਼ : ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਨੂੰ ਲੈ ਕੇ ਕਾਂਗਰਸ ਪਾਰਟੀ ਘੁੰਮਣਘੇਰੀ ਵਿੱਚ ਫਸੀ ਹੋਈ ਹੈ। ਇਸ ਹਲਕੇ ਦਾ ਗੁਣਾ ਗੁਰਦਾਸਪੁਰ ਹਲਕੇ ਤੋਂ ਬਾਹਰਲੇ ਉਮੀਦਵਾਰ ਦੇ ਹੱਕ ਵਿੱਚ ਪੈਣ ਦੇ ਵੱਧ ਆਸਾਰ ਹਨ। ਮੁੱਖ ਮੰਤਰੀ …

Read More »