Breaking News

Daily Archives: September 14, 2017

ਮੋਦੀ ਮੰਤਰੀ ਮੰਡਲ ਦੇ ਸਿੱਖ ਮੰਤਰੀ ਹਰਦੀਪ ਸਿੰਘ ਪੁਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਜੱਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਵੀ ਕੀਤੀ ਸ਼ਰਧਾਂਜਲੀ ਭੇਟ ਅੰਮ੍ਰਿਤਸਰ/ਬਿਊਰੋ ਨਿਊਜ਼ ਕੇਂਦਰੀ ਹਾਊਸਿੰਗ ਤੇ ਸ਼ਹਿਰੀ ਵਿਕਾਸ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਨ੍ਹਾਂ ਸ਼ਰਧਾ ਸਹਿਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕੁੱਝ ਸਮਾਂ ਜੂਠੇ ਬਰਤਨ ਮਾਂਜਣ ਦੀ ਸੇਵਾ ਵੀ ਕੀਤੀ। ਉਨ੍ਹਾਂ …

Read More »

ਗੁਰਦਾਸਪੁਰ ਜ਼ਿਮਨੀ ਚੋਣ ਲਈ ‘ਆਪ’ ਦਾ ਉਮੀਦਵਾਰ ਕੋਈ ਹਿੰਦੂ ਚਿਹਰਾ ਹੋਵੇਗਾ

ਭਗਵੰਤ ਮਾਨ ਦਾ ਕਹਿਣਾ, ਪਾਰਟੀ ਧਰਮ ਦੇ ਅਧਾਰ ‘ਦੇ ਉਮੀਦਵਾਰ ਨਹੀਂ ਚੁਣਦੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਉਚ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਗੁਰਦਾਸਪੁਰ ਜ਼ਿਮਨੀ ਚੋਣ ਲਈ ਪਾਰਟੀ ਦਾ ਉਮੀਦਵਾਰ ਹਿੰਦੂ ਚਿਹਰਾ ਹੀ ਹੋਵੇਗਾ। ਇਹ ਸੀਨੀਅਰ ਫੌਜੀ ਅਧਿਕਾਰੀ ਵੀ ਹੋ ਸਕਦਾ ਹੈ। ਹਾਲਾਂਕਿ ਪੰਜਾਬ ‘ਚ ਪਾਰਟੀ ਪ੍ਰਧਾਨ ਭਗਵੰਤ …

Read More »

ਗੁਰਦਾਸਪੁਰ ‘ਚ ਵੀਪੀ ਪੈਡ ਸਿਸਟਮ ਰਾਹੀਂ ਪੈਣਗੀਆਂ ਵੋਟਾਂ

ਵੋਟਰ ਜਿਸ ਚੋਣ ਨਿਸ਼ਾਨ ਨੂੰ ਦਬਾਏਗਾ ਉਸਦੀ ਪਰਚੀ ਬਾਹਰ ਨਿਕਲੇਗੀ ਅੰਮ੍ਰਿਤਸਰ/ਬਿਊਰੋ ਨਿਊਜ਼ ਉੱਤਰ ਪ੍ਰਦੇਸ਼ ਵਿੱਚ ਭਾਜਪਾ ਨੂੰ ਮਿਲੀ ਵੱਡੀ ਜਿੱਤ ਤੋਂ ਬਾਅਦ ਦੇਸ਼ ਦੀਆਂ ਰਾਜਨੀਤਕ ਪਾਰਟੀਆਂ ਨੇ ਈਵੀਐਮ ‘ਤੇ ਕਈ ਸਵਾਲ ਚੁੱਕੇ ਸਨ ਤੇ ਇਸ ਨੂੰ ਹੀ ਬਾਕੀ ਪਾਰਟੀਆਂ ਦੀ ਹਾਰ ਦਾ ਕਾਰਨ ਦੱਸਿਆ ਸੀ। ਇਹ ਮਾਮਲਾ ਸੁਪਰੀਮ ਕੋਰਟ ਤੱਕ …

Read More »

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਾ

ਗੁਰਦਾਸਪੁਰ ਤੋਂ ਪਾਰਟੀ ਜਿਸ ਨੂੂੰ ਉਮੀਦਵਾਰ ਬਣਾਏਗੀ, ਉਸਦੀ ਮੱਦਦ ਕਰਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ “ਹਾਈਕਮਾਨ ਜਿਸ ਨੂੰ ਵੀ ਹੁਕਮ ਦੇਵੇਗੀ, ਓਹੀ ਗੁਰਦਾਸਪੁਰ ਤੋਂ ਚੋਣ ਲੜੇਗਾ। ਉਨ੍ਹਾਂ ਕਿਹਾ ਕਿ ਮੈਂ ਸਾਰੀਆਂ ਭਾਵਨਾਵਾਂ ਪਾਰਟੀ ਹਾਈਕਮਾਨ ਨੂੰ ਭੇਜ ਦਿੱਤੀਆਂ ਦਿੱਤੀਆਂ ਹਨ ਤੇ ਫੈਸਲਾ ਜਲਦ ਹੋਵੇਗਾ। ਚੇਤੇ …

Read More »

ਲਸ਼ਕਰ ਦਾ ਕਮਾਂਡਰ ਅਬੂ ਇਸਮਾਈਲ ਮੁਕਾਬਲੇ ‘ਚ ਮਾਰਿਆ ਗਿਆ

ਅਮਰਨਾਥ ਯਾਤਰੀਆਂ ‘ਤੇ ਹਮਲੇ ਦਾ ਸੀ ਮਾਸਟਰ ਮਾਈਂਡ ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਨੌਗਾਮ ਵਿਚ ਭਾਰਤੀ ਫੌਜ ਨੇ ਪਾਕਿਸਤਾਨੀ ਅੱਤਵਾਦੀ ਤੇ ਲਸ਼ਕਰ ਦੇ ਕਮਾਂਡਰ ਅਬੂ ਇਸਮਾਈਲ ਅਤੇ ਉਸਦੇ ਇਕ ਸਾਥੀ ਅਬੂ ਕਾਸਿਮ ਨੂੰ ਮੁਕਾਬਲੇ ਵਿਚ ਮਾਰ ਮੁਕਾਇਆ ਹੈ। ਅਬੂ ਇਸਮਾਈਲ ਅਮਰਨਾਥ ਯਾਤਰੀਆਂ ‘ਤੇ ਹੋਏ ਹਮਲੇ ਦਾ ਮਾਸਟਰ ਮਾਈਂਡ ਸੀ ਅਤੇ …

Read More »

ਨਰਿੰਦਰ ਮੋਦੀ ਅਤੇ ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਨੇ ਸਾਂਝਾ ਬਿਆਨ ਕੀਤਾ ਜਾਰੀ

ਕਿਹਾ, ਮੁੰਬਈ-ਪਠਾਨਕੋਟ ਹਮਲਿਆਂ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿ ਅਹਿਮਦਾਬਾਦ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਪਾਨ ਦੇ ਪ੍ਰਧਾਨ ਮੰਤਰੀ ਸਿੰਜੋ ਆਬੇ ਨੇ ਅੱਜ ਸਾਂਝਾ ਬਿਆਨ ਜਾਰੀ ਕੀਤਾ ਹੈ। ਇਸ ਵਿਚ ਦੋਵਾਂ ਪ੍ਰਧਾਨ ਮੰਤਰੀਆਂ ਨੇ ਮੁੰਬਈ ਅਤੇ ਪਠਾਨਕੋਟ ‘ਚ ਹੋਏ ਅੱਤਵਾਦੀ ਹਮਲਿਆਂ ਦਾ ਜ਼ਿਕਰ ਕੀਤਾ ਹੈੇ। ਬਿਆਨ ਵਿਚ ਕਿਹਾ ਗਿਆ …

Read More »

ਰਾਮ ਰਹੀਮ ਨੂੰ ਜੇਲ੍ਹ ‘ਚ ਮਿਲਣ ਪਹੁੰਚੀ ਉਸਦੀ ਮਾਂ ਨਸੀਬ ਕੌਰ

ਜੇਲ੍ਹ ਦੇ ਨਿਯਮਾਂ ਮੁਤਾਬਕ ਰਾਮ ਰਹੀਮ ਨੂੰ ਮਿਲਣ ਲਈ ਵੀਰਵਾਰ ਦਾ ਦਿਨ ਮੁਕੱਰਰ ਰੋਹਤਕ/ਬਿਊਰੋ ਨਿਊਜ਼ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲਣ ਲਈ ਉਸਦੀ ਮਾਂ ਨਸੀਬ ਕੌਰ ਪਹੁੰਚੀ। ਨਸੀਬ ਕੌਰ ਨਾਲ ਉਸਦਾ ਡਰਾਈਵਰ ਇਕਬਾਲ ਵੀ ਸੀ। ਜਾਣਕਾਰੀ ਮਿਲੀ ਹੈ ਕਿ ਨਸੀਬ ਕੌਰ …

Read More »

ਗਿਆਨੀ ਗੁਰਬਚਨ ਸਿੰਘ ਨੇ ਕਰਨਾਟਕ ਸਰਕਾਰ ਨੂੰ ਦਿੱਤੀ ਚਿਤਾਵਨੀ

ਕਿਹਾ, ਕਿਰਪਾਨ ‘ਤੇ ਪਾਬੰਦੀ ਲਾਉਣੀ ਘਟੀਆ ਕਾਰਵਾਈ ਅੰਮ੍ਰਿਤਸਰ/ਬਿਊਰੋ ਨਿਊਜ਼ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਰਨਾਟਕ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਿੱਖਾਂ ਦੇ ਧਾਰਮਿਕ ਚਿੰਨ ਕਿਰਪਾਨ ਪਹਿਨਣ ‘ਤੇ ਪਾਬੰਦੀ ਲਾਉਣਾ ਘਟੀਆ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿੱਚ ਸਰਕਾਰ ਵੱਲੋਂ ਦਖ਼ਲਅੰਦਾਜ਼ੀ ਕਰਨਾ ਭਾਰਤੀ ਸੰਵਿਧਾਨ ਦੀ …

Read More »