Breaking News

Daily Archives: September 19, 2017

ਕਿਸਾਨ ਖੁਦਕੁਸ਼ੀਆਂ ਦੇ ਮਾਮਲੇ ‘ਤੇ ਖਹਿਰਾ ਨੇ ਕੈਪਟਨ ਅਮਰਿੰਦਰ ਨੂੰ ਘੇਰਨ ਦੀ ਕੀਤੀ ਕੋਸ਼ਿਸ਼

ਕਿਹਾ, ਪੰਜਾਬ ‘ਚ ਕੈਪਟਨ ਦੀ ਸਰਕਾਰ ਬਣਨ ਤੋਂ ਬਾਅਦ 250 ਦੇ ਕਰੀਬ ਕਿਸਾਨਾਂ ਨੇ ਕੀਤੀ ਖੁਦਕੁਸ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਖਹਿਰਾ ਨੇ ਕੈਪਟਨ ਸਰਕਾਰ ਦੀ ਪੋਲ ਖੋਲ੍ਹੀ ਹੈ। ਖਹਿਰਾ ਨੇ ਅੰਕੜੇ ਪੇਸ਼ ਕਰਦਿਆਂ ਦਾਅਵਾ ਕੀਤਾ ਕਿ 1 ਜੁਲਾਈ ਤੋਂ 18 ਸਤੰਬਰ ਤੱਕ ਪੰਜਾਬ ਵਿੱਚ 116 …

Read More »

ਸੁਨੀਲ ਜਾਖੜ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ

ਗੁਰਦਾਸਪੁਰ ਜ਼ਿਮਨੀ ਚੋਣ ਲਈ ਕਾਂਗਰਸ ਵਲੋਂ ਭਲਕੇ ਸੁਨੀਲ ਜਾਖੜ ਦੇ ਨਾਮ ਦਾ ਕੀਤਾ ਜਾ ਸਕਦਾ ਹੈ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਗੁਰਦਾਸਪੁਰ ਜ਼ਿਮਨੀ ਚੋਣ ਲਈ ਉਮੀਦਵਾਰ ਵਜੋਂ ਸੁਨੀਲ ਜਾਖੜ ਦਾ ਨਾਮ ਤਰਕੀਬਨ ਤੈਅ …

Read More »

ਹਨੀਪ੍ਰੀਤ ਤਿੰਨ ਗੱਡੀਆਂ ਸਮੇਤ ਪਹੁੰਚ ਗਈ ਨੇਪਾਲ

ਮੋਸਟ ਵਾਂਟਿਡ ਦੀ ਸੂਚੀ ‘ਚ ਹਨੀਪ੍ਰੀਤ ਦਾ ਨਾਂ ਸਭ ਤੋਂ ਉਪਰ ਲਖਨਊ/ਬਿਊਰੋ ਨਿਊਜ਼ ਉਤਰਾਖੰਡ, ਉਤਰ ਪ੍ਰਦੇਸ਼ ਅਤੇ ਬਿਹਾਰ ਵਿਚ ਕੀਤੀ ਗਈ ਨਾਕਾਬੰਦੀ ਦੇ ਬਾਅਦ ਵੀ ਰਾਮ ਰਹੀਮ ਦੀ ਸਭ ਤੋਂ ਵੱਡੀ ਰਾਜ਼ਦਾਰ ਮੋਸਟ ਵਾਂਟਿਡ ਹਨੀਪ੍ਰੀਤ ਨੂੰ ਨੇਪਾਲ ਵਿਚ ਦੇਖਿਆ ਗਿਆ। ਇਹ ਪਤਾ ਲੱਗ ਰਿਹਾ ਹੈ ਕਿ ਹਨੀਪ੍ਰੀਤ ਨੇ ਨੇਪਾਲ ਵਿਚ …

Read More »

ਨਵਜੋਤ ਸਿੱਧੂ ਦੇ ਸਥਾਨਕ ਸਰਕਾਰਾਂ ਦੇ ਵਿਭਾਗ ਦੇ ਕਾਰਜ ਸਾਧਕ ਅਫਸਰ ਨੂੰ ਨੌਕਰੀ ਤੋਂ ਹਟਾਇਆ

ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਘਿਰਿਆ ਸੀ ਭੁਪਿੰਦਰ ਸਿੰਘ ਸਰਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਜੇਕਰ ਭ੍ਰਿਸ਼ਟਾਚਾਰ ਖਿਲਾਫ ਕਾਰਵਾਈ ਹੋ ਰਹੀ ਹੈ ਤਾਂ ਇਹ ਹਾਲੇ ਤੱਕ ਨਵਜੋਤ ਸਿੱਧੂ ਹੀ ਕਰ ਰਹੇ ਹਨ। ਨਵਜੋਤ ਸਿੰਘ ਸਿੱਧੂ ਹੋਰਾਂ ਕੋਲ ਸਥਾਨਕ ਸਰਕਾਰਾਂ ਦਾ ਵਿਭਾਗ ਹੈ। ਵਿਭਾਗ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਅਧੀਨ ਅਦਾਲਤ ਵੱਲੋਂ ਦੋਸ਼ੀ ਕਰਾਰ …

Read More »

ਦਾਊਦ ਇਬਰਾਹਿਮ ਦਾ ਭਰਾ ਇਕਬਾਲ ਕਾਸਕਰ ਗ੍ਰਿਫਤਾਰ

ਅਦਾਲਤ ਨੇ ਪੁਲਿਸ ਰਿਮਾਂਡ ‘ਤੇ ਭੇਜਿਆ ਮੁੰਬਈ/ਬਿਊਰੋ ਨਿਊਜ਼ ਭਗੌੜੇ ਮਾਫੀਆ ਸਰਗਣੇ ਦਾਊਦ ਇਬਰਾਹਿਮ ਦੇ ਛੋਟੇ ਭਰਾ ਇਕਬਾਲ ਕਾਸਕਰ ਨੂੰ ਮੁੰਬਈ ਦੀ ਠਾਣੇ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਕਾਸਕਰ ਨੂੰ ਅਦਾਲਤ ਵਿਚ ਪੇਸ਼ ਕੀਤਾ ਤਾਂ ਅਦਾਲਤ ਨੇ ਕਾਸਕਰ ਨੂੰ 8 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਇਕਬਾਲ …

Read More »

‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ

ਪੰਜਾਬ ਦੀ ਕੈਪਟਨ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਲੋਕਾਂ ਨਾਲ ਧੋਖਾ ਕਰਨ ‘ਚ ਇਕ ਦੂਜੇ ਤੋਂ ਅੱਗੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਅਤੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਲੋਕਾਂ ਨਾਲ …

Read More »

ਗੁਰਦਾਸਪੁਰ ਜ਼ਿਮਨੀ ਚੋਣ ਲਈ ਅਜ਼ਾਦ ਉਮੀਦਵਾਰ ਨੇ ਭਰਿਆ ਨਾਮਜ਼ਦਗੀ ਪੱਤਰ

ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਵਿਚ ਕੰਟਰੋਲ ਰੂਮ ਸਥਾਪਿਤ ਗੁਰਦਾਸਪੁਰ/ਬਿਊਰੋ ਨਿਊਜ਼ ਗੁਰਦਾਸਪੁਰ ਜ਼ਿਮਨੀ ਚੋਣ ਲਈ ਪ੍ਰਦੀਪ ਕੁਮਾਰ ਨਾਂ ਦੇ ਇਕ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ। ਜ਼ਿਲ੍ਹਾ ਚੋਣ ਅਫਸਰ ਗੁਰਲਵਲੀਨ ਸਿੰਘ ઠਨੇ ਦੱਸਿਆ ਕਿ ਅੱਜ ਗੁਰਦਾਸਪੁਰ ਜ਼ਿਮਨੀ ਚੋਣ ਲਈ ਇਕ ਅਜ਼ਾਦ ਉਮੀਦਵਾਰ ਨੇ ਕਾਗਜ ਦਾਖਲ ਕਰਵਾਏ ਹਨ। ਇਸੇ …

Read More »