Breaking News

Daily Archives: September 21, 2017

ਗੁਰਦਾਸਪੁਰ ਜ਼ਿਮਨੀ ਚੋਣ ਲਈ ਭਾਜਪਾ ਵਲੋਂ ਸਵਰਨ ਸਲਾਰੀਆ ਮੈਦਾਨ ‘ਚ

ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨੂੰ ਨਹੀਂ ਮਿਲੀ ਟਿਕਟ ਗੁਰਦਾਸਪੁਰ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਨੇ ਗੁਰਦਾਸਪੁਰ ਦੀ ਜ਼ਿਮਨੀ ਚੋਣ ਲਈ ਸਵਰਨ ਸਲਾਰੀਆ ਨੂੰ ਆਪਣੇ ਉਮੀਦਵਾਰ ਵਜੋਂ ਮੈਦਾਨ ਵਿਚ ਉਤਾਰ ਦਿੱਤਾ ਹੈ। ਇਸ ਤੋਂ ਪਹਿਲਾਂ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਆਪੋ-ਆਪਣੇ ਉਮੀਦਵਾਰ ਐਲਾਨ ਦਿੱਤੇ ਹੋਏ ਹਨ। ਗੁਰਦਾਸਪੁਰ ਲੋਕ ਸਭਾ …

Read More »

ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ

ਭਾਰਤ ‘ਚ ਮੌਜੂਦ ਰੋਹਿੰਗੀਆ ਮੁਸਲਮਾਨਾਂ ਨੂੰ ਛੱਡਣਾ ਪਵੇਗਾ ਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਰੋਹਿੰਗੀਆ ਮਾਮਲੇ ਵਿਚ ਵੱਡਾ ਬਿਆਨ ਦਿੱਤਾ ਹੈ। ਰਾਜਨਾਥ ਸਿੰਘ ਨੇ ਕਿਹਾ ਕਿ ਰੋਹਿੰਗੀਆ ਸ਼ਰਨਾਰਥੀ ਨਹੀਂ ਹਨ ਅਤੇ ਨਾ ਹੀ ਉਨ੍ਹਾਂ ਨੇ ਸ਼ਰਨ ਲਈ ਹੈ। ਉਹ ਗੈਰ-ਪਰਵਾਸੀ ਹਨ। ਉਨ੍ਹਾਂ ਕਿਹਾ ਕਿ ਜਦੋਂ ਮਿਆਂਮਾਰ …

Read More »

ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਰੇਸ਼ ਖਜ਼ੂਰੀਆ ਨੇ ਭਰਿਆ ਨਾਮਜ਼ਦਗੀ ਪੱਤਰ

ਭਗਵੰਤ ਮਾਨ, ਸੁਖਪਾਲ ਖਹਿਰਾ ਅਤੇ ਸਿਮਰਜੀਤ ਬੈਂਸ ਰਹੇ ਹਾਜ਼ਰ ਗੁਰਦਾਸਪੁਰ/ਬਿਊਰੋ ਨਿਊਜ਼ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਅੱਜ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੇਜਰ ਜਨਰਲ ਸੁਰੇਸ਼ ਖਜੂਰੀਆ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਹਨ । ਇਸ ਤੋਂ ਪਹਿਲਾਂ ਉਨ੍ਹਾਂ ਨੇ ਗੁਰਦਾਸਪੁਰ ਵਿਖੇ ਵਰਕਰਾਂ ਦੀ ਰੈਲੀ …

Read More »

ਫਿਰ ਚਕਮਾ ਦੇ ਗਈ ਹਨੀਪ੍ਰੀਤ

ਰਾਮ ਰਹੀਮ ਦੇ ਪਿੰਡ ਵਿਚ ਤਲਾਸ਼ੀ ਲੈ ਕੇ ਖਾਲੀ ਪਰਤੀ ਪੁਲਿਸ ਸ੍ਰੀਗੰਗਾਨਗਰ/ਬਿਊਰੋ ਨਿਊਜ਼ ਰਾਮ ਰਹੀਮ ਦੀ ਖਾਸਮ ਖਾਸ ਹਨੀਪ੍ਰੀਤ ਨੇ ਇਕ ਵਾਰ ਫਿਰ ਪੁਲਿਸ ਨੂੰ ਚਕਮਾ ਦੇ ਦਿੱਤਾ ਹੈ। ਸ੍ਰੀਗੰਗਾਨਗਰ ਵਿਚ ਪੁਲਿਸ ਨੂੰ ਤਲਾਸ਼ੀ ਦੌਰਾਨ ਹਨੀਪ੍ਰੀਤ ਨਹੀਂ ਮਿਲੀ। ਪੁਲਿਸ ਨੇ ਕਈ ਘੰਟਿਆਂ ਤੱਕ ਹਨੀਪ੍ਰੀਤ ਨੂੰ ਲੱਭਣ ਲਈ ਰਾਮ ਰਹੀਮ ਦੇ …

Read More »

ਗੁਰਦਾਸਪੁਰ ਦੀ ਜ਼ਿਮਨੀ ਚੋਣ ਮੀਲ ਪੱਥਰ ਸਾਬਤ ਹੋਵੇਗੀ : ਜਾਖੜ

ਸੁਨੀਲ ਜਾਖੜ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ ਅੰਮ੍ਰਿਤਸਰ/ਬਿਊਰੋ ਨਿਊਜ਼ ਲੋਕ ਸਭਾ ਗੁਰਦਾਸਪੁਰ ਦੀ ਹੋ ਰਹੀ ਜ਼ਿਮਨੀ ਚੋਣ 2019 ਵਿਚ ਆ ਰਹੀਆਂ ਲੋਕ ਸਭਾ ਚੋਣਾਂ ਲਈ ਮੀਲ ਪੱਥਰ ਸਾਬਿਤ ਹੋਵੇਗੀ। ਇਸ ਗੱਲ ਦਾ ਪ੍ਰਗਟਾਵਾ ਕਾਂਗਰਸ ਦੇ ਸੂਬਾਈ ਪ੍ਰਧਾਨ ਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਨੀਲ ਜਾਖੜ …

Read More »

ਸੋਨੀਆ ਗਾਂਧੀ ਨੇ ਲਿਖੀ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ

ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਦੀ ਗੱਲ ਕਰਾਈ ਯਾਦ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਔਰਤਾਂ ਨੂੰ 33 ਫੀਸਦੀ ਰਾਖਵਾਂਕਰਨ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਯਾਦ ਕਰਵਾਇਆ ਕਿ ਰਾਜ ਸਭਾ ਨੇ ਔਰਤਾਂ …

Read More »

ਭਗਵੰਤ ਮਾਨ ਨੇ ਕਬੂਲੀ ਜਾਖੜ ਦੀ ਖੁੱਲ੍ਹੀ ਬਹਿਸ ਦੀ ਚੁਣੌਤੀ

ਕਿਹਾ, ਸੁਨੀਲ ਜਾਖੜ ਨਾਲ ਖੁੱਲ੍ਹੇ ਮੰਚ ਬਹਿਸ ਲਈ ਹਾਂ ਤਿਆਰ ਚੰਡੀਗੜ੍ਹ/ਬਿਊਰੋ ਨਿਊਜ਼ ਗੁਰਦਾਸਪੁਰ ਲੋਕ ਸਭਾ ਚੋਣ ਲਈ ਉਮੀਦਵਾਰਾਂ ਦਾ ਐਲਾਨ ਹੁੰਦੇ ਹੀ ਸਿਆਸੀ ਨੇਤਾਵਾਂ ਨੇ ਆਪਣੇ ਤਰਕਸ਼ ਦੇ ਤੀਰ ਕੱਢ ਲਏ ਹਨ। ਕਾਂਗਰਸ ਉਮੀਦਵਾਰ ਸੁਨੀਲ ਜਾਖੜ ਨੇ ਅੰਮ੍ਰਿਤਸਰ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਪੰਜਾਬ ਭਾਜਪਾ ਪ੍ਰਧਾਨ ਵਿਜੇ ਸਾਂਪਲਾ …

Read More »

ਮੋਦੀ ਨੇ ਰੱਖੇ ਨਵਰਾਤਿਆਂ ਦੇ ਵਰਤ

ਪ੍ਰਧਾਨ ਮੰਤਰੀ 28 ਸਾਲਾਂ ਤੋਂ ਰੱਖਦੇ ਆ ਰਹੇ ਹਨ ਵਰਤ ਨਵੀਂ ਦਿੱਲੀ/ਬਿਊਰੋ ਨਿਊਜ਼ ਨਵਰਾਤਿਆਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਨੌਂ ਦਿਨਾਂ ਦੇ ਵਰਤ ‘ਤੇ ਰਹਿਣਗੇ। ਮਾਂ ਦੁਰਗਾ ਦੇ 9 ਰੂਪਾਂ ਦੀ ਅਰਾਧਨਾ ਦਾ ਪੁਰਵ ਅੱਜ ਤੋਂ ਸ਼ੁਰੂ ਹੋ ਕੇ 29 ਸਤੰਬਰ ਨੂੰ ਸੰਪੰਨ ਹੋਵੇਗਾ ਤੇ 30 ਸਤੰਬਰ ਨੂੰ …

Read More »