Breaking News

Daily Archives: September 25, 2017

ਸੀਬੀਆਈ ਅਦਾਲਤ ਨੇ ਖੱਟਾ ਸਿੰਘ ਦੀ ਅਰਜ਼ੀ ਕੀਤੀ ਖਾਰਜ

ਰਾਮ ਰਹੀਮ ‘ਤੇ ਚੱਲ ਰਹੇ ਕਤਲ ਕੇਸ ਦੀ ਗਵਾਹੀ ‘ਚ ਪਹਿਲਾਂ ਮੁੱਕਰ ਗਿਆ ਸੀ ਖੱਟਾ ਸਿੰਘ ਚੰਡੀਗੜ੍ਹ/ਬਿਊਰੋ ਨਿਊਜ਼ ਸੀਬੀਆਈ ਅਦਾਲਤ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਕਰੀਬੀ ਰਹੇ ਖੱਟਾ ਸਿੰਘ ਦੀ ਗਵਾਹੀ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਅਰਜ਼ੀ ਇਸ ਕਰਕੇ ਖਾਰਜ਼ ਕੀਤੀ ਗਈ ਹੈ ਕਿਉਂਕਿ ਖੱਟਾ ਸਿੰਘ …

Read More »

ਪੰਚਕੂਲਾ ‘ਚ ਬਲੂ ਵੇਲ੍ਹ ਦਾ ਸ਼ਿਕਾਰ 17 ਸਾਲਾ ਲੜਕੇ ਵੱਲੋਂ ਖੁਦਕੁਸ਼ੀ

ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਨੇੜੇ ਪੰਚਕੂਲਾ ਵਿੱਚ 17 ਸਾਲਾ ਲੜਕਾ ਜਾਨਲੇਵਾ ਗੇਮ ਬਲੂ ਵੇਲ੍ਹ ਦਾ ਸ਼ਿਕਾਰ ਹੋ ਗਿਆ ਹੈ। ਚੰਡੀਗੜ੍ਹ ਦੇ ਡੀਏਵੀ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਕਰਨ ਠਾਕੁਰ ਨੇ ਪੰਚਕੂਲਾ ਸਥਿਤ ਆਪਣੇ ਘਰ ਵਿੱਚ ਪਿਛਲੇ ਦਿਨ ਫਾਹਾ ਲੈ ਕੇ ਖੁਦਕੁਸ਼ੀ …

Read More »

ਸੀਬੀਆਈ ਅਦਾਲਤ ਦੇ ਫੈਸਲੇ ਨੂੰ ਰਾਮ ਰਹੀਮ ਦੀ ਹਾਈਕੋਰਟ ‘ਚ ਚੁਣੌਤੀ

ਸੀਬੀਆਈ ਅਦਾਲਤ ਨੇ ਰਾਮ ਰਹੀਮ ਨੂੰ ਸੁਣਾਈ ਹੈ 20 ਸਾਲ ਦੀ ਸਜ਼ਾ ਸਿਰਸਾ/ਬਿਊਰੋ ਨਿਊਜ਼ ਬਲਾਤਕਾਰ ਦੇ ਮਾਮਲੇ ਵਿਚ ਰਾਮ ਰਹੀਮ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਰਾਮ ਰਹੀਮ ਦੀ ਸਜ਼ਾ ਨੂੰ ਲੈ ਕੇ ਉਸ ਦੇ ਵਕੀਲ ਵਿਸ਼ਾਲ ਨਿਰਵਾਣ ਨੇ ਹਾਈਕੋਰਟ ਵਿਚ ਚੁਣੌਤੀ ਦਿੱਤੀ ਹੈ। …

Read More »

ਆਮ ਆਦਮੀ ਪਾਰਟੀ ਨੇ ਗੁਰਦਾਸਪੁਰ ‘ਚ ਚੋਣ ਮੁਹਿੰਮ ਆਰੰਭੀ

ਵਿਧਾਇਕਾਂ ਤੇ ਵਰਕਰਾਂ ਦੀ ਬਿਗ੍ਰੇਡ ਨੂੰ ਪਿੰਡ ਤੇ ਸ਼ਹਿਰਾਂ ‘ਚ ਭੇਜਿਆ ਗੁਰਦਾਸਪੁਰ/ਬਿਊਰੋ ਨਿਊਜ਼ ਗੁਰਦਾਸਪੁਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਆਪਣੀ ਚੋਣ ਰਣਨੀਤੀ ਤੈਅ ਕਰਦਿਆਂ ਪਾਰਟੀ ਦੇ ਪ੍ਰਮੁੱਖ ਆਗੂਆਂ, ਵਿਧਾਇਕਾਂ, ਅਹੁਦੇਦਾਰਾਂ ਤੇ ਵਰਕਰਾਂ ਦੀ ਬ੍ਰਿਗੇਡ ਪਿੰਡਾਂ ਤੇ ਸ਼ਹਿਰਾਂ ਵਿਚ ਭੇਜ ਦਿੱਤੀ ਹੈ। ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਤੇ …

Read More »

ਨਵਜੋਤ ਸਿੱਧੂ ਨੇ ਈਦੂ ਸ਼ਰੀਫ ਨੂੰ ਦੋ ਲੱਖ ਰੁਪਏ ਦੀ ਦਿੱਤੀ ਸਹਾਇਤਾ

ਸਿਹਤਯਾਬੀ ਦੀ ਕੀਤੀ ਕਾਮਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਪ੍ਰਸਿੱਧ ਢਾਡੀ ਲੋਕ ਗਾਇਕ ਈਦੂ ਸ਼ਰੀਫ ਦੇ ਘਰ ਜਾ ਕੇ ਉਨ੍ਹਾਂ ਨੂੰ ਆਪਣੇ ਕੋਲੋਂ ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਭੇਟ ਕੀਤੀ। ਈਦੂ ਸ਼ਰੀਫ ਅਧਰੰਗ ਦੀ ਬਿਮਾਰੀ ਤੋਂ ਪੀੜਤ ਹਨ। ਚੰਡੀਗੜ੍ਹ …

Read More »

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ,

ਮੇਰਾ ਕੋਈ ਰਿਸ਼ਤੇਦਾਰ ਨਹੀਂ, ਭ੍ਰਿਸ਼ਟਾਚਾਰ ਖਿਲਾਫ ਲੜਾਈ ਵਿਚ ਕੋਈ ਸਮਝੌਤਾ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੀ ਉਚ ਪੱਧਰੀ ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਖਿਲਾਫ ਲੜਾਈ ਵਿਚ ਕੋਈ ਸਮਝੌਤਾ ਨਹੀਂ ਹੋਵੇਗਾ। ਜੋ ਵੀ ਫੜਿਆ ਗਿਆ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਮੇਰਾ ਕੋਈ ਰਿਸ਼ਤੇਦਾਰ …

Read More »

ਰਾਮ ਰਹੀਮ ਦੇ ਬੱਚੇ ਦੀ ਮਾਂ ਬਣਨਾ ਚਾਹੁੰਦੀ ਸੀ ਹਨੀਪ੍ਰੀਤ

ਡੇਰੇ ਦੇ ਸਾਬਕਾ ਸਾਧੂ ਗੁਰਦਾਸ ਸਿੰਘ ਤੂਰ ਨੇ ਕੀਤਾ ਖੁਲਾਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਡੇਰਾ ਸਿਰਸਾ ਵਿਚ ਰਾਮ ਰਹੀਮ ਦੀਆਂ ਹੈਰਾਨ ਕਰਨ ਵਾਲੀਆਂ ਕਹਾਣੀਆਂ ਅਜੇ ਤੱਕ ਆ ਹੀ ਰਹੀਆਂ ਹਨ। ਹੁਣ ਜੋ ਗੱਲ ਸਾਹਮਣੇ ਆਈ ਹੈ ਉਹ ਪਹਿਲਾਂ ਦੀਆਂ ਸਾਰੀਆਂ ਕਹਾਣੀਆਂ ਤੋਂ ਵੱਖ ਤਰ੍ਹਾਂ ਦੀ ਹੈ। ਡੇਰੇ ਦੇ ਸਾਬਕਾ ਸਾਧੂ ਗੁਰਦਾਸ …

Read More »

ਨੇਸ਼ਨਵਾਈਡ ਐਂਟੀ ਕਲਟ ਫਰੰਟ ਨੇ ਹਨੀਪ੍ਰੀਤ ‘ਤੇ ਰੱਖਿਆ 5 ਲੱਖ ਦਾ ਇਨਾਮ

ਡੇਰਿਆਂ ਨੂੰ ਬੇਨਕਾਬ ਕਰਨ ਲਈ ਬਣਿਆ ਇਹ ਫਰੰਟ ਚੰਡੀਗੜ੍ਹ/ਬਿਊਰੋ ਨਿਊਜ਼ “ਨੇਸ਼ਨ ਵਾਈਡ ਐਂਟੀ ਕਲਟ ਫਰੰਟ” ਨੇ ਹਨੀਪ੍ਰੀਤ ਨੂੰ ਗ੍ਰਿਫਤਾਰ ਕਰਵਾਉਣ ਵਾਲੇ ਨੂੰ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਫ਼ਰੰਟ ਦੇ ਪ੍ਰਧਾਨ ਆਮ ਆਦਮੀ ਪਾਰਟੀ ਦੇ ਆਗੂ ਭੁਪਿੰਦਰ ਗੋਰਾ ਹਨ। ਉਨ੍ਹਾਂ ਕਿਹਾ ਕਿ ਇਹ ਇਨਾਮ ਕਿਸੇ ਨਿੱਜੀ ਵਿਅਕਤੀ …

Read More »