Breaking News

Daily Archives: September 28, 2017

ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਨੇ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਕਿਹਾ, ਭਗਤ ਸਿੰਘ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਪ੍ਰੇਰਨਾ ਸਰੋਤ ਬਣੇ ਰਹਿਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ ਕੀਤੀ ਹੈ। ਪ੍ਰਧਾਨ ਮੰਤਰੀ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ, ਮੈਂ ਬਹਾਦਰ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ …

Read More »

ਡੇਰਾ ਸਿਰਸਾ ਨਾਲ ਸਬੰਧਤ ਕੁਰਬਾਨੀ ਗੈਂਗ ਨੇ ਦਿੱਤੀ ਧਮਕੀ

ਚੈਨਲਾਂ ‘ਤੇ ਕੂੜ ਪ੍ਰਚਾਰ ਕਰਨ ਵਾਲਿਆਂ ਦੇ ਪਰਿਵਾਰਾਂ ਨੂੰ ਚੁਣ-ਚੁਣ ਕੇ ਮਾਰਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸਿਰਸਾ ਦੇ ਨਾਂ ਹੇਠ ‘ਕੁਰਬਾਨੀ ਗੈਂਗ’ ਨੇ ਮੀਡੀਆ ਨੂੰ ਧਮਕੀ ਭਰਿਆ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਕਿਹਾ ਹੈ, “ਜੋ ਲੋਕ ਚੈਨਲਾਂ ‘ਤੇ ਕੂੜ ਪ੍ਰਚਾਰ ਕਰ ਰਹੇ ਹਨ, ਉਨ੍ਹਾਂ ਦੇ ਪਰਿਵਾਰਾਂ ਨੂੰ ਚੁਣ-ਚੁਣ ਕੇ ਮਾਰਾਂਗੇ।” …

Read More »

ਹਨੀਪ੍ਰੀਤ ਦੇ ਸਾਬਕਾ ਪਤੀ ਵਿਸ਼ਵਾਸ ਗੁਪਤਾ ਨੇ ਦੱਸਿਆ ਆਪਣੀ ਜਾਨ ਨੂੰ ਖਤਰਾ

ਐਫ ਆਈ ਆਰ ਦਰਜ ਕਰਨ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਹਨੀਪ੍ਰੀਤ ਦੇ ਸਾਬਕਾ ਪਤੀ ਵਿਸ਼ਵਾਸ ਗੁਪਤਾ ਨੇ ਆਪਣੀ ਜਾਨ ਨੂੰ ਖ਼ਤਰਾ ਦੱਸਦਿਆਂ ਪੁਲਿਸ ਨੂੰ ਇਸ ਸਬੰਧੀ ਸ਼ਿਕਾਇਤ ਦੇ ਦਿੱਤੀ ਹੈ। ਕਰਨਾਲ ਵਿੱਚ ਗੁਪਤਾ ਨੇ ਐਫ.ਆਈ.ਆਰ. ਦਰਜ ਕਰਨ ਦੀ ਵੀ ਮੰਗ ਕੀਤੀ ਹੈ। ਵਿਸ਼ਵਾਸ ਦਾ ਕਹਿਣਾ ਹੈ ਕਿ ਉਸ ਨੂੰ ਡੇਰਾ …

Read More »

ਫਰੀਦਕੋਟ ਨੇੜੇ ਵਾਪਰਿਆ ਦਰਦਨਾਕ ਸੜਕ ਹਾਦਸਾ

ਕਾਰ ਸਵਾਰ ਪੰਜ ਵਿਅਕਤੀਆਂ ਦੀ ਹੋਈ ਮੌਤ ਫ਼ਰੀਦਕੋਟ/ਬਿਊਰੋ ਨਿਊਜ਼ ਅੱਜ ਕੋਟਕਪੂਰਾ-ਮੋਗਾ ਸੜਕ ‘ਤੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇੱਕ ਮਾਰੂਤੀ ਕਾਰ ਦੇ ਖੜ੍ਹੇ ਟਰੱਕ ਵਿੱਚ ਵੱਜਣ ਕਾਰਨ ਕਾਰ ਸਵਾਰ 5 ਵਿਅਕਤੀਆਂ ਦੀ ਮੌਤ ਹੋ ਗਈ ਹੈ। ਮਰਨ ਵਾਲੇ ਸਾਰੇ ਵਿਅਕਤੀ ਇਕ ਪਰਿਵਾਰ ਨਾਲ ਹੀ ਸਬੰਧਤ ਸਨ। ਇਹ ਵਿਅਕਤੀ ਮਲੇਰਕੋਟਲਾ …

Read More »

ਹਰਿਆਣਾ ਪੁਲਿਸ ਹਨੀਪ੍ਰੀਤ ਨੂੂੰ ਲੱਭਣ ‘ਚ ਹੋਈ ਬੇਵਸ

ਏਡੀਜੀਪੀ ਮੁਹੰਮਦ ਅਕੀਲ ਨੇ ਕਿਹਾ ਹਨੀਪ੍ਰੀਤ ਨੂੰ ਜਲਦ ਭਗੌੜਾ ਐਲਾਨ ਦਿੱਤਾ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਪੁਲਿਸ ਹਨੀਪ੍ਰੀਤ ਅੱਗੇ ਬੇਵੱਸ ਹੈ। ਹੁਣ ਏਡੀਜੀਪੀ ਮੁਹੰਮਦ ਅਕੀਲ ਨੇ ਹਨੀਪ੍ਰੀਤ ਨੂੰ ਬੇਨਤੀ ਕੀਤੀ ਹੈ ਕਿ ਉਹ ਜਲਦ ਆਤਮ ਸਮਰਪਣ ਕਰ ਦੇਵੇ। ਉਨ੍ਹਾਂ ਕਿਹਾ ਕਿ ਜਲਦ ਹੀ ਅਸੀਂ ਹਨੀਪ੍ਰੀਤ ਨੂੰ ਭਗੌੜਾ ਐਲਾਨ ਦੇਵਾਂਗੇ। ਏਡੀਜੀਪੀ ਨੇ …

Read More »

ਭਾਜਪਾ ਦੇ ਹੀ ਸੀਨੀਅਰ ਆਗੂ ਯਸ਼ਵੰਤ ਸਿਨ੍ਹਾ ਨੇ ਮੋਦੀ ‘ਤੇ ਕੀਤੀਆਂ ਟਿੱਪਣੀਆਂ

ਮੋਦੀ ਸਰਕਾਰ ਦੀਆਂ ਨਾਕਾਮੀਆਂ ਦਾ ਪਿਟਾਰਾ ਖੋਲ੍ਹਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੀ ਆਰਥਿਕ ਹਾਲਤ ਨੂੰ ਲੈ ਕੇ ਕਸੂਤੇ ਘਿਰ ਗਏ ਹਨ। ਉਨ੍ਹਾਂ ਉਪਰ ਪਾਰਟੀ ਦੇ ਅੰਦਰੋਂ ਤੇ ਬਾਹਰੋਂ ਤਾਬੜਤੋੜ ਹਮਲੇ ਹੋ ਰਹੇ ਹਨ। ਭਾਜਪਾ ਦੇ ਸੀਨੀਅਰ ਆਗੂ ਤੇ ਅਟਲ ਬਿਹਾਰੀ ਵਾਜਪਾਈ ਸਰਕਾਰ ਵਿਚ ਵਿੱਤ ਮੰਤਰੀ ਰਹੇ …

Read More »

ਤਾਲਿਬਾਨ ਦੇ ਹਮਲੇ ‘ਚ ਸਪਾਈਸ ਜੈਟ ਦਾ ਜਹਾਜ਼ ਮਸੀਂ ਬਚਿਆ

ਕਾਬੁਲ ਤੋਂ ਦਿੱਲੀ ਆ ਰਹੀ ਸੀ ਫਲਾਈਟ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਹਾਮਿਦ ਕਰਜ਼ਈ ਕੌਮਾਂਤਰੀ ਹਵਾਈ ਅੱਡੇ ‘ਤੇ ਤਾਲਿਬਾਨ ਦੇ ਰਾਕੇਟ ਹਮਲੇ ਵਿਚ ਦਿੱਲੀ ਆ ਰਹੀ ਸਪਾਈਸ ਜੈੱਟ ਦੀ ਫਲਾਈਟ ਵਿਚ ਸਵਾਰ 180 ਸਵਾਰੀਆਂ ਦੀ ਜਾਨ ਵਾਲ-ਵਾਲ ਬਚ ਗਈ। ਰਾਕੇਟ ਹਮਲੇ ਦੇ ਵਕਤ ਸਪਾਈਸ ਜੈੱਟ ਦੀ ਉਡਾਣ …

Read More »

ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣਗੇ ਕੈਪਟਨ ਅਮਰਿੰਦਰ

ਪੰਜਾਬ ‘ਚ ਕਾਗਜ਼ ਤਿਆਰ ਕਰਨ ਵਾਲੇ ਯੂਨਿਟ ਲੱਗਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਕਾਗਜ਼ ਤਿਆਰ ਕਰਨ ਵਾਲੀ ਮੋਹਰੀ ਕੰਪਨੀ ਨੇ ਪੰਜਾਬ ਵਿੱਚ ਇੱਕ ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਮੈਨੂਫੈਕਚਰਿੰਗ ਯੂਨਿਟ ਸਥਾਪਤ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਹੈ। ਇਹ ਯੂਨਿਟ ਰੂਪਨਗਰ ਜ਼ਿਲ੍ਹੇ ਵਿੱਚ ਚਮਕੌਰ ਸਾਹਿਬ ਵਿਖੇ ਸਥਾਪਤ ਕੀਤੇ ਜਾਣ ਦਾ ਪ੍ਰਸਤਾਵ ਹੈ। ਇਸ …

Read More »