Breaking News
Home / 2017 / October / 10

Daily Archives: October 10, 2017

ਹਨੀਪ੍ਰੀਤ ਨੂੰ ਪੰਚਕੂਲਾ ਦੀ ਅਦਾਲਤ ‘ਚ ਕੀਤਾ ਗਿਆ ਪੇਸ਼

ਅੱਜ ਵੀ ਅਦਾਲਤ ‘ਚ ਫੁੱਟ-ਫੁੱਟ ਕੇ ਰੋਈ ਹਨੀਪ੍ਰੀਤ ਤਿੰਨ ਦਿਨਾਂ ਦੇ ਹੋਰ ਪੁਲਿਸ ਰਿਮਾਂਡ ‘ਤੇ ਭੇਜੀ ਚੰਡੀਗੜ੍ਹ/ਬਿਊਰੋ ਨਿਊਜ਼ ਗੁਰਮੀਤ ਰਾਮ ਰਹੀਮ ਦੀ ਰਾਜ਼ਦਾਰ ਹਨੀਪ੍ਰੀਤ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਉਸ ਨੂੰ ਪੰਚਕੂਲਾ ਦੀ ਵਿਸ਼ੇਸ਼ ਅਦਾਲਤ ਵਿਚ ਪੇਸ਼ ਕੀਤਾ ਗਿਆ। ਉਸ ਦੇ ਨਾਲ ਸੁਖਦੀਪ ਕੌਰ ਨੂੰ ਵੀ ਅਦਾਲਤ …

Read More »

ਹਨਪ੍ਰੀਤ ਮਾਮਲੇ ‘ਤੇ ਮਨੋਹਰ ਲਾਲ ਖੱਟਰ ਨੇ ਕਿਹਾ

ਅਜੇ ਤੱਕ ਮਾਮਲਾ ਅਦਾਲਤ ਵਿਚ, ਸਹੀ ਸਮੇਂ ‘ਤੇ ਦੇਣਗੇ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਅੱਜ ਪੱਤਰਕਾਰਾਂ ਨੇ ਹਨੀਪ੍ਰੀਤ ਬਾਰੇ ਕਈ ਸਵਾਲ ਪੁੱਛੇ। ਮਨੋਹਰ ਲਾਲ ਖੱਟਰ ਦਾ ਕਹਿਣਾ ਸੀ ਕਿ ਹਨੀਪ੍ਰੀਤ ਦਾ ਮਾਮਲਾ ਹਾਲੇ ਅਦਾਲਤ ਵਿਚ ਹੈ ਅਤੇ ਉਹ ਇਸ ਮਾਮਲੇ ‘ਤੇ ਸਹੀ ਸਮੇਂ ‘ਤੇ …

Read More »

ਸੁੱਚਾ ਸਿੰਘ ਲੰਗਾਹ ਦੇ ਪੁਲਿਸ ਰਿਮਾਂਡ ‘ਚ ਤਿੰਨ ਦਿਨ ਦਾ ਹੋਰ ਹੋਇਆ ਵਾਧਾ

ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ ਲੰਗਾਹ ਗੁਰਦਾਸਪੁਰ/ਬਿਊਰੋ ਨਿਊਜ਼ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਗੁਰਦਾਸਪੁਰ ਦੀ ਅਦਾਲਤ ਨੇ ਹੋਰ 3 ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਪਹਿਲਾਂ ਲੰਗਾਹ ਦਾ 5 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਸੀ ਜਿਸ ਵਿੱਚ ਲੰਘੇ ਕੱਲ੍ਹ 1 ਦਿਨ ਦਾ …

Read More »

ਭਲਕੇ 11 ਅਕਤੂਬਰ ਨੂੰ ਗੁਰਦਾਸਪੁਰ ਜ਼ਿਮਨੀ ਚੋਣ ਲਈ ਪੈਣਗੀਆਂ ਵੋਟਾਂ

ਨਤੀਜੇ 15 ਅਕਤੂਬਰ ਨੂੰ ਐਲਾਨੇ ਜਾਣਗੇ ਗੁਰਦਾਸਪੁਰ/ਬਿਊਰੋ ਨਿਊਜ਼ ਭਲਕੇ 11 ਅਕਤੂਬਰ ਨੂੰ ਗੁਰਦਾਸਪੁਰ ਵਿਚ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਨ੍ਹਾਂ ਵੋਟਾਂ ਦੇ ਨਤੀਜੇ 15 ਅਕਤੂਬਰ ਨੂੰ ਐਲਾਨੇ ਜਾਣੇ ਹਨ। ਚੋਣ ਅਮਲਾ ਆਪੋ-ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਪਹੁੰਚ ਚੁੱਕਾ ਹੈ ਅਤੇ ਭਲਕੇ ਵੋਟਿੰਗ ਲਈ ਪੂਰੀ ਤਿਆਰੀ ਕਰ ਲਈ ਗਈ ਹੈ। ਸਰਕਾਰ …

Read More »

ਬਠਿੰਡਾ ਜੇਲ੍ਹ ‘ਤੇ ਲੱਗਾ ਸਵਾਲੀਆ ਨਿਸ਼ਾਨ

ਹਵਾਲਾਤੀ ਨੇ ਕੀਤੀ ਖੁਦਕੁਸ਼ੀ ਬਠਿੰਡਾ/ਬਿਊਰੋ ਨਿਊਜ਼ ਕੇਂਦਰੀ ਜੇਲ੍ਹ ਬਠਿੰਡਾ ਵਿੱਚ ਕੈਦ 32 ਸਾਲਾ ਹਵਾਲਾਤੀ ਵੱਲੋਂ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਉਣ ਨਾਲ ਜੇਲ੍ਹ ਪ੍ਰਸ਼ਾਸਨ ‘ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਹਵਾਲਾਤੀ ਦਾ ਨਾਂ ਪੱਪੂ ਸਿੰਘ ਸੀ। ਉਹ ਜੇਲ੍ਹ ਵਿੱਚ ਨਾਜਾਇਜ਼ ਸ਼ਰਾਬ ਦੇ ਕੇਸ ਵਿੱਚ ਬੰਦ ਸੀ। ਪੁਲਿਸ ਤੋਂ ਮਿਲੀ …

Read More »

ਕੈਪਟਨ ਸਰਕਾਰ ਦੇ ਮੰਤਰੀ ਮੰਡਲ ‘ਚ ਹੋ ਰਿਹਾ ਹੈ ਵਾਧਾ

ਕਈ ਮੰਤਰੀਆਂ ਦੇ ਵਿਭਾਗ ਵੀ ਬਦਲੇ ਜਾਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ 30 ਅਕਤੂਬਰ ਨੂੰ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕਰ ਸਕਦੀ ਹੈ। ਕਈ ਮੰਤਰੀਆਂ ਦੇ ਵਿਭਾਗਾਂ ਨੂੰ ਵੀ ਬਦਲਿਆ ਜਾ ਸਕਦਾ ਹੈ। ਪ੍ਰਤਾਪ ਸਿੰਘ ਬਾਜਵਾ ਦੇ ਪਰਿਵਾਰ ਨੂੰ ਅਹਿਮ ਸਰਕਾਰੀ ਵਿਭਾਗ ਦੀ ਚੇਅਰਮੈਨੀ ਦਿੱਤੀ ਜਾ ਸਕਦੀ ਹੈ। …

Read More »

ਸੋਨੀਪਤ ਬੰਬ ਧਮਾਕਿਆਂ ਦੇ ਮਾਮਲੇ ‘ਚ ਟੁੰਡਾ ਨੂੰ ਉਮਰ ਕੈਦ ਦੀ ਸਜ਼ਾ

ਇਕ ਲੱਖ ਰੁਪਏ ਜੁਰਮਾਨਾ ਵੀ ਹੋਇਆ ਸੋਨੀਪਤ/ਬਿਊਰੋ ਨਿਊਜ਼ ਹਰਿਆਣਾ ਦੇ ਸੋਨੀਪਤ ਵਿਖੇ 1996 ਵਿੱਚ ਹੋਏ ਦੋਹਰੇ ਬੰਬ ਧਮਾਕੇ ਮਾਮਲੇ ਵਿੱਚ ਜ਼ਿਲ੍ਹਾ ਅਦਾਲਤ ਨੇ ਅਬਦੁਲ ਕਰੀਮ ਟੁੰਡਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਟੁੰਡਾ ਨੂੰ ਅਦਾਲਤ ਨੇ ਜਨਤਕ ਥਾਵਾਂ ‘ਤੇ ਬੰਬ ਧਮਾਕੇ ਕਰਨ ਤੇ ਗ਼ੈਰ ਕਾਨੂੰਨੀ ਤਰੀਕੇ ਨਾਲ ਬਾਰੂਦ ਰੱਖਣ …

Read More »

ਭਾਜਪਾ ਪ੍ਰਧਾਨ ਅਮਿਤ ਸ਼ਾਹ ਦੇ ਬੇਟੇ ਨਾਲ ਜੁੜੇ ਵਿਵਾਦ ‘ਤੇ ਰਾਹੁਲ ਗਾਂਧੀ ਬੋਲੇ

ਸਰਕਾਰ ਦੀ ਮੁਹਿੰਮ ਬੇਟੀ ਬਚਾਓ ਤੋਂ ਬੇਟਾ ਬਚਾਓ ਹੋਈ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਮੋਦੀ ਸਰਕਾਰ ਦੀ ‘ਬੇਟੀ ਬਚਾਓ’ ਮੁਹਿੰਮ ਹੁਣ ‘ਬੇਟਾ ਬਚਾਓ’ ਵਿਚ ਬਦਲ ਗਈ ਹੈ। ਰਾਹੁਲ ਗਾਂਧੀ ਦਾ ਇਸ਼ਾਰਾ ਭਾਜਪਾ ਪ੍ਰਧਾਨ ਅਮਿਤ ਸ਼ਾਹ ਦੇ ਬੇਟੇ ਜਯ ਦੀ ਕੰਪਨੀ ਦੀ ਟਰਨ …

Read More »