Breaking News
Home / ਭਾਰਤ / ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਾਰ ਚੋਰੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਾਰ ਚੋਰੀ

ਸਕੱਤਰੇਤ ਦੇ ਬਾਹਰ ਖੜ੍ਹੀ ਸੀ ਕਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਪੁਲਿਸ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਅਦ ਵੀ ਅਪਰਾਧੀਆਂ ਦੇ ਹੌਸਲੇ ਬੁਲੰਦ ਹੀ ਲੱਗਦੇ ਹਨ। ਇਸ ਦੀ ਤਾਜ਼ਾ ਮਿਸਾਲ ਅੱਜ ਦੇਖਣ ਨੂੰ ਮਿਲੀ, ਜਦ ਦਿੱਲੀ ਸਕੱਤਰੇਤ ਦੇ ਬਾਹਰੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਾਰ ਚੋਰੀ ਹੋ ਗਈ। ਸੂਚਨਾ ਮਿਲਦਿਆਂ ਹੀ ਦਿੱਲੀ ਪੁਲਿਸ ਨੇ ਚੋਰੀ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਵਿਚ ਜੁਟ ਗਈ ਹੈ। ਇਹ ਪਹਿਲਾ ਅਜਿਹਾ ਮਾਮਲਾ ਹੈ ਜਦ ਦਿੱਲੀ ਵਿਚ ਕਿਸੇ ਮੁੱਖ ਮੰਤਰੀ ਦੀ ਗੱਡੀ ਚੋਰੀ ਹੋਈ ਹੋਵੇ। ਦੱਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ ਦੀ ਇਹ ਨਿੱਜੀ ਕਾਰ ਸੀ, ਜਿਸ ‘ਤੇ ਚੋਰਾਂ ਨੇ ਹੱਥ ਸਾਫ ਕੀਤਾ ਹੈ।

Check Also

ਆਰੂਸੀ ਕਤਲ ਕੇਸ ਦਾ ਮਾਮਲਾ

ਜੇਲ੍ਹ ਵਿਚੋਂ ਰਿਹਾਅ ਹੋਏ ਰਾਜੇਸ਼ ਅਤੇ ਨੂਪੁਰ ਤਲਵਾੜ ਨਵੀਂ ਦਿੱਲੀ/ਬਿਊਰੋ ਨਿਊਜ਼ ਆਰੂਸ਼ੀ-ਹੇਮਰਾਜ ਕਤਲ ਕੇਸ ਵਿਚੋਂ …