Breaking News
Home / 2017 / November / 02

Daily Archives: November 2, 2017

ਮਜੀਠੀਆ ‘ਤੇ ਨਸ਼ਿਆਂ ਦੇ ਮਾਮਲੇ ਸਬੰਧੀ ਕਾਰਵਾਈ ਨਾ ਹੋਣ ‘ਤੇ ਪ੍ਰਤਾਪ ਬਾਜਵਾ ਨਾਖੁਸ਼

ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ, ਹਰ ਕੰਮ ਕਾਨੂੰਨ ਤਹਿਤ ਹੁੰਦਾ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਤਾਪ ਸਿੰਘ ਬਾਜਵਾ ਨੇ ਲੰਘੇ ਕੱਲ੍ਹ ਬਿਕਰਮ ਸਿੰਘ ਮਜੀਠੀਆ ਅਤੇ ਡਰੱਗ ਤਸਕਰੀ ਵਿਚ ਸ਼ਾਮਲ ਅਕਾਲੀ ਨੇਤਾਵਾਂ ‘ਤੇ ਕਾਨੂੰਨੀ ਕਾਰਵਾਈ ਨਾ ਕਰਨ ‘ਤੇ ਆਪਣੇ ਅਸਤੀਫੇ ਦੀ ਪੇਸ਼ਕਸ਼ ਕੀਤੀ ਸੀ। ਇਸ ਬਾਰੇ ਬਾਜਵਾ ਨੇ ਪੰਜਾਬ ਦੀ ਕੈਪਟਨ ਸਰਕਾਰ ਪ੍ਰਤੀ ਵੀ …

Read More »

’84 ਸਿੱਖ ਕਤਲੇਆਮ ਦੇ ਪੀੜਤਾਂ ਨੇ ਲੁਧਿਆਣਾ ‘ਚ ਕੱਢਿਆ ਇਨਸਾਫ ਮਾਰਚ

ਪ੍ਰਧਾਨ ਮੰਤਰੀ ਮੋਦੀ ਖਿਲਾਫ ਕੀਤੀ ਗਈ ਨਾਅਰੇਬਾਜ਼ੀ ਲੁਧਿਆਣਾ/ਬਿਊਰੋ ਨਿਊਜ਼ ਦਿੱਲੀ ਸਿੱਖ ਕਤਲੇਆਮ ਨੂੰ 33 ਸਾਲ ਹੋ ਚੁੱਕੇ ਹਨ, ਪਰ ਫਿਰ ਵੀ ਪੀੜਤ ਇਨਸਾਫ ਲਈ ਦਰ-ਦਰ ਠੋਕਰਾਂ ਖਾਣ ਲਈ ਮਜਬੂਰ ਹਨ। ਦਿੱਲੀ ਵਿਚ ਸਿੱਖ ਨਸਲਕੁਸ਼ੀ ਦਾ ਸ਼ਿਕਾਰ ਹੋਏ ਕਈ ਸਿੱਖ ਪਰਿਵਾਰ ਲੁਧਿਆਣਾ ਆ ਕੇ ਵੱਸ ਗਏ ਸਨ, ਉਨ੍ਹਾਂ ਨੂੰ ਅਜੇ ਤੱਕ …

Read More »

ਕੋਰਟ ਕਮਿਸ਼ਨਰ ਅਨਿਲ ਕੁਮਾਰ ਪਵਾਰ ਪਹੁੰਚੇ ਡੇਰਾ ਸਿਰਸਾ

ਡੇਰਾ ਪ੍ਰਬੰਧਕਾਂ ਕੋਲੋਂ ਕੀਤੀ ਪੁੱਛਗਿੱਛ ਚੰਡੀਗੜ੍ਹ/ਬਿਊਰੋ ਨਿਊਜ਼ ਰਾਮ ਰਹੀਮ ਦੇ ਡੇਰਾ ਸਿਰਸਾ ਮਾਮਲੇ ਵਿਚ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਨਿਯੁਕਤ ਕੋਰਟ ਕਮਿਸ਼ਨਰ ਅਨਿਲ ਕੁਮਾਰ ਪਵਾਰ ਅੱਜ ਸਿਰਸਾ ਪਹੁੰਚੇ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਡੇਰਾ ਪ੍ਰਬੰਧਕਾਂ ਨਾਲ ਸਿਰਸਾ ਦੇ ਮਿੰਨੀ ਸਕੱਤਰੇਤ ਵਿੱਚ ਮੀਟਿੰਗ ਕੀਤੀ ਅਤੇ ਡੇਰਾ ਪ੍ਰਬੰਧਕਾਂ ਕੋਲੋਂ ਪੁੱਛਗਿੱਛ ਕੀਤੀ ਹੈ। ਇਸ ਮੌਕੇ ਡੇਰੇ …

Read More »

10 ਸਾਲਾ ਭਾਣਜੀ ਨਾਲ ਬਲਾਤਕਾਰ ਦੇ ਮੁਜ਼ਰਮ ਮਾਮਿਆਂ ਨੂੰ ਹੋਈ ਉਮਰ ਕੈਦ

ਦਰਿੰਦਗੀ ਦੀ ਸ਼ਿਕਾਰ ਲੜਕੀ ਨੇ ਬੱਚੀ ਨੂੰ ਦਿੱਤਾ ਸੀ ਜਨਮ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ 10 ਸਾਲਾ ਲੜਕੀ ਦੇ ਬਲਾਤਕਾਰ ਦੇ ਮੁਜ਼ਰਮ ਦੋਹਾਂ ਮਾਮਿਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ । ਅਦਾਲਤ ਵੱਲੋ ਲੜਕੀ ਦੇ ਦੋਹਾਂ ਮਾਮਿਆਂ ਕੁਲ ਬਹਾਦੁਰ ਤੇ ਸ਼ੰਕਰ ਨੂੰ ਆਪਣੀ ਸਕੀ ਭਾਣਜੀ ਦੇ ਬਲਾਤਕਾਰ ਦਾ …

Read More »

ਕਬੱਡੀ ਖਿਡਾਰੀ ਦਵਿੰਦਰਪਾਲ ਸਿੰਘ ਨੂੰ ਹੈਰੋਇਨ ਸਮੇਤ ਫੜਿਆ

ਫੜੀ ਗਈ ਹੈਰੋਇਨ ਦੀ ਕੀਮਤ 2 ਕਰੋੜ ਰੁਪਏ ਦੇ ਕਰੀਬ ਲੁਧਿਆਣਾ/ਬਿਊਰੋ ਨਿਊਜ਼ ਸਪੈਸ਼ਲ ਟਾਸਕ ਫੋਰਸ ਵੱਲੋਂ ਲੁਧਿਆਣਾ ਵਿਖੇ ਕੌਮੀ ਪੱਧਰ ਦੇ ਕਬੱਡੀ ਖਿਡਾਰੀ ਦਵਿੰਦਰਪਾਲ ਸਿੰਘ ਨੂੰ 385 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਹੈਰੋਇਨ ਦੀ ਕੀਮਤ ਕੌਮਾਂਤਰੀ ਬਜ਼ਾਰ ਵਿਚ 2 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਨਾਕੇਬੰਦੀ …

Read More »

ਉਤਰ ਪ੍ਰਦੇਸ਼ ਦੇ ਰਾਏਬਰੇਲੀ ‘ਚ ਬੁਆਇਲਰ ‘ਚ ਹੋਏ ਧਮਾਕੇ ਨਾਲ ਮਰਨ ਵਾਲਿਆਂ ਦੀ ਗਿਣਤੀ 26 ਹੋਈ

ਮ੍ਰਿਤਕਾਂ ਦੇ ਪਰਿਵਾਰਾਂ ਨੂੰ 22-22 ਲੱਖ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਏਬਰੇਲੀ/ਬਿਊਰੋ ਨਿਊਜ਼ ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਸਥਿਤ ਊਂਚਾਹਾਰ ਨੈਸ਼ਨਲ ਥਰਮਲ ਪਾਵਰ ਕਾਰਪੋਰੇਸ਼ਨ ਦੀ ਛੇਵੀਂ ਯੂਨਿਟ ਵਿਚ ਲੰਘੇ ਕੱਲ੍ਹ ਬੁਆਇਲਰ ਦੀ ਪਾਈਪ ਵਿਚ ਧਮਾਕਾ ਹੋ ਗਿਆ ਸੀ। ਇਸ ਧਮਾਕੇ ਵਿਚ ਮਰਨ ਵਾਲਿਆਂ ਦੀ ਗਿਣਤੀ 26 ਹੋ ਗਈ …

Read More »

ਲੁਧਿਆਣਾ ਦੀ ਜੇਲ੍ਹ ‘ਚ ਜਨਮੀ ਹਿਨਾ 11 ਸਾਲ ਬਾਅਦ ਪਾਕਿ ਲਈ ਹੋਈ ਰਵਾਨਾ

ਨਸ਼ਾ ਸਮੱਗਲਿੰਗ ਦੇ ਮਾਮਲੇ ‘ਚ ਹਿਨਾ ਦੀ ਮਾਂ ਫਾਤਿਮਾ ਨੂੰ ਹੋਈ ਸੀ 11 ਸਾਲ ਦੀ ਸਜ਼ਾ ਅੰਮ੍ਰਿਤਸਰ/ਬਿਊਰੋ ਨਿਊਜ਼ ਨਸ਼ਾ ਸਮੱਗਲਿੰਗ ਦੇ ਮਾਮਲੇ ਵਿਚ 11 ਸਾਲ ਦੀ ਸਜ਼ਾ ਪੂਰੀ ਕਰਨ ਵਾਲੀ ਪਾਕਿਸਤਾਨ ਦੀ ਮਹਿਲਾ ਫਾਤਿਮਾ ਦੀ ਬੇਟੀ ਹਿਨਾ ਆਪਣੀ ਮਾਂ ਤੇ ਮਾਸੀ ਨਾਲ ਪਾਕਿਸਤਾਨ ਰਵਾਨਾ ਹੋ ਗਈ ਹੈ। ਹਿਨਾ ਆਪਣੇ ਜਨਮ …

Read More »

ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਤਾ ਝਟਕਾ

ਐੱਲ.ਜੀ. ਨੂੰ ਹੀ ਦੱਸਿਆ ਦਿੱਲੀ ਦਾ ਬੌਸ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਰਾਜ ਸਰਕਾਰ ਅਤੇ ਉੱਪ ਰਾਜਪਾਲ ਦਰਮਿਆਨ ਅਧਿਕਾਰਾਂ ਦੀ ਸੀਮਾ ਨੂੰ ਲੈ ਕੇ ਸੁਪਰੀਮ ਕੋਰਟ ਨੇ ਸਖਤ ਟਿੱਪਣੀ ਕਰਦੇ ਹੋਏ ਕੇਜਰੀਵਾਲ ਸਰਕਾਰ ਨੂੰ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਐੱਲ.ਜੀ. ਦੇ ਅਧਿਕਾਰ ਰਾਜ ਸਰਕਾਰ ਤੋਂ ਵਧ ਹਨ। …

Read More »