Breaking News
Home / 2017 / November / 03

Daily Archives: November 3, 2017

ਕੈਪਟਨ ਅਮਰਿੰਦਰ ਨੇ ਪਟਿਆਲਾ ‘ਚ ਪਾਸਪੋਰਟ ਸੇਵਾ ਕੇਂਦਰ ਦਾ ਕੀਤਾ ਉਦਘਾਟਨ

ਮਾਲਵੇ ਦੇ ਕਈ ਜ਼ਿਲ੍ਹਿਆਂ ਦੇ ਲੋਕਾਂ ਨੂੰ ਮਿਲੇਗੀ ਸਹੂਲਤ ਪਟਿਆਲਾ/ਬਿਊਰੋ ਨਿਊਜ਼ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਦੇ ਮੁੱਖ ਡਾਕ ਘਰ ਵਿਚ ਪਾਸਪੋਰਟ ਸੇਵਾ ਕੇਂਦਰ ਦਾ ਉਦਘਾਟਨ ਕੀਤਾ। ਇਸ ਮੌਕੇ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸਮੇਤ ਕਈ ਹੋਰ ਮੰਤਰੀ, ਵਿਧਾਇਕ ਤੇ …

Read More »

ਅੰਮ੍ਰਿਤਸਰ ‘ਚ ਹਿੰਦੂ ਲੀਡਰ ਵਿਪਨ ਸ਼ਰਮਾ ਦੀ ਹੱਤਿਆ ਬਾਰੇ ਨਵਾਂ ਖੁਲਾਸਾ

ਪੁਲਿਸ ਦਾ ਦਾਅਵਾ, ਵਿਪਨ ਸ਼ਰਮਾ ਦਾ ਕਤਲ ਆਪਸੀ ਰੰਜਿਸ਼ ਦਾ ਮਾਮਲਾ ਅੰਮ੍ਰਿਤਸਰ/ਬਿਊਰੋ ਨਿਊਜ਼ ਪਿਛਲੇ ਦਿਨੀਂ ਅੰਮ੍ਰਿਤਸਰ ‘ਚ ਹਿੰਦੂ ਸੰਘਰਸ਼ ਸੈਨਾ ਦੇ ਮੁਖੀ ਵਿਪਨ ਸ਼ਰਮਾ ਦੇ ਕਤਲ ਬਾਰੇ ਪੁਲਿਸ ਨੇ ਨਵਾਂ ਖੁਲਾਸਾ ਕੀਤਾ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਹ ਆਪਸੀ ਰੰਜਿਸ਼ ਦਾ ਮਾਮਲਾ ਹੈ। ਜਾਂਚ ਕਰ ਰਹੀ ਏ.ਟੀ.ਐਸ ਦੇ …

Read More »

ਅਬੋਹਰ ਨੇੜੇ ਦਰਦਨਾਕ ਸੜਕ ਹਾਦਸਾ

ਇਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਅਬੋਹਰ/ਬਿਊਰੋ ਨਿਊਜ਼ ਪੰਜਾਬ ਵਿਚ ਅਜੇ ਸਰਦੀ ਦੀ ਰੁੱਤ ਨੇ ਪੂਰੀ ਤਰ੍ਹਾਂ ਦਸਤਕ ਨਹੀਂ ਦਿੱਤੀ ਤੇ ਅਗੇਤੀ ਧੁੰਦ ਨੇ ਕੋਹਰਾਮ ਮਚਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਧੁੰਦ ਕਾਰਨ ਅਬੋਹਰ ਵਿਚ ਪੈਂਦੇ ਪਿੰਡ ਮੁਹਾਰ ਵਿਚ ਵਿਆਹ ਸਮਾਗਮ ਤੋਂ ਪਰਤ ਰਹੇ ਪਰਿਵਾਰ ਦੀ ਕਾਰ ਨਹਿਰ ਵਿਚ …

Read More »

ਗੂਗਲ ਨੂੰ ਸਿੱਖ ਗੁਰੂਆਂ ਬਾਰੇ ਅਪਮਾਨਜਨਕ ਵੀਡੀਓ ਹਟਾਉਣ ਦੀਆਂ ਹਦਾਇਤਾਂ

ਮਾਮਲੇ ਦੀ ਅਗਲੀ ਸੁਣਵਾਈ 22 ਨਵੰਬਰ ਨੂੰ ਹੋਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਦੀ ਇਕ ਅਦਾਲਤ ਵਲੋਂ ਗੂਗਲ ਨੂੰ ਇਕ ਹਫਤੇ ਦੇ ਅੰਦਰ-ਅੰਦਰ ਉਨ੍ਹਾਂ ਸਾਰੀਆਂ ਵੀਡੀਓਜ਼ ਤੇ ਲੇਖਾਂ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਹਨ, ਜਿਨ੍ਹਾਂ ਵਿਚ ਸਿੱਖ ਧਰਮ ਅਤੇ ਸਿੱਖ ਗੁਰੂਆਂ ਖਿਲਾਫ ਨਫਰਤ ਵਾਲੇ ਭਾਸ਼ਣ ਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਹਨ। ਸਿਵਲ ਜੱਜ …

Read More »

ਸੁਖਪਾਲ ਖਹਿਰਾ ਖਿਲਾਫ ਪਾਰਟੀ ਦੇ ਅੰਦਰੋਂ ਵੀ ਉਠਣ ਲੱਗੀਆਂ ਵਿਰੋਧੀ ਸੁਰਾਂ

ਨਸ਼ੇ ਦੇ ਮਾਮਲੇ ‘ਚ ਖਹਿਰਾ ਨੂੰ ਜਾਰੀ ਹੋਏ ਹਨ ਸੰਮਨ ਚੰਡੀਗੜ੍ਹ/ਬਿਊਰੋ ਨਿਊਜ਼ ਫਾਜ਼ਿਲਕਾ ਅਦਾਲਤ ਵਲੋਂ ਸੰਮਨ ਜਾਰੀ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਖਹਿਰਾ ਖਿਲਾਫ ਪਾਰਟੀ ਦੇ ਆਗੂਆਂ ਨੇ ਹੀ ਮੋਰਚਾ ਖੋਲ੍ਹ ਦਿੱਤਾ ਹੈ। ਚੇਤੇ ਰਹੇ ਕਿ ਖਹਿਰਾ ਨੂੰ ਨਸ਼ੇ ਦਾ ਮਾਮਲੇ ਵਿਚ ਸੰਮਨ ਜਾਰੀ ਹੋਏ …

Read More »

ਹਿੰਦੂ ਭਾਈਚਾਰੇ ਨੇ ਮੰਗਿਆ 8 ਰਾਜਾਂ ਵਿਚ ਘੱਟ ਗਿਣਤੀ ਦਾ ਦਰਜਾ

ਸੁਪਰੀਮ ਕੋਰਟ ਵਿਚ ਦਾਇਰ ਕੀਤੀ ਗਈ ਪਟੀਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਹਿੰਦੂਆਂ ਨੂੰ ਦੇਸ਼ ਦੇ ਅੱਠ ਰਾਜਾਂ ਵਿਚ ਘੱਟ ਗਿਣਤੀ ਦਾ ਦਰਜਾ ਦੇਣ ਦੀ ਮੰਗ ਸਬੰਧੀ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ। ਪਟੀਸ਼ਨ ਵਿਚ ਕਿਹਾ ਗਿਆ ਕਿ ਕਾਨੂੰਨ, 1992 ਤਹਿਤ ਇਨ੍ਹਾਂ ਰਾਜਾਂ ਵਿਚ ਹਿੰਦੂ ਭਾਈਚਾਰੇ ਦੀ ਸੰਖਿਆ ਘੱਟ ਹੋਣ ਦੇ …

Read More »

ਲੁਧਿਆਣਾ ਦੀ ਜੇਲ੍ਹ ‘ਚ ਜਨਮੀ ਹਿਨਾ 11 ਸਾਲ ਬਾਅਦ ਪਾਕਿ ਲਈ ਹੋਈ ਰਵਾਨਾ

ਨਸ਼ਾ ਸਮੱਗਲਿੰਗ ਦੇ ਮਾਮਲੇ ‘ਚ ਹਿਨਾ ਦੀ ਮਾਂ ਫਾਤਿਮਾ ਨੂੰ ਹੋਈ ਸੀ 11 ਸਾਲ ਦੀ ਸਜ਼ਾ ਅੰਮ੍ਰਿਤਸਰ/ਬਿਊਰੋ ਨਿਊਜ਼ ਨਸ਼ਾ ਸਮੱਗਲਿੰਗ ਦੇ ਮਾਮਲੇ ਵਿਚ 11 ਸਾਲ ਦੀ ਸਜ਼ਾ ਪੂਰੀ ਕਰਨ ਵਾਲੀ ਪਾਕਿਸਤਾਨ ਦੀ ਮਹਿਲਾ ਫਾਤਿਮਾ ਦੀ ਬੇਟੀ ਹਿਨਾ ਆਪਣੀ ਮਾਂ ਤੇ ਮਾਸੀ ਨਾਲ ਪਾਕਿਸਤਾਨ ਰਵਾਨਾ ਹੋ ਗਈ ਹੈ। ਹਿਨਾ ਆਪਣੇ ਜਨਮ …

Read More »

ਭਗਵੰਤ ਮਾਨ ਤੇ ਸੁਖਪਾਲ ਖਹਿਰਾ ‘ਚ ਖਿੱਚੋਤਾਣ ਵਧੀ

ਪਾਰਟੀ ਮੀਟਿੰਗ ‘ਚ ਹੋਈ ਚਰਚਾ, ਗੁਰਦਾਸਪੁਰ ‘ਚ ਹੋਈ ਹਾਰ ਦਾ ਮਾਮਲਾ ਵੀ ਉਠਿਆ ਚੰਡੀਗੜ੍ਹ : ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਦਰਮਿਆਨ ਖਿੱਚੋਤਾਣ ਬਾਰੇ ਪਾਰਟੀ ਦੇ ਕਈ ਆਗੂਆਂ ਨੇ ਪਿਛਲੇ ਦਿਨੀਂ ਗੁਪਤ ਮੀਟਿੰਗ ਕੀਤੀ। ਸੂਤਰਾਂ ਅਨੁਸਾਰ ਪਟਿਆਲਾ …

Read More »

ਆਪ’ ਨੇ ਬਿਜਲੀ ਦਰਾਂ ‘ਚ ਵਾਧੇ ਖਿਲਾਫ ਲਾਇਆ ਧਰਨਾ

ਪਟਿਆਲਾ : ਪੰਜਾਬ ਸਰਕਾਰ ਵੱਲੋਂ ਬਿਜਲੀ ਦਰਾਂ ਵਿੱਚ ਵਾਧੇ ਵਿਰੁੱਧ ਆਮ ਆਦਮੀ ਪਾਰਟੀ (ਆਪ) ਨੇ ਪਟਿਆਲਾ ਦੀ ਮਾਲ ਰੋਡ ‘ਤੇ ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਲਗਾਤਾਰ 5 ਘੰਟੇ ਧਰਨਾ ਦਿੱਤਾ। ਇਸ ਮੌਕੇ ਅਚਨਚੇਤ ਪੁੱਜੇ ਸੀਪੀਆਈ ਦੇ ਬਜ਼ੁਰਗ ਨੇਤਾ ਕਾਮਰੇਡ ਜੋਗਿੰਦਰ ਦਿਆਲ ਨੇ ਲੋਕਾਂ ਨੂੰ ਇਕਜੁੱਟ ਹੋ ਕੇ ਕਾਂਗਰਸ ਤੇ ਅਕਾਲੀ …

Read More »

ਪੰਜਾਬ ਦੀ ਆਬੋ-ਹਵਾ ਕੀ ਰੰਗ ਵਟਾਉਣ ਲੱਗੀ?

ਅੰਮ੍ਰਿਤਸਰ ‘ਚ ਹਿੰਦੂ ਜਥੇਬੰਦੀ ਦੇ ਆਗੂ ਵਿਪਨ ਸ਼ਰਮਾ ਦੀ ਦਿਨ ਦਿਹਾੜੇ ਹੱਤਿਆ ਅੰਮ੍ਰਿਤਸਰ : ਅੰਮ੍ਰਿਤਸਰ ‘ਚ ਬਟਾਲਾ ਰੋਡ ਸਥਿਤ ਭਾਰਤ ਨਗਰ ਵਿੱਚ ਹਿੰਦੂ ਜਥੇਬੰਦੀ ਦੇ ਆਗੂ ਵਿਪਨ ਸ਼ਰਮਾ ਨੂੰ ਅਣਪਛਾਤੇ ਹਮਲਾਵਰਾਂ ਨੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਮਾਰ ਦਿੱਤਾ। ਇਸ ਘਟਨਾ ਦੀ ਹਿੰਦੂ ਜਥੇਬੰਦੀਆਂ ਨੇ ਵੱਡੇ ਪੱਧਰ ਉਤੇ ਨਿੰਦਾ ਕੀਤੀ …

Read More »