Breaking News
Home / ਪੰਜਾਬ / ਸ੍ਰੀ ਅਨੰਦਪੁਰ ਸਾਹਿਬ ਪੁਲਿਸ ਚੌਂਕੀ ਦੇ ਇੰਚਾਰਜ ਸਮੇਤ 8 ਮੁਲਾਜ਼ਮ ਮੁਅੱਤਲ

ਸ੍ਰੀ ਅਨੰਦਪੁਰ ਸਾਹਿਬ ਪੁਲਿਸ ਚੌਂਕੀ ਦੇ ਇੰਚਾਰਜ ਸਮੇਤ 8 ਮੁਲਾਜ਼ਮ ਮੁਅੱਤਲ

ਰੂਪਨਗਰ : ਡਿਊਟੀ ਦੌਰਾਨ ਸ਼ਰਾਬ ਪੀਂਦਿਆਂ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਜ਼ਿਲ੍ਹਾ ਪੁਲਿਸ ਮੁਖੀ ਨੇ ਸਖ਼ਤ ਕਾਰਵਾਈ ਕਰਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਪੁਲਿਸ ਚੌਂਕੀ ਦੇ ਇੰਚਾਰਜ ਸਮੇਤ 8 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਦੀਵਾਲੀ ਵਾਲੇ ਦਿਨ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਵੀਡੀਓ ਵਿਚ ਕਈ ਮੁਲਾਜ਼ਮ ਵਰਦੀ ਪਾ ਕੇ ਸ਼ਰਾਬ ਪੀਂਦੇ ਹੋਏ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਪਿੱਛੇ ਬੈਠਾ ਇਕ ਮੁਲਾਜ਼ਮ ਜਰਦਾ ਵੀ ਮਲਦਾ ਦਿਖਾਈ ਦੇ ਰਿਹਾ ਹੈ।

 

Check Also

ਸ਼ਹੀਦ ਜਵਾਨ ਕਰਮਜੀਤ ਸਿੰਘ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਸਸਕਾਰ

ਸਸਕਾਰ ਮੌਕੇ ਹਾਜ਼ਰ ਹੋਏ ਹਰੇਕ ਵਿਅਕਤੀ ਦੀ ਅੱਖ ਹੋਈ ਨਮ ਮੋਗਾ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ …