Home / 2017 / November / 06

Daily Archives: November 6, 2017

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੁਖਪਾਲ ਖਹਿਰਾ ਨੂੰ ਦਿੱਤੀ ਰਾਹਤ

ਗੈਰ ਜ਼ਮਾਨਤੀ ਵਾਰੰਟਾਂ ‘ਤੇ ਲਗਾਈ ਰੋਕ, ਪੰਜਾਬ ਸਰਕਾਰ ਕੋਲੋਂ 9 ਨਵੰਬਰ ਤੱਕ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੁਖਪਾਲ ਖਹਿਰਾ ਵਿਰੁੱਧ ਜਾਰੀ ਹੋਏ ਗ਼ੈਰ-ਜਮਾਨਤੀ ਵਰੰਟ ‘ਤੇ ਰੋਕ ਲਗਾ ਦਿੱਤੀ …

Read More »

ਐਸਜੀਪੀਸੀ ਦੇ ਪ੍ਰਧਾਨ ਦੀ ਚੋਣ ਹੋਵੇਗੀ 29 ਨਵੰਬਰ ਨੂੰ

ਪ੍ਰੋ. ਬਡੂੰਗਰ ਫਿਰ ਬਣ ਸਕਦੇ ਹਨ ਪ੍ਰਧਾਨ ਚੰਡੀਗੜ੍ਹ/ਬਿਊਰੋ ਨਿਊਜ਼ ਐਸਜੀਪੀਸੀ ਦਾ ਆਮ ਇਜਲਾਸ ਆਉਦੀ 29 ਨਵੰਬਰ ਦਿਨ ਬੁੱਧਵਾਰ ਨੂੰ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਣਾ ਹੈ। ਸਭ ਦੀਆਂ ਨਜ਼ਰਾਂ 29 ਨਵੰਬਰ ਨੂੰ ਅੰਮ੍ਰਿਤਸਰ ਵੱਲ ਇਹ ਪਤਾ ਕਰਨ ਲਈ ਲੱਗੀਆਂ ਰਹਿਣਗੀਆਂ ਕਿ ਇਸ ਵਾਰ ਲਿਫ਼ਾਫ਼ੇ ਵਿਚੋਂ ਕਿਸਦਾ ਨਾਂ ਨਿਕਲੇਗਾ। …

Read More »

ਇਸ ਵਾਰ ਰਾਸ਼ਟਰਪਤੀ ਭਵਨ ਦਿੱਲੀ ‘ਚ ਨਹੀਂ ਮਨਾਇਆ ਗੁਰਪੁਰਬ

ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇਸ ਨੂੰ ਦੱਸਿਆ ਮੰਦਭਾਗਾ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਸਮਾਗਮ ਵਾਈਟ ਹਾਊਸ ਅਮਰੀਕਾ ਵਿਖੇ ਵੀ ਹੋਇਆ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਮੁੱਚੀ ਕੌਮ ਨੂੰ ਇਸ ਦਿਨ ਦੀਆਂ ਵਧਾਈਆਂ ਵੀ ਦਿੱਤੀਆਂ। ਦੂਜੇ ਪਾਸੇ ਇਹ ਪਹਿਲੀ ਵਾਰ ਹੈ ਜਦੋਂ …

Read More »

ਅਮਰੀਕਾ ਜਾਂਦੇ ਦੁਆਬੇ ਦੇ 20 ਨੌਜਵਾਨ ਤਿੰਨ ਮਹੀਨੇ ਤੋਂ ਲਾਪਤਾ

ਲੱਖਾਂ ਰੁਪਏ ਲੈ ਕੇ ਏਜੰਟ ਫ਼ਰਾਰ ਜਲੰਧਰ/ਬਿਊਰੋ ਨਿਊਜ਼ ਅਮਰੀਕਾ ਜਾਣ ਦੀ ਲਾਲਸਾ ਵਿਚ ਏਜੰਟਾਂ ਦੇ ਧੜੇ ਚੜ੍ਹ ਕੇ ਗਏ ਦੁਆਬੇ ਦੇ ਕਰੀਬ 20 ਨੌਜਵਾਨਾਂ ਦੇ ਅਮਰੀਕਾ ਦੇ ਮਿਆਮੀ ਲਾਗੇ ਸਮੁੰਦਰ ਵਿਚ ਰੁੜ੍ਹ ਕੇ ਜਾਨ ਗਵਾ ਬੈਠਣ ਦਾ ਖ਼ਦਸ਼ਾ ਹੈ। ਲੱਖਾਂ ਰੁਪਏ ਲੈ ਕੇ ਏਜੰਟ ਵੀ ਫਰਾਰ ਹੋ ਗਏ ਹਨ। ਜਾਣਕਾਰੀ …

Read More »

ਬੀਰਦਵਿੰਦਰ ਸਿੰਘ ਨੇ ਕੈਪਟਨ ਅਮਰਿੰਦਰ ਲਈ ਖੜ੍ਹੀ ਕੀਤੀ ਮੁਸ਼ਕਲ

ਇੰਪਰੂਵਮੈਂਟ ਟਰੱਸਟ ਘੁਟਾਲਾ ਠੱਪ ਕਰਨ ਵਿਰੁੱਧ ਪਾਈ ਪਟੀਸ਼ਨ ‘ਤੇ ਹੋਈ ਸੁਣਵਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਕੈਪਟਨ ਵਿਰੁੱਧ ਚੱਲ ਰਹੇ ਪੁਰਾਣੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘੁਟਾਲਾ ਕੇਸ ਵਿੱਚ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਦੀ ਅਰਜ਼ੀ ‘ਤੇ ਅਦਾਲਤ ਨੇ ਸੁਣਵਾਈ ਕੀਤੀ ਹੈ। ਬੀਰਦਵਿੰਦਰ …

Read More »

‘ਆਪ’ ਦੀ ਨਿਗ੍ਹਾ ‘ਚ ਸੰਜੇ ਸਿੰਘ ਤੇ ਦੁਰਗੇਸ਼ ਪਾਠਕ ਬਿਲਕੁਲ ਸਹੀ

ਚੋਣਾਂ ਦੌਰਾਨ ਲੱਗੇ ਵੱਖ-ਵੱਖ ਦੋਸ਼ਾਂ ਤੋਂ ਮਿਲੀ ਕਲੀਨ ਚਿੱਟ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪੰਜਾਬ ਇਕਾਈ ਦੇ ਪਹਿਲੇ ਇੰਚਾਰਜਾਂ ਸੰਜੇ ਸਿੰਘ ਅਤੇ ਦੁਰਗੇਸ਼ ਪਾਠਕ ਨੂੰ ਚੋਣਾਂ ਦੌਰਾਨ ਲੱਗੇ ਵੱਖ-ਵੱਖ ਦੋਸ਼ਾਂ ਤੋਂ ਕਲੀਨ ਚਿੱਟ ਦੇ ਦਿੱਤੀ ਹੈ। ਦਿੱਲੀ ਵਿਖੇ ਪਾਰਟੀ ਦੀ ਕੌਮੀ ਕੌਂਸਲ ਦੀ ਮੀਟਿੰਗ ਦੌਰਾਨ ਪੰਜਾਬ ਦੀ ਸਮੁੱਚੀ ਲੀਡਰਸ਼ਿਪ …

Read More »

‘ਆਪ’ ਦੇ ਫਰੀਦਕੋਟ ਤੋਂ ਐਮਪੀ ਸਾਧੂ ਸਿੰਘ ਨੂੰ ਪੀਏ ਨੇ ਹੀ ਠੱਗਿਆ

ਗੁਰਸੇਵਕ ਨੇ 33 ਲੱਖ ਰੁਪਏ ਦਾ ਲਾਇਆ ਚੂਨਾ ਫਰੀਦਕੋਟ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਫਰੀਦਕੋਟ ਤੋਂ ਲੋਕ ਸਭਾ ਮੈਂਬਰ ਪ੍ਰੋ. ਸਾਧੂ ਸਿੰਘ ਨੇ ਆਪਣੇ ਪੀਏ ਗੁਰਸੇਵਕ ਸਿੰਘ ਖ਼ਿਲਾਫ ਧੋਖਾਧੜੀ ਦਾ ਕੇਸ ਦਰਜ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਗੁਰਸੇਵਕ ਨੇ ਉਨ੍ਹਾਂ ਨਾਲ ਠੱਗੀ ਮਾਰੀ ਹੈ। ਉਸ ਨੇ ਈਟੀਐਮ ਦੀ ਦੁਰਵਰਤੋਂ ਕਰਕੇ …

Read More »

ਹਿਮਾਚਲ ਪ੍ਰਦੇਸ਼ ‘ਚ ਚੋਣ ਪ੍ਰਚਾਰ ਸਿਖਰਾਂ ‘ਤੇ

ਰਾਹੁਲ ਗਾਂਧੀ ਵੀ ਚੋਣ ਪ੍ਰਚਾਰ ਮਘਾਇਆ ਸ਼ਿਮਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਵਿਚ ਅੱਜ ਕੱਲ੍ਹ ਚੋਣ ਪ੍ਰਚਾਰ ਸਿਖਰਾਂ ‘ਤੇ ਹੈ। ਇਸੇ ਦੌਰਾਨ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਅੱਜ ਹਿਮਾਚਲ ਪ੍ਰਦੇਸ਼ ਦੇ ਪਹਿਲੇ ਚੋਣਾਵੀ ਦੌਰੇ ‘ਤੇ ਪਹੁੰਚੇ। ਚੋਣ ਰੈਲੀਆਂ ਵਿਚ ਰਾਹੁਲ ਨੇ ਮੋਦੀ ਸਰਕਾਰ ਨੂੰ ਲੰਮੇ ਹੱਥੀਂ ਲਿਆ। ਉਹਨਾਂ ਕਿਹਾ ਕਿ ਗੀਤਾ …

Read More »