Breaking News
Home / 2017 / November / 07

Daily Archives: November 7, 2017

ਫਿਰੋਜ਼ਪੁਰ ‘ਚ ਭਿਆਨਕ ਸੜਕ ਹਾਦਸਾ

10 ਵਿਅਕਤੀਆਂ ਦੀ ਮੌਤ, 22 ਜ਼ਖ਼ਮੀ ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ‘ਚ ਅੱਜ ਸਵੇਰੇ ਵਾਪਰੇ ਸੜਕ ਹਾਦਸੇ ਵਿੱਚ 10 ਵਿਅਕਤੀਆਂ ਦੀ ਮੌਤ ਹੋ ਗਈ ਅਤੇ 22 ਵਿਅਕਤੀ ਜ਼ਖ਼ਮੀ ਹੋ ਗਏ ਹਨ। ਹਾਦਸੇ ਦੌਰਾਨ ਮਰਨ ਵਾਲਿਆਂ ਵਿਚ ਜ਼ਿਆਦਾਤਰ ਸਰਕਾਰੀ ਮੁਲਾਜ਼ਮ ਸਨ, ਜੋ ਆਪੋ ਆਪਣੀਆਂ ਡਿਊਟੀਆਂ ‘ਤੇ ਜਾ ਰਹੇ ਸਨ। ਫਿਰੋਜ਼ਪੁਰ ਵਲੋਂ ਆ ਰਹੀ …

Read More »

ਚੰਡੀਗੜ੍ਹ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਹੋਈ ਮੀਟਿੰਗ

ਖਹਿਰਾ ਵਿਰੁੱਧ ਬੋਲਣ ਕਰਕੇ, ਬਲਜਿੰਦਰ ਕੌਰ ਖਿਲਾਫ ਹੋਵੇਗੀ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਵਿਧਾਇਕ ਦਲ ਦੀ ਮੀਟਿੰਗ ਚੰਡੀਗੜ੍ਹ ਵਿਖੇ ਹੋਈ। ਜਿਸ ਵਿਚ 20 ‘ਚੋਂ 6 ਵਿਧਾਇਕ ਗੈਰ ਹਾਜ਼ਰ ਰਹੇ। ਬੇਸ਼ੱਕ ਗੈਰਹਾਜ਼ਰ ਵਿਧਾਇਕਾਂ ਵੱਲੋਂ ਕਿਹਾ ਗਿਆ ਹੈ ਕਿ ਉਹ ਨਿੱਜੀ ਰੁਝੇਵਿਆਂ ਕਾਰਨ ਮੀਟਿੰਗ ਵਿਚ ਨਹੀਂ ਪਹੁੰਚ ਸਕੇ। ਪਰ ਤਲਵੰਡੀ …

Read More »

ਡਰੱਗ ਮਾਮਲੇ ‘ਚ ਮਜੀਠੀਆ ਤੋਂ ਪੁੱਛਗਿੱਛ ਦੀ ਮੰਗ ਨੂੰ ਲੈ ਕੇ ਹਾਈਕੋਰਟ ‘ਚ ਪਟੀਸ਼ਨઠ

ਉਘੇ ਵਕੀਲ ਨਵਕਿਰਨ ਸਿੰਘ ਨੇ ਦਾਇਰ ਕੀਤੀ ਅਰਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਮਨੁੱਖੀ ਅਧਿਕਾਰ ਸੰਸਥਾ ‘ਲਾਇਰਜ਼ ਫਾਰ ਹਿਊਮਨ ਰਾਈਟਸ ਇੰਟਰਨੈਸ਼ਨਲ’ ਵੱਲੋਂ ਡਰੱਗ ਮਾਮਲੇ ਵਿੱਚ ਬਿਕਰਮ ਮਜੀਠੀਆ ਤੋਂ ਪੁੱਛਗਿੱਛ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਗਈ ਹੈ।ઠਉੱਘੇ ਵਕੀਲ ਨਵਕਿਰਨ ਸਿੰਘ ਵੱਲੋਂ ਹਾਈਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ …

Read More »

ਚੰਡੀਗੜ੍ਹ ਪ੍ਰੈਸ ਕਲੱਬ ਨੇ ਪੰਚਕੂਲਾ ਹਿੰਸਾ ‘ਚ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਹਾਈਕੋਰਟ ‘ਚ ਦਾਇਰ ਕੀਤੀ ਅਰਜ਼ੀ

ਡੇਰਾ ਪ੍ਰੇਮੀਆਂ ਨੇ ਜ਼ਿਆਦਾਤਰ ਪੱਤਰਕਾਰਾਂ ਨੂੰ ਹੀ ਬਣਾਇਆ ਸੀ ਨਿਸ਼ਾਨਾ ਪੰਚਕੂਲਾ/ਬਿਊਰੋ ਨਿਊਜ਼ ਡੇਰਾ ਮੁਖੀ ਰਾਮ ਰਹੀਮ ਨੂੰ ਸੀਬੀਆਈ ਅਦਾਲਤ ਵਲੋਂ 25 ਅਗਸਤ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਪੱਤਰਕਾਰਾਂ ਉੱਤੇ ਹੋਏ ਹਮਲੇ ਨੂੰ ਲੈ ਕੇ ਚੰਡੀਗੜ੍ਹ ਪ੍ਰੈੱਸ ਕਲੱਬ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅਰਜ਼ੀ ਦਾਇਰ ਕਰਦੇ ਹੋਏ ਜਲਦ ਮੁਆਵਜ਼ੇ ਦੀ ਮੰਗ …

Read More »

ਰਾਮ ਰਹੀਮ ਦਾ ਜੇਲ੍ਹ ‘ਚ ਰੰਗ ਹੋਣ ਲੱਗਾ ਕਾਲਾ

ਭਾਰ ਵੀ 10 ਕਿਲੋ ਦੇ ਕਰੀਬ ਘਟਿਆ ਚੰਡੀਗੜ੍ਹ /ਬਿਊਰੋ ਨਿਊਜ਼ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ 20 ਸਾਲਾਂ ਦੀ ਸਜ਼ਾ ਭੁਗਤ ਰਹੇ ਰਾਮ ਰਹੀਮ ਦਾ ਜੇਲ੍ਹ ਵਿਚ 10 ਕਿਲੋ ਭਾਰ ਘਟ ਗਿਆ ਹੈ। ਰਾਮ ਰਹੀਮ ਜਦੋਂ ਜੇਲ੍ਹ ਆਇਆ ਸੀ ਤਾਂ ਉਸ ਦਾ ਭਾਰ ਕਰੀਬ 105 ਕਿਲੋ ਤੋਂ ਥੋੜ੍ਹਾ ਜ਼ਿਆਦਾ ਸੀ ਪਰ …

Read More »

ਦਿੱਲੀ ‘ਚ ਖਹਿਰਾ ਖਿਲਾਫ ਪ੍ਰਦਰਸ਼ਨ ਕਰ ਰਹੇ ਅਕਾਲੀ ਵਿਧਾਇਕਾਂ ‘ਤੇ ਪਾਣੀ ਦੀਆਂ ਬੁਛਾਰਾਂ

ਅਕਾਲੀ ਵਰਕਰ ਕੇਜਰੀਵਾਲ ਦੇ ਘਰ ਦਾ ਕਰ ਰਹੇ ਸਨ ਘਿਰਾਓ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਵਿਖੇ ਸੁਖਪਾਲ ਖਹਿਰਾ ਖਿਲਾਫ ਪ੍ਰਦਰਸ਼ਨ ਕਰ ਰਹੇ ਅਕਾਲੀ ਦਲ ਦੇ ਵਿਧਾਇਕਾਂ ਤੇ ਵਰਕਰਾਂ ‘ਤੇ ਪੁਲਿਸ ਨੇ ਪਾਣੀ ਦੀਆਂ ਬੁਛਾਰਾਂ ਛੱਡੀਆਂ । ਸੁਖਪਾਲ ਖਹਿਰਾ ਨੂੰ ਫਾਜ਼ਿਲਕਾ ਅਦਾਲਤ ਵੱਲੋਂ ਸੰਮਨ ਜਾਰੀ ਹੋਣ ਤੋਂ ਬਾਅਦ ਅਕਾਲੀ ਵਿਧਾਇਕ ਇਥੇ …

Read More »

ਨੋਟਬੰਦੀ ਅਤੇ ਜੀਐਸਟੀ ‘ਤੇ ਡਾ. ਮਨਮੋਹਨ ਸਿੰਘ ਦਾ ਵੱਡਾ ਸਿਆਸੀ ਹਮਲਾ

ਕਿਹਾ, ਅਸੀਂ 14 ਕਰੋੜ ਲੋਕਾਂ ਨੂੰ ਗਰੀਬੀ ਤੋਂ ਮੁਕਤ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਮੋਦੀ ਸਰਕਾਰ ਦੇ ਦੋ ਮੁੱਖ ਆਰਥਿਕ ਮਸਲਿਆਂ ਨੋਟਬੰਦੀ ਤੇ ਜੀਐਸਟੀ ‘ਤੇ ਵੱਡਾ ਹਮਲਾ ਬੋਲਿਆ ਹੈ। ਨੋਟਬੰਦੀ ਦੇ ਇੱਕ ਸਾਲ ਪੂਰਾ ਹੋਣ ਤੋਂ ਇੱਕ ਦਿਨ ਪਹਿਲਾਂ ਡਾ. ਮਨਮੋਹਨ ਸਿੰਘ ਨੇ …

Read More »

ਪੈਰਾਡਾਈਜ਼ ਪੇਪਰਜ਼ ਘਪਲੇ ‘ਚ 180 ਦੇਸ਼ਾਂ ਨਾਲ ਜੁੜੇ ਲੋਕਾਂ ਦਾ ਡਾਟਾ ਲੀਕ

ਅਮਿਤਾਭ, ਜਯੰਤ ਤੇ ਪਾਇਲਟ ਸਣੇ 714 ਭਾਰਤੀਆਂ ਦੇ ਨਾਂ ਆਏ ਸਾਹਮਣੇ ਨਵੀਂ ਦਿੱਲੀ/ਬਿਊਰੋ ਨਿਊਜ਼ ਨੋਟਬੰਦੀ ਦਾ ਇਕ ਸਾਲ ਪੂਰਾ ਹੋਣ ਤੋਂ ਪਹਿਲਾਂ ਕਾਲੇ ਧਨ ਬਾਰੇ ਵੱਡਾ ਪ੍ਰਗਟਾਵਾ ਹੋਇਆ ਹੈ। ਕਾਲੇ ਧਨ ਨੂੰ ਸਫ਼ੈਦ ਕਰਨ ਦੇ ਦੋਸ਼ ਦੀ ਸੂਚੀ ਵਿਚ ਕੇਂਦਰੀ ਮੰਤਰੀ ਜਯੰਤ ਸਿਨਹਾ, ਅਮਿਤਾਭ ਬੱਚਨ ਸਮੇਤ 714 ਭਾਰਤੀਆਂ ਦੇ ਨਾਮ …

Read More »