Breaking News
Home / 2017 / November / 17

Daily Archives: November 17, 2017

ਹਾਈਕੋਰਟ ਨੇ ਸੁਖਪਾਲ ਖਹਿਰਾ ਨੂੰ ਦਿੱਤਾ ਵੱਡਾ ਝਟਕਾ

ਖਹਿਰਾ ਦੀ ਪਟੀਸ਼ਨ ਹੋਈ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਵੱਡਾ ਝਟਕਾ ਦਿੱਤਾ ਹੈ। ਖਹਿਰਾ ਵੱਲੋਂ ਫ਼ਾਜ਼ਿਲਕਾ ਅਦਾਲਤ ਵੱਲੋਂ ਉਨ੍ਹਾਂ ਵਿਰੁੱਧ ਜਾਰੀ ਕੀਤੇ ਸੰਮਨਾਂ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ …

Read More »

ਕੈਪਟਨ ਅਮਰਿੰਦਰ ਨੇ ਲੰਬੀ ਪਾਰੀ ਖੇਡਣ ਦੀ ਇੱਛਾ ਪ੍ਰਗਟਾਈ

ਕਿਹਾ, ਸੂਬੇ ਦੀ ਹਾਲਤ ਨੂੰ ਦੇਖ ਕੇ ਬਦਲਾਂਗਾ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਇਹ ਚੋਣਾਂ ਉਨ੍ਹਾਂ ਦੀਆਂ ਆਖਰੀ ਹਨ ਅਤੇ ਉਹ ਹੋਰ ਚੋਣਾਂ ਨਹੀਂ ਲੜਨਗੇ। ਪਰ ਹੁਣ ਉਨ੍ਹਾਂ ਦੇ ਪਹਿਲੇ ਦਾਅਵੇ ਤੋਂ ਉਲਟ ਉਨ੍ਹਾਂ ਨੇ ਸੂਬੇ …

Read More »

ਗੁਜਰਾਤ ਚੋਣਾਂ ਲਈ ਭਾਜਪਾ ਨੇ 70 ਉਮੀਦਵਾਰਾਂ ਦਾ ਕੀਤਾ ਐਲਾਨ

17 ਪਟੇਲ ਭਾਈਚਾਰੇ ਦੇ ਉਮੀਦਵਾਰਾਂ ‘ਤੇ ਕੀਤਾ ਭਰੋਸਾ ਅਹਿਮਦਾਬਾਦ/ਬਿਊਰੋ ਨਿਊਜ਼ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਆਪਣੀ ਪਹਿਲੀ ਸੂਚੀ ਵਿਚ 70 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਇਸ ਸੂਚੀ ਵਿਚ ਕਾਂਗਰਸ ਛੱਡ ਕੇ ਭਾਜਪਾ ਵਿਚ ਆਉਣ ਵਾਲੇ 6 ਵਿਧਾਇਕਾਂ ਨੂੰ ਟਿਕਟ ਦਿੱਤੀ ਗਈ ਹੈ। ਪਟੇਲਾਂ ‘ਤੇ ਜ਼ਿਆਦਾ ਮਿਹਰਬਾਨੀ …

Read More »

ਸੁਨਾਮ ਰੇਲਵੇ ਸਟੇਸ਼ਨ ਦਾ ਨਾਂ ਹੁਣ ਹੋਇਆ ‘ਸੁਨਾਮ ਊਧਮ ਸਿੰਘ ਵਾਲਾ’

ਸੁਨਾਮ /ਬਿਊਰੋ ਨਿਊਜ਼ : ਕੌਮੀ ਸ਼ਹੀਦ ਊਧਮ ਸਿੰਘ ਦੇ ਜਨਮ ਸਥਾਨ ਸੁਨਾਮ ਦੇ ਲੋਕਾਂ ਦੀ ਲੰਮੀ ਉਡੀਕ ਆਖ਼ਰਕਾਰ ਖ਼ਤਮ ਹੋ ਗਈ ਹੈ, ਸੁਨਾਮ ਰੇਲਵੇ ਸਟੇਸ਼ਨ ਦਾ ਨਾਂ ਹੁਣ ਸੁਨਾਮ ਊਧਮ ਸਿੰਘ ਵਾਲਾ ਹੋ ਹੀ ਗਿਆ ਤੇ ਸੁਨਾਮ ਰੇਲਵੇ ਸਟੇਸ਼ਨ ‘ਤੇ ਅਗਲੇ ਕੁਝ ਦਿਨਾਂ ਵਿਚ ਹੀ ਸੁਨਾਮ ਊਧਮ ਸਿੰਘ ਵਾਲਾ ਲਿਖ …

Read More »

ਪਨਾਮਾ ਨਹਿਰ ਰਾਹੀਂ ਅਮਰੀਕਾ ਜਾਂਦੇ ਪੰਜਾਬ ਦੇ 2 ਹੋਰ ਨੌਜਵਾਨ ਲਾਪਤਾ

ਟਾਂਡਾ ਉੜਮੁੜ/ਬਿਊਰੋ ਨਿਊਜ਼ ਮਾਲਟਾ ਕਾਂਡ ਦੀ ਤਰਜ਼ ‘ਤੇ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕਾ ਜਾ ਰਹੇ ਨੌਜਵਾਨਾਂ ਦੀ ਭਰੀ ਕਿਸ਼ਤੀ ਦੇ ਪਨਾਮਾ ਬਾਰਡਰ ਨੇੜੇ ਪੈਂਦੀ ਨਹਿਰ ਨੂੰ ਪਾਰ ਕਰਦੇ ਸਮੇਂ ਵਾਪਰੇ ਹਾਦਸੇ ਵਿਚ ਜਿਥੇ ਪਿਛਲੇ ਦਿਨੀਂ ਟਾਂਡਾ ਦੇ ਪਿੰਡ ਜਲਾਲਪੁਰ ਦੇ ਨੌਜਵਾਨ ਦੀ ਡੁੱਬਣ ਨਾਲ ਮੌਤ ਹੋ ਗਈ ਸੀ, ਉੱਥੇ ਹੀ ਇਸੇ …

Read More »

ਵਿਵਾਦਤ ਐਸਪੀ ਸਲਵਿੰਦਰ ਸਿੰਘ ਨੂੰ ਜਬਰੀ ਕੀਤਾ ਸੇਵਾ ਮੁਕਤ

ਚੰਡੀਗੜ੍ਹ : ਸੁੱਚਾ ਸਿੰਘ ਲੰਗਾਹ ਤੇ ਐਸ.ਪੀ. ਸਲਵਿੰਦਰ ਸਿੰਘ ਪਿਛਲੇ ਕਾਫੀ ਸਮੇਂ ਤੋਂ ਚਰਚਾ ਵਿਚ ਹਨ। ਉਹ ਬੇਸ਼ੱਕ ਨਸ਼ਾ ਤਸਕਰਾਂ ਨਾਲ ਸਬੰਧਾਂ ਬਾਰੇ ਜਾਂ ਫਿਰ ਪਠਾਨਕੋਟ ਅੱਤਵਾਦੀ ਹਮਲੇ ਬਾਰੇ ਹੋਵੇ।ਇਸ ਤੋਂ ਇਲਾਵਾ ਸੁੱਚਾ ਸਿੰਘ ਲੰਗਾਹ ਵਿਰੁੱਧ ਇੱਕ ਅਤੇ ਐਸਪੀ ਸਲਵਿੰਦਰ ਸਿੰਘ ਵਿਰੁੱਧ ਦੋ ਬਲਾਤਕਾਰ ਦੇ ਮਾਮਲੇ ਸੁਣਵਾਈ ਅਧੀਨ ਹਨ। ਸਲਵਿੰਦਰ …

Read More »

ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਦਾ ਐਲਾਨ

ਪ੍ਰਕਾਸ਼ ਸਿੰਘ ਬਾਦਲ ਅਕਾਲੀ ਦਲ ਦੇ ਮੁੜ ਤੋਂ ਸਰਪ੍ਰਸਤ ਹੋਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਪਾਰਟੀ ਦੇ ਜਥੇਬੰਧਕ ਢਾਂਚੇ ਦਾ ਮੁੜ ਗਠਨ ਕਰਕੇ ਪ੍ਰਕਾਸ਼ ਸਿੰਘ ਬਾਦਲ ਨੂੰ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਸਰਪਰਸਤ ਐਲਾਨ ਦਿੱਤਾ ਹੈ। ਸੀਨੀਅਰ ਮੀਤ ਪ੍ਰਧਾਨਾਂ ਦੀ ਜਾਰੀ …

Read More »

ਸਿੱਖ ਇਤਿਹਾਸਕਾਰ ਡਾ. ਹਰਜਿੰਦਰ ਸਿੰਘ ਦਿਲਗੀਰ ਦਾ ਮਾਮਲਾ

ਜਥੇਦਾਰਾਂ ਦੀਆਂ ਤਾਕਤਾਂ ਨਿਆਂਇਕ ਨਿਗਰਾਨੀ ਹੇਠ ਆਈਆਂ ਚੰਡੀਗੜ੍ਹ/ਬਿਊਰੋ ਨਿਊਜ਼ : ਸਿੱਖ ਇਤਿਹਾਸਕਾਰ ਡਾ. ਹਰਜਿੰਦਰ ਸਿੰਘ ਦਿਲਗੀਰ ਦੀ ਪਟੀਸ਼ਨ ‘ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨੋਟਿਸ ਜਾਰੀ ਕੀਤੇ ਜਾਣ ਮਗਰੋਂ ਤਖ਼ਤਾਂ ਦੇ ਜਥੇਦਾਰਾਂ ਦੀਆਂ ਤਾਕਤਾਂ (ਪੰਥ ਵਿਚੋਂ ਛੇਕਣ ਦੀ) ਨਿਆਂਇਕ ਨਿਗਰਾਨੀ ਹੇਠ ਆ ਗਈਆਂ ਹਨ। …

Read More »

ਪ੍ਰਕਾਸ਼ ਪੁਰਬ ਸਬੰਧੀ ਜਥੇਦਾਰਾਂ ਦਾ ਫ਼ੈਸਲਾ ਕੌਮ ਨੂੰ ਪ੍ਰਵਾਨ: ਬਡੂੰਗਰ

ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਤਖ਼ਤਾਂ ਦੇ ਜਥੇਦਾਰ ਕਿਸੇ ਦੁਨਿਆਵੀ ਅਦਾਲਤ ਅਧੀਨ ਨਹੀਂ ਹਨ ਤੇ ਇਹ ਗੱਲ ਉਨ੍ਹਾਂ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਸੰਮਨ ਭੇਜਣ ਮੌਕੇ ਵੀ ਸਪੱਸ਼ਟ ਕਰ ਦਿੱਤੀ ਸੀ। ਇਸ ਲਈ ਜਥੇਦਾਰਾਂ ਵੱਲੋਂ ਕੌਮ …

Read More »

ਸਰਕਾਰ ਦੇ ਖ਼ਾਲੀ ਖ਼ਜ਼ਾਨੇ ਨੇ ਵਿਧਾਇਕਾਂ ਦਾ ਝੁੱਗਾ ਕੀਤਾ ਚੌੜ

ਬਠਿੰਡਾ/ਬਿਊਰੋ ਨਿਊਜ਼ ਸਰਕਾਰ ਦੇ ਖਾਲੀ ਖ਼ਜ਼ਾਨੇ ਨੇ ਵਿਧਾਇਕਾਂ ਦਾ ਝੁੱਗਾ ਚੌੜ ਕਰ ਦਿੱਤਾ ਹੈ। ਸਰਕਾਰ ਤੋਂ ਜੋ ਤਨਖ਼ਾਹ ਮਿਲਦੀ ਹੈ, ਉਹ ਤੇਲ ਖ਼ਰਚ ਵਿੱਚ ਰੁੜ੍ਹ ਜਾਣ ਕਾਰਨ ਵਿਧਾਇਕ ਮਾਲੀ ਸੰਕਟ ਨਾਲ ਜੂਝ ਰਹੇ ਹਨ। ਇਸ ਮਾਮਲੇ ਵਿੱਚ ਬਹੁਤੇ ਵਿਧਾਇਕ ਤਾਂ ਚੁੱਪ ਹਨ, ਪਰ ‘ਆਪ’ ਦੇ ਅੱਧੀ ਦਰਜਨ ਵਿਧਾਇਕਾਂ ਨੇ ਪਿਛਲੇ …

Read More »