Breaking News
Home / 2017 / November / 23

Daily Archives: November 23, 2017

ਕੈਪਟਨ ਅਮਰਿੰਦਰ ਨੇ ਭੈਣੀ ਸਾਹਿਬ ਜਾ ਕੇ ਲਿਆ ਅਸ਼ੀਰਵਾਦ

ਮਾਤਾ ਚੰਦ ਕੌਰ ਦੇ ਕਾਤਲਾਂ ਨੂੰ ਛੇਤੀ ਫੜਨ ਦਾ ਦਿੱਤਾ ਭਰੋਸਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਾਮਧਾਰੀ ਹੈਡਕੁਆਟਰ ਭੈਣੀ ਸਾਹਿਬ ਪਹੁੰਚ ਕੇ ਅਸ਼ੀਰਵਾਦ ਲਿਆ । ਕੈਪਟਨ ਨੇ ਨਾਮਧਾਰੀ ਦਰਬਾਰ ਦੇ ਮੁਖੀ ਠਾਕੁਰ ਉਦੈ ਸਿੰਘ ਨਾਲ ਬੰਦ ਕਮਰਾ ਮੀਟਿੰਗ ਕੀਤੀ ਤੇ ਭਰੋਸਾ ਦਿੱਤਾ ਕਿ ਮਾਤਾ …

Read More »

ਦਿੱਲੀ ਹਾਈਕੋਰਟ ਨੇ ਗ੍ਰਹਿ ਮੰਤਰਾਲੇ ਨੂੰ ਭੇਜਿਆ ਨੋਟਿਸ

ਕੇਂਦਰ ਸਰਕਾਰ ਨੂੰ ਸਿੱਖਾਂ ਦੀ ਕਾਲੀ ਸੂਚੀ ਖ਼ਤਮ ਦਾ ਤਰੀਕਾ ਦੱਸਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨ ਦਾ ਐਲਾਨ ਭਾਜਪਾ ਤੇ ਕਾਂਗਰਸ ਵੱਲੋਂ ਕਈ ਵਾਰ ਕੀਤਾ ਜਾ ਚੁੱਕਾ ਹੈ ਪਰ ਅੱਜ ਤੱਕ ਕਾਲੀ ਸੂਚੀ ਖਤਮ ਨਹੀਂ ਕੀਤੀ ਗਈ। ਇਸੇ ਦੌਰਾਨ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ …

Read More »

ਨਵਜੋਤ ਸਿੱਧੂ ਨੇ ਭ੍ਰਿਸ਼ਟ ਅਫਸਰਾਂ ਖਿਲਾਫ ਕੀਤੀ ਕਾਰਵਾਈ

ਸਟੇਟ ਟਾਊਨ ਪਲੈਨਰ ਦੀ ਪੱਕੀ ਛੁੱਟੀ, 3 ਅਫਸਰ ਕੀਤੇ ਡਿਮੋਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਨੇ ਮਹਿਕਮੇ ਵਿੱਚ ਭ੍ਰਿਸ਼ਟਾਚਾਰ ‘ਤੇ ਵੱਡਾ ਹਮਲਿਆਂ ਕਰਦਿਆਂ ਇੱਕ ਸਟੇਟ ਟਾਊਨ ਪਲੈਨਰ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੇ ਹੁਕਮ ਦਿੱਤੇ ਹਨ ।ઠਸਿੱਧੂ ਵੱਲੋਂ ਵਿਭਾਗੀ ਜਾਂਚ ਦੇ ਅਧਾਰ ‘ਤੇ ਜਾਰੀ ਹੁਕਮਾਂ …

Read More »

2019 ਦੀਆਂ ਲੋਕ ਸਭਾ ਚੋਣਾਂ ਵਿਚ ਗੁਰਦਾਸਪੁਰ ਤੋਂ ਚੋਣ ਲੜਨ ਦੀ ਚਾਹਵਾਨ ਹੈ ਕਵਿਤਾ ਖੰਨਾ

ਕਿਹਾ, ਪਾਰਟੀ ਨੇ ਮੌਕਾ ਦਿੱਤਾ ਤਾਂ ਉਹ ਜ਼ਰੂਰ ਚੋਣ ਲੜਨਗੇ ਗੁਰਦਾਸਪੁਰ/ਬਿਊਰੋ ਨਿਊਜ਼ 2019 ਦੀਆਂ ਲੋਕ ਸਭਾ ਚੋਣਾਂ ਨੇੜੇ ਆਉਂਦੀਆਂ ਦੇਖ ਕੇ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨੇ ਮੁੰਬਈ ਤੋਂ ਗੁਰਦਾਸਪੁਰ ਵੱਲ ਦਾ ਰੁਖ ਕਰ ਲਿਆ ਹੈ। ਕਵਿਤਾ ਖੰਨਾ ਨੇ ਇਹ ਇੱਛਾ ਵੀ ਜ਼ਾਹਰ ਕੀਤੀ ਹੈ ਕਿ ਹੁਣ 2019 ਵਿਚ …

Read More »

ਮਾਈਨਿੰਗ ਰੁਕਵਾਉਣ ਗਏ ‘ਆਪ’ ਵਿਧਾਇਕ ਜੈ ਕ੍ਰਿਸ਼ਨ ਰੋੜੀ ਨਾਲ ਹੱਥੋ ਪਾਈ

ਕਾਂਗਰਸ ‘ਤੇ ਰੇਤ ਮਾਫੀਏ ਨੂੰ ਸ਼ੈਅ ਦੇਣ ਦੇ ਲਾਏ ਇਲਜ਼ਾਮ ਨਵਾਂਸ਼ਹਿਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨਜਾਇਜ਼ ਮਾਈਨਿੰਗ ਰੁਕਵਾਉਣ ਲਈ ਗਏ ਤਾਂ ਠੇਕੇਦਾਰ ਦੇ ਕਰਿੰਦਿਆਂ ਨੇ ਉਨ੍ਹਾਂ ‘ਤੇ ਹਮਲਾ ਕਰਦੇ ਹੋਏ ਹੱਥੋ ਪਾਈ ਕੀਤੀ। ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡ ਮਲਿਕਪੁਰ ਵਿਚ ਰੇਤ …

Read More »

ਕੁੱਪਵਾੜਾ ‘ਚ ਸ਼ਹੀਦ ਹੋਏ ਬਟਾਲਾ ਦੇ ਜਵਾਨ ਮਨਦੀਪ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਪਿੰਡ ਚਾਹਲ ਵਿਚ ਸੋਗ ਦੀ ਲਹਿਰ ਬਟਾਲਾ/ਬਿਊਰੋ ਨਿਊਜ਼ ਦੇਸ਼ ਲਈ ਜਾਨ ਕੁਰਬਾਨ ਕਰਨ ਵਾਲੇ ਸਿਪਾਹੀ ਮਨਦੀਪ ਸਿੰਘ ਨੂੰ ਅੱਜ ਅੰਤਿਮ ਵਿਦਾਇਗੀ ਦਿੱਤੀ ਗਈ। ਸ਼ਹੀਦ ਮਨਦੀਪ ਸਿੰਘ ਦਾ ਬਟਾਲਾ ਨੇੜਲੇ ਪਿੰਡ ਚਾਹਲ ਵਿਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਅੰਤਿਮ ਸਸਕਾਰ ਮੌਕੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਸੀ। ਮਨਦੀਪ ਦੇ …

Read More »

ਪ੍ਰਦਿਊਮਨ ਕਤਲ ਕਾਂਡ ਵਿਚ ਜ਼ਬਰਦਸਤੀ ਫਸਾਇਆ ਸਕੂਲ ਬੱਸ ਦਾ ਕੰਡਕਟਰ ਜੇਲ੍ਹ ‘ਚੋਂ ਰਿਹਾਅ

ਹਰਿਆਣਾ ਪੁਲਿਸ ਨੇ ਨਜਾਇਜ਼ ਕੁੱਟ ਕੁੱਟ ਕੇ ਜੁਰਮ ਕਬੂਲ ਕਰਵਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਰਿਆਨ ਇੰਟਰਨੈਸ਼ਨਲ ਸਕੂਲ ਗੁਰੂਗਰਾਮ ਦੇ ਵਿਦਿਆਰਥੀ ਪ੍ਰਦਿਊਮਨ ਦੇ ਕਤਲ ਮਾਮਲੇ ਵਿਚ ਸਕੂਲ ਬੱਸ ਦੇ ਕੰਡਕਟਰ ਅਸ਼ੋਕ ਕੁਮਾਰ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਜੇਲ੍ਹ ਵਿਚ 76 ਦਿਨ ਕੱਟਣ ਤੋਂ ਬਾਅਦ ਘਰ ਪੁੱਜੇ ਅਸ਼ੋਕ ਨੇ ਕਈ ਖੁਲਾਸੇ …

Read More »

ਸੁਪਰੀਮ ਕੋਰਟ ਨੇ ਕਿਹਾ

ਵਿਦੇਸ਼ਾਂ ਦੀ ਤਰਜ਼ ‘ਤੇ ਸਾਰੀਆਂ ਅਦਾਲਤਾਂ ਵਿਚ ਸੀਸੀ ਟੀਵੀ ਕੈਮਰੇ ਲਗਾਏ ਜਾਣ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਸਰਕਾਰ ਨੂੰ ਕਿਹਾ ਹੈ ਕਿ ਸਾਰੀਆਂ ਅਦਾਲਤਾਂ ਵਿੱਚ ਸੀਸੀ ਟੀਵੀ ਕੈਮਰੇ ਲਾਏ ਜਾਣ। ਅਦਾਲਤ ਨੇ ਕੇਂਦਰ ਸਰਕਾਰ ਤੋਂ ਰਿਪੋਰਟ ਮੰਗਦੇ ਹੋਏ ਕਿਹਾ ਕਿ ਵਿਦੇਸ਼ਾਂ ਵਿੱਚ ਕਾਫੀ ਪਹਿਲਾਂ ਤੋਂ ਇਹ ਵਿਵਸਥਾ ਲਾਗੂ ਕੀਤੀ …

Read More »

ਹਾਫਿਜ਼ ਸਈਦ ਦੀ ਰਿਹਾਈ ‘ਤੇ ਭਾਰਤ ਨੇ ਪ੍ਰਗਟਾਈ ਨਰਾਜ਼ਗੀ

ਕਿਹਾ, ਪਾਕਿ ਨੇ ਅੱਤਵਾਦੀਆਂ ਨੂੰ ਪਨਾਹ ਦੇਣ ਦੀ ਨੀਤੀ ਨਹੀਂ ਬਦਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਮੁੰਬਈ ਹਮਲਿਆਂ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਦੀ ਪਾਕਿਸਤਾਨ ‘ਚ ਰਿਹਾਈ ‘ਤੇ ਭਾਰਤ ਨੇ ਸਖਤ ਨਰਾਜ਼ਗੀ ਜ਼ਾਹਰ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਹਾਫ਼ਿਜ਼ ਸਈਦ ਦੀ ਰਿਹਾਈ ਤੋਂ ਸਾਬਤ ਹੁੰਦਾ ਹੈ …

Read More »