Home / 2017 / November / 24

Daily Archives: November 24, 2017

ਲੰਡਨ ਤੋਂ ਬੁੱਕ ਆਫ਼ ਵਰਲਡ ਰਿਕਾਰਡਸ ਦੀ ਟੀਮ ਪਹੁੰਚੀ ਸ੍ਰੀ ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਨੂੰ ‘ਮੋਸਟ ਵਿਜੀਟਡ ਪਲੇਸ ਆਫ਼ ਦਾ ਵਰਲਡ”‘ ਦਾ ਸਰਟੀਫਿਕੇਟ ਅੰਮ੍ਰਿਤਸਰ/ਬਿਊਰੋ ਨਿਊਜ਼ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੁਨੀਆਂ ਭਰ ਵਿਚ ਸਭ ਤੋਂ ਵੱਧ ਦਰਸ਼ਨ ਕਰਨ ਵਾਲਾ ਸਥਾਨ ਬਣ ਚੁੱਕਿਆ ਹੈ। ਲੰਡਨ ਤੋਂ ਬੁੱਕ ਆਫ਼ ਵਰਲਡ ਰਿਕਾਰਡਸ ਦੀ ਟੀਮ ਅੱਜ ਅੰਮ੍ਰਿਤਸਰ ਵਿਖੇ ਪਹੁੰਚੀ। ਜਿਸ ਨੇ “‘ਮੋਸਟ ਵਿਜੀਟਡ ਪਲੇਸ ਆਫ਼ …

Read More »

ਪੰਜਾਬ ‘ਚ ਬਿਜਲੀ ਫਿਰ ਹੋਵੇਗੀ ਮਹਿੰਗੀ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਬਿਜਲੀ ਮਹਿੰਗੀ ਕਰਨ ਦਾ ਸਿਲਸਲਾ ਜਾਰੀ ਹੈ। ਪਾਵਰਕਾਮ ਦੀ ਨਵੀਂ ਹਦਾਇਤ ਮੁਤਾਬਿਕ ਨਿਗਮਾਂ ਕਮੇਟੀਆਂ ਦੀ ਹੱਦ ਵਿਚ ਬਿਜਲੀ ਦੇ ਬਿੱਲਾਂ ਦੀ ਬਣਦੀ ਰਕਮ ਵਿਚ 2 ਫ਼ੀਸਦੀ ਮਿਊਂਸਪਲ ਟੈਕਸ 1 ਨਵੰਬਰ ਤੋਂ ਹੀ ਵਸੂਲ ਕੀਤਾ ਜਾਵੇਗਾ। ਇਹ ਵਾਧਾ ਮਿਉਂਸਪਲ ਕਮੇਟੀਆਂ, ਨਿਗਮਾਂ, ਮਿਉਂਸਪਲ ਕੌਂਸਲਾਂ ਤੇ ਨਗਰ ਪੰਚਾਇਤਾਂ ਦੀ …

Read More »

ਅਕਾਲੀ ਦਲ ਨੇ ਵਿਧਾਨ ਸਭਾ ਦੇ ਸੈਸ਼ਨ ਦਾ ਸਮਾਂ ਵਧਾਉਣ ਲਈ ਸਪੀਕਰ ਨੂੰ ਸੌਂਪਿਆ ਮੰਗ ਪੱਤਰ

ਕਿਹਾ,  ਕਰਜ਼ਾ ਮੁਆਫੀ ਬਾਰੇ ਸਰਕਾਰ ਸਥਿਤੀ ਸਪੱਸ਼ਟ ਕਰੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਸੈਸ਼ਨ 27 ਨਵੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਵਿਰੋਧੀ ਧਿਰ ਇਸ ਸੈਸ਼ਨ ਦਾ ਸਮਾਂ ਵਧਾਉਣ ਦੀ ਲਗਾਤਾਰ ਮੰਗ ਕਰ ਰਹੀ ਹੈ। ਇਸੇ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਸਪੀਕਰ ਰਾਣਾ …

Read More »

ਵਿਆਹ ਦਾ ਕਾਰਡ ਦੇਣ ਗਏ ਵਿਅਕਤੀ ਦੀ ਕਾਰ ਹੇਠ ਆ ਕੇ ਬੱਚੇ ਦੀ ਮੌਤ

ਮ੍ਰਿਤਕ ਬੱਚੇ ਦੇ ਪਰਿਵਾਰ ਵਾਲਿਆਂ ਨੇ ਕੁੱਟ-ਕੁੱਟ ਕੇ ਕਾਰ ਦੇ ਡਰਾਈਵਰ ਨੂੰ ਮਾਰ ਸੁੱਟਿਆ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਬੇਟੀ ਦੇ ਵਿਆਹ ਦਾ ਕਾਰਡ ਦੇਣ ਗਏ ਫਾਈਨਾਂਸਰ ਸੰਜੀਵ ਕੁਮਾਰ ਬੱਬੂ ਦੀ ਕਾਰ ਦੀ ਲਪੇਟ ਵਿਚ ਗਲੀ ‘ਚ ਖੇਡ ਰਹੇ ਚਾਰ ਬੱਚੇ ਆ ਗਏ। ਅੱਠ ਸਾਲ ਦੇ ਇਕ ਬੱਚੇ ਅਰਮਾਨ ਦੀ ਮੌਕੇ …

Read More »

ਗੁਜਰਾਤ ਚੋਣਾਂ ਨਰਿੰਦਰ ਮੋਦੀ ਲਈ ਬਣੀਆਂ ਵੱਕਾਰ ਸਵਾਲ

ਭਾਜਪਾ ਨੇ ਲਗਾਈ ਪੂਰੀ ਤਾਕਤ, ਕਾਂਗਰਸ ਵੀ ਪਿੱਛੇ ਨਹੀਂ ਅਹਿਮਦਾਬਾਦ/ਬਿਊਰੋ ਨਿਊਜ਼ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਜਿਉਂ-ਜਿਉਂ ਤਰੀਕ ਨੇੜੇ ਆ ਰਹੀ ਹੈ, ਤਿਉਂ ਤਿਉਂ ਭਾਰਤੀ ਜਨਤਾ ਪਰਟੀ ਅਤੇ ਕਾਂਗਰਸ ਪਾਰਟੀ ਦੀਆਂ ਧੜਕਣਾਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਇਸਦੇ ਚੱਲਦਿਆਂ ਸਿਆਸੀ ਜੋੜ ਤੋੜ ਦਾ ਦੌਰ ਵੀ ਸਿਖਰਾਂ ‘ਤੇ ਹੈ। ਭਾਰਤੀ ਜਨਤਾ …

Read More »

ਲੁਧਿਆਣਾ ‘ਚ ਫੈਕਟਰੀ ਨੂੰ ਅੱਗ

ਧਮਾਕੇ ਤੋਂ ਬਾਅਦ 6 ਮੰਜ਼ਿਲਾਂ ਇਮਾਰਤ ਡਿੱਗੀ 13 ਵਿਅਕਤੀਆਂ ਦੀ ਹੋਈ ਮੌਤ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਇੰਡਸਟਰੀਅਲ ਏਰੀਆ – ਏ ਵਿਚ ਪਲਾਸਟਿਕ ਫ਼ੈਕਟਰੀ ਵਿਚ ਹੋਏ ਮੰਦਭਾਗੇ ਹਾਦਸੇ ਵਿਚ 13 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇੰਡਸਟਰੀਅਲ ਏਰੀਆ-ਏ ਵਿੱਚ ਸੂਫ਼ੀਆ ਚੌਕ ਨੇੜੇ ਪਲਾਸਟਿਕ ਦਾ ਸਾਮਾਨ ਬਣਾਉਣ ਵਾਲੀ ਫੈਕਟਰੀ ਐਮ.ਸੰਨਜ਼ ਪਾਲੀਮਰਜ਼ ਵਿੱਚ …

Read More »

ਕੈਪਟਨ ਅਮਰਿੰਦਰ ਨੇ ਭੈਣੀ ਸਾਹਿਬ ਜਾ ਕੇ ਲਿਆ ਅਸ਼ੀਰਵਾਦ

ਮਾਤਾ ਚੰਦ ਕੌਰ ਦੇ ਕਾਤਲਾਂ ਨੂੰ ਛੇਤੀ ਫੜਨ ਦਾ ਦਿੱਤਾ ਭਰੋਸਾ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਮਧਾਰੀ ਹੈਡਕੁਆਟਰ ਭੈਣੀ ਸਾਹਿਬ ਪਹੁੰਚ ਕੇ ਅਸ਼ੀਰਵਾਦ ਲਿਆ । ਕੈਪਟਨ ਨੇ ਨਾਮਧਾਰੀ ਦਰਬਾਰ ਦੇ ਮੁਖੀ ਠਾਕੁਰ ਉਦੈ ਸਿੰਘ ਨਾਲ ਬੰਦ ਕਮਰਾ ਮੀਟਿੰਗ ਕੀਤੀ ਤੇ ਭਰੋਸਾ ਦਿੱਤਾ ਕਿ ਮਾਤਾ …

Read More »