Breaking News
Home / 2017 / November / 27

Daily Archives: November 27, 2017

ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਅੱਜ ਹੋਇਆ ਸ਼ੁਰੂ

ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ, ਜੋ ਕਿ 29 ਨਵੰਬਰ ਤੱਕ ਚੱਲੇਗਾ। ਸੈਸ਼ਨ ਦੇ ਪਹਿਲੇ ਦਿਨ 21 ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸ਼ਰਧਾਂਜਲੀ ਦੇਣ ਤੋਂ ਬਾਅਦ ਸੈਸ਼ਨ ਨੂੰ ਕੱਲ੍ਹ ਤੱਕ ਲਈ ਮੁਲਤਵੀ …

Read More »

ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

5 ਬਿੱਲਾਂ ਨੂੰ ਵੀ ਦਿੱਤੀ ਗਈ ਮਨਜੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਪੰਜਾਬ ਕੈਬਨਿਟ ਨੇ ਗੰਨੇ ਦੇ ਭਾਅ ਵਿਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ। ਹੁਣ ਪੰਜਾਬ ਵਿਚ …

Read More »

ਐਸਜੀਪੀਸੀ ਪ੍ਰਧਾਨ ਦੀ ਚੋਣ 29 ਨਵੰਬਰ ਨੂੰ

ਅਕਾਲੀ ਦਲ ਬਾਦਲ ਨੇ ਆਪਣੇ ਨਾਲ ਸਬੰਧਤ ਮੈਂਬਰਾਂ ਦੀ ਭਲਕੇ ਸੱਦੀ ਮੀਟਿੰਗ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਆਮ ਇਜ਼ਲਾਸ 29 ਨਵੰਬਰ ਨੂੰ ਹੋਵੇਗਾ, ਜਿਸ ਦਿਨ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਇਸ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਆਪਣੇ ਨਾਲ ਸੰਬੰਧਿਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਇਕ ਖਾਸ ਮੀਟਿੰਗ …

Read More »

ਸਿਮਰਜੀਤ ਬੈਂਸ ਨੇ ਸੁਖਪਾਲ ਖਹਿਰਾ ਦਾ ਕੀਤਾ ਬਚਾਅ

ਕਿਹਾ, ਖਹਿਰਾ ਦੀ ਰਿਵੀਜ਼ਨ ਪਟੀਸ਼ਨ ਨੂੰ ਰੱਦ ਕਰਨ ਲਈ 35 ਲੱਖ ਰੁਪਏ ‘ਚ ਹੋਇਆ ਸੌਦਾ ਚੰਡੀਗੜ੍ਹ/ਬਿਊਰੋ ਨਿਊਜ਼ ਲੰਘੇ ਦਿਨੀਂ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਖਿਲਾਫ਼ ‘ਚਿੱਟਾ’ ਵੇਚਣ ਵਾਲੇ ਨਸ਼ਾ ਤਸਕਰਾਂ ਨਾਲ ਸਬੰਧ ਹੋਣ ਦੇ ਇਲਜ਼ਾਮ ਲੱਗੇ ਸਨ। ਇਸ ਨੂੰ ਲੈ ਕੇ …

Read More »

ਵਿਧਾਨ ਸਭਾ ਦਾ ਸ਼ੈਸ਼ਨ ਹੋਰ ਛੋਟਾ ਕਰਨ ‘ਤੇ ਸੁਖਬੀਰ ਬਾਦਲ ਨੇ ਕੀਤੀ ਟਿੱਪਣੀ

ਕਿਹਾ, ਕਾਂਗਰਸ ਸਰਕਾਰ ਨਕਾਮੀਆਂ ਬਾਰੇ ਜਵਾਬ ਦੇਣ ਤੋਂ ਭੱਜੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਵਿਧਾਨ ਸਭਾ ਸੈਸ਼ਨ ਨੂੰ ਕਾਂਗਰਸ ਸਰਕਾਰ ਵਲੋਂ ਹੋਰ ਛੋਟਾ ਕਰਨ ਦੇ ਫੈਸਲੇ ‘ਤੇ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੁੰਦਾ ਹੈ ਕਾਂਗਰਸ ਸਰਕਾਰ ਆਪਣੀਆਂ ਨਾਕਾਮੀਆਂ ਬਾਰੇ …

Read More »

ਅੰਮ੍ਰਿਤਸਰ ‘ਚ ਸਿੱਖ ਜਥੇਬੰਦੀਆਂ ਨੇ ਕੀਤਾ ਸ਼ਾਂਤੀ ਮਾਰਚ

ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤੇ ਤੋਂ ਸ਼ਰਾਬ ਤੇ ਤੰਬਾਕੂ ਦੀਆਂ ਦੁਕਾਨਾਂ ਹਟਾਉਣ ਦੀ ਕੀਤੀ ਮੰਗ ਅੰਮ੍ਰਿਤਸਰ/ਬਿਊਰੋ ਨਿਊਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਤੋਂ ਸ਼ਰਾਬ ਤੇ ਤੰਬਾਕੂ ਦੀਆਂ ਦੁਕਾਨਾਂ ਨੂੰ ਹਟਾਉਣ ਲਈ ਸਿੱਖ ਜਥੇਬੰਦੀਆਂ ਵੱਲੋਂ ਸ਼ਾਂਤੀ ਮਾਰਚ ਕੀਤਾ ਗਿਆ। ਮਾਰਚ ਦੀ ਸ਼ੁਰੂਆਤ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ …

Read More »

ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਤਕੜਾ ਝਟਕਾ

ਇਨਕਮ ਟੈਕਸ ਵਿਭਾਗ ਨੇ ਭੇਜਿਆ 30.67 ਕਰੋੜ ਟੈਕਸ ਦਾ ਨੋਟਿਸ ਨਵੀਂ ਦਿੱਲੀ/ਬਿਊਰੋ ਨਿਊਜ਼ ਇਨਕਮ ਟੈਕਸ ਵਿਭਾਗ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨੂੰ 30.67 ਕਰੋੜ ਰੁਪਏ ਟੈਕਸ ਦਾ ਨੋਟਿਸ ਭੇਜਿਆ ਹੈ। ਵਿਭਾਗ ਨੇ ਕਿਹਾ ਹੈ ਕਿ ਪਾਰਟੀ ਨੇ 13 ਕਰੋੜ ਰੁਪਏ ਦੀ ਕਮਾਈ ਬਾਰੇ ਕੋਈ …

Read More »

ਹੈਦਰਾਬਾਦ ਵਿਚ ਹੋ ਰਹੇ ਸੰਮੇਲਨ ‘ਚ ਅਮਰੀਕੀ ਰਾਸ਼ਟਰਪਤੀ ਦੀ ਬੇਟੀ ਇਵਾਂਕਾ ਟਰੰਪ ਹੋਵੇਗੀ ਸ਼ਾਮਲ

ਭਾਰਤ ਅਤੇ ਅਮਰੀਕਾ ਦੇ ਸਾਂਝੇ ਯਤਨਾਂ ਨਾਲ ਹੋ ਰਿਹਾ ਬਿਜਨਸ ਸੰਮੇਲਨ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਬੇਟੀ ਇਵਾਂਕਾ ਟਰੰਪ ਭਾਰਤ ਆ ਰਹੀ ਹੈ। ਉਹ ਭਲਕੇ 28 ਨਵੰਬਰ ਤੋਂ 30 ਨਵੰਬਰ ਤੱਕ ਹੈਦਰਾਬਾਦ ਵਿਚ ਹੋ ਰਹੇ ਬਿਜਨਸ ਨਾਲ ਸਬੰਧਤ ਅੰਤਰਰਾਸ਼ਟਰੀ ਸਮਾਗਮ ਵਿਚ ਸ਼ਾਮਲ ਹੋਣਗੇ। ਇਸ ਸਮਾਗਮ ਦਾ ਆਯੋਜਨ …

Read More »