Breaking News
Home / 2017 / November / 28

Daily Archives: November 28, 2017

ਪੰਜਾਬ ਵਿਧਾਨ ਸਭਾ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਮੁਕੰਮਲ

‘ਆਪ’ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਕੀਤੀ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਸਰਦ ਰੁੱਤ ਇਜਲਾਸ ਦਾ ਅੱਜ ਦੂਜਾ ਦਿਨ ਸੀ ਅਤੇ ਇਹ ਦਿਨ ਹੰਗਾਮੇ ਦੀ ਭੇਂਟ ਚੜ੍ਹਿਆ। ਸਦਨ ਵਿਚ ਸਵੇਰੇ ਕਾਰਵਾਈ ਦੀ ਸ਼ੁਰੂਆਤ ਹੁੰਦੇ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਹੰਗਾਮੇ ‘ਤੇ ਉਤਰ ਆਏ। ‘ਆਪ’ ਦੇ ਵਿਧਾਇਕਾਂ …

Read More »

ਕੈਪਟਨ ਅਮਰਿੰਦਰ ਨੇ ਵਿਧਾਨ ਸਭਾ ‘ਚ ਕਿਹਾ

ਮੈਂ ਮਜੀਠੀਆ ਨੂੰ ਕਦੇ ਕਲੀਨ ਚਿੱਟ ਨਹੀਂ ਦਿੱਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਧਾਨ ਸਭਾ ਵਿਚ ਕਿਹਾ ਕਿ ਮੈਂ ਕਦੇ ਨਹੀਂ ਕਿਹਾ ਕਿ ਬਿਕਰਮ ਮਜੀਠੀਆ ਖ਼ਿਲਾਫ ਸਬੂਤ ਨਹੀਂ ਹਨ। ਨਾ ਹੀ ਕਦੇ ਕਲੀਨ ਚਿੱਟ ਦਿੱਤੀ ਹੈ। ਕੈਪਟਨ ਨੇ ਕਿਹਾ ਕਿ ਮੈਂ ਚੋਣਾਂ ਤੋਂ ਪਹਿਲਾਂ …

Read More »

ਕਾਂਗਰਸ ਅਤੇ ਆਮ ਆਦਮੀ ਪਾਰਟੀ ਆਪਸ ਵਿਚ ਰਲੀਆਂ ਹੋਈਆਂ ਹਨ : ਸੁਖਬੀਰ ਬਾਦਲ

ਖਹਿਰਾ ਨੇ ਸੁਖਬੀਰ ਨੂੰ ਦੱਸਿਆ ਸਿਰੇ ਦਾ ਗੱਪੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਇਜਲਾਸ ਵਿਚ ਆਮ ਆਦਮੀ ਪਾਰਟੀ ਅਤੇ ਅਕਾਲੀ ਭਾਜਪਾ ਗਠਜੋੜ ਆਪਸ ਵਿਚ ਹੀ ਭਿੜਦੇ ਰਹੇ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਅਤੇ ਪੰਜਾਬ ਕਾਂਗਰਸ ‘ਤੇ ਦੋਸ਼ ਲਗਾਏ ਕਿ ਇਹ ਦੋਵੇਂ ਪਾਰਟੀਆਂ ਆਪਸ ਵਿਚ …

Read More »

ਆਡੀਓ ਮਾਮਲੇ ਸਬੰਧੀ ਖਹਿਰਾ ਤੇ ਬੈਂਸ ਨੇ ਕੀਤੀ ਮੁੱਖ ਜੱਜ ਨਾਲ ਮੁਲਾਕਾਤ

ਮਾਨਯੋਗ ਮੁੱਖ ਜੱਜ ਨੇ ਦਿੱਤਾ ਇਨਸਾਫ ਦਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਆਡੀਓ ਮਾਮਲੇ ‘ਤੇ ਹਾਈਕੋਰਟ ਦੇ ਮੁੱਖ ਜੱਜ ਨਾਲ ਮੁਲਾਕਾਤ ਕੀਤੀ ਹੈ। ਜਾਣਕਾਰੀ ਮਿਲੀ ਹੈ ਕਿ ਮਾਨਯੋਗ ਮੁੱਖ ਜੱਜ ਨੇ ਅੱਧਾ ਘੰਟਾ ਉਨ੍ਹਾਂ …

Read More »

ਜਲੰਧਰ ਦੇ ਨੌਜਵਾਨ ਸੰਦੀਪ ਸਿੰਘ ਦਾ ਅਮਰੀਕਾ ਵਿਚ ਕਤਲ

ਲੁਟੇਰਿਆਂ ਨੇ ਲੁੱਟ ਖੋਹ ਦੀ ਨੀਅਤ ਨਾਲ ਸੰਦੀਪ ‘ਤੇ ਚਲਾਈ ਗੋਲੀ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਰਹਿਣ ਵਾਲੇ ਪੁਲਿਸ ਮੁਲਾਜ਼ਮ ਬਲਵਿੰਦਰ ਸਿੰਘ ਦੇ ਨੌਜਵਾਨ ਪੁੱਤਰ ਸੰਦੀਪ ਸਿੰਘ ਦਾ ਅਮਰੀਕਾ ਵਿੱਚ ਕਤਲ ਹੋ ਗਿਆ ਹੈ। ਸੰਦੀਪ ਦੀ ਮੌਤ ਖਬਰ ਮਿਲਦਿਆਂ ਹੀ ਜਲੰਧਰ ਵਿਚ ਸੋਗ ਦੀ ਲਹਿਰ ਫੈਲ ਗਈ। ਦੱਸਿਆ ਜਾ ਰਿਹਾ ਹੈ …

Read More »

ਐਸਜੀਪੀਸੀ ਦੇ ਪ੍ਰਧਾਨ ਦੀ ਚੋਣ ਭਲਕੇ

ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਮੈਂਬਰਾਂ ਨੇ ਪ੍ਰਧਾਨ ਦੀ ਚੋਣ ਲਈ ਅਧਿਕਾਰ ਸੁਖਬੀਰ ਬਾਦਲ ਨੂੰ ਦਿੱਤੇ ਅੰਮ੍ਰਿਤਸਰ/ਬਿਊਰੋ ਨਿਊਜ਼ ਅੱਜ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਐਸਜੀਪੀਸੀ ਮੈਂਬਰਾਂ ਦੀ ਮੀਟਿੰਗ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਅੰਮ੍ਰਿਤਸਰ ਵਿਖੇ ਹੋਈ ਹੈ। ਇਸ ਮੀਟਿੰਗ ਵਿਚ ਐਸਜੀਪੀਸੀ ਦੇ ਪ੍ਰਧਾਨ ਦੀ ਚੋਣ ਸਬੰਧੀ ਮੈਂਬਰਾਂ ਨੇ ਸਾਰੇ …

Read More »

ਪ੍ਰੋ: ਕਿਰਪਾਲ ਸਿੰਘ ਬਡੂੰਗਰ ਦਾ ਪ੍ਰਧਾਨ ਬਣਨਾ ਤੈਅ

ਬੀਬੀ ਲਾਂਡਰਾ ਦਾ ਨਾਮ ਵੀ ਪ੍ਰਧਾਨਗੀ ਲਈ ਹੋ ਸਕਦਾ ਹੈ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਐਸਜੀਪੀਸੀ ਦੀ ਪ੍ਰਧਾਨਗੀ ਦਾ ਤਾਜ਼ ਇੱਕ ਵਾਰ ਮੁੜ ਤੋਂ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੇ ਸਿਰ ਸਜਣ ਜਾ ਰਿਹਾ ਹੈ। ਲੰਘੇ ਦਿਨਾਂ ਦੋਰਾਨ ਪ੍ਰੋ: ਬਡੂੰਗਰ ਦੀ ਪ੍ਰਧਾਨਗੀ ਨੂੰ ਸੇਵਾ ਸਿੰਘ ਸੇਖਵਾਂ, ਬੀਬੀ ਜਗੀਰ ਕੌਰ ਜਿੱਥੇ ਚੁਣੌਤੀ ਦਿੰਦੇ ਨਜ਼ਰ …

Read More »

ਆਮ ਆਦਮੀ ਪਾਰਟੀ ਦੇ ਦੋ ਐਸਜੀਪੀਸੀ ਮੈਂਬਰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ

ਸੁਖਬੀਰ ਬਾਦਲ ਨੇ ਇਨ੍ਹਾਂ ਦਾ ਪਾਰਟੀ ‘ਚ ਕੀਤਾ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੂੰ ਅੱਜ ਵੱਡਾ ਝਟਕਾ ਲੱਗਾ ਹੈ। ‘ਆਪ’ ਦੇ ਦੋ ਐਸ.ਜੀ.ਪੀ.ਸੀ ਮੈਂਬਰ ਸੁਰਜੀਤ ਸਿੰਘ ਗੜ੍ਹੀ ਅਤੇ ਨਿਰਮੈਲ ਸਿੰਘ ਜੌਲਾ ਸ਼ੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ । ਦੋਵੇਂ ਮੈਂਬਰਾਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ …

Read More »

ਹਨੀਪ੍ਰੀਤ ਤੇ ਹੋਰਨਾਂ ਖ਼ਿਲਾਫ਼ ਪੰਚਕੂਲਾ ਦੀ ਅਦਾਲਤ ‘ਚ ਚਾਰਜਸ਼ੀਟ ਦਾਇਰ

ਹਨੀਪ੍ਰੀਤ ਨੇ ਦੰਗਿਆਂ ‘ਚ ਹੱਥ ਹੋਣ ਦੀ ਗੱਲ ਕਬੂਲੀ ਸੀ ਪੰਚਕੂਲਾ/ਬਿਊਰੋ ਨਿਊਜ਼ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਬਲਾਤਕਾਰ ਮਾਮਲੇ ਵਿਚ ਹੋਈ ਸਜ਼ਾ ਤੋਂ ਬਾਅਦ ਫੈਲੀ ਹਿੰਸਾ ਲੈ ਕੇ ਡੇਰਾ ਮੁਖੀ ਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ਤੇ ਹੋਰਨਾਂ ਖ਼ਿਲਾਫ਼ ਐੱਸ.ਆਈ.ਟੀ ਨੇ ਪੰਚਕੂਲਾ ਦੀ ਅਦਾਲਤ ਵਿਚ ਚਾਰਜਸ਼ੀਟ ਦਾਇਰ ਕਰ ਦਿੱਤੀ …

Read More »

ਹੈਦਰਾਬਾਦ ‘ਚ ਬਿਜਨਸ ਸੰਮੇਲਨ ‘ਚ ਹਿੱਸਾ ਲੈਣ ਪਹੁੰਚੀ ਡੋਨਾਲਡ ਟਰੰਪ ਦੀ ਬੇਟੀ ਇਵਾਂਕਾ

ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਬੇਟੀ ਇਵਾਂਕਾ ਟਰੰਪ ਅੱਜ ਅੰਤਰਰਾਸ਼ਟਰੀ ਬਿਜਨਸ ਸੰਮੇਲਨ ਵਿਚ ਹਿੱਸਾ ਲੈਣ ਲਈ ਹੈਦਰਾਬਾਦ ਪਹੁੰਚੀ। ਇਹ ਸਮਾਗਮ ਤਿੰਨ ਦਿਨ ਤੱਕ ਚੱਲੇਗਾ। ਇਵਾਂਕਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਵੀ ਮੁਲਾਕਾਤ ਕੀਤੀ ਹੈ। ਸਮਾਰੋਹ ਦੇ ਉਦਘਾਟਨ ਤੋਂ ਬਾਅਦ ਇਵਾਂਕਾ ਨੇ …

Read More »