Breaking News
Home / ਕੈਨੇਡਾ / ਆਹਲੂਵਾਲੀਆ ਐਸੋਸੀਏਸ਼ਨ ਆਫ਼ ਨਾਰਥ ਅਮਰੀਕਾ ਵੱਲੋਂ ‘ਗਾਲਾ ਨਾਈਟ’ ਪਹਿਲੀ ਦਸੰਬਰ ਨੂੰ

ਆਹਲੂਵਾਲੀਆ ਐਸੋਸੀਏਸ਼ਨ ਆਫ਼ ਨਾਰਥ ਅਮਰੀਕਾ ਵੱਲੋਂ ‘ਗਾਲਾ ਨਾਈਟ’ ਪਹਿਲੀ ਦਸੰਬਰ ਨੂੰ

ਬਰੈਂਪਟਨ/ਡਾ ਝੰਡ : ਮਹਿੰਦਰ ਸਿੰਘ ਆਹਲੂਵਾਲੀਆ ਤੋਂ ਪ੍ਰਾਪਤ ਸੂਚਨਾ ਅਨੁਸਾਰ ਆਹਲੂਵਾਲੀਆ ਐਸੋਸੀਏਸ਼ਨ ਆਫ਼ ਨਾਰਥ ਅਮਰੀਕਾ ਵੱਲੋਂ 1 ਦਸੰਬਰ 2017 ਦਿਨ ਸ਼ੁੱਕਰਵਾਰ ਨੂੰ ਸ਼ਾਮ ਦੇ 6.00 ਵਜੇ ਤੋਂ ਰਾਤ ਦੇ 11.00 ਵਜੇ ਤੱਕ ‘ਡਰੀਮਜ਼ ਕਨਵੈੱਨਸ਼ਨ ਸੈਂਟਰ’ ਬਰੈਂਪਟਨ ਵਿਖੇ ਸ਼ਾਨਦਾਰ ‘ਗਾਲਾ-ਨਾਈਟ’ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿਚ ਜ਼ਾਇਕੇਦਾਰ ਸਨੈਕਸ ਦੇ ਨਾਲ ਸਵਾਦਲਾ ਡਿਨਰ ਪਰੋਸਿਆ ਜਾਵੇਗਾ। ਗਾਲਾ-ਨਾਈਟ ਬਾਰੇ ਹੋਰ ਜਾਣਕਾਰੀ ਲਈ ਟੌਮੀ ਵਾਲੀਆਂ ਨੂੰ 647-242-8100, ਕਿੰਗ ਵਾਲੀਆ ਨੂੰ 647-804-4122, ਸਤਿੰਦਰ ਜੱਜ ਨੂੰ 416-471-1371 ਜਾਂ ਰਮਨਦੀਪ ਰੇਖੀ ਨੂੰ 416-564-7270 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਫਰਵਰੀ ਮਹੀਨੇ ਦੀ ਮੀਟਿੰਗ ਅੰਤਰਰਾਸ਼ਟਰੀ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਰਹੀ

ਕੈਲਗਿਰੀ/ਬਿਊਰੋ ਨਿਊਜ਼ : ਸਭਾ ਦੀ ਕਾਰਵਾਈ ਸ਼ੁਰੂ ਕਰਦਿਆਂ ਜਨਰਲ ਸਕੱਤਰ ਰਣਜੀਤ ਸਿੰਘ ਨੇ ਪ੍ਰਧਾਨ ਬਲਜਿੰਦਰ …