Breaking News
Home / 2017 / December / 08

Daily Archives: December 8, 2017

ਸੁਖਬੀਰ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਵੱਲੋਂ ਦੂਸਰੇ ਦਿਨ ਵੀ ਧਰਨਾ ਜਾਰੀ

ਪੂਰੇ ਪੰਜਾਬ ਵਿਚ ਅਕਾਲੀ ਦਲ ਵਲੋਂ ਦਿੱਤੇ ਜਾ ਰਹੇ ਹਨ ਧਰਨੇ ਹਰੀਕੇ ਪੱਤਣ/ਬਿਊਰੋ ਨਿਊਜ਼ ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ ਦੀਆਂ ਨਾਮਜ਼ਦਗੀਆਂ ਵਿਚ ਧੱਕੇਸ਼ਾਹੀ ਦੇ ਵਿਰੋਧ ਵਿਚ ਅਕਾਲੀ ਦਲ ਵੱਲੋਂ ਲੰਘੇ ਕੱਲ੍ਹ ਤੋਂ ਹਰੀਕੇ ਪੱਤਣ ਨੇੜੇ ਕੌਮੀ ਮਾਰਗ ‘ਤੇ ਧਰਨਾ ਲਗਾਇਆ ਹੋਇਆ ਹੈ। ਸੁਖਬੀਰ ਬਾਦਲ ਦੀ ਅਗਵਾਈ ਵਿਚ ਲੱਗਾ ਹੋਇਆ …

Read More »

ਧਰਨੇ ‘ਤੇ ਬੈਠੇ ਬਿਕਰਮ ਮਜੀਠੀਆ ਨੇ ਪੁਲਿਸ ਅਫਸਰਾਂ ਨੂੰ ਦਿੱਤੀ ਚਿਤਾਵਨੀ

ਕਿਹਾ, ਅਕਾਲੀ ਸਰਕਾਰ ਆਉਣ ‘ਤੇ ਪੁਲਿਸ ਵਧੀਕੀਆਂ ਦਾ ਬਦਲਾ ਲਵਾਂਗੇ ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ਦੇ ਐੱਸ. ਐੱਸ. ਪੀ. ਦਫਤਰ ਦੇ ਬਾਹਰ ਧਰਨੇ ‘ਤੇ ਬੈਠੇ ਬਿਕਰਮ ਸਿੰਘ ਮਜੀਠੀਆ ਨੇ ਪੁਲਿਸ ਅਫਸਰਾਂ ਨੂੰ ਸਖਤ ਚਿਤਾਵਨੀ ਦਿੱਤੀ ਹੈ। ਪੰਜਾਬ ਦੇ ਪੁਲਿਸ ਥਾਣਿਆਂ ਨੂੰ ਕਾਂਗਰਸ ਦਾ ਅੱਡਾ ਦੱਸਦੇ ਹੋਏ ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬ …

Read More »

ਹਾਈਕੋਰਟ ਨੇ ਜਾਰੀ ਕੀਤਾ ਹੁਕਮ

ਹੁਣ ਵਿਆਹਾਂ ਤੇ ਹੋਰ ਖੁਸ਼ੀ ਦੇ ਮੌਕਿਆਂ ‘ਤੇ ਵੀ ਨਹੀਂ ਚਲਾਏ ਜਾ ਸਕਣਗੇ ਪਟਾਕੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਕ ਹੁਕਮ ਜਾਰੀ ਕਰਦਿਆਂ ਵਿਆਹਾਂ ਤੇ ਹੋਰ ਖ਼ੁਸ਼ੀ ਦੇ ਮੌਕਿਆਂ ‘ਤੇ ਪਟਾਕੇ ਚਲਾਉਣ ‘ਤੇ ਰੋਕ ਲਾ ਦਿੱਤੀ ਹੈ। ਇਹ ਅਦਾਲਤੀ ਹੁਕਮ ਕੇਸ ਦੀ ਅਗਲੀ ਸੁਣਵਾਈ 11 ਜਨਵਰੀ 2018 ਤਕ …

Read More »

ਗੁਜਰਾਤ ਵਿਚ ਪਹਿਲੇ ਪੜ੍ਹਾਅ ਦੀਆਂ ਵੋਟਾਂ ਭਲਕੇ

ਭਾਜਪਾ ਨੇ ਨਹੀਂ ਜਾਰੀ ਕੀਤਾ ਕੋਈ ਚੋਣ ਮਨੋਰਥ ਪੱਤਰ ਕਾਂਗਰਸ ਨੇ ਭਾਜਪਾ ਦੀ ਕੀਤੀ ਆਲੋਚਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਚੱਲਦਿਆਂ ਭਾਰਤੀ ਜਨਤਾ ਪਾਰਟੀ ਨੇ ਕੋਈ ਵੀ ਚੋਣ ਮਨੋਰਥ ਪੱਤਰ ਜਾਰੀ ਨਹੀਂ ਕੀਤਾ ਹੈ। ਇਸ ਨੂੰ ਲੈ ਕੇ ਰਾਹੁਲ ਗਾਂਧੀ ਨੇ ਭਾਜਪਾ ਦੀ ਸਖਤ ਆਲੋਚਨਾ ਕੀਤੀ ਹੈ। …

Read More »

ਪਾਕਿ ਦੀ ਜੇਲ੍ਹ ‘ਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਨਾਲ 25 ਦਸੰਬਰ ਨੂੰ ਮੁਲਾਕਾਤ ਕਰੇਗੀ ਉਸਦੀ ਮਾਂ ਅਤੇ ਪਤਨੀ

ਜਾਧਵ ਨੂੰ ਸੁਣਵਾਈ ਗਈ ਹੈ ਫਾਂਸੀ ਦੀ ਸਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੀ ਜੇਲ੍ਹ ਵਿਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਨਾਲ ਉਸਦੀ ਮਾਂ ਅਤੇ ਪਤਨੀ 25 ਦਸੰਬਰ ਨੂੰ ਮੁਲਾਕਾਤ ਕਰੇਗੀ। ਇਹ ਜਾਣਕਾਰੀ ਪਾਕਿਸਤਾਨ ਮੀਡੀਆ ਦੇ ਹਵਾਲੇ ਤੋਂ ਮਿਲੀ ਹੈ। ਚੇਤੇ ਰਹੇ ਕਿ ਜਾਧਵ ਭਾਰਤੀ ਨੇਵੀ ਦਾ ਇਕ ਰਿਟਾਇਰਡ ਅਫਸਰ ਹੈ। …

Read More »

ਜੱਲ੍ਹਿਆਂਵਾਲਾ ਬਾਗ਼ ਸਾਕੇ ਲਈ ਮੁਆਫ਼ੀ ਦੀ ਮੰਗ ਬ੍ਰਿਟੇਨ ਨੇ ਟਾਲੀ

ਕਿਹਾ, ਬਰਤਾਨੀਆ ਸਰਕਾਰ ਪਹਿਲਾਂ ਹੀ ਕਰ ਚੁੱਕੀ ਹੈ ਨਿਖੇਧੀ ਲੰਡਨ/ਬਿਊਰੋ ਨਿਊਜ਼ ਲੰਡਨ ਦੇ ਮੇਅਰ ਸਾਦਿਕ ਖ਼ਾਨ ਵੱਲੋਂ 1919 ਦੇ ਜੱਲ੍ਹਿਆਂਵਾਲਾ ਬਾਗ਼ ਸਾਕੇ ਬਾਰੇ ਸਰਕਾਰੀ ਤੌਰ ‘ਤੇ ਮੁਆਫ਼ੀ ਮੰਗਣ ਦੇ ਦਿੱਤੇ ਸੱਦੇ ਨੂੰ ਬਰਤਾਨੀਆ ਨੇ ਟਾਲਦਿਆਂ ਕਿਹਾ ਕਿ ਸਰਕਾਰ ਬਰਤਾਨਵੀ ਇਤਿਹਾਸ ਦੇ ਇਸ ਬੇਹੱਦ ਸ਼ਰਮਨਾਕ ਕਾਰੇ ਦੀ ਪਹਿਲਾਂ ਹੀ ਨਿਖੇਧੀ ਕਰ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਬਣਦਿਆਂ ਹੀ ਵਿਵਾਦਾਂ ‘ਚ ਘਿਰੇ ਲੌਂਗੋਵਾਲ

ਡੇਰਾ ਭਗਤ ਦਾ ਦਾਗ ਝੱਲਣ ਵਾਲੇ ਲੌਂਗੋਵਾਲ ਹੁਣ ਕਰਨਗੇ ਡੇਰਾਵਾਦ ਦਾ ਸਫਾਇਆ! ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਦਿਆਂ ਹੀ ਵਿਵਾਦਾਂ ਵਿੱਚ ਘਿਰੇ ਗੋਬਿੰਦ ਸਿੰਘ ਲੌਂਗੋਵਾਲ ਇਨ੍ਹਾਂ ਵਿਵਾਦਾਂ ਨੂੰ ਠੱਲਣ ਲਈ ਧਰਮ ਪ੍ਰਚਾਰ ਮੁਹਿੰਮ ਚਲਾਉਣ ਜਾ ਰਹੇ ਹਨ। ਖੁਦ ਡੇਰਾ ਭਗਤ ਹੋਣ ਦਾ ਦਾਗ ਝੱਲਣ ਵਾਲੇ ਤੇ ਡੇਰੇ ਸਿਰਸੇ ਉੱਤੇ …

Read More »

ਬੂਟਾ ਪ੍ਰਸ਼ਾਦ ਲਈ ਐਸਜੀਪੀਸੀ ਅਤੇ ਜੰਗਲਾਤ ਵਿਭਾਗ ‘ਚ ਹੋਇਆ ਨਵਾਂ ਸਮਝੌਤਾ

ਅੰਮ੍ਰਿਤਸਰ/ਬਿਊਰੋ ਨਿਊਜ਼ : ਨੰਨ੍ਹੀ ਛਾਂ ਮੁਹਿੰਮ ਤਹਿਤ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਧਾਮਾਂ ਤੋਂ ਵੰਡੇ ਜਾ ਰਹੇ ਬੂਟਾ ਪ੍ਰਸ਼ਾਦ ਵਾਸਤੇ ਸ਼੍ਰੋਮਣੀ ਕਮੇਟੀ ਅਤੇ ਜੰਗਲਾਤ ਵਿਭਾਗ ਵਿਚਾਲੇ ਨਵਾਂ ਸਮਝੌਤਾ ਹੋ ਗਿਆ ਹੈ। ਨੰਨ੍ਹੀ ਛਾਂ ਮੁਹਿੰਮ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਚਲਾਈ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. …

Read More »

ਸਿੰਗਾਪੁਰ ਦੇ ਨੌਜਵਾਨ ਰੱਤੋਕੇ ਦੇ ਸਕੂਲ ਦੀ ਕਰਨਗੇ ਮੁਰੰਮਤ

ਸਿੰਗਾਪੁਰ/ਬਿਊਰੋ ਨਿਊਜ਼ : ਸਿੰਗਾਪੁਰ ਦੇ ਭਾਰਤੀ ਮੂਲ ਦੇ 20 ਨੌਜਵਾਨ ਪੰਜਾਬ ਦੇ ਇਕ ਪਿੰਡ ਵਿੱਚ ਸਕੂਲ ਦੀ ਮੁਰੰਮਤ ਕਰਨਗੇ। ਉਹ ਇੱਥੇ ਤਿੰਨ ਹਫ਼ਤਿਆਂ ਦੀ ਛੁੱਟੀ ਬਿਤਾਉਣਗੇ। ਇਹ ਜਾਣਕਾਰੀ ਇਕ ਮੀਡੀਆ ਰਿਪੋਰਟ ਵਿੱਚ ਦਿੱਤੀ ਗਈ ਹੈ। ਇਨ੍ਹਾਂ ਨੌਜਵਾਨਾਂ ਦੀ ਉਮਰ 18-21 ਸਾਲ ਵਿਚਾਲੇ ਹੈ। ਇਹ ਵੱਖ-ਵੱਖ ਜਾਤੀ ਅਤੇ ਸਮਾਜਿਕ-ਆਰਥਿਕ ਪਿਛੋਕੜ ਨਾਲ …

Read More »

ਦੋਆਬੇ ਦੇ 6 ਨੌਜਵਾਨ ਟਰੈਵਲ ਏਜੰਟਾਂ ਦੇ ਧੱਕੇ ਚੜ੍ਹੇ

ਨੌਜਵਾਨਾਂ ਦੇ ਲਾਪਤਾ ਹੋਣ ‘ਤੇ ਮਾਪੇ ਪ੍ਰੇਸ਼ਾਨ, ਸਰਕਾਰ ਤੋਂ ਕੀਤੀ ਦਖਲ ਦੀ ਮੰਗ ਜਲੰਧਰ : ਅਮਰੀਕਾ ਜਾਣ ਲਈ ਚਾਰ ਮਹੀਨੇ ਪਹਿਲਾਂ ਘਰੋਂ ਗਏ ਨੌਜਵਾਨਾਂ ਦੇ ਲਾਪਤਾ ਹੋਣ ‘ਤੇ ਮਾਪਿਆਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਉਨ੍ਹਾਂ ਦੇ ਲੜਕਿਆਂ ਦਾ ਪਤਾ ਲਾਉਣ …

Read More »