Breaking News
Home / 2017 / December / 14

Daily Archives: December 14, 2017

ਮੀਡੀਆ ‘ਚ ਖ਼ਬਰਾਂ ਹੋਈਆਂ ਨਸ਼ਰ, ਜਸਟਿਨ ਟਰੂਡੋ ਆਉਣਗੇ ਭਾਰਤ

ਸ੍ਰੀ ਹਰਿਮੰਦਰ ਸਾਹਿਬ ਵੀ ਟੇਕਣਗੇ ਮੱਥਾ ਚੰਡੀਗੜ੍ਹ/ਬਿਊਰੋ ਨਿਊਜ਼ ਮੀਡੀਆ ਵਿਚ ਖਬਰਾਂ ਨਸ਼ਰ ਹੋਈਆਂ ਹਨ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਭਾਰਤ ਦੌਰੇ ‘ਤੇ ਆ ਰਹੇ ਹਨ। ਟਰੂਡੋ ਦਾ ਇਹ ਦੌਰਾ 19 ਤੋਂ 23 ਫਰਵਰੀ ਤੱਕ ਹੋਵੇਗਾ। ਜਿਸ ਦੌਰਾਨ ਟਰੂਡੋ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਨਤਮਸਤਕ ਹੋਣਗੇ। ਟਰੂਡੇ ਨਾਲ ਸਿੱਖ …

Read More »

ਐਗਜ਼ਿਟ ਪੋਲਾਂ ਮੁਤਾਬਕ ਗੁਜਰਾਤ ਅਤੇ ਹਿਮਾਚਲ ‘ਚ ਭਾਜਪਾ ਨੂੰ ਬਹੁਮਤ

ਰਾਹੁਲ ਗਾਂਧੀ ਦਾ ਕਹਿਣਾ, ਗੁਜਰਾਤ ਦੇ ਨਤੀਜੇ ਹੈਰਾਨੀਜਨਕ ਹੋਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਗੁਜਰਾਤ ਵਿਚ ਵੋਟਾਂ ਪੈਣ ਦਾ ਕੰਮ ਸਮਾਪਤ ਹੋ ਗਿਆ ਅਤੇ ਨਾਲ ਹੀ ਐਗਜ਼ਿਟ ਪੋਲ ਵੀ ਆਉਣੇ ਸ਼ੁਰੂ ਹੋ ਗਏ। ਹੁਣ ਤੱਕ ਆਏ ਤਿੰਨ ਐਗਜ਼ਿਟ ਪੋਲਾਂ ਮੁਤਾਬਕ ਭਾਰਤੀ ਜਨਤਾ ਪਾਰਟੀ ਨੂੰ ਬਹੁਮਤ ਮਿਲਦਾ ਦਿਖਾਇਆ ਗਿਆ ਹੈ। ਗੁਜਰਾਤ ਵਿਚ ਭਾਜਪਾ …

Read More »

ਗੁਜਰਾਤ ‘ਚ ਦੂਜੇ ਪੜਾਅ ਦੌਰਾਨ 93 ਸੀਟਾਂ ਲਈ ਪਈਆਂ ਵੋਟਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਲਾਲ ਕ੍ਰਿਸ਼ਨ ਅਡਵਾਨੀ ਨੇ ਪਾਈ ਵੋਟ ਅਹਿਮਦਾਬਾਦ/ਬਿਊਰੋ ਨਿਊਜ਼ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਵੋਟਾਂ ਪੈਣ ਦਾ ਕੰਮ ਅਮਨ ਅਮਾਨ ਨਾਲ ਸਮਾਪਤ ਹੋ ਗਿਆ। ਉਤਰ ਅਤੇ ਮੱਧ ਗੁਜਰਾਤ ਦੇ 14 ਜ਼ਿਲ੍ਹਿਆਂ ਦੀਆਂ 93 ਸੀਟਾਂ ਲਈ ਅੱਜ ਵੋਟਾਂ ਪਈਆਂ ਹਨ। ਪ੍ਰਧਾਨ ਮੰਤਰੀ …

Read More »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬਿਹਾਰ ਸਰਕਾਰ ਕਰੇਗੀ ਵੱਡੇ ਪੱਧਰ ‘ਤੇ ਸਮਾਗਮ

ਹਰਿਆਣਾ ਸਰਕਾਰ ਭੇਜੇਗੀ ਦੋ ਟਰੇਨਾਂ ਮੁਫਤ, ਪੰਜਾਬ ਕੋਈ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਸ਼ਰਧਾ ਦੇ ਮਾਮਲੇ ਵਿੱਚ ਹਰਿਆਣਾ ਪੰਜਾਬ ਤੋਂ ਅੱਗੇ ਲੰਘਣ ਦੀ ਕੋਸ਼ਿਸ਼ ਵਿਚ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਮੌਕੇ ਹਰਿਆਣਾ ਸਰਕਾਰ ਪਟਨਾ ਵਿਖੇਂ 2 ਮੁਫ਼ਤ ਟਰੇਨਾਂ ਭੇਜੇਗੀ । ਜਿਨ੍ਹਾਂ ਰਾਹੀਂ ਹਰਿਆਣਾ ਦੇ ਲਗਭਗ 1200 ਤੋਂ …

Read More »

ਖਹਿਰਾ ਨੇ ਕੈਪਟਨ ਅਮਰਿੰਦਰ ਨੂੰ ਦੱਸਿਆ ਹਾਰਿਆ ਹੋਇਆ ਰਜਵਾੜਾ

ਕਿਹਾ, ਬੀਬੀ ਜਗੀਰ ਕੌਰ ਹੈ ਅਕਾਲੀ ਦਲ ਦੀ ਹਨੀਪ੍ਰੀਤ ਮਾਹਿਲਪੁਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਵਿਚ ਲੰਘੇ 10 ਮਹੀਨਿਆਂ ਦੌਰਾਨ 300 ਦੇ ਕਰੀਬ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇਕ ਹਾਰੇ ਹੋਏ ਰਾਜਵਾੜੇ ਦੀ ਤਰ੍ਹਾਂ ਸਿਆਸਤ …

Read More »

ਮੰਦੀ ਸ਼ਬਦਾਵਲੀ ਬੋਲਣ ਕਰਕੇ ਖਹਿਰਾ ਦੀ ਹੋਣ ਲੱਗੀ ਨਿੰਦਾ

ਵਿਜੇ ਸਾਂਪਲਾ ਨੇ ਕਿਹਾ, ਖਹਿਰਾ ਮਰਿਆਦਾ ਦਾ ਖਿਆਲ ਰੱਖੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਕੁੱਟਮਾਰ ਦੀ ਸ਼ਿਕਾਰ ਹੋਈ ਬਰਨਾਲਾ ਦੀ ਮਹਿਲਾ ਪ੍ਰਤੀ ਵਰਤੀ ਕਥਿਤ ਮਾੜੀ ਸ਼ਬਦਾਵਲੀ ਦਾ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਲਿਆ ਹੈ। ਇਸ ਮਾਮਲੇ ਬਾਰੇ ਕਮਿਸ਼ਨ ਖਹਿਰਾ ਨੂੰ ਤਲਬ …

Read More »

ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਸੁਖਬੀਰ ਬਾਦਲ ਨੇ ‘ਆਪ’ ਦੇ ਕਈ ਵਰਕਰ ਪਾਰਟੀ ‘ਚ ਕੀਤੇ ਸ਼ਾਮਲ

ਪੰਜਾਬ ‘ਚੋਂ ਆਮ ਆਦਮੀ ਪਾਰਟੀ ਦਾ ਸਫਾਇਆ ਕਰਨ ਦਾ ਦਿੱਤਾ ਡਰਾਵਾ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਆਉਣ ਵਾਲੇ 15-20 ਦਿਨਾਂ ਵਿੱਚ ਅਜਿਹਾ ਸਿਆਸੀ ਧਮਾਕਾ ਕਰਨਗੇ ਕਿ ਆਮ ਆਦਮੀ ਪਾਰਟੀ ਪੂਰੇ ਪੰਜਾਬ ਵਿੱਚੋਂ ਹੀ ਖ਼ਤਮ ਹੋ ਜਾਵੇਗੀ। ਸੁਖਬੀਰ ਨੇ ਆਮ ਆਦਮੀ ਪਾਰਟੀ ਦੇ …

Read More »

ਲੈਂਡ ਮਾਫ਼ੀਆ ਦਾ ਵਿਰੋਧ ਕਰਨ ਵਾਲੇ ਸਰਪੰਚ ‘ਤੇ ਹੀ ਦਰਜ ਕੀਤਾ ਪਰਚਾ

ਪੰਚਾਇਤ ਮੰਤਰੀ ਦੇ ਧਿਆਨ ‘ਚ ਵੀ ਲਿਆਂਦਾ ਮਾਮਲਾ, ਪਰ ਸੁਣਵਾਈ ਨਹੀਂ ਹੋਈ ਚੰਡੀਗੜ੍ਹ/ਬਿਊਰੋ ਨਿਊਜ਼ ਜਲੰਧਰ ਜ਼ਿਲ੍ਹੇ ਦੇ ਪਿੰਡ ਮੁਠੱਡਾ ઠਕਲਾਂ ਦੇ ਸਰਪੰਚ ਨੂੰ ਪਿੰਡ ਦੀ ਪੰਚਾਇਤੀ ਜ਼ਮੀਨ ਦੇ ਕਬਜ਼ੇ ਦਾ ਵਿਰੋਧ ਮਹਿੰਗਾ ਪੈ ਰਿਹਾ ਹੈ। ਪੰਚਾਇਤ ਵਿਭਾਗ ਨੇ ਜ਼ਮੀਨ ਮਾਫ਼ੀਆ ਖ਼ਿਲਾਫ਼ ਕਾਰਵਾਈ ਨਹੀਂ ਕੀਤੀ। ઠਉਲਟਾ ਸਰਪੰਚ ਕਾਂਤੀ ਮੋਹਨ ‘ਤੇ ਹੀ …

Read More »

ਕਾਂਗਰਸ ਨੇ ਮੋਦੀ ਦੇ ਰੋਡ ਸ਼ੋਅ ਨੂੰ ਦੱਸਿਆ ਸੰਵਿਧਾਨ ਦੀ ਉਲੰਘਣਾ

ਕਿਹਾ, ਚੋਣ ਕਮਿਸ਼ਨ ‘ਤੇ ਮੋਦੀ ਦਾ ਦਬਾਅ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗੁਜਰਾਤ ਵਿੱਚ ਵੋਟ ਪਾਉਣ ਤੋਂ ਬਾਅਦ ਰੋਡ ਸ਼ੋਅ ਕਰਨ ਨੂੰ ਕਾਂਗਰਸ ਨੇ ਸੰਵਿਧਾਨ ਦੀ ਉਲੰਘਣਾ ਦੱਸਿਆ ਹੈ। ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਚੋਣ ਕਮਿਸ਼ਨ ਮੋਦੀ ਦੇ ਦਬਾਅ ਵਿਚ ਕੰਮ ਕਰ ਰਿਹਾ ਹੈ। …

Read More »