Breaking News
Home / 2017 / December / 19

Daily Archives: December 19, 2017

ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕੀਤਾ ਸਪੱਸ਼ਟ

ਕਿਹਾ, ਦਿਆਲ ਸਿੰਘ ਕਾਲਜ ਦਾ ਨਾਂ ਨਹੀਂ ਬਦਲਿਆ ਜਾਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਸਥਿਤ ਇਤਿਹਾਸਕ ਦਿਆਲ ਸਿੰਘ ਕਾਲਜ ਦਾ ਨਾਂ ਬਦਲਣ ਦਾ ਮੁੱਦਾ ਪਿਛਲੇ ਕਾਫ਼ੀ ਦਿਨਾਂ ਤੋਂ ਚਰਚਾ ਵਿਚ ਬਣਿਆ ਹੋਇਆ ਹੈ। ਪੰਜਾਬ ਦੇ ਸੰਸਦ ਮੈਂਬਰਾਂ ਵੱਲੋਂ ਦਿਆਲ ਸਿੰਘ ਕਾਲਜ ਦਾ ਨਾਂ ਬਦਲਣ ਦਾ ਮੁੱਦਾ ਸੰਸਦ ਵਿਚ ਜ਼ੋਰ-ਸ਼ੋਰ ਨਾਲ …

Read More »

ਪਟਿਆਲਾ ਤੋਂ ਲੋਕ ਸਭਾ ਮੈਂਬਰ ਧਰਮਵੀਰ ਗਾਂਧੀ ਨੇ ਵਿਦੇਸ਼ੀ ਲਾੜਿਆਂ ਦਾ ਮੁੱਦਾ ਮਾਂ-ਬੋਲੀ ਪੰਜਾਬੀ ‘ਚ ਚੁੱਕਿਆ

ਕਿਹਾ, ਵਿਦੇਸ਼ਾਂ ‘ਚ ਮੌਜਾਂ ਲੁੱਟ ਰਹੇ ਠੱਗ ਲਾੜਿਆਂ ਨੂੰ ਡਿਪੋਰਟ ਕਰਕੇ ਵਾਪਸ ਲਿਆਂਦਾ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਪਟਿਆਲਾ ਤੋਂ ਲੋਕ ਸਭਾ ਮੈਂਬਰ ਧਰਮਵੀਰ ਗਾਂਧੀ ਵੱਲੋਂ ਲੋਕ ਸਭਾ ਵਿਚ ਮਾਂ ਬੋਲੀ ਪੰਜਾਬੀ ਵਿਚ ਇਹ ਮੁੱਦਾ ਚੁੱਕਿਆ ਗਿਆ ਕਿ ਵਿਦੇਸ਼ਾਂ ਤੋਂ ਕਈ ਠੱਗ ਲਾੜੇ ਪੰਜਾਬ ਆਉਦੇ ਹਨ ਤੇ ਪੰਜਾਬ ਦੀਆਂ ਭੋਲੀਆਂ-ਭਾਲੀਆਂ ਧੀਆਂ …

Read More »

ਆਮ ਆਦਮੀ ਪਾਰਟੀ ਪੰਜਾਬ ਦੀ ਕਮਾਨ ਮਿਲੀ ਮੁਨੀਸ਼ ਸਿਸੋਦੀਆ ਨੂੰ

ਲਗਾਤਾਰ ਹੋ ਰਹੀਆਂ ਹਾਰਾਂ ਤੋਂ ਬਾਅਦ ਸਿਸੋਦੀਆਂ ਨੂੰ ਲਾਇਆ ਪੰਜਾਬ ਦਾ ਇੰਚਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਹੋਈ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਕਮਾਨ ਸੂਬੇ ਦੇ ਆਗੂਆਂ ਨੂੰ ਸੌਂਪ ਦਿੱਤੀ ਸੀ। ਇਸਦੇ ਬਾਅਦ ਗੁਰਦਾਸਪੁਰ ਜ਼ਿਮਨੀ ਚੋਣ ਤੇ ਕਾਰਪੋਰੇਸ਼ਨ ਚੋਣਾਂ ਵਿਚ ਮਿਲੀ ਹਾਰ ਤੋਂ ਬਾਅਦ ‘ਆਪ’ …

Read More »

ਗੁਜਰਾਤ ਚੋਣਾਂ ‘ਚ ਆਮ ਆਦਮੀ ਪਾਰਟੀ ਦੇ ਸਾਰੇ 29 ਉਮੀਦਵਾਰਾਂ ਦੀ ਜ਼ਮਾਨਤ ਹੋਈ ਜ਼ਬਤ

16 ਉਮੀਦਵਾਰਾਂ ਨੂੰ ਮਿਲੀਆਂ 500 ਤੋਂ ਵੀ ਘੱਟ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਕਰਾਰੀ ਹੋਈ ਹੈ। ‘ਆਪ’ ਨੇ ਗੁਜਰਾਤ ਵਿਚ 29 ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਸਨ। ਪਰ ਜਦੋਂ ਗੁਜਰਾਤ ਚੋਣਾਂ ਦੇ ਨਤੀਜੇ ਸਾਹਮਣੇ ਆਏ ਤਾਂ ਸਾਰੇ 29 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ …

Read More »

ਕੈਪਟਨ ਅਮਰਿੰਦਰ ਵੀ ਪਾਕਿ ਦੇ ਸਿੱਖ ਭਾਈਚਾਰੇ ਦੇ ਸਮਰਥਨ ‘ਚ ਆਏ

ਧਰਮ ਪਰਿਵਰਤਨ ਲਈ ਮਜਬੂਰ ਕਰਨ ਵਾਲਾ ਪਾਕਿ ਅਧਿਕਾਰੀ ਨੌਕਰੀ ਤੋਂ ਮੁਅੱਤਲ ਚੰਡੀਗੜ੍ਹ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਸੂਬਾ ਖ਼ੈਬਰ ਪਖਤੂਨਖਵਾ ਦੇ ਜ਼ਿਲ੍ਹਾ ਹੰਗੂ ਵਿਚ ਇੱਕ ਸਹਾਇਕ ਕਮਿਸ਼ਨਰ ਵੱਲੋਂ ਸਿੱਖਾਂ ਨੂੰ ਮੁਸਲਿਮ ਧਰਮ ਧਾਰਨ ਕਰਨ ਲਈ ਮਜ਼ਬੂਰ ਕਰਨ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਸਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਦੀ …

Read More »

ਸੁਖਪਾਲ ਖਹਿਰਾ ਦੀ ਮਾਤਾ ਦਾ ਦੇਹਾਂਤ

ਕੈਪਟਨ ਅਮਰਿੰਦਰ, ਬਾਦਲ, ਵਿਜੇ ਸਾਂਪਲਾ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਦੁੱਖ ਪ੍ਰਗਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਭੁਲੱਥ ਤੋਂ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਦੀ ਮਾਤਾ ਮਹਿੰਦਰ ਕੌਰ ਦਾ ਚੰਡੀਗੜ੍ਹ ਵਿਖੇ ਦਿਹਾਂਤ ਹੋ ਗਿਆ। ਮਾਤਾ ਮਹਿੰਦਰ ਕੌਰ ਦੀ …

Read More »

ਡਾ. ਮਨਮੋਹਨ ਸਿੰਘ ਖਿਲਾਫ ਪ੍ਰਧਾਨ ਮੰਤਰੀ ਮੋਦੀ ਦੀ ਟਿੱਪਣੀ ਨੂੰ ਲੈ ਕੇ ਸੰਸਦ ‘ਚ ਹੰਗਾਮਾ

ਮਸਲੇ ਦੇ ਹੱਲ ਲਈ ਅਰੁਣ ਜੇਤਲੀ ਵਿਰੋਧੀ ਧਿਰ ਨਾਲ ਕਰਨਗੇ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਗੁਜਰਾਤ ਵਿਧਾਨ ਸਭਾ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ‘ਤੇ ਟਿੱਪਣੀ ਕੀਤੀ ਸੀ। ਜਿਸ ਨੂੰ ਲੈ ਕੇ ਅੱਜ ਸੰਸਦ ਵਿਚ ਕਾਂਗਰਸੀ ਸੰਸਦ ਮੈਂਬਰਾਂ ਨੇ ਜ਼ੋਰਦਾਰ ਹੰਗਾਮਾ ਕੀਤਾ। ਇਹ ਹੰਗਾਮਾ …

Read More »

ਜੇਲ੍ਹ ‘ਚ ਬਿਮਾਰ ਹੋਇਆ ਰਾਮ ਰਹੀਮ

ਪਰਿਵਾਰ ਪਹੁੰਚਿਆ ਮਿਲਣ, ਰਾਮ ਰਹੀਮ ਨੇ ਦੱਸਿਆ ਆਪਣਾ ਦਰਦ ਰੋਹਤਕ/ਬਿਊਰੋ ਨਿਊਜ਼ ਸਾਧਵੀਆਂ ਨਾਲ ਬਲਾਤਕਾਰ ਦੇ ਦੋਸ਼ ਵਿਚ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿਚ 20 ਸਾਲ ਦੀ ਸਜ਼ਾ ਕੱਟ ਰਿਹਾ ਰਾਮ ਰਹੀਮ ਠੰਡ ਲੱਗਣ ਕਰਕੇ ਬਿਮਾਰ ਹੋ ਗਿਆ। ਲੰਘੇ ਕੱਲ੍ਹ ਜੇਲ੍ਹ ਵਿਚ ਮਿਲਣ ਪਹੁੰਚੇ ਪਰਿਵਾਰ ਵਾਲਿਆਂ ਨੂੰ ਉਸ ਨੇ ਆਪਣਾ ਦਰਦ ਦੱਸਿਆ। …

Read More »