Breaking News
Home / 2017 / December / 22

Daily Archives: December 22, 2017

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪਟਨਾ ਸਾਹਿਬ ਦੀ ਮੁਫ਼ਤ ਯਾਤਰਾ ਲਈ ਕੈਪਟਨ ਸਰਕਾਰ ਵਲੋਂ ਰੇਲ ਗੱਡੀਆਂ ਰਵਾਨਾ

ਅੰਮ੍ਰਿਤਸਰ, ਪਟਿਆਲਾ ਅਤੇ ਬਠਿੰਡਾ ਤੋਂ ਰੇਲ ਗੱਡੀਆਂ ਨੂੰ ਦਿਖਾਈ ਗਈ ਹਰੀ ਝੰਡੀ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਗੁਰਪੁਰਬ ਸਬੰਧੀ ਪਟਨਾ ਸਾਹਿਬ ਵਿਖੇ ਮਨਾਏ ਜਾ ਰਹੇ ਸਮਾਗਮਾਂ ਵਿਚ ਸ਼ਿਰਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਮੁਫ਼ਤ ਯਾਤਰਾ ਲਈ ਰੇਲ ਗੱਡੀਆਂ ਨੂੰ ਰਵਾਨਾ ਕੀਤਾ …

Read More »

‘ਸਲੋ ਡਾਊਨ’ ਨਾਵਲ ਲਈ ਨਛੱਤਰ ਨੂੰ ਮਿਲੇਗਾ ਸਾਹਿਤ ਅਕਾਦਮੀ ਐਵਾਰਡ

12 ਫਰਵਰੀ 2018 ਨੂੰ ਮਿਲਣਗੇ ਐਵਾਰਡ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬੀ ਨਾਵਲਕਾਰ ਨਛੱਤਰ ਦੇ ਨਾਵਲ ‘ਸਲੋ ਡਾਊਨ’ ਨੂੰ ਸਾਹਿਤ ਅਕਾਦਮੀ ਐਵਾਰਡ ਲਈ ਚੁਣਿਆ ਗਿਆ ਹੈ। ਇਹ ਐਲਾਨ ਭਾਰਤੀ ਸਾਹਿਤ ਅਕਾਦਮੀ ਵੱਲੋਂ 24 ਭਾਰਤੀ ਭਾਸ਼ਾਵਾਂ ਦੇ ਲੇਖਕਾਂ, ਸਾਹਿਤਕਾਰਾਂ ਦੀਆਂ ਰਚਨਾਵਾਂ ਨੂੰ ਮਾਨਤਾ ਦੇਣ ਲਈ ਸਾਲਾਨਾ ਇਨਾਮਾਂ ਦਾ ਐਲਾਨ ਕੀਤਾ ਗਿਆ ਹੈ। ਸਾਹਿਤ …

Read More »

ਮਾਲਵਾ ਖੇਤਰ ‘ਚ ਖਾਲ ਪੱਕੇ ਕਰਾਉਣ ਸਮੇਂ ਹੋਇਆ 600 ਕਰੋੜ ਦਾ ਘਪਲਾ

ਟਿਊਬਵੈਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੇ ਕੀਤੀ ਸੀ ਮੋਟੀ ਕਮਾਈ ਚੰਡੀਗੜ੍ਹ/ਬਿਊਰੋ ਨਿਊਜ਼ ਮਾਲਵਾ ਖੇਤਰ ਵਿਚ ਪੱਕੇ ਖਾਲ ਬਣਾਉਣ ਸਮੇਂ 600 ਕਰੋੜ ਰੁਪਏ ਦਾ ਸਕੈਂਡਲ ਹੋਇਆ ਸੀ। ਉਸਦੀ ਜਾਂਚ ਵਿਜੀਲੈਂਸ ਪੁਲਿਸ ਨੇ ਦਬਾ ਲਈ ਹੈ। ਜਿਸ ਕਾਰਨ ਇਸ ਮਾਮਲੇ ਬਾਰੇ ਕਿਸਾਨਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਰਿੱਟ ਪਾਈ ਹੈ। ਇਹ ਪ੍ਰਗਟਾਵਾ …

Read More »

26 ਪੱਤਰਕਾਰਾਂ ਨੂੰ ਦਿੱਤਾ ਗਿਆ ਰਾਮਨਾਥ ਗੋਇੰਕਾ ਪੁਰਸਕਾਰ

ਐਨਡੀਟੀਵੀ ਦੇ ਰਵੀਸ਼ ਕੁਮਾਰ ਵੀ ਪੁਰਸਕਾਰ ਹਾਸਲ ਵਾਲਿਆਂ ‘ਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਤਰਕਾਰੀ ਦੇ ਖੇਤਰ ਵਿੱਚ ਦਿੱਤਾ ਜਾਣ ਵਾਲਾ ਨਾਮੀ ਰਾਮਨਾਥ ਗੋਇੰਕਾ ਪੁਰਸਕਾਰ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਦੇਸ਼ ਦੇ 26 ਪੱਤਰਕਾਰਾਂ ਨੂੰ ਪ੍ਰਦਾਨ ਕੀਤਾ। ਇਸ ਸਾਲ ਪੁਰਸਕਾਰ ਦੇ 12ਵੇਂ ਸਮਾਗਮ ਵਿੱਚ ਪ੍ਰਿੰਟ ਅਤੇ ਬ੍ਰੌਡਕਾਸਟ ਸਮੇਤ 25 ਵਰਗਾਂ ਵਿੱਚ ਸਾਲ …

Read More »

ਹਿਮਾਚਲ ਵਿਚ ਮੁੱਖ ਮੰਤਰੀ ਦੇ ਅਹੁਦੇ ਲਈ ਜੈਰਾਮ ਠਾਕੁਰ ਦੇ ਨਾਮ ‘ਤੇ ਲੱਗੀ ਮੋਹਰ

ਪ੍ਰੇਮ ਕੁਮਾਰ ਧੂਮਲ ਦੇ ਸਮਰਥਕਾਂ ਵਲੋਂ ਹੰਗਾਮਾ ਸ਼ਿਮਲਾ/ਬਿਊਰੋ ਨਿਊਜ਼ ਹਿਮਾਚਲ ਦੇ ਮੁੱਖ ਮੰਤਰੀ ਦੀ ਕੁਰਸੀ ‘ਤੇ ਭਾਜਪਾ ਚੁਣੇ ਹੋਏ ਵਿਧਾਇਕਾਂ ਵਿਚੋਂ ਕਿਸੇ ਇਕ ਨੂੰ ਹੀ ਬਿਠਾਏਗੀ। ਹਾਈਕਮਾਨ ਨੇ ਮੰਡੀ ਜ਼ਿਲ੍ਹੇ ਦੇ ਵਿਧਾਇਕ ਜੈਰਾਮ ਠਾਕੁਰ ਦੇ ਨਾਮ ‘ਤੇ ਪੱਕੀ ਮੋਹਰ ਲਗਾ ਦਿੱਤੀ ਹੈ। ਜੈਰਾਮ ਠਾਕੁਰ ਦਾ ਨਾਮ ਸਾਹਮਣੇ ਆਉਂਦੇ ਪ੍ਰੇਮ ਕੁਮਾਰ …

Read More »

2 ਜੀ ਫੈਸਲੇ ‘ਤੇ ਕੇਜਰੀਵਾਲ ਦਾ ਸਵਾਲ

ਕੀ ਸੀ.ਬੀ.ਆਈ. ਨੇ ਜਾਣਬੁੱਝ ਕੇ ਗੜਬੜ ਕੀਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ 2ਜੀ ਸਪੈਕਟਰਮ ਮਾਮਲੇ ਵਿਚ ਅਦਾਲਤ ਦੇ ਫੈਸਲੇ ਤੇ ਸੀ.ਬੀ.ਆਈ. ‘ਤੇ ਸਵਾਲ ਚੁੱਕਦੇ ਹੋਏ ਕਿਹਾ ਕਿ 2ਜੀ ਸਪੈਕਟਰਮ ਘੁਟਾਲਾ ਦੇਸ਼ ਦੇ ਵੱਡੇ ਘੁਟਾਲਿਆਂ ਵਿਚੋਂ ਇਕ ਸੀ। ਕੇਜਰੀਵਾਲ ਨੇ …

Read More »

ਦਿੱਲੀ ‘ਚ ਅਧਿਆਤਮਕ ਯੂਨੀਵਰਸਿਟੀ ਦੇ ਚੱਲਦੇ ਆਸ਼ਰਮ ਦਾ ਪਰਦਾ ਫਾਸ਼

ਪੁਲਿਸ ਨੇ 40 ਲੜਕੀਆਂ ਨੂੰ ਕਰਾਇਆ ਅਜ਼ਾਦ ਨਵੀ ਦਿੱਲੀ/ਬਿਊਰੋ ਨਿਊਜ਼ ਰੋਹਿਣੀ ਇਲਾਕੇ ਵਿੱਚ ਅਧਿਆਤਮਕ ਯੂਨੀਵਰਸਿਟੀ ਦੇ ਨਾਮ ਤੋਂ ਚੱਲ ਰਹੇ ਇੱਕ ਆਸ਼ਰਮ ਵਿੱਚ ਕਈ ਘੰਟੇ ਦਿੱਲੀ ਪੁਲਿਸ ਵੱਲੋਂ ਰੈਸਕਿਊ ਆਪ੍ਰੇਸ਼ਨ ਚਲਾਇਆ ਗਿਆ। ਛਾਣਬੀਣ ਦੌਰਾਨ ਦਿੱਲੀ ਪੁਲਿਸ ਨੇ ਲਗਪਗ 40 ਲੜਕੀਆਂ ਨੂੰ ਇਥੋਂ ਅਜ਼ਾਦ ਕਰਾਇਆ ਜੋ ਇਸ ਆਸ਼ਰਮ ਵਿੱਚ ਕੈਦ ਸਨ। …

Read More »

ਚੋਣਾਂ ਜਿੱਤ ਕੇ ਕਾਂਗਰਸ ਨੇ ਹੈਟ੍ਰਿਕ ਬਣਾਈ : ਸਿੱਧੂ

ਅੰਮ੍ਰਿਤਸਰ/ਬਿਊਰੋ ਨਿਊਜ਼ : ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਨੂੰ ‘ਹੈਟ੍ਰਿਕ’ ਕਰਾਰ ਦਿੱਤਾ ਅਤੇ ਆਖਿਆ ਕਿ ਇਹ ਕਾਂਗਰਸ ਦੇ ਨਵ-ਨਿਯੁਕਤ ਕੌਮੀ ਪ੍ਰਧਾਨ ਰਾਹੁਲ ਗਾਂਧੀ ਵਾਸਤੇ ਪੰਜਾਬ ਵੱਲੋਂ ਤੋਹਫਾ ਹੈ। ਸਿੱਧੂ ਨੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ …

Read More »

ਪੰਜਾਬ ਦੇ ਸਰਕਾਰੀ ਅਦਾਰਿਆਂ ਉਤੇ ਹਾਲੇ ਵੀ ਅਕਾਲੀ ਦਲ ਦਾ ਕਬਜ਼ਾ

ਸਿਆਸੀ ਸਾਂਝੇਦਾਰੀਆਂ ਦੀ ਹੋਣ ਲੱਗੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਸੱਤਾ ਤਬਦੀਲੀ ਦੇ ਨੌਂ ਮਹੀਨਿਆਂ ਬਾਅਦ ਵੀ ਸਰਕਾਰ ਦੇ ਕਈ ਮਹੱਤਵਪੂਰਨ ਅਦਾਰਿਆਂ ‘ਤੇ ਅਕਾਲੀ ਦਲ ਦੇ ਆਗੂਆਂ ਦਾ ਕਬਜ਼ਾ ਬਰਕਰਾਰ ਰਹਿਣ ਨਾਲ ਰਾਜਸੀ ਹਲਕਿਆਂ ਵਿੱਚ ‘ਸਿਆਸੀ ਸਾਂਝੇਦਾਰੀਆਂ’ ਦੀ ਚਰਚਾ ਭਾਰੂ ਹੋ ਗਈ ਹੈ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ …

Read More »

ਖਹਿਰਾ ਨੇ ਗੁਜਰਾਤ ਤੇ ਹਿਮਾਚਲ ‘ਚ ਭਾਜਪਾ ਦੀ ਜਿੱਤ ‘ਤੇ ਦਿੱਤਾ ਪ੍ਰਤੀਕਰਮ

ਕਿਹਾ, ਕਾਂਗਰਸ ਦਾ ਪੂਰੀ ਤਰ੍ਹਾਂ ਹਾਸ਼ੀਏ ‘ਤੇ ਜਾਣਾ ਭਾਜਪਾ ਦੀ ਜਿੱਤ ਕਾਰਨ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਚ ਭਾਜਪਾ ਦੀ ਹੋਈ ਜਿੱਤ ਬਾਰੇ ਪ੍ਰਤੀਕਰਮ ਕੀਤੇ ਹਨ। ਖਹਿਰਾ ਨੇ ਕਿਹਾ ਕਿ ਭਾਜਪਾ ਦੀ ਜਿੱਤ ਇਸ ਕਾਰਨ ਹੋਈ ਹੈ ਕਿਉਂਕਿ ਦੇਸ਼ ਵਿਚ …

Read More »