Breaking News
Home / 2017 / December / 27

Daily Archives: December 27, 2017

ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦਾਂ ਨੂੰ ਪ੍ਰਣਾਮ ਕਰਨ ਲਈ ਲੱਖਾਂ ਸੰਗਤਾਂ ਪਹੁੰਚੀਆਂ

ਵਿਸ਼ਾਲ ਨਗਰ ਕੀਰਤਨ ਵੀ ਸਜਾਇਆ ਗਿਆ ਫ਼ਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਵੱਲੋਂ ਮਾਨਵਤਾ, ਧਰਮ ਅਤੇ ਹੱਕ ਸੱਚ ਦੀ ਰਾਖੀ ਲਈ ਦਿੱਤੀ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕਰਨ ਲਈ ਦੇਸ਼ ਵਿਦੇਸ਼ ਦੀ ਧਰਤੀ ਤੋਂ ਲੱਖਾਂ …

Read More »

ਫਤਹਿਗੜ੍ਹ ਸਾਹਿਬ ਦੇ ਵਿਕਾਸ ਨਾਲ ਸਬੰਧਤ ਕੈਪਟਨ ਨੇ ਕਈ ਮੰਗਾਂ ਮੰਨੀਆਂ

ਬਸੀ ਪਠਾਣਾ ਦੀ ਜੇਲ੍ਹ ਵਿਚ ਵੀ ਬਣੇਗੀ ਯਾਦਗਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਮੈਨੇਜਰ ਵੱਲੋਂ ਰੱਖੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਦਿਆਂ ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਨੂੰ ਬੱਸੀ ਪਠਾਣਾ ਦੀ ਸਬ-ਜੇਲ੍ਹ ਵਿੱਚ ਯਾਦਗਾਰ …

Read More »

ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਚੱਢਾ ਜਿਸ ਤੋਂ ਬਨਾਉਂਦੇ ਸਨ ਰੱਖੜੀ

ਉਸ ਨਾਲ ਹੀ ਜਾਰੀ ਹੋਈ ਅਸ਼ਲੀਲ ਵੀਡਿਓ ਅੰਮ੍ਰਿਤਸਰ/ਬਿਊਰੋ ਨਿਊਜ਼ ਚਰਨਜੀਤ ਸਿੰਘ ਚੱਢਾ ਜਿਨ੍ਹਾਂ ਦੀ ਇੱਕ ਅਸ਼ਲੀਲ ਵੀਡਿਓ ਲੰਘੇ ਕੱਲ੍ਹ ਵਾਇਰਲ ਹੋਈ ਸੀ, ਜਿਸਦਾ ਨਤੀਜਾ ਇਹ ਨਿਕਲਿਆ ਕਿ ਚਰਨਜੀਤ ਚੱਢਾ ਕੋਲੋਂ ਚੀਫ਼ ਖਾਲਸਾ ਦੀਵਾਨ ਦੀ ਪ੍ਰਧਾਨਗੀ ਖੁੱਸ ਗਈ। ਇਸੇ ਦੌਰਾਨ ਚਰਨਜੀਤ ਚੱਢਾ ਅਤੇ ਵੀਡੀਓ ਵਿਚ ਦਿੱਸਣ ਵਾਲੀ ਔਰਤ ਦੀਆਂ ਕੁੱਝ ਪੁਰਾਣੀਆਂ …

Read More »

ਧੰਨਰਾਜ ਸਿੰਘ ਬਣੇ ਚੀਫ਼ ਖ਼ਾਲਸਾ ਦੀਵਾਨ ਦੇ ਕਾਰਜਕਾਰੀ ਪ੍ਰਧਾਨ

ਅਸ਼ਲੀਲ ਵੀਡੀਓ ‘ਚ ਘਿਰੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਅਜੇ ਤੱਕ ਨਹੀਂ ਦਿੱਤਾ ਅਸਤੀਫਾ ਅੰਮ੍ਰਿਤਸਰ/ਬਿਊਰੋ ਨਿਊਜ਼ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਲੰਘੇ ਦਿਨ ਸੋਸ਼ਲ ਮੀਡੀਆ ‘ਤੇ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਤੋਂ ਬਾਅਦ ਅੱਜ ਦੀਵਾਨ ਦੇ ਦੋ ਦਰਜਨ ਦੇ ਕਰੀਬ ਮੈਂਬਰਾਂ ਵੱਲੋਂ ਅੰਮ੍ਰਿਤਸਰ ਵਿਖੇ ਦੀਵਾਨ ਦਫ਼ਤਰ ਵਿਖੇ …

Read More »

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ

7 ਜਨਵਰੀ ਨੂੰ ਜਾਰੀ ਹੋਵੇਗੀ ਕਿਸਾਨਾਂ ਦੇ ਕਰਜ਼ਾ ਮੁਆਫੀ ਦੀ ਪਹਿਲੀ ਕਿਸ਼ਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ 2018 ਵਿਚ ਸਰਕਾਰ …

Read More »

ਹੁਸ਼ਿਆਰਪੁਰ ਨੇੜੇ ਭਿਆਨਕ ਸੜਕ ਹਾਦਸਾ, ਤਿੰਨ ਮੌਤਾਂ

ਮ੍ਰਿਤਕ ਜਸਵੀਰ ਸਿੰਘ 14 ਸਾਲਾਂ ਬਾਅਦ ਕੈਨੇਡਾ ਤੋਂ ਮਿਲਣ ਆਇਆ ਸੀ ਪਰਿਵਾਰ ਨੂੰ ਹੁਸ਼ਿਆਰਪੁਰ/ਬਿਊਰੋ ਨਿਊਜ਼ ਹੁਸ਼ਿਆਰਪੁਰ-ਚੰਡੀਗੜ੍ਹ ਰੋਡ ‘ਤੇ ਪਿੰਡ ਹੰਦੋਵਾਲ ਨੇੜੇ ਭਿਆਨਕ ਸੜਕ ਹਾਦਸੇ ਵਿਚ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਟਰੈਕਟਰ ਅਤੇ ਐਕਟਿਵਾ ਵਿਚਕਾਰ ਹੋਈ ਭਿਆਨਕ ਟੱਕਰ ਵਿਚ ਐਕਟਿਵਾ ਸਵਾਰ ਪਤੀ-ਪਤਨੀ ਸਮੇਤ ਟਰੈਕਟਰ ਦੇ ਡਰਾਈਵਰ ਦੀ ਮੌਕੇ ‘ਤੇ …

Read More »

ਵਿਸ਼ਵ ਪ੍ਰਸਿੱਧ ਨੇਤਰ ਸਰਜਨ ਪਦਮਸ਼੍ਰੀ ਡਾ. ਦਲਜੀਤ ਸਿੰਘ ਦਾ ਦਿਹਾਂਤ

ਆਮ ਆਦਮੀ ਪਾਰਟੀ ਵਲੋਂ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਲੜੀ ਸੀ ਚੋਣ ਅੰਮ੍ਰਿਤਸਰ/ਬਿਊਰੋ ਨਿਊਜ਼ ਵਿਸ਼ਵ ਪ੍ਰਸਿੱਧ ਨੇਤਰ ਸਰਜਨ ਪਦਮਸ਼੍ਰੀ ਡਾ: ਦਲਜੀਤ ਸਿੰਘ ਅੱਜ ਸਦੀਵੀ ਵਿਛੋੜਾ ਦੇ ਗਏ। ਉਹ 83 ਵਰ੍ਹਿਆਂ ਦੇ ਸਨ। ਉਨ੍ਹਾਂ ਕਈ ਪੁਸਤਕਾਂ ਵੀ ਲਿਖੀਆਂ ਹਨ। ਉਨ੍ਹਾਂ ਨੇ 2014 ਵਿਚ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ …

Read More »

ਜੈ ਰਾਮ ਠਾਕੁਰ ਨੇ ਸੰਭਾਲੀ ਦੇਵਭੂਮੀ ਦੀ ਕਮਾਨ

ਹਿਮਾਚਲ ਦੇ 13ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ ਸ਼ਿਮਲਾ/ਬਿਊਰੋ ਨਿਊਜ਼ ਜੈ ਰਾਮ ਠਾਕੁਰ ਨੇ ‘ਦੇਵਭੂਮੀ’ ਦੀ ਕਮਾਨ ਸੰਭਾਲਦੇ ਹੋਏ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ ।ઠਸ਼ਿਮਲਾ ਦੇ ਰਿਜ਼ ਮੈਦਾਨ ‘ਤੇ ਹੋਏ ਸਮਾਗਮ ਵਿੱਚ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਵੱਲੋਂ ਜੈ ਰਾਮ ਠਾਕੁਰ ਤੋਂ ਇਲਾਵਾ 10 ਕੈਬਨਿਟ ਮੰਤਰੀਆਂ …

Read More »

ਪਾਕਿ ਨੇ ਜਾਧਵ ਦੀ ਪਤਨੀ ਦੀਆਂ ਜੁੱਤੀਆਂ ਨੂੰ ਫੋਰੈਸਿਕ ਲੈਬ ‘ਚ ਭੇਜਿਆ

ਕਿਹਾ, ਇਨ੍ਹਾਂ ਵਿਚ ਰਿਕਾਰਡਿੰਗ ਲਈ ਲੱਗੀ ਹੋ ਸਕਦੀ ਹੈ ਚਿੱਪ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਨੇ ਇਲਜ਼ਾਮ ਲਗਾਇਆ ਹੈ ਕਿ ਕੁਲਭੂਸ਼ਣ ਜਾਧਵ ਦੀ ਪਤਨੀ ਦੀਆਂ ਜੁੱਤੀਆਂ ਇਸ ਲਈ ਵਾਪਸ ਨਹੀਂ ਕੀਤੀਆਂ ਗਈਆਂ, ਕਿਉਂਕਿ ਇਨ੍ਹਾਂ ਵਿਚ ਜਾਸੂਸੀ ‘ਚ ਮੱਦਦ ਕਰਨ ਲਈ ਵਾਲਾ ਕੁਝ ਸਮਾਨ ਲੱਗਾ ਹੋ ਸਕਦਾ ਹੈ। ਪਾਕਿ ਨੇ ਇਨ੍ਹਾਂ ਜੁੱਤੀਆਂ …

Read More »