Breaking News
Home / 2018 / January / 16

Daily Archives: January 16, 2018

ਕੈਬਨਿਟ ਮੰਤਰੀ ਰਾਣਾ ਗੁਰਜੀਤ ਨੇ ਦਿੱਤਾ ਅਹੁਦੇ ਤੋਂ ਅਸਤੀਫਾ

ਖਹਿਰਾ ਨੇ ਇਸ ਨੂੰ ਦੱਸਿਆ ਆਮ ਆਦਮੀ ਪਾਰਟੀ ਦੀ ਜਿੱਤ ਚੰਡੀਗੜ੍ਹ/ਬਿਊਰੋ ਨਿਊਜ਼ ਆਪਣੇ ਰਸੋਸੀਏ ਦੇ ਨਾਂ ਰੇਤ ਦੀਆਂ ਖੱਡਾਂ ਲੈਣ ਸਮੇਤ ਕਈ ਮਾਮਲਿਆਂ ਵਿਚ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਆਏ ਰਾਣਾ ਗੁਰਜੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਣਾ ਗੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਅਹੁਦੇ …

Read More »

ਕੈਪਟਨ ਅਮਰਿੰਦਰ ਨੇ ਰਾਣਾ ਗੁਰਜੀਤ ਦੇ ਅਸਤੀਫੇ ਦੀ ਕੀਤੀ ਪੁਸ਼ਟੀ

ਪਰ ਕਿਹਾ, ਹਾਲੇ ਤੱਕ ਰਾਣਾ ਗੁਰਜੀਤ ਦਾ ਅਸਤੀਫਾ ਨਹੀਂ ਕੀਤਾ ਪ੍ਰਵਾਨ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ। ਉਨ੍ਹਾਂ ਅਸਤੀਫਾ ਮਿਲਣ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਇਸ ਬਾਰੇ ਵਿਚਾਰ ਕਰਨ ਮਗਰੋਂ ਹੀ ਕੋਈ ਫੈਸਲਾ ਲਿਆ …

Read More »

ਨਵਜੋਤ ਸਿੱਧੂ ਵੱਲੋਂ ਪਰਵਾਸੀ ਪੰਜਾਬੀਆਂ ਨੂੰ ਪੰਜਾਬ ਦੇ ਵਿਕਾਸ ਵਿੱਚ ਸਰਗਰਮ ਭੂਮਿਕਾ ਅਦਾ ਕਰਨ ਦਾ ਸੱਦਾ

ਪਰਵਾਸੀਆਂ ਪੰਜਾਬੀਆਂ ਦੇ ਨਾਮ ‘ਤੇ ਯੂਨੀਵਰਸਿਟੀ ‘ਚ ਚੇਅਰ ਵੀ ਸਥਾਪਿਤ ਕੀਤੀ ਜਾਵੇਗੀ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਰਵਾਸੀ ਭਾਰਤੀਆਂ, ਖਾਸ ਕਰਕੇ ਪੰਜਾਬੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਨਿਵੇਸ਼ ਜ਼ਰੀਏ ਆਪਣੀ ਮਾਂ-ਭੂਮੀ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਸਰਗਰਮ ਭੂਮਿਕਾ …

Read More »

ਬੀਬੀ ਲਾਂਡਰਾ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਪੰਜਾਬ ਸਰਕਾਰ ਨੇ ਬੀਬੀ ਲਾਂਡਰਾ ਦਾ ਅਸਤੀਫਾ ਕੀਤਾ ਮਨਜੂਰ ਮੋਹਾਲੀ/ਬਿਊਰੋ ਨਿਊਜ਼ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਲਾਂਡਰਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਸਰਕਾਰ ਵੱਲੋਂ ਅਸਤੀਫਾ ਮਨਜ਼ੂਰ ਵੀ ਕਰ ਲਿਆ ਗਿਆ ਹੈ।ઠਬੀਬੀ ਲਾਂਡਰਾ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਨ, ਜਿਨ੍ਹਾਂ ਦੀ ਇਸ ਅਹੁਦੇ …

Read More »

ਇੰਦਰਜੀਤ ਚੱਢਾ ਦੇ ਪੁੱਤਰ ਅਨਮੋਲ ਚੱਢਾ ਨੇ ਕਿਹਾ

ਪਿਤਾ ਵਲੋਂ ਸ਼ੁਰੂ ਕੀਤੇ ਸਮਾਜ ਸੇਵੀ ਕੰਮਾਂ ਨੂੰ ਜਾਰੀ ਰੱਖਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਚਰਨਜੀਤ ਸਿੰਘ ਚੱਢਾ ਦੇ ਵਿਵਾਦਿਤ ਵੀਡੀਓ ਕਾਰਨ ਉਨ੍ਹਾਂ ਦੇ ਪੁੱਤਰ ਇੰਦਰਪ੍ਰੀਤ ਚੱਢਾ ਨੇ ਖੁਦਕੁਸ਼ੀ ਕਰ ਲਈ ਸੀ। ਅੱਜ ਚੰਡੀਗੜ੍ਹ ਦੇ ਪ੍ਰੈਸ ਕਲੱਬ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਦਰਪ੍ਰੀਤ ਚੱਢਾ ਦੇ ਬੇਟੇ ਅਨਮੋਲ ਚੱਢਾ ਨੇ ਕਿਹਾ ਉਹ ਆਪਣੇ ਪਿਤਾ …

Read More »

ਪੰਜਾਬ ‘ਚ ਸੜਕ ਹਾਦਸਿਆਂ ਵਿਚ ਹੋ ਰਿਹਾ ਹੈ ਵਾਧਾ

ਜਲੰਧਰ ਨੇੜੇ ਵਿਦਿਆਰਥੀਆਂ ਨਾਲ ਭਰੀ ਬੱਸ, ਟਰੱਕ ਨਾਲ ਟਕਰਾਈ ਇਕ ਅਧਿਆਪਕ ਦੀ ਮੌਤ, 6 ਬੱਚੇ ਗੰਭੀਰ ਜ਼ਖ਼ਮੀ ਜਲੰਧਰ/ਬਿਊਰੋ ਨਿਊਜ਼ ਜਲੰਧਰ ਤੋਂ ਥੋੜ੍ਹੀ ਦੂਰ ਗੋਰਾਇਆ ਵਿਖੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਿਗਿਆਨ ਟੂਰ ‘ਤੇ ਲਿਜਾ ਰਹੀ ਪੀ.ਆਰ.ਟੀ.ਸੀ. ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਮੰਦਭਾਗੀ ਬੱਸ ਦੀ ਟਰੱਕ ਨਾਲ …

Read More »

ਜੱਜਾਂ ਦੇ ਵਿਵਾਦ ਬਾਰੇ ਅਟਾਰਨੀ ਜਨਰਲ ਵੇਣੂਗੋਪਾਲ ਨੇ ਕਿਹਾ

ਜੱਜਾਂ ਵਿਚਕਾਰ ਮਤਭੇਦ ਲਗਾਤਾਰ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੇ ਚੀਫ ਜਸਟਿਸ ਦੀਪਕ ਮਿਸ਼ਰਾ ਨਾਲ ਚਾਰ ਜੱਜਾਂ ਦੇ ਚੱਲ ਰਹੇ ਮਤਭੇਦ ਦੇ ਮਾਮਲੇ ‘ਤੇ ਅਟਾਰਨੀ ਜਨਰਲ ਕੇ.ਕੇ. ਵੇਣੂਗੋਪਾਲ ਨੇ ਦੱਸਿਆ ਕਿ ਅਜੇ ਤੱਕ ਵਿਵਾਦ ਸੁਲਝਿਆ ਨਹੀਂ ਹੈ। ਜੱਜਾਂ ਵਿਚਕਾਰ ਮਤਭੇਦ ਲਗਾਤਾਰ ਜਾਰੀ ਹੈ। ਹਾਲਾਂਕਿ ਲੰਘੇ ਕੱਲ੍ਹ ਉਨ੍ਹਾਂ ਕਿਹਾ ਕਿ …

Read More »

ਡੇਰਾ ਸਿਰਸਾ ਦੇ ਬਾਹਰ ਕੋਈ ਵੀ ਸਮਾਗਮ ਨਾ ਕਰਵਾਏ ਜਾਣ ਦੇ ਨੋਟਿਸ ਚਿਪਕਾਏ

25 ਜਨਵਰੀ ਨੂੰ ਹੈ ਸ਼ਾਹ ਸਤਨਾਮ ਦਾ ਜਨਮ ਦਿਨ ਸਿਰਸਾ/ਬਿਊਰੋ ਨਿਊਜ਼ ਪੁਲਿਸ ਨੇ ਡੇਰਾ ਸਿਰਸਾ ਦੇ ਬਾਹਰ ਕੋਈ ਵੀ ਸਮਾਗਮ ਨਾ ਕਰਵਾਏ ਜਾਣ ਦੇ ਨੋਟਿਸ ਚਿਪਕਾ ਦਿੱਤੇ ਹਨ। ਇਸ ਦੇ ਨਾਲ 25 ਜਨਵਰੀ ਨੂੰ ਸ਼ਾਹ ਸਤਨਾਮ ਦੇ ਜਨਮ ਦਿਨ ਮੌਕੇ ਹੋਣ ਵਾਲੇ ਸਮਾਗਮ ‘ਤੇ ਸਵਾਲੀਆ ਚਿੰਨ੍ਹ ਲੱਗ ਗਿਆ ਹੈ। ਹਾਲਾਂਕਿ, …

Read More »