Breaking News
Home / 2018 / January / 17

Daily Archives: January 17, 2018

ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਹਾਈਕੋਰਟ ਨੇ ਦਿੱਤਾ ਝਟਕਾ

ਮੁੱਖ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਦੀ ਕੀਤੀ ਛੁੱਟੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਇਸ ਕੇਸ ਸਬੰਧੀ ਪਟੀਸ਼ਨ ਐਡਵੋਕੇਟ ਰਮਨਦੀਪ ਸਿੰਘ ਵੱਲੋਂ ਪਾਈ ਗਈ ਸੀ। ਮਾਨਯੋਗ ਜੱਜ ਨੇ ਕਿਹਾ ਕਿ …

Read More »

ਨਵਜੋਤ ਸਿੱਧੂ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਦੱਸਿਆ ਅਣਜਾਣ ਡਰਾਈਵਰ

ਕਿਹਾ, ਅਕਾਲੀ-ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ‘ਚ ਆਰਥਿਕ ਸੰਕਟ ਗੁਰਦਾਸਪੁਰ/ਬਿਊਰੋ ਨਿਊਜ਼ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅੱਜ ਬਟਾਲਾ ਪਹੁੰਚੇ ਜਿੱਥੇ ਉਨ੍ਹਾਂ ਅਕਾਲੀ-ਭਾਜਪਾ ਸਰਕਾਰ ਵੱਲੋਂ 10 ਸਾਲ ਦੇ ਸਮੇਂ ਦੌਰਾਨ ਕੀਤੇ ਕੰਮਾਂ ਨੂੰ ਪੰਜਾਬ ਵਿਰੋਧੀ ਐਲਾਨਿਆ। ਸਿੱਧੂ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਅਣਜਾਣ ਡਰਾਈਵਰ ਦੱਸਿਆ। ਉਨ੍ਹਾਂ ਇਲਜ਼ਾਮ ਲਗਾਇਆ ਕਿ …

Read More »

ਜਗਦੀਸ਼ ਟਾਈਟਲਰ ਵਿਰੁੱਧ ਸੁਣਵਾਈ ਮੁੜ ਸ਼ੁਰੂ

84 ਸਿੱਖ ਕਤਲੇਆਮ ਦਾ ਮੁੱਖ ਮੁਲਾਜ਼ਮ ਹੈ ਟਾਈਟਲਰ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਦਿੱਲੀ ਅਦਾਲਤ ਨੇ ਸਿੱਖ ਕਤਲੇਆਮ ਦੇ ਮਾਮਲਿਆਂ ਦੇ ਮੁੱਖ ਮੁਲਜ਼ਮ ਜਗਦੀਸ਼ ਟਾਈਟਲਰ ਵਿਰੁੱਧ ਸੁਣਵਾਈ ਮੁੜ ਤੋਂ ਸ਼ੁਰੂ ਕਰ ਦਿੱਤੀ ਹੈ। ਟਾਈਟਲਰ ਵਿਰੁੱਧ ਇਹ ਸੁਣਵਾਈ ਬਾਦਲ ਸਿੰਘ, ਠਾਕੁਰ ਸਿੰਘ ਤੇ ਗੁਰਚਰਨ ਸਿੰਘ ਦੇ ਕਤਲ ਮਾਮਲਿਆਂ ਵਿੱਚ ਸ਼ੁਰੂ ਕੀਤੀ ਗਈ …

Read More »

ਰਾਣਾ ਗੁਰਜੀਤ ਦੇ ਅਸਤੀਫੇ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾਈ

ਵਿਰੋਧੀ ਧਿਰ ਦੇ ਦਬਾਅ ਕਾਰਨ ਹੀ ਦੇਣਾ ਪਿਆ ਰਾਣਾ ਗੁਰਜੀਤ ਨੂੰ ਅਸਤੀਫ਼ਾ : ਬੈਂਸ ਲੁਧਿਆਣਾ/ਬਿਊਰੋ ਨਿਊਜ਼ ਰਾਣਾ ਗੁਰਜੀਤ ਸਿੰਘ ਵੱਲੋਂ ਦਿੱਤੇ ਅਸਤੀਫ਼ੇ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਇਸ ‘ਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਵੱਲੋਂ ਟਿੱਪਣੀ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ …

Read More »

ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ‘ਤੇ ਸਿਆਸੀ ਹਮਲੇ ਕੀਤੇ ਤੇਜ਼

ਕਿਹਾ, ਕੈਪਟਨ ਪੰਜਾਬੀਆਂ ਨਾਲ ਕਰ ਰਹੇ ਹਨ ਧੋਖਾ ਚੰਡੀਗੜ੍ਹ/ਬਿਊਰੋ ਨਿਊਜ਼ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਅਸਤੀਫੇ ਮਗਰੋਂ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਹਮਲੇ ਤੇਜ਼ ਕਰ ਦਿੱਤੇ ਹਨ। ‘ਆਪ’ ਨੇ ਕੈਪਟਨ ਉੱਤੇ ਸਿਆਸੀ ਹਮਲਾ ਬੋਲਦਿਆਂ ਕਿਹਾ ਕਿ ਉਹ ਭ੍ਰਿਸ਼ਟਾਚਾਰ ਦੇ ਇਲਜ਼ਾਮ ਵਿੱਚ ਘਿਰੇ …

Read More »

ਮਨਜੀਤ ਸਿੰਘ ਕਲਕੱਤਾ ਦਾ ਹੋਇਆ ਦੇਹਾਂਤ

ਸ਼ੋਕ ਵਜੋਂ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਨੇ ਬਾਅਦ ਦੁਪਹਿਰ ਅੱਧੇ ਦਿਨ ਦੀ ਕੀਤੀ ਛੁੱਟੀ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੰਤਰੀ, ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਮਨਜੀਤ ਸਿੰਘ ਕਲਕੱਤਾ ਅੱਜ ਸਵੇਰੇ 6.30 ਵਜੇ ਦੇ ਕਰੀਬ ਅਕਾਲ ਚਲਾਣਾ ਕਰ ਗਏ । ਉਹ 80 ਵਰ੍ਹਿਆਂ ਦੇ ਸਨ …

Read More »

ਨੋਟਬੰਦੀ ਦੇ 14 ਮਹੀਨਿਆਂ ਬਾਅਦ ਕਾਨਪੁਰ ‘ਚ 96 ਕਰੋੜ ਰੁਪਏ ਦੇ ਪੁਰਾਣੇ ਨੋਟ ਬਰਾਮਦ

10 ਵਿਅਕਤੀਆਂ ਦੀ ਹੋਈ ਗ੍ਰਿਫਤਾਰੀ ਕਾਨਪੁਰ/ਬਿਊਰੋ ਨਿਊਜ਼ ਐਨ.ਏ.ਆਈ. ਤੇ ਉੱਤਰ ਪ੍ਰਦੇਸ਼ ਪੁਲਿਸ ਨੇ ਸਾਂਝੇ ਰੂਪ ਵਿੱਚ ਛਾਪੇਮਾਰੀ ਦੌਰਾਨ 96 ਕਰੋੜ 62 ਲੱਖ ਦੀ ਕੀਮਤ ਦੇ ਪੁਰਾਣੇ ਨੋਟ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਮਾਮਲੇ ਵਿੱਚ ਹੁਣ ਤੱਕ 10 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਦੇ ਤਾਰ ਦਿੱਲੀ, ਮੁੰਬਈ, ਹੈਦਰਾਬਾਦ …

Read More »

ਸਾਬਰਮਤੀ ਆਸ਼ਰਮ ਪਹੁੰਚੇ ਇਜ਼ਰਾਈਲੀ ਪ੍ਰਧਾਨ ਮੰਤਰੀ ਨੇਤਨਯਾਹੂ

ਮੋਦੀ ਤੇ ਨੇਤਨਯਾਹੂ ਨੇ ਬਾਪੂ ਗਾਂਧੀ ਨੂੰ ਦਿੱਤੀ ਸ਼ਰਧਾਂਜ਼ਲੀ, ਚਲਾਇਆ ਚਰਖਾ ਅਹਿਮਦਾਬਾਦ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਅਤੇ ਉਨ੍ਹਾਂ ਦੀ ਪਤਨੀ ਸਾਰਾ ਦਾ ਅੱਜ ਅਹਿਮਦਾਬਾਦ ਹਵਾਈ ਅੱਡੇ ‘ਤੇ ਸਵਾਗਤ ਕੀਤਾ। ਦੋਵਾਂ ਦੇਸ਼ਾਂ ਦੇ ਨੇਤਾਵਾਂ ਨੇ ਹਵਾਈ ਅੱਡੇ ਤੋਂ ਸਾਬਰਮਤੀ ਆਸ਼ਰਮ ਤੱਕ ਅੱਠ ਕਿਲੋਮੀਟਰ …

Read More »