Breaking News
Home / 2018 / January / 24

Daily Archives: January 24, 2018

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਹੋਏ ਅਹਿਮ ਫੈਸਲੇ

ਕਿਸਾਨਾਂ ਦੇ ਟਿਊਬਵੈਲਾਂ ‘ਤੇ ਹੁਣ ਲੱਗਣਗੇ ਮੀਟਰ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਹੋਈ ਕੈਬਨਿਟ ਮੀਟਿੰਗ ਵਿਚ ਕਈ ਅਹਿਮ ਫੈਸਲੇ ਲਏ ਗਏ। ਇਸ ਕੈਬਨਿਟ ਮੀਟਿੰਗ ਵਿਚ ਨਵਜੋਤ ਸਿੰਘ ਸਿੱਧੂ ਵੀ ਹਾਜ਼ਰ ਸਨ। ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਪੰਜਾਬ ਵਿਚ ਹੁਣ ਕਿਸਾਨਾਂ ਦੇ ਟਿਊਬਵੈਲਾਂ ‘ਤੇ ਮੀਟਰ …

Read More »

ਮੇਅਰ ਚੋਣਾਂ ਸਬੰਧੀ ਸਿੱਧੂ ਦੀ ਨਾਰਾਜ਼ਗੀ ਖੁੱਲ੍ਹ ਕੇ ਆਈ ਸਾਹਮਣੇ

ਕਿਹਾ, ਕਿਸੇ ਵੀ ਵਿਚਾਰ-ਵਟਾਂਦਰੇ ‘ਚ ਸ਼ਾਮਲ ਨਹੀਂ ਕੀਤਾ ਗਿਆ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਦਾ ਇਕ ਨਾਰਾਜ਼ਗੀ ਭਰਿਆ ਪੱਤਰ ਸਾਹਮਣੇ ਆਇਆ ਹੈ। ਪੱਤਰ ਵਿਚ ਸਿੱਧੂ ਨੇ ਲਿਖਿਆ ਕਿ ਸਥਾਨਕ ਸਰਕਾਰਾਂ ਦਾ ਮੰਤਰੀ ਹੋਣ ਨਾਤੇ ਤਿੰਨ ਸ਼ਹਿਰਾਂ ਪਟਿਆਲਾ, ਜਲੰਧਰ ਤੇ ਅੰਮ੍ਰਿਤਸਰ ਵਿਚ ਮੇਅਰਾਂ ਦੀ ਚੋਣ ਸਬੰਧੀ ਲਗਭਗ ਪਿਛਲੇ ਇਕ ਮਹੀਨੇ ਤੋਂ …

Read More »

ਨਵਜੋਤ ਸਿੱਧੂ ਦੇ ਸ਼ਿਕਵੇ ਦੂਰ ਹੋਣ ਦੀ ਪੁਸ਼ਟੀ ਮਨਪ੍ਰੀਤ ਬਾਦਲ ਨੇ ਕੀਤੀ

ਪਰ ਸਿੱਧੂ ਨੇ ਮੀਡੀਆ ਨਾਲ ਗੱਲ ਕਰਨ ਤੋਂ ਪਾਸਾ ਵੱਟਿਆ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਦੀ ਨਰਾਜ਼ਗੀ ਦੂਰ ਹੋਣ ਦੀ ਪੁਸ਼ਟੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵੀ ਕਰ ਦਿੱਤੀ ਹੈ। ਪਰ ਖੁਦ ਸਿੱਧੂ ਨੇ ਇਸ ਮਾਮਲੇ ਬਾਰੇ ਬੋਲਣ ਤੋਂ ਗੁਰੇਜ਼ ਕੀਤਾ। ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਉਹ ਮੀਡੀਆ …

Read More »

ਗਣਤੰਤਰ ਦਿਵਸ ਮਨਾਉਣ ਲਈ ਜ਼ੋਰਾਂ ਸ਼ੋਰਾਂ ਨਾਲ ਹੋ ਰਹੀਆਂ ਤਿਆਰੀਆਂ

ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ‘ਚ ਵੀ ਹਾਈ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ 26 ਜਨਵਰੀ ਨੂੰ ਗਣਤੰਤਰ ਦਿਵਸ ਦਾ ਰਾਸ਼ਟਰ ਪੱਧਰੀ ਸਮਾਗਮ ਜਿੱਥੇ ਦਿੱਲੀ ਵਿੱਚ ਹੋਣ ਜਾ ਰਿਹਾ ਹੈ ਉੱਥੇ ਪੰਜਾਬ ਵਿੱਚ ਵੀ ਸਰਕਾਰੀ ਪੱਧਰ ‘ਤੇ ਇਸ ਦਿਹਾੜੇ ਨੂੰ ਮਨਾਉਣ ਲਈ ਸਮੂਹ ਜ਼ਿਲ੍ਹਾ ਹੈੱਡਕੁਆਟਰਾਂ ਵਿੱਚ ਤਿਆਰੀਆਂ ਸਿਖਰਾਂ ਉੱਤੇ ਹਨ। ਸਕੂਲਾਂ ਕਾਲਜਾਂ ਦੇ ਵਿਦਿਆਰਥੀ …

Read More »

ਥਰਮਲ ਮੁਲਾਜ਼ਮਾਂ ਦੇ ਹੱਕ ‘ਚ ਆਇਆ ਸੰਤ ਸਮਾਜ

ਦਾਦੂਵਾਲ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਰਾਮ ਰਹੀਮ ਦਾ ਚੇਲਾ ਦੱਸਿਆ ਬਠਿੰਡਾ/ਬਿਊਰੋ ਨਿਊਜ਼ ਥਰਮਲ ਪਲਾਂਟ ਬੰਦ ਕਰਨ ਖਿਲਾਫ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੇ ਹੱਕ ਵਿੱਚ ਸੰਤ ਸਮਾਜ ਵੀ ਡਟ ਗਿਆ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਪਹਿਲਾਂ ਹੀ ਥਰਮਲ ਮੁਲਾਜ਼ਮਾਂ ਦੀ ਹਮਾਇਤ ਕਰ ਚੁੱਕੇ …

Read More »

ਬਾਦਲਾਂ ਦੇ ਨੀਲੇ ਰਾਸ਼ਨ ਕਾਰਡਾਂ ਨੂੰ ਖਤਮ ਕਰਨ ਦੀ ਤਿਆਰੀ

ਸਕੂਲਾਂ ‘ਚ ਕੁੜੀਆਂ ਨੂੰ ਮਿਲਣ ਵਾਲੇ ਸਾਈਕਲਾਂ ‘ਤੇ ਹੁਣ ਮੁੱਖ ਮੰਤਰੀ ਦੀ ਫੋਟੋ ਨਹੀਂ ਹੋਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਕਾਲੀ ਸਰਕਾਰ ਦੌਰਾਨ ਵਿਵਾਦ ਦਾ ਵਿਸ਼ਾ ਰਹੇ ਬਾਦਲਾਂ ਦੇ ਨੀਲੇ ਰਾਸ਼ਨ ਕਾਰਡਾਂ ਨੂੰ ਖਤਮ ਕਰਨ ਜਾ ਰਹੇ ਹਨ। ਪੰਜਾਬ ਸਰਕਾਰ ਨੇ 31 ਮਾਰਚ, 2019 ਤੱਕ ਪੰਜਾਬ ਨੂੰ ਇਲੈਕਟ੍ਰੋਨਿਕ …

Read More »

ਸੁਖਪਾਲ ਖਹਿਰਾ ਖਿਲਾਫ ਜਲਾਲਾਬਾਦ ਦੇ ਵਕੀਲਾਂ ਨੇ ਖੋਲ੍ਹਿਆ ਮੋਰਚਾ

ਖਹਿਰਾ ਖਿਲਾਫ ਕੀਤੀ ਨਾਅਰੇਬਾਜ਼ੀ ਅਤੇ ਅਦਾਲਤ ਦਾ ਕੰਮ ਰੋਕਿਆ ਫਾਜ਼ਿਲਕਾ/ਬਿਊਰੋ ਨਿਊਜ਼ ‘ਆਪ’ ਆਗੂ ਸੁਖਪਾਲ ਸਿੰਘ ਖਹਿਰਾ ਖਿਲਾਫ ਜਲਾਲਾਬਾਦ ਬਾਰ ਐਸੋਸੀਏਸ਼ਨ ਨੇ ਮੋਰਚਾ ਖੋਲ੍ਹ ਦਿੱਤਾ ਹੈ। ਚੇਤੇ ਰਹੇ ਕਿ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਨਾਮ ਆਉਣ ਤੋਂ ਬਾਅਦ ਖਹਿਰਾ ਨੇ ਵਕੀਲ ਰਾਜਿੰਦਰਪਾਲ ਸਿੰਘ ਭਾਟਾ ‘ਤੇ ਸਾਜ਼ਿਸ਼ ਦੌਰਾਨ ਫਸਾਉਣ ਦੇ ਇਲਜ਼ਾਮ ਲਾਏ …

Read More »

ਚਾਰਾ ਘੋਟਾਲੇ ਦੇ ਤੀਸਰੇ ਕੇਸ ‘ਚ ਲਾਲੂ ਯਾਦਵ ਨੂੰ ਹੋਰ ਪੰਜ ਸਾਲ ਦੀ ਸਜ਼ਾ

10 ਲੱਖ ਰੁਪਏ ਜੁਰਮਾਨਾ ਵੀ ਲਗਾਇਆ ਪਟਨਾ/ਬਿਊਰੋ ਨਿਊਜ਼ ਲਾਲੂ ਪ੍ਰਸਾਦ ਯਾਦਵ ਨੂੰ ਚਾਰਾ ਘੋਟਾਲਾ ਦੇ ਤੀਸਰੇ ਕੇਸ ਵਿਚ ਦੋਸ਼ੀ ਕਰਾਰ ਦੇ ਕੇ ਪੰਜ ਸਾਲ ਦੀ ਸਜ਼ਾ ਸੁਣਾਈ ਗਈ ਹੈ। ਰਾਂਚੀ ਦੀ ਸੀਬੀਆਈ ਅਦਾਲਤ ਵਿੱਚ ਚੱਲ ਰਹੀ ਸੁਣਵਾਈ ਦੌਰਾਨ ਚਾਰਾ ਘੋਟਾਲਾ ਮਾਮਲੇ ਵਿੱਚ ਤੀਸਰੇ ਕੇਸ ਦਾ ਵੀ ਫੈਸਲਾ ਆ ਗਿਆ ਹੈ …

Read More »

ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਨੂੰ ਮਿਲੀ ਰਾਹਤ

ਹਾਈਕੋਰਟ ਨੇ ਉਪ ਚੋਣ ਦਾ ਨੋਟੀਫਿਕੇਸ਼ਨ ਜਾਰੀ ਕਰਨ ‘ਤੇ ਲਗਾਈ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ ਲਾਭ ਵਾਲੇ ਅਹੁਦੇ ਮਾਮਲੇ ਵਿਚ ਆਮ ਆਦਮੀ ਪਾਰਟੀ ਲਈ ਥੋੜ੍ਹੀ ਜਿਹੀ ਰਾਹਤ ਭਰੀ ਖਬਰ ਆਈ ਹੈ। ਦਿੱਲੀ ਹਾਈਕੋਰਟ ਨੇ ‘ਆਪ’ ਦੇ 20 ਵਿਧਾਇਕਾਂ ਦੀ ਅਯੋਗਤਾ ਦੇ ਫੈਸਲੇ ‘ਤੇ ਸੁਣਵਾਈ ਕਰਦੇ ਹੋਏ ਮਾਮਲੇ ਦੀ ਅਗਲੀ ਸੁਣਵਾਈ ਹੋਣ …

Read More »

ਫਿਲਮ ‘ਪਦਮਾਵਤ’ ਖਿਲਾਫ ਵਿਰੋਧ ਲਗਾਤਾਰ ਜਾਰੀ

ਭਲਕੇ 25 ਜਨਵਰੀ ਨੂੰ ਫਿਲਮ ਹੋਵੇਗੀ ਰਿਲੀਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਪਦਮਾਵਤ’ ਖਿਲਾਫ 5 ਰਾਜਾਂ ਵਿਚ ਰਾਜਪੂਤ ਸੰਗਠਨਾਂ ਵਲੋਂ ਵਿਰੋਧ ਲਗਾਤਾਰ ਜਾਰੀ ਹੈ। ਇਹ ਫਿਲਮ ਭਲਕੇ 25 ਜਨਵਰੀ ਨੂੰ ਰਿਲੀਜ਼ ਹੋਣੀ ਹੈ। ਅੱਜ ਰਾਜਸਥਾਨ ਵਿਚ ਚਿਤੌੜਗੜ੍ਹ ਕਿਲਾ ਬੰਦ ਕਰ ਦਿੱਤਾ ਗਿਆ ਹੈ। ਗੁਜਰਾਤ ਅਤੇ ਹਰਿਆਣਾ ਵਿਚ …

Read More »