Breaking News
Home / 2018 / January / 29

Daily Archives: January 29, 2018

ਪੰਜਾਬ ਮੰਤਰੀ ਮੰਡਲ ‘ਚ ਵਾਧਾ ਹੁਣ 26 ਜਾਂ 27 ਫਰਵਰੀ ਨੂੰ

ਕੈਪਟਨ ਅਮਰਿੰਦਰ ਨੇ ਚੰਡੀਗੜ੍ਹ ‘ਚ ਖੁਦ ਕੀਤਾ ਖੁਲਾਸਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਮੰਤਰੀ ਮੰਡਲ ਵਿਚ ਵਾਧਾ 26 ਜਾਂ 27 ਫਰਵਰੀ ਨੂੰ ઠਕੀਤਾ ਜਾਵੇਗਾ। ਚੰਡੀਗੜ੍ਹ ਵਿਚ ਪੰਜਾਬ ਕਲਾ ਭਵਨ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੁਧਿਆਣਾ …

Read More »

ਸੁੱਚਾ ਸਿੰਘ ਲੰਗਾਹ ਦੀ ਸਿਹਤ ਵਿਗੜੀ

ਪੀ. ਜੀ. ਆਈ. ਚੰਡੀਗੜ੍ਹ ਕੀਤਾ ਰੈਫਰ ਪਟਿਆਲਾ/ਬਿਊਰੋ ਨਿਊਜ਼ ਅਸ਼ਲੀਲ ਵੀਡੀਓ ਮਾਮਲੇ ਵਿਚ ਦੋਸ਼ੀ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਦੀ ਅਚਾਨਕ ਤਬੀਅਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕੀਤਾ ਗਿਆ ਹੈ। ਸਿਹਤ ਵਿਗੜਨ ਦਾ ਕਾਰਨ ਛਾਤੀ ਵਿਚ ਦਰਦ ਦੱਸਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਸੁੱਚਾ ਸਿੰਘ …

Read More »

ਵਿੱਕੀ ਗੌਂਡਰ ਦਾ ਹੋਇਆ ਸਸਕਾਰ

ਪਰਿਵਾਰ ਨੇ ਸੀਬੀਆਈ ਜਾਂਚ ਦੀ ਕੀਤੀ ਮੰਗ ਚੰਡੀਗੜ੍ਹ:/ਬਿਊਰੋ ਨਿਊਜ਼ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਵਿੱਕੀ ਗੌਂਡਰ ਦਾ ਸਸਕਾਰ ਲੰਘੇ ਕੱਲ੍ਹ ਕਰ ਦਿੱਤਾ ਗਿਆ ਹੈ। ਚੇਤੇ ਰਹੇ ਕਿ ਪੁਲਿਸ ਮੁਕਾਬਲੇ ਵਿਚ ਵਿੱਕੀ ਗੌਂਡਰ ਦੇ ਦੋ ਸਾਥੀ ਵੀ ਮਾਰੇ ਗਏ ਸਨ। ਇਹ ਮੁਕਾਬਲਾ ਰਾਜਸਥਾਨ ਦੇ ਪਿੰਡ ਪੱਕੀ ਵਿਚ ਹੋਇਆ ਸੀ। ਪੁਲਿਸ ਹੁਣ …

Read More »

ਅੰਮ੍ਰਿਤਸਰ ‘ਚ ਪੇਸ਼ੀ ਭੁਗਤਣ ਲਿਆਂਦਾ ਗੈਂਗਸਟਰ ਫਰਾਰ

ਪੁਲਿਸ ਦੀ ਕਾਰਗੁਜ਼ਾਰੀ ਫਿਰ ਸਵਾਲਾਂ ‘ਚ ਘਿਰੀ ਅੰਮ੍ਰਿਤਸਰ/ਬਿਊਰੋ ਨਿਊਜ਼ ਪੁਲਿਸ ਜਿੱਥੇ ਅੱਜ ਕੱਲ੍ਹ ਗੈਂਗਸਟਰ ਵਿੱਕੀ ਗੌਂਡਰ ਤੇ ਉਸ ਦੇ ਸਾਥੀਆਂ ਨੂੰ ਮਾਰ ਕੇ ਆਪਣੀ ਪਿੱਠ ਥਾਪੜ ਰਹੀ ਹੈ, ਉੱਥੇ ਹੀ ਪੁਲਿਸ ਦੀ ਕਾਰਗੁਜ਼ਾਰੀ ‘ਤੇ ਇੱਕ ਵਾਰ ਫਿਰ ਸਵਾਲ ਖੜ੍ਹਾ ਹੋਇਆ ਹੈ। ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹਵਾਲਾਤੀ ਅੱਜ ਜ਼ਿਲ੍ਹਾ ਅਦਾਲਤ ਵਿੱਚ …

Read More »

ਮਨਪ੍ਰੀਤ ਨੇ ਬਾਦਲਾਂ ਖਿਲਾਫ ਕੱਢੀ ਭੜਾਸ

ਕਿਹਾ, ਬਾਦਲਾਂ ਨੇ ਮੇਰਾ ਸਿਆਸੀ ਜੀਵਨ ਖਤਮ ਕਰਨ ਦੀਆਂ ਬਹੁਤ ਕੋਸ਼ਿਸ਼ਾਂ ਕੀਤੀਆਂ ਲੁਧਿਆਣਾ/ਬਿਊਰੋ ਨਿਊਜ਼ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਖਿਲਾਫ ਭੜਾਸ ਕੱਢੀ ਹੈ। ਮਨਪ੍ਰੀਤ ਨੇ ਕਿਹਾ ਕਿ ਇਨ੍ਹਾਂ ਬਾਦਲਾਂ ਨੇ ਮੇਰਾ ਸਿਆਸੀ ਜੀਵਨ ਤਬਾਹ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ, ਪਰ ਉਨ੍ਹਾਂ ਨੂੰ ਸਫਲਤਾ ਨਹੀਂ ਮਿਲੀ। …

Read More »

‘ਆਪ’ ਵਿਧਾਇਕਾਂ ਦੀ ਆਯੋਗਤਾ ਦਾ ਮਾਮਲਾ

ਦਿੱਲੀ ਹਾਈਕੋਰਟ ਨੇ ਡਿਵੀਜ਼ਨ ਬੈਂਚ ਕੋਲ ਭੇਜਿਆ ਕੇਸ ਨਵੀਂ ਦਿੱਲੀ/ਬਿਊਰੋ ਨਿਊਜ਼ੂ ਲਾਭ ਵਾਲਾ ਅਹੁਦਾ ਮਾਮਲੇ ਨੂੰ ਲੈ ਕੇ ਦਿੱਲੀ ਦੇ ਆਮ ਆਦਮੀ ਪਾਰਟੀ ਦੇ ਜਿਨ੍ਹਾਂ 20 ਵਿਧਾਇਕਾਂ ਦੀ ਮੈਂਬਰਸ਼ਿਪ ਰੱਦ ਹੋਈ ਹੈ, ਉਨ੍ਹਾਂ ਦੇ ਕੇਸ ਨੂੰ ਦਿੱਲੀ ਹਾਈਕੋਰਟ ਨੇ ਹੁਣ ਡਵੀਜ਼ਨ ਬੈਂਚ ਕੋਲ ਭੇਜ ਦਿੱਤਾ ਹੈ। ‘ਆਪ’ ਵਿਧਾਇਕਾਂ ਨੇ ਖੁਦ …

Read More »

ਬਜਟ ਸੈਸ਼ਨ ਦੇ ਪਹਿਲੇ ਹੀ ਦਿਨ ‘ਆਪ’ ਸੰਸਦ ਮੈਂਬਰਾਂ ਦਾ ਧਰਨਾ

ਰਾਸ਼ਟਰਪਤੀ ਦੇ ਭਾਸ਼ਣ ਦਾ ਕੀਤਾ ਬਾਈਕਾਟ ਨਵੀਂ ਦਿੱਲੀ/ਬਿਊਰੋ ਨਿਊਜ਼ ਬਜਟ ਸੈਸ਼ਨ ਦੇ ਪਹਿਲੇ ਦਿਨ ਅੱਜ ਆਮ ਆਦਮੀ ਪਾਰਟੀ ਦੇ 5 ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਗਲਿਆਰੇ ਵਿਚ ਲੱਗੀ ਮਹਾਤਮਾ ਗਾਂਧੀ ਦੀ ਮੂਰਤੀ ਦੇ ਸਾਹਮਣੇ ਧਰਨਾ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਹੱਥਾਂ ਵਿਚ ਤਖਤੀਆਂ ਫੜੀਆਂ ਹੋਈਆਂ ਸਨ। ਉਹ ਦਿੱਲੀ ਵਿਚ …

Read More »