Breaking News
Home / 2018 / February / 06

Daily Archives: February 6, 2018

ਜਗਦੀਸ਼ ਟਾਈਟਲਰ ਦੀ ਵੀਡੀਓ ਦਾ ਮਾਮਲਾ ਗਰਮਾਇਆ

ਟਾਈਟਲਰ ਨੇ ਮਨਜੀਤ ਜੀਕੇ ਵਲੋਂ ਵੰਡੀ ਵੀਡੀਓ ਨੂੰ ਦੱਸਿਆ ਸਾਜਿਸ਼ ਕਿਹਾ, ਸਾਜਿਸ਼ ਰਚਣ ਵਾਲਿਆਂ ਖਿਲਾਫ ਕਰਾਂਗਾ ਕਾਨੂੰਨੀ ਕਾਰਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਸਿੱਖ ਕਤਲੇਆਮ ਮਾਮਲੇ ਵਿਚ ਘਿਰੇ ਜਗਦੀਸ਼ ਟਾਈਟਲਰ ਨੇ ਬਿਆਨ ਦਿੰਦੇ ਹੋਏ ਕਿਹਾ ਕਿ ਮੈਨੂੰ ਇਹ ਜਾਣ ਕੇ ਬੇਹੱਦ ਦੁੱਖ ਹੋਇਆ ਕਿ ਕੁਝ ਸਿਆਸੀ ਵਿਰੋਧੀ ਪਾਰਟੀਆਂ ਵੱਲੋਂ ਧੋਖੇ ਨਾਲ …

Read More »

ਸਾਬਕਾ ਅਕਾਲੀ ਵਿਧਾਇਕ ਪ੍ਰੇਮ ਮਿੱਤਲ ਲੋਕ ਇਨਸਾਫ਼ ਪਾਰਟੀ ‘ਚ ਸ਼ਾਮਲ

ਛੋਟੇਪੁਰ ਨੇ ਬੈਂਸ ਭਰਾਵਾਂ ਨੂੰ ‘ਆਪ’ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ ਲੁਧਿਆਣਾ/ਬਿਊਰੋ ਨਿਊਜ਼ ਮਾਨਸਾ ਤੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਹੁਣ ਕਾਂਗਰਸ ‘ਚ ਰਹਿਣ ਦੌਰਾਨ ਲੁਧਿਆਣਾ ਦੇ ਸਾਬਕਾ ਮੇਅਰ ਰਹੇ ਪ੍ਰੇਮ ਮਿੱਤਲ ਆਪਣੇ ਸਾਥੀਆਂ ਸਮੇਤ ਬੈਂਸ ਭਰਾਵਾਂ ਦੀ ਲੋਕ ਇਨਸਾਫ਼ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ …

Read More »

ਸ਼ਰਾਬ ਠੇਕੇਦਾਰ ਦੇ ਕਰਿੰਦਿਆਂ ਨੇ 2 ਨੌਜਵਾਨਾਂ ਨੂੰ ਮੌਤ ਦੇ ਘਾਟ ਉਤਾਰਿਆ

ਭੜਕੇ ਲੋਕਾਂ ਵਲੋਂ 3 ਗੱਡੀਆਂ ਸਾੜੀਆਂ, ਦੋ ਠੇਕੇ ਵੀ ਸਾੜੇ ਬਟਾਲਾ/ਬਿਊਰੋ ਨਿਊਜ਼ ਅੱਜ ਦੁਪਹਿਰੇ 12 ਵਜੇ ਦੇ ਕਰੀਬ ਕਸਬਾ ਡੇਰਾ ਬਾਬਾ ਨਾਨਕ ਵਿਖੇ ਸ਼ਰਾਬ ਠੇਕੇਦਾਰ ਦੇ ਕਰਿੰਦਿਆਂ ਨੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋ ਨੌਜਵਾਨਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਕਸਬੇ ਦੇ ਹਲਾਤ ਖ਼ਰਾਬ ਹੋਣ ਤੋਂ ਬਾਅਦ ਭੜਕੇ ਲੋਕਾਂ ਵਲੋਂ …

Read More »

ਅੰਮ੍ਰਿਤਸਰ ‘ਚ ਮਾਂ-ਧੀ ਨੂੰ ਜਿੰਦਾ ਸਾੜਿਆ

ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਸ਼ੁਰੂ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਸ਼ਹਿਰ ਦੇ ਦਸ਼ਮੇਸ਼ ਨਗਰ ਵਿਚ ਅੱਜ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿਸ ਦੌਰਾਨ ਘਰ ਵਿਚ ਮੌਜੂਦ ਮਾਂ-ਧੀ ਨੂੰ ਜਿਊਂਦਾ ਸਾੜ ਦਿੱਤਾ ਗਿਆ ਅਤੇ ਘਰ ਨੂੰ ਅੱਗ ਲਗਾ ਦਿੱਤੀ ਗਈ। ਜਾਣਕਾਰੀ ਮੁਤਾਬਕ ਗਗਨ ਵਰਮਾ ਨਾਂ ਦੀ ਔਰਤ ਜੋ ਕਿ …

Read More »

ਚਰਨਜੀਤ ਚੰਨੀ ਨੇ ਆਈਟੀਆਈ ਮੁਹਾਲੀ ‘ਚ ਮਾਰਿਆ ਅਚਨਚੇਤ ਛਾਪਾ

ਇੰਸਟਰੱਕਟਰ ਮੁਅੱਤਲ ਅਤੇ ਗੈਰ ਹਾਜ਼ਰ ਸਟਾਫ ਖਿਲਾਫ ਵੀ ਹੋਵੇਗੀ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਰਕਾਰੀ ਆਈਟੀਆਈ ਤੇ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਕੈਂਪਸ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਆਈਟੀਆਈ ਦੇ ਗ਼ੈਰਹਾਜ਼ਰ ਇੰਸਟਰੱਕਟਰ ਨੂੰ ਮੁਅੱਤਲ ਕਰਨ ਦੇ ਨਿਰਦੇਸ਼ ਦਿੰਦਿਆਂ …

Read More »

ਨਜਾਇਜ਼ ਮਾਈਨਿੰਗ ਸਬੰਧੀ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਸੌਂਪਿਆ ਮੰਗ ਪੱਤਰ

ਮਾਈਨਿੰਗ ਮਾਮਲੇ ‘ਤੇ ਆਲ ਪਾਰਟੀ ਕਮੇਟੀ ਬਣੇ : ਸੁਖਪਾਲ ਖਹਿਰਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵੱਡੇ ਪੱਧਰ ‘ਤੇ ਨਜਾਇਜ਼ ਮਾਈਨਿੰਗ ਹੋ ਰਹੀ ਹੈ। ਇਸ ਨਜਾਇਜ਼ ਮਾਈਨਿੰਗ ਬਾਰੇ ਸਰਕਾਰ ਨੂੰ ਸਭ ਪਤਾ ਹੈ। ਕਾਂਗਰਸ ਦੇ ਆਗੂ ਗੁੰਡਾ ਟੈਕਸ ਵਸੂਲ ਰਹੇ ਹਨ। ਇਹ ਪੰਜਾਬ ਨਾਲ ਧੋਖਾ ਹੈ ਜੇ ਇਸ ਨੂੰ ਰੋਕਣਾ ਹੈ ਤਾਂ …

Read More »

ਸ੍ਰੀਨਗਰ ਦੇ ਹਸਪਤਾਲ ‘ਤੇ ਅੱਤਵਾਦੀ ਹਮਲਾ

ਦੋ ਪੁਲਿਸ ਮੁਲਾਜ਼ਮ ਸ਼ਹੀਦ, ਅੱਤਵਾਦੀ ਆਪਣੇ ਇਕ ਸਾਥੀ ਨੂੰ ਛੁਡਾ ਕੇ ਲੈ ਗਏ ਸ੍ਰੀਨਗਰ/ਬਿਊਰੋ ਨਿਊਜ਼ ਸ੍ਰੀਨਗਰ ਦੇ ਸ੍ਰੀ ਮਹਾਰਾਜਾ ਹਰੀ ਸਿੰਘ ਹਸਪਤਾਲ ਵਿਚ ਲਸ਼ਕਰ ਏ ਤੋਇਬਾ ਦੇ ਅੱਤਵਾਦੀਆਂ ਨੇ ਪੁਲਿਸ ਮੁਲਾਜ਼ਮਾਂ ‘ਤੇ ਅੰਨ੍ਹੇਵਾਹ ਫਾਇਰਿੰਗ ਕੀਤੀ। ਇਸ ਫਾਇਰਿੰਗ ਵਿਚ ਦੋ ਪੁਲਿਸ ਮੁਲਾਜ਼ਮ ਸ਼ਹੀਦ ਹੋ ਗਏ ਅਤੇ ਇਕ ਜ਼ਖ਼ਮੀ ਹੋ ਗਿਆ ਹੈ। …

Read More »

ਹਾਈਕੋਰਟ ਨੇ ਹਰਿਆਣਾ ਦੀ ਸਿਰਸਾ ਪੁਲਿਸ ਨੂੰ ਪਾਈਆਂ ਝਾੜਾਂ

ਕਿਹਾ, ਡੇਰੇ ਵਿਚੋਂ ਪੈਸਿਆਂ ਨਾਲ ਭਰੇ ਟਰੱਕ ਕਿੱਧਰ ਗਏ? ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਿਰਸਾ ਪੁਲਿਸ ਨੂੰ ਝਾੜ ਪਾਈ ਹੈ। ਸਿਰਸਾ ਪੁਲਿਸ ਨੇ 25 ਅਗਸਤ, 2017 ਤੋਂ ਬਾਅਦ ਬਲਾਤਕਾਰੀ ਗੁਰਮੀਤ ਰਾਮ ਰਹੀਮ ਦੇ ਹੈੱਡਕੁਆਟਰ ਵਿੱਚੋਂ ਪੈਸਿਆਂ ਨਾਲ ਭਰੇ ਹੋਏ ਦੋ ਟਰੱਕ ਡੇਰੇ ਵਿੱਚੋਂ ਬਾਹਰ ਜਾਣ ਵਾਲੀ ਗੱਲ ਆਪਣੀ …

Read More »