Breaking News
Home / 2018 / February / 07

Daily Archives: February 7, 2018

ਪੰਜਾਬ ‘ਚ ਕਾਂਗਰਸ ਪਾਰਟੀ ਦੇ ਮੰਤਰੀ ਸਿੱਧੂ ਨੇ ਕਿਹਾ

ਦੋਸ਼ੀ ਟਾਈਟਲਰ ਹੋਵੇ ਜਾਂ ਕੋਈ ਹੋਰ, ਉਸ ਨੂੰ ਚੌਕ ‘ਚ ਪੁੱਠਾ ਟੰਗੋ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ 1984 ਸਿੱਖ ਕਤਲੇਆਮ ਦੇ ਮੁੱਖ ਮੁਲਜ਼ਮ ਜਗਦੀਸ਼ ਟਾਈਟਲਰ ਨੂੰ ਚੌਕ ਵਿੱਚ ਟੰਗ ਦੇਣ ਦੀ ਗੱਲ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਦੋਸ਼ੀ ਟਾਈਟਲਰ ਹੋਵੇ ਜਾਂ …

Read More »

ਆਰਸੀਆਂ ਅਤੇ ਡਰਾਈਵਿੰਗ ਲਾਇਸੰਸ ਬਣਾਉਣ ‘ਚ ਵੱਡਾ ਘਪਲਾ ਆਇਆ ਸਾਹਮਣੇ

ਕੰਪਨੀ ਨੇ ਪੰਜਾਬੀਆਂ ਨੂੰ ਲਾਇਆ 36 ਕਰੋੜ ਦਾ ਚੂਨਾ ਪੰਜਾਬ ਸਰਕਾਰ ਨੇ ਕੰਪਨੀ ਨਾਲ ਕੰਟਰੈਕਟ ਕੀਤਾ ਖਤਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਲੋਕਾਂ ਨੂੰ ਵਹੀਕਲਾਂ ਦੀਆਂ ਆਰਸੀਆਂ ਅਤੇ ਡਰਾਈਵਿੰਗ ਲਾਇਸੰਸ ਬਣਾਉਣ ਲਈ ਇੱਕ ਵਿਦੇਸ਼ੀ ਕੰਪਨੀ 2011 ਤੋਂ ਚੂਨਾ ਲਗਾਉਂਦੀ ਆ ਰਹੀ ਹੈ। ਅਜਿਹਾ ਕਰਕੇ ਇਹ ਕੰਪਨੀ ਲੋਕਾਂ ਦੀਆਂ ਜੇਬਾਂ ਵਿਚੋਂ ਸਲਾਨਾ …

Read More »

ਅਕਾਲੀ ਦਲ ਨੇ ਫਾਜ਼ਿਲਕਾ ‘ਚ ਕੀਤੀ ਕਾਂਗਰਸ ਖਿਲਾਫ ਪੋਲ ਖੋਲ੍ਹ ਰੈਲੀ

ਗੈਂਗਸਟਰ ਤੋਂ ਨੇਤਾ ਬਣੇ ਮਰਹੂਮ ਰੌਕੀ ਦੇ ਪਰਿਵਾਰ ਨੇ ਕੀਤੀ ਅਕਾਲੀ ਦਲ ਵਿੱਚ ਸ਼ਮੂਲੀਅਤ ਫਾਜ਼ਿਲਕਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਫਾਜ਼ਿਲਕਾ ਵਿਖੇ ਪੋਲ ਖੋਲ੍ਹ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਦੇ ਰਾਜ ਦੀਆਂ ਨਕਾਮੀਆਂ ਨੂੰ ਜਨਤਾ ਦੇ ਸਾਹਮਣੇ ਪੇਸ਼ ਕੀਤਾ। ਸਿੱਖ ਕਤਲੇਆਮ ਬਾਰੇ …

Read More »

ਪੰਜਾਬ ਦੇ ਸਰਕਾਰੀ ਕੁੜੀਆਂ ਦੇ ਸਕੂਲਾਂ ‘ਚ ਹੁਣ 50 ਸਾਲ ਤੋਂ ਵੱਧ ਉਮਰ ਦੇ ਅਧਿਆਪਕ ਹੀ ਪੜ੍ਹਾ ਸਕਣਗੇ

ਪੰਜਾਬ ਸਰਕਾਰ ਨੇ ਕੁੜੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਕੁੜੀਆਂ ਵਾਲੇ ਸਰਕਾਰੀ ਸਕੂਲਾਂ ਵਿਚ ਮਰਦ ਅਧਿਆਪਕਾਂ ਦੀ ਨਿਯੁਕਤੀ ‘ਤੇ ਰੋਕ ਲਗਾ ਦਿੱਤੀ ਗਈ ਹੈ। ਹੁਣ ਸਿਰਫ ਉਹੀ ਮਰਦ ਅਧਿਆਪਕ ਹੀ ਕੁੜੀਆਂ ਵਾਲੇ ਸਕੂਲਾਂ ਵਿਚ ਭੇਜੇ ਜਾਣਗੇ, ਜਿਨ੍ਹਾਂ ਦੀ ਉਮਰ 50 ਸਾਲ ਤੋਂ ਵੱਧ ਹੋਵੇਗੀ। ਇਹ …

Read More »

ਲੁਧਿਆਣਾ ਨਗਰ ਨਿਗਮ ਚੋਣਾਂ ਲਈ ‘ਆਪ’ ਵੱਲੋਂ 31 ਉਮੀਦਵਾਰਾਂ ਦਾ ਐਲਾਨ

ਭਾਜਪਾ ਵਲੋਂ ਵੀ 32 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਨੇ ਲੁਧਿਆਣਾ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਸੂਬਾ ਸਹਿ-ਪ੍ਰਧਾਨ ਅਮਨ ਅਰੋੜਾ ਵੱਲੋਂ ਅੱਜ 31 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। …

Read More »

ਕਿਸਾਨਾਂ ਵੱਲੋਂ 16 ਜ਼ਿਲ੍ਹਿਆਂ ਵਿਚ 36 ਥਾਵਾਂ ‘ਤੇ ਦਿੱਤੇ ਗਏ ਧਰਨੇ

ਕਿਸਾਨਾਂ ਦੇ ਕਰਜ਼ਿਆਂ ‘ਤੇ ਲਕੀਰ ਮਾਰਨ ਦੀ ਕੀਤੀ ਗਈ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ 7 ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਕਿਸਾਨ ਕਰਜ਼ਾ ਮੁਕਤੀ ਘੋਲ ਨੂੰ ਤੇਜ਼ ਕਰਦਿਆਂ ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿਚ 36 ਥਾਵਾਂ ‘ਤੇ 12 ਤੋ 2 ਵਜੇ ਤੱਕ 2 ਘੰਟੇ ਲਈ ਸੜਕਾਂ ਜਾਮ ਕੀਤੀਆਂ ਗਈਆਂ। ਭਾਰਤੀ ਕਿਸਾਨ ਯੂਨੀਅਨ ਏਕਤਾ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਤਨੀ ਜਸੋਦਾਬੇਨ ਦੀ ਕਾਰ ਹੋਈ ਹਾਦਸੇ ਦਾ ਸ਼ਿਕਾਰ

ਜਸੋਦਾਬੇਨ ਦੇ ਚਚੇਰੇ ਭਰਾ ਦੀ ਹੋਈ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਤਨੀ ਜਸੋਦਾਬੇਨ ਦੀ ਕਾਰ ਅੱਜ ਹਾਦਸੇ ਦਾ ਸ਼ਿਕਾਰ ਹੋ ਗਈ। ਉਹ ਰਾਜਸਥਾਨ ਦੇ ਕੋਟਾ ਵਿਚ ਇਕ ਵਿਆਹ ਦੇ ਸਮਾਗਮ ਵਿਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਗੁਜਰਾਤ ਜਾ ਰਹੀ ਸੀ। ਹਾਦਸਾ ਚਿਤੌੜਗੜ੍ਹ ਦੇ ਨੇੜੇ ਹੋਇਆ ਹੈ। …

Read More »

ਰਾਜ ਸਭਾ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ

ਕਾਂਗਰਸ ਮੁਕਤ ਭਾਰਤ ਦਾ ਵਿਚਾਰ ਮੇਰਾ ਨਹੀਂ, ਇਹ ਤਾਂ ਮਹਾਤਮਾ ਗਾਂਧੀ ਦਾ ਵਿਚਾਰ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਜਟ ਸੈਸ਼ਨ ਵਿਚ ਰਾਸ਼ਟਰਪਤੀ ਵਲੋਂ ਦਿੱਤੇ ਭਾਸ਼ਣ ਬਾਰੇ ਆਪਣੀ ਗੱਲ ਰਾਜ ਸਭਾ ਵਿਚ ਰੱਖੀ। ਅੱਜ ਲੋਕ ਸਭਾ ਤੋਂ ਬਾਅਦ ਰਾਜ ਸਭਾ ਵਿਚ ਵੀ ਉਨ੍ਹਾਂ ਨੇ ਕਾਂਗਰਸ ਨੂੰ ਕਰੜੇ …

Read More »

ਪੰਚਕੂਲਾ ਹਿੰਸਾ ਮਾਮਲੇ ‘ਚ ਆਦਿੱਤਿਆ ਇੰਸਾ ਹੈ ਮੁਖ ਮੁਲਜ਼ਮ

ਹਰਿਆਣਾ ਪੁਲਿਸ ਨੇ ਆਦਿੱਤਿਆ ਨੂੂੰ ਫੜਨ ਲਈ ਪੰਜ ਲੱਖ ਦਾ ਰੱਖਿਆ ਇਨਾਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਦੀਆਂ ਝਿੜਕਾਂ ਮਗਰੋਂ ਪੰਚਕੂਲਾ ਪੁਲਿਸ ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੇ ਖਾਸ ਆਦਿੱਤਿਆ ਇੰਸਾ ਦੇ ਸਿਰ ਇਨਾਮੀ ਰਾਸ਼ੀ ਦੋ ਲੱਖ ਤੋਂ ਵਧਾ ਕੇ ਪੰਜ ਲੱਖ ਕਰ ਦਿੱਤੀ ਹੈ। ਪੰਚਕੂਲਾ ਵਿੱਚ 25 …

Read More »