Breaking News
Home / 2018 / February / 08

Daily Archives: February 8, 2018

ਟਾਈਟਲਰ ਮਾਮਲੇ ‘ਤੇ ਸਿਆਸਤ ਹੋਰ ਭਖੀ

’84 ਦਾ ਮੁੱਦਾ ਅਕਾਲੀ ਦਲ ਸਿਆਸੀ ਫਾਇਦੇ ਲਈ ਹੈ ਉਠਾਉਂਦਾ : ਕੈਪਟਨ ਅਮਰਿੰਦਰ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ ਸਟਿੰਗ ‘ਤੇ ਅੱਜ ਫੇਰ ਸਿਆਸਤ ਭਖ਼ੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ਵਿਚ ਕਿਹਾ ਹੈ ਕਿ ਟਾਈਟਲਰ ਦੇ ਸਟਿੰਗ ਦੀ ਜਾਂਚ ਹੋਣੀ ਚਾਹੀਦੀ ਹੈ ਤੇ …

Read More »

ਕੈਪਟਨ ਅਮਰਿੰਦਰ ਨੇ ਕੇਂਦਰ ਕੋਲ ਉਠਾਇਆ ਪਾਣੀਆਂ ਦਾ ਮੁੱਦਾ

ਰਹਿੰਦੇ ਚਾਰ ਜ਼ਿਲ੍ਹਿਆਂ ਨੂੰ ਵੀ ਰਾਸ਼ਟਰੀ ਮਾਰਗਾਂ ਨਾਲ ਜੋੜਨ ਦੀ ਮੰਗ ਵੀ ਦੁਹਰਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਕੋਲ ਪਾਣੀਆਂ ਦਾ ਮੁੱਦਾ ਉਠਾਇਆ। ਉਨ੍ਹਾਂ ਨੇ ਸ਼ਾਹਪੁਰ ਕੰਡੀ ਡੈਮ ਨੂੰ ਫਾਸਟ ਟਰੈਕ ਤਰਜੀਹੀ ਪ੍ਰੋਜੈਕਟ ਸ਼੍ਰੇਣੀ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਰਾਜਸਥਾਨ …

Read More »

ਦੋ ਅਧਿਆਪਕਾਂ ਨੇ ਕੀਤੀ ਸ਼ਰਮਨਾਕ ਕਰਤੂਤ

ਪਿੰਡ ਨੱਥੋਵਾਲੀ ਦੇ ਸਕੂਲ ਦੀ ਵਿਦਿਆਰਥਣ ਨੂੰ ਬਣਾਇਆ ਹਵਸ ਦਾ ਸ਼ਿਕਾਰ ਲੁਧਿਆਣਾ/ਬਿਊਰੋ ਨਿਊਜ਼ ਜਗਰਾਓਂ ਦੇ ਥਾਣਾ ਹਠੂਰ ਅਧੀਨ ਪੈਂਦੇ ਪਿੰਡ ਨੱਥੋਵਾਲੀ ਦੇ ਸਕੂਲ ਦੇ ਦੋ ਅਧਿਆਪਕਾਂ ‘ਤੇ ਉਸੇ ਪਿੰਡ ਦੀ ਵਿਦਿਆਰਥਣ ਨਾਲ ਬਲਾਤਕਾਰ ਕਰਨ ਦੇ ਇਲਜ਼ਾਮ ਲੱਗੇ ਹਨ। ਅਧਿਆਪਕਾਂ ਦੀ ਕਰਤੂਤ ਦਾ ਉਦੋਂ ਪਤਾ ਲੱਗਾ ਜਦੋਂ ਵਿਦਿਆਰਥਣ ਗਰਭਵਤੀ ਹੋ ਗਈ। …

Read More »

‘ਆਪ’ ਵਿਧਾਇਕਾਂ ਦਾ ਵਫਦ ਰਾਣਾ ਕੇ.ਪੀ. ਨੂੰ ਮਿਲਿਆ

ਕਿਹਾ, ਅਹੁਦੇ ਦੀ ਦੁਰਵਰਤੋਂ ਕਰਕੇ ਲਾਭ ਲੈਣ ਵਾਲਿਆਂ ਖਿਲਾਫ ਬਣੇ ਕਾਨੂੰਨ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਉਪ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ, ਮੰਤਰੀਆਂ ਅਤੇ ਵਿਧਾਇਕਾਂ ਨੂੰ ਆਪਣੇ ਅਹੁਦੇ ਦੀ ਦੁਰਵਰਤੋ ਕਰਕੇ ਵਪਾਰਕ ਲਾਭ ਲੈਣ ਵਾਲਿਆਂ ਖ਼ਿਲਾਫ਼ ਕਾਨੂੰਨ ਬਨਾਉਣਾ ਚਾਹੀਦਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ …

Read More »

ਅਕਾਲੀ-ਭਾਜਪਾ ਗਠਜੋੜ ਹਮੇਸ਼ਾ ਕਾਇਮ ਰਹੇਗਾ

ਸੁਖਬੀਰ ਬਾਦਲ ਨੇ ਕਿਹਾ, ਸਿੱਖਾਂ ਤੇ ਹਿੰਦੂਆਂ ਨੂੰ ਇਕੱਠੇ ਤੋਰਨ ‘ਚ ਹੋਏ ਹਾਂ ਕਾਮਯਾਬ ਚੰਡੀਗੜ੍ਹ/ਬਿਊਰੋ ਨਿਊਜ਼ ਪਿਛਲੇ ਸਮੇਂ ਤੋਂ ਚਰਚਾ ਚੱਲ ਰਹੀ ਹੈ ਕਿ ਅਕਾਲੀ ਦਲ ਅਤੇ ਭਾਜਪਾ ਦੇ ਰਿਸ਼ਤਿਆਂ ਵਿਚ ਤਰੇੜਾਂ ਆ ਗਈਆਂ ਹਨ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਿਆਨ ਜਾਰੀ ਕੀਤਾ ਗਿਆ ਹੈ …

Read More »

ਤ੍ਰਿਪਤ ਰਾਜਿੰਦਰ ਬਾਜਵਾ ਨੇ ਮੰਨਿਆ ਕਿ ਸਰਕਾਰ ਦਾ ਖਜ਼ਾਨਾ ਖਾਲੀ

ਪਿਛਲੀ ਅਕਾਲੀ-ਭਾਜਪਾ ਸਰਕਾਰ ‘ਤੇ ਖਜ਼ਾਨਾ ਖਾਲੀ ਕਰਨ ਦੇ ਲਗਾਏ ਇਲਜ਼ਾਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਮੰਨਿਆ ਹੈ ਕਿ ਖਜ਼ਾਨਾ ਖਾਲੀ ਹੈ। ਇਸ ਕਰਕੇ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਵਿਚ ਮੁਸ਼ਕਲ ਆ ਰਹੀ ਹੈ। ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਖ਼ਜ਼ਾਨਾ ਖ਼ਾਲੀ ਕਰਕੇ ਗਈ ਹੈ। ਇਸੇ …

Read More »

ਕਾਂਗਰਸੀ ਵਿਧਾਇਕਾਂ ਨੂੰ ਅਲਾਟ ਹੋਏ ਫਲੈਟਾਂ ‘ਚ ਹਾਲੇ ਤੱਕ ਰਹਿ ਰਹੇ ਹਨ ਅਕਾਲੀ ਆਗੂ

ਮੁਫਤ ‘ਚ ਵਰਤ ਰਹੇ ਹਨ ਬਿਜਲੀ-ਪਾਣੀ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਜ਼ੀਰਾ, ਪਰਮਿੰਦਰ ਸਿੰਘ ਪਿੰਕੀ ਅਤੇ ਦਵਿੰਦਰ ਸਿੰਘ ਘੁਬਾਇਆ ਨੇ ਪ੍ਰੈਸ ਕਾਨਫਰੰਸ ਕਰਕੇ ਅਕਾਲੀ ਆਗੂਆਂ ‘ਤੇ ਉਨ੍ਹਾਂ ਨੂੰ ਅਲਾਟ ਹੋਏ ਫਲੈਟਾਂ ‘ਤੇ ਨਜਾਇਜ਼ ਕਬਜ਼ਾ ਕਰਨ ਦੇ ਇਲਜ਼ਾਮ ਲਗਾਏ ਹਨ। ਕਾਂਗਰਸੀ ਵਿਧਾਇਕਾਂ ਦਾ ਕਹਿਣਾ ਹੈ ਕਿ ਵਿਧਾਨ ਸਭਾ ਵਲੋਂ ਉਨ੍ਹਾਂ …

Read More »

ਖਾਪ ਪੰਚਾਇਤਾਂ ਨੇ ਸੁਪਰੀਮ ਕੋਰਟ ਨੂੰ ਦਿੱਤੀ ਧਮਕੀ

ਕਿਹਾ ਸਾਡੀਆਂ ਪੁਰਾਣੀਆਂ ਪਰੰਪਰਾਵਾਂ ਵਿਚ ਬਿਲਕੁਲ ਵੀ ਦਖਲ ਨਾ ਦਿੱਤਾ ਜਾਵੇ ਮੇਰਠ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੰਤਰਜਾਤੀ ਵਿਆਹਾਂ ਦੇ ਮਾਮਲੇ ਵਿਚ ਖਾਪ ਪੰਚਾਇਤਾਂ ਨੂੰ ਝਾੜ ਪਾਈ ਸੀ। ਸੁਪਰੀਮ ਕੋਰਟ ਦੀਆਂ ਝਿੜਕਾਂ ਖਾਣ ਤੋਂ ਬਾਅਦ ਖਾਪ ਪੰਚਾਇਤਾਂ ਨੇ ਵੀ ਧਮਕੀ ਦਿੱਤੀ ਹੈ ਕਿ ਜੇਕਰ ਸੁਪਰੀਮ ਕੋਰਟ ਨੇ ਉਨ੍ਹਾਂ ਦੀਆਂ ਪੁਰਾਤਨ ਰਹੁ-ਰੀਤਾਂ …

Read More »

ਅਯੁੱਧਿਆ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ

ਅਦਾਲਤ ਨੇ ਕਿਹਾ, ਮਾਮਲੇ ਨਾਲ ਜੁੜੀਆਂ 42 ਕਿਤਾਬਾਂ ਦਾ ਅਨੁਵਾਦ ਦੋ ਹਫਤਿਆਂ ‘ਚ ਕਰਵਾਇਆ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਅਯੁੱਧਿਆ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ । ਅਦਾਲਤ ਨੇ ਅਗਲੀ ਸੁਣਵਾਈ 14 ਮਾਰਚ ਨੂੰ ਤੈਅ ਕੀਤੀ ਹੈ। ਇਸ ਤੋਂ ਪਹਿਲਾਂ ਚੀਫ ਜਸਟਿਸ ਦੀਪਕ ਮਿਸ਼ਰਾ, ਅਸ਼ੋਕ ਭੂਸ਼ਣ ਤੇ ਅਬਦੁਲ ਨਜ਼ੀਰ …

Read More »

ਸੋਨੀਆ ਗਾਂਧੀ ਨੇ ਕਾਂਗਰਸ ਪਾਰਲੀਮਾਨੀ ਬੋਰਡ ਦੀ ਮੀਟਿੰਗ ‘ਚ ਕਿਹਾ

ਰਾਹੁਲ ਗਾਂਧੀ ਮੇਰੇ ਵੀ ਬੌਸ, ਇਸ ਵਿਚ ਸ਼ੱਕ ਦੀ ਗੁੰਜਾਇਸ਼ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਸੋਨੀਆ ਗਾਂਧੀ ਨੇ ਕਿਹਾ ਕਿ ਗੁਜਰਾਤ ਵਿਚ ਕਾਂਗਰਸ ਨੇ ਬਹੁਤ ਔਖੀ ਸਥਿਤੀ ਵਿਚ ਚੋਣਾਂ ਲੜੀਆਂ ਹਨ। ਰਾਜਸਥਾਨ ਵਿਚ ਹੋਈ ਉਪ ਚੋਣ ਵਿਚ ਕਾਂਗਰਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਇਸ ਤੋਂ ਇਹ ਲੱਗ ਰਿਹਾ ਹੈ ਕਿ ਬਦਲਾਅ …

Read More »