Home / 2018 / February / 14

Daily Archives: February 14, 2018

‘ਆਪ’ ਵਿਧਾਇਕਾ ਬਲਜਿੰਦਰ ਕੌਰ ਦੋਹਰੀ ਵੋਟ ਬਣਾਉਣ ਦੇ ਮਾਮਲੇ ਵਿਚ ਦੋਸ਼ੀ

ਚੋਣ ਕਮਿਸ਼ਨ ਇਸਦੀ ਮੁੜ ਜਾਂਚ ਕਰੇ : ਬਲਜਿੰਦਰ ਕੌਰ ਚੰਡੀਗੜ੍ਹ/ਬਿਊਰੋ ਨਿਊਜ਼ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਤਲਵੰਡੀ ਸਾਬੋ ਦੇ ਐਸਡੀਐਮ ਨੇ ਜ਼ਿਲ੍ਹਾ ਚੋਣ ਅਧਿਕਾਰੀ ਨੂੰ ਭੇਜੀ ਰਿਪੋਰਟ ਵਿੱਚ ਬਲਜਿੰਦਰ ਕੌਰ ਨੂੰ ਦੋਹਰੀ ਵੋਟ ਬਣਾਉਣ ਤੇ ਚੋਣ ਕਮਿਸ਼ਨ ਨੂੰ ਗਲਤ ਜਾਣਕਾਰੀ …

Read More »

ਆਮ ਆਦਮੀ ਪਾਰਟੀ ਪੰਜਾਬ ‘ਚ ਵੀ ਪੈ ਸਕਦਾ ਹੈ ਖਿਲਾਰਾ

ਵਿਧਾਇਕਾਂ ਨੇ ਭਗਵੰਤ ਮਾਨ ਨੂੰ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦੀ ਕੀਤੀ ਮੰਗ ਜਲੰਧਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਵਿਚ ਹੁਣ ਖਿਲਾਰਾ ਪੈਂਦਾ ਨਜ਼ਰ ਆ ਰਿਹਾ ਹੈ। ਪਾਰਟੀ ਦੇ ਪੰਜਾਬ ਤੋਂ ਸਹਿ-ਪ੍ਰਧਾਨ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਹੋਈ ਮੀਟਿੰਗ ਦੌਰਾਨ …

Read More »

ਕੈਪਟਨ ਦੀ ਮਾਲਾ ਦਾ ਮੋਤੀ ਬਣਿਆ ਰਹੇਗਾ ਸੁਰੇਸ਼ ਕੁਮਾਰ

ਹਾਈਕੋਰਟ ਨੇ ਨਿਯੁਕਤੀ ਰੱਦ ਕਰਨ ਦੇ ਫੈਸਲੇ ‘ਤੇ ਲਗਾਈ ਰੋਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਦੇ ਸਾਬਕਾ ਪ੍ਰਿੰਸੀਪਲ ਚੀਫ਼ ਸਕੱਤਰ ਸੁਰੇਸ਼ ਕੁਮਾਰ ਨੂੰ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਦੀ ਡਬਲ ਬੈਂਚ ਨੇ ਸੁਰੇਸ਼ ਕੁਮਾਰ ਦੀ ਨਿਯੁਕਤੀ ਸਬੰਧੀ ਸਿੰਗਲ ਬੈਂਚ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਹੈ। ਜ਼ਿਕਰਯੋਗ ਹੈ …

Read More »

ਸੁੱਚਾ ਸਿੰਘ ਲੰਗਾਹ ਅਦਾਲਤ ‘ਚ ਨਹੀਂ ਹੋਏ ਪੇਸ਼

‘ਦਿਲ ਦੇ ਮਰੀਜ਼’ ਹੋਣ ਸਬੰਧੀ ਭੇਜਿਆ ਆਪਣਾ ਮੈਡੀਕਲ ਗੁਰਦਾਸਪੁਰ/ਬਿਊਰੋ ਨਿਊਜ਼ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਅੱਜ ਬਲਾਤਕਾਰ ਦੇ ਮਾਮਲੇ ਵਿਚ ਗੁਰਦਾਸਪੁਰ ਦੀ ਅਦਾਲਤ ਵਿਚ ਪੇਸ਼ ਨਹੀਂ ਹੋਏ ਤੇ ਉਨ੍ਹਾਂ ਅਦਾਲਤ ਵਿਚ ਆਪਣਾ ਮੈਡੀਕਲ ਭੇਜਿਆ ਹੈ। ਮਾਮਲੇ ਦੀ ਸੁਣਵਾਈ ਹੁਣ 28 ਫਰਵਰੀ ਨੂੰ ਹੋਵੇਗੀ। ਲੰਗਾਹ ਦੇ ਵਕੀਲ ਦਾ ਕਹਿਣਾ ਹੈ …

Read More »

ਵਿਧਾਇਕ ਪਿਰਮਲ ਸਿੰਘ ਨੇ ਸਾਦੇ ਢੰਗ ਨਾਲ ਕਰਵਾਇਆ ਵਿਆਹ

‘ਆਪ’ ਆਗੂਆਂ ਨੂੰ ਵੀ ਨਹੀਂ ਲੱਗੀ ਭਿਣਕ ਬਠਿੰਡਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਵਿਧਾਇਕ ਪਿਰਮਲ ਸਿੰਘ ਨੇ ਲੰਘੇ ਕੱਲ੍ਹ ਸਾਦੇ ਢੰਗ ਨਾਲ ਵਿਆਹ ਕਰਾ ਲਿਆ। ਭਦੌੜ ਹਲਕੇ ਤੋਂ ਵਿਧਾਇਕ ਤੇ ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੇ ਸੂਬਾ ਪ੍ਰਧਾਨ ਪਿਰਮਲ ਸਿੰਘ ਨੇ ਵਿਆਹ ਦਾ ਪੂਰਾ ਭੇਤ ਬਣਾ ਕੇ ਰੱਖਿਆ। ਇੱਥੋਂ ਤੱਕ ਕਿ ਵਿਆਹ …

Read More »

62 ਕਿਸਾਨ ਜਥੇਬੰਦੀਆਂ 23 ਫਰਵਰੀ ਨੂੰ ਦਿੱਲੀ ‘ਚ ਕਰਨਗੀਆਂ ਘਿਰਾਓ

ਕਿਹਾ, ਮੋਦੀ ਸਰਕਾਰ ਨੇ ਚੋਣ ਵਾਅਦੇ ਅਖੀਰਲੇ ਬਜਟ ‘ਚ ਵੀ ਪੂਰੇ ਨਹੀਂ ਕੀਤੇ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਚੰਡੀਗੜ੍ਹ ਵਿਚ ਅੱਜ ਪ੍ਰੈਸ ਕਾਨਫੰਰਸ ਕੀਤੀ ਹੈ। ਇਸ ਮੌਕੇ ਹਰਮੀਤ ਸਿੰਘ ਕਾਦੀਆਂ ਨੇ ਦੱਸਿਆ ਕਿ 23 ਫਰਵਰੀ ਨੂੰ 62 ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਵਿਚ ਘਿਰਾਓ ਕੀਤਾ ਜਾਵੇਗਾ ਅਤੇ ਕਿਸਾਨ ਆਰ-ਪਾਰ …

Read More »

ਫਰੀਦਕੋਟ ਪੁਲਿਸ ਨੇ ਪੰਜ ਕਿਲੋ ਤੋਂ ਵੱਧ ਅਫੀਮ ਸਮੇਤ ਤਿੰਨ ਮੁਲਜ਼ਮਾਂ ਨੂੰ ਫੜਿਆ

ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ ਫ਼ਰੀਦਕੋਟ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਕੀਤੀ ਜਾ ਰਹੀ ਸਖਤ ਕਾਰਵਾਈ ਦੇ ਚੱਲਦਿਆਂ ਫਰੀਦਕੋਟ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਪੰਜ ਕਿੱਲੋ ਤੋਂ ਵੱਧ ਅਫ਼ੀਮ ਸਮੇਤ ਕਾਬੂ ਕੀਤਾ ਹੈ। ਇਸ ਦੇ ਨਾਲ ਇੱਕ ਇਨੋਵਾ ਗੱਡੀ ਵੀ ਬਰਾਮਦ ਕੀਤੀ ਗਈ। ਪੁਲਿਸ ਨੇ ਮਾਮਲਾ …

Read More »

10 ਸਾਲ ਤੋਂ ਫਰਾਰ ਇੰਡੀਅਨ ਮੁਜਾਹਦੀਨ ਦਾ ਅੱਤਵਾਦੀ ਗ੍ਰਿਫਤਾਰ

ਅੱਤਵਾਦੀ ਜੁਨੈਦ ਬੰਬ ਬਣਾਉਣ ਅਤੇ ਸਾਜਿਸ਼ ਨੂੰ ਅੰਜਾਮ ਦੇਣ ‘ਚ ਹੈ ਮਾਹਿਰ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਅੱਜ ਇੰਡੀਅਨ ਮੁਜਾਹਦੀਨ ਦੇ ਇਕ ਅੱਤਵਾਦੀ ਜੁਨੈਦ ਨੂੰ ਗ੍ਰਿਫਤਾਰ ਕੀਤਾ ਹੈ। ਦਿੱਲੀ ਦੇ ਜਾਮੀਆ ਇਲਾਕੇ ਵਿਚ 2008 ਵਿਚ ਹੋਏ ਬਾਟਨਾ ਮੁਕਾਬਲੇ ਤੋਂ ਬਾਅਦ ਇਹ ਅੱਤਵਾਦੀ ਫਰਾਰ ਹੋ ਗਿਆ ਸੀ। …

Read More »

ਅਸਰੂਦੀਨ ਓਵੈਸੀ ਨੂੰ ਭਾਰਤੀ ਫੌਜ ਨੇ ਦਿੱਤਾ ਜਵਾਬ

ਕਿਹਾ, ਅਸੀਂ ਸ਼ਹੀਦਾਂ ਨੂੰ ਧਰਮ ਨਾਲ ਨਹੀਂ ਜੋੜਦੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਫੌਜ ਦੀ ਉਤਰੀ ਕਮਾਨ ਦੇ ਕਮਾਂਡਰ ਲੈਫਟੀਨੈਂਟ ਜਨਰਲ ਦੇਵਰਾਜ ਅੰਬੂ ਨੇ ਓਵੈਸੀ ਦਾ ਬਿਨਾ ਨਾਮ ਲਏ ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਨੂੰ ਧਰਮ ਨਾਲ ਨਹੀਂ ਜੋੜਦੇ। ਉਨ੍ਹਾਂ ਕਿਹਾ ਕਿ ਜੋ ਲੋਕ ਫੌਜ ਦੀ ਕਾਰਜ਼ਸੈਲੀ ਨਹੀਂ ਜਾਣਗੇ, ਉਹ ਇਸ …

Read More »