Breaking News
Home / 2018 / February / 15

Daily Archives: February 15, 2018

ਹੁਣ ਪੰਜਾਬ ਦੇ ਮੰਤਰੀ ਆਪਣਾ ਟੈਕਸ ਖੁਦ ਭਰਨਗੇ

ਸਿੱਧੂ ਨੇ ਕਿਹਾ, ਸੁਖਬੀਰ ਬਾਦਲ ਨੂੂੰ ਜਲੇਬੀ ਵਾਂਗ ਇਕੱਠਾ ਕਰ ਦਿਆਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਹੁਣ ਪੰਜਾਬ ਦੇ ਸਾਰੇ ਮੰਤਰੀ ਆਪਣਾ ਇਨਕਮ ਟੈਕਸ ਖੁਦ ਭਰਨਗੇ। ਇਸ ਫੈਸਲੇ ‘ਤੇ ਮੋਹਰ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਲੱਗ ਗਈ ਹੈ। ਪਹਿਲਾਂ ਮੰਤਰੀਆਂ ਦਾ ਇਨਕਮ ਟੈਕਸ ਸਰਕਾਰੀ ਖਜ਼ਾਨੇ ਵਿੱਚੋਂ ਭਰਿਆ ਜਾਂਦਾ ਸੀ। ਕੈਬਿਨਟ ਮੰਤਰੀ ਨਵਜੋਤ ਸਿੰਘ …

Read More »

ਜਸਟਿਨ ਟਰੂਡੋ ਦੀ ਫੇਰੀ ਤੋਂ ਪਹਿਲਾਂ ਕੈਨੇਡੀਅਨ ਟੀਮ ਪਹੁੰਚੀ ਸ੍ਰੀ ਦਰਬਾਰ ਸਾਹਿਬ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ/ਬਿਊਰੋ ਨਿਊਜ਼ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅੰਮ੍ਰਿਤਸਰ ਦੀ ਸੰਭਾਵੀ ਫੇਰੀ ਨੂੰ ਲੈ ਕੇ ਅੱਜ ਕੈਨੇਡੀਅਨ ਸੁਰੱਖਿਆ ਤੇ ਹੋਰ ਅਧਿਕਾਰੀਆਂ ਦੀ ਵਿਸ਼ੇਸ਼ ਟੀਮ ਸ੍ਰੀ ਦਰਬਾਰ ਸਾਹਿਬ ਪੁੱਜੀ। ਟੀਮ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉੱਥੋਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ 17 ਤੋਂ …

Read More »

‘ਆਪ’ ਵਿਧਾਇਕਾ ਬਲਜਿੰਦਰ ਕੌਰ ਦੇ ਹੱਕ ‘ਚ ਆਏ ਸੁਖਪਾਲ ਖਹਿਰਾ

ਦੋਹਰੀ ਵੋਟ ਬਣਾਉਣ ਦੇ ਮਾਮਲੇ ‘ਚ ਦੋਸ਼ੀ ਹੈ ਬਲਜਿੰਦਰ ਕੌਰ ਕਪੂਰਥਲਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਵਿਧਾਇਕ ਬਲਜਿੰਦਰ ਕੌਰ ਦੋਹਰੀ ਵੋਟ ਮਾਮਲੇ ਨੂੰ ਲੈ ਕੇ ਅੱਜ ਕੱਲ੍ਹ ਮੁੜ ਸੁਰਖੀਆਂ ਵਿਚ ਹੈ। ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਬਲਜਿੰਦਰ ਕੌਰ ਨਾਲ ਡੱਟ …

Read More »

ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ ‘ਚ ਲੱਗੀ ਅੱਗ

ਕਈ ਦਸਤਾਵੇਜ਼ ਸੜ ਕੇ ਹੋਏ ਸੁਆਹ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ ਵਿਚ ਸੀਆਈਐਸਐਫ ਦੀ ਕੰਟੀਨ ਨੂੰ ઠਅੱਜ ਸਵੇਰੇ ਭਿਆਨਕ ਅੱਗ ਲੱਗ ਗਈ। ਜਿਸ ਵਿਚ ਸੀਆਈਐਸਐਫ ਦੇ ਕਈ ਦਸਤਾਵੇਜ਼ ਸੜ ਕੇ ਸੁਆਹ ਹੋ ਗਏ। ਅੱਗ ਲੱਗਣ ਨਾਲ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਸੂਚਨਾ ਮਿਲਣ ‘ਤੇ ਅੱਗ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਯਾਦਗਾਰੀ ਸਮਾਗਮਾਂ ਲਈ ਵਿਸ਼ੇਸ਼ ਸਹਾਇਤਾ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਯਾਦਗਾਰੀ ਸਮਾਗਮਾਂ ਲਈ ਵਿਸ਼ੇਸ਼ ਸਹਾਇਤਾ ਦੀ …

Read More »

ਹਾਈਕੋਰਟ ਨੇ ਨਵਜੋਤ ਸਿੱਧੂ ਨੂੰ ਦਿੱਤਾ ਝਟਕਾ

ਮੁਹਾਲੀ ਦੇ ਮੇਅਰ ਕੁਲਵੰਤ ਸਿੰਘ ਖਿਲਾਫ ਜਾਰੀ ਨੋਟਿਸ ਕੀਤਾ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਝਟਕਾ ਦਿੱਤਾ ਹੈ। ਅਦਾਲਤ ਨੇ ਮੁਹਾਲੀ ਦੇ ਮੇਅਰ ਕੁਲਵੰਤ ਸਿੰਘ ਖਿਲਾਫ ਜਾਰੀ ਕਾਰਨ ਦੱਸੋ ਨੋਟਿਸ ਰੱਦ ਕਰ ਦਿੱਤਾ ਹੈ। ਅੱਜ ਹਾਈਕੋਰਟ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਨਵਜੋਤ …

Read More »

ਖੇਤ ਵਿਚੋਂ ਦੋ ਮੂਲੀਆਂ ਪੁੱਟਣ ਦੀ ਮਿਲੀ ਸਜ਼ਾ

ਪੰਜ ਬੱਚਿਆਂ ਨੂੰ ਕੱਪੜੇ ਉਤਰਵਾ ਕੇ 3 ਕਿਲੋਮੀਟਰ ਤੱਕ ਘੁਮਾਇਆ, ਮੁੱਕੇ ਵੀ ਮਾਰੇ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ‘ਚ ਪੰਜ ਦਲਿਤ ਬੱਚਿਆਂ ਨੂੰ ਖੇਤ ਵਿਚੋਂ ਦੋ ਮੂਲੀਆਂ ਪੁੱਟਣ ਦੀ ਅਜਿਹੀ ਸਜ਼ਾ ਦਿੱਤੀ ਕਿ ਬੱਚਿਆਂ ਨੂੰ ਤਿੰਨ ਕਿਲੋਮੀਟਰ ਤੱਕ ਕੱਪੜੇ ਉਤਰਵਾ ਕੇ ਘੁਮਾਇਆ, ਮੁੱਕੇ ਅਤੇ ਥੱਪੜਾਂ ਨਾਲ ਕੁੱਟਿਆ ਵੀ …

Read More »

ਪੰਜਾਬ ਨੈਸ਼ਨਲ ਬੈਂਕ ਘਪਲੇ ਦੇ ਮੁੱਖ ਮੁਲਜ਼ਮ ਨੀਰਵ ਮੋਦੀ ‘ਤੇ ਕੱਸਿਆ ਸ਼ਿਕੰਜਾ

ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ : ਕਾਨੂੰਨ ਮੰਤਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਨੈਸ਼ਨਲ ਬੈਂਕ ਦੇ 11,500 ਕਰੋੜ ਰੁਪਏ ਦਾ ਘੁਟਾਲੇ ਦੇ ਮੁੱਖ ਮੁਲਜ਼ਮ ਡਾਇਮੰਡ ਕਿੰਗ ਨੀਰਵ ਮੋਦੀ ‘ਤੇ ਸ਼ਿਕੰਜਾ ਕਸਿਆ ਗਿਆ ਹੈ। ਨੀਰਵ ਮੋਦੀ ਨੂੰ ਦੇਖਦਿਆਂ ਹੀ ਫੜਨ ਦੇ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਨੀਰਵ ਮੋਦੀ ਦੇ …

Read More »

ਅਮਰੀਕਾ ਦੇ ਫਲੋਰੀਡਾ ਸਥਿਤ ਸਕੂਲ ‘ਚ ਸਾਬਕਾ ਵਿਦਿਆਰਥੀ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

17 ਬੱਚਿਆਂ ਦੀ ਮੌਤ, 14 ਜ਼ਖ਼ਮੀ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਫਲੋਰੀਡਾ ਸਥਿਤ ਇਕ ਸਕੂਲ ਵਿਚ ਸਾਬਕਾ ਵਿਦਿਆਰਥੀ ਨੇ ਅਚਾਨਕ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ, ਜਿਸ ਦੌਰਾਨ 17 ਬੱਚਿਆਂ ਦੀ ਮੌਤ ਹੋ ਗਈ ਹੈ ਅਤੇ 14 ਜ਼ਖ਼ਮੀ ਹੋ ਗਏ ਹਨ। ਦੋਸ਼ੀ ਵਿਦਿਆਰਥੀ ਦੀ ਪਛਾਣ 19 ਸਾਲ ਦੇ ਨਿਕੋਲਸ ਕਰੂਜ਼ ਦੇ ਰੂਪ …

Read More »