Breaking News
Home / 2018 / February / 21

Daily Archives: February 21, 2018

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

: ਸ੍ਰੀ ਦਰਬਾਰ ਸਾਹਿਬ ਦੀ ਵਿਜ਼ਟਰ ਬੁੱਕ ‘ਚ ਦਰਜ ਕੀਤਾ ‘ਗੁਰੂ ਕ੍ਰਿਪਾ ਤੇ ਨਿਮਰਤਾ ਨਾਲ ਭਰ ਗਏ’ : ਸ੍ਰੀ ਅਕਾਲ ਤਖਤ ਸਾਹਿਬ ਨੂੰ ਵੀ ਝੁਕਾਇਆ ਸ਼ੀਸ਼ ਤੇ ਸ੍ਰੀ ਸਾਹਿਬ ਲਗਾਈ ਮੱਥੇ ਨਾਲ : ਏਅਰਪੋਰਟ ‘ਤੇ ਟਰੂਡੋ ਦਾ ਹਰਦੀਪ ਪੁਰੀ ਅਤੇ ਨਵਜੋਤ ਸਿੱਧੂ ਨੇ ਕੀਤਾ ਸਵਾਗਤ ਅੰਮ੍ਰਿਤਸਰ/ਬਿਊਰੋ ਨਿਊਜ਼ ਕੈਨੇਡੀਅਨ ਪ੍ਰਧਾਨ ਮੰਤਰੀ …

Read More »

ਪੰਜਾਬੀਆਂ ਨੇ ਦਿਲ ਖੋਲ੍ਹ ਕੇ ਟਰੂਡੋ ਦਾ ਕੀਤਾ ਸਵਾਗਤ

ਭਾਰਤ-ਪਾਕਿ ਵੰਡ ਨਾਲ ਸਬੰਧਤ ਮਿਊਜ਼ੀਅਮ ਦੇਖ ਕੇ ਭਾਵੁਕ ਹੋਏ ਟਰੂਡੋ ਚੰਡੀਗੜ੍ਹ/ਬਿਊਰੋ ਨਿਊਜ਼ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਨਿੱਘਾ ਸਵਾਗਤ ਕੀਤਾ ਗਿਆ। ਟਰੂਡੋ ਪੰਜਾਬੀਆਂ ਵੱਲੋਂ ਕੀਤੇ ਸਵਾਗਤ ਤੋਂ ਕਾਫੀ ਪ੍ਰਭਾਵਿਤ ਨਜ਼ਰ ਆਏ। ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ‘ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਤੇ ਪੰਜਾਬ …

Read More »

ਜਸਟਿਨ ਟਰੂਡੋ ਦੀ ਕੈਪਟਨ ਅਮਰਿੰਦਰ ਨਾਲ ਹੋਈ ਮੁਲਾਕਾਤ

ਕੈਪਟਨ ਨੇ ਟਰੂਡੋ ਕੋਲ ਕੱਟੜਵਾਦ ਦਾ ਚੁੱਕਿਆ ਮੁੱਦਾ ਅੰਮ੍ਰਿਤਸਰ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਅੰਮ੍ਰਿਤਸਰ ‘ਚ ਮੁਲਾਕਾਤ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਮੁਲਾਕਾਤ ਸਬੰਧੀ ਕਿਹਾ ਹੈ ਕਿ ਉਨ੍ਹਾਂ ਨੇ ਟਰੂਡੋ ਨਾਲ ਕੱਟੜਵਾਦ ਸਬੰਧੀ ਚਿੰਤਾਵਾਂ ਜਾਹਰ ਕੀਤੀਆਂ ਹਨ। ਜਿਸ ‘ਤੇ ਉਨ੍ਹਾਂ …

Read More »

ਲੁਧਿਆਣਾ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਭਗਵੰਤ ਮਾਨ ਨੇ ਕਿਹਾ

ਕਾਂਗਰਸ ਕਰ ਸਕਦੀ ਹੈ ਗੁੰਡਾਗਰਦੀ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਨਗਰ ਨਿਗਮ ਚੋਣਾਂ 24 ਫਰਵਰੀ ਨੂੰ ਹੋਣ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਸਿਆਸੀ ਆਗੂ ਇਕ ਦੂਜੇ ‘ਤੇ ਸ਼ਬਦੀ ਵਾਰ ਕਰਨ ਵਿਚ ਜੁਟ ਗਏ ਹਨ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਾਂਗਰਸ ‘ਤੇ ਧਾਵਾ ਬੋਲਦਿਆਂ …

Read More »

ਪੰਜਾਬ ਵਿਚ ਰੋਡਵੇਜ਼ ਕਰਮਚਾਰੀਆਂ ਨੇ ਕੀਤਾ ਚੱਕਾ ਜਾਮ

ਸਵਾਰੀਆਂ ਨੂੰ ਆਪਣੀ ਮੰਜ਼ਿਲ ‘ਤੇ ਪਹੁੰਚਣ ਲਈ ਪੇਸ਼ ਆਈਆਂ ਮੁਸ਼ਕਲਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅੱਜ ਪੰਜਾਬ ਰੋਡਵੇਜ਼ ਦੇ ਕਾਮਿਆਂ ਨੇ ਪੂਰਨ ਤੌਰ ‘ਤੇ ਚੱਕਾ ਜਾਮ ਰੱਖਿਆ। ਰੋਡਵੇਜ਼ ਕਰਮਚਾਰੀਆਂ ਦਾ ਕਹਿਣਾ ਸੀ ਕਿ ਕੈਪਟਨ ਸਰਕਾਰ ਬਣਨ ਤੋਂ ਬਾਅਦ ਵੀ ਰੋਡਵੇਜ਼ ਦਾ ‘ਭਲਾ’ ਹੋਣ ਦੀ ਆਸ ਵੀ ਖਤਮ ਹੁੰਦੀ ਜਾ ਰਹੀ ਹੈ। …

Read More »

ਹਿੰਸਾ ਭੜਕਾਉਣ ਦੇ ਮਾਮਲੇ ‘ਚ ਹਨੀਪ੍ਰੀਤ ਦੀ ਹੋਈ ਪੇਸ਼ੀ

ਬਚਾਓ ਪੱਖ ਦਾ ਕਹਿਣਾ, ਕੇਸ ਵਿਚੋਂ ਦੇਸ਼ ਧ੍ਰੋਹ ਦੀਆਂ ਧਰਾਵਾਂ ਨੂੰ ਹਟਾ ਦਿੱਤਾ ਜਾਵੇ ਪੰਚਕੂਲਾ/ਬਿਊਰੋ ਨਿਊਜ਼ ਪੰਚਕੂਲਾ ‘ਚ ਹਿੰਸਾ ਭੜਕਾਉਣ ਦੇ ਮਾਮਲੇ ਵਿਚ ਅੱਜ ਹਨੀਪ੍ਰੀਤ ਤੇ ਹੋਰ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੇਸ਼ੀ ਦੌਰਾਨ ਪੁਲਿਸ ਵੱਲੋਂ ਪੇਸ਼ ਚਾਰਜਸ਼ੀਟ ‘ਤੇ ਬਹਿਸ ਹੋਈ। ਬਹਿਸ ਦੌਰਾਨ ਬਚਾਓ ਪੱਖ ਨੇ ਆਪਣੀ ਦਲੀਲ …

Read More »

‘ਆਪ’ ਵਿਧਾਇਕਾਂ ਵਲੋਂ ਦਿੱਲੀ ਦੇ ਮੁੱਖ ਸਕੱਤਰ ਨਾਲ ਕੀਤੀ ਕੁੱਟਮਾਰ ਦਾ ਮਾਮਲਾ ਹੋਰ ਗਰਮਾਇਆ

ਮੈਡੀਕਲ ਰਿਪੋਰਟ ‘ਚ ਵੀ ਮੁੱਖ ਸਕੱਤਰ ਦੇ ਚਿਹਰੇ ‘ਤੇ ਆਏ ਸੱਟਾਂ ਦੇ ਨਿਸ਼ਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨਾਲ ‘ਆਪ’ ਦੇ ਵਿਧਾਇਕਾਂ ਵਲੋਂ ਕੀਤੀ ਕੁੱਟਮਾਰ ਦਾ ਮਾਮਲਾ ਹੋਰ ਵੀ ਗਰਮ ਹੁੰਦਾ ਜਾ ਰਿਹਾ ਹੈ। ਇਸ ਮਾਮਲੇ ਵਿਚ ‘ਆਪ’ ਵਿਧਾਇਕ ਪ੍ਰਕਾਸ਼ ਜਰਵਾਲ ਅਤੇ ਅਮਾਨਤੁੱਲਾ ਖ਼ਾਨ ਨੂੰ ਗ੍ਰਿਫਤਾਰ …

Read More »

ਪਾਕਿ ਵਲੋਂ ਫਿਰ ਕੀਤੀ ਨਿਯਮਾਂ ਦੀ ਉਲੰਘਣਾ

ਪਾਕਿਸਤਾਨੀ ਫੌਜ ਦਾ ਹੈਲੀਕਾਪਟਰ ਕੰਟਰੋਲ ਰੇਖਾ ਤੋਂ 300 ਮੀਟਰ ਅੰਦਰ ਆਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਵਲੋਂ ਅੱਜ ਫਿਰ ਅੰਤਰਰਾਸ਼ਟਰੀ ਨਿਯਮਾਂ ਦਾ ਉਲੰਘਣਾ ਕੀਤੀ ਗਈ ਹੈ। ਪਾਕਿਸਤਾਨੀ ਫੌਜ ਦਾ ਇਕ ਹੈਲੀਕਾਪਟਰ ਪੁੰਛ ਵਿਚ ਕੰਟਰੋਲ ਰੇਖਾ ਤੋਂ 300 ਮੀਟਰ ਭਾਰਤ ਵਾਲੇ ਪਾਸੇ ਆ ਗਿਆ। ਭਾਰਤੀ ਫੌਜ ਦੇ ਸੂਤਰਾਂ ਨੇ ਦੱਸਿਆ ਕਿ ਪਾਕਿ …

Read More »