Breaking News
Home / 2018 / February / 26

Daily Archives: February 26, 2018

ਓਬੀਸੀ ਬੈਂਕ ‘ਚ ਹੋਇਆ ਕਰੋੜਾਂ ਰੁਪਏ ਦਾ ਘਪਲਾ

ਕੈਪਟਨ ਅਮਰਿੰਦਰ ਸਿੰਘ ਦੇ ਜਵਾਈ ਵਿਰੁੱਧ ਮਾਮਲਾ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਓਰੀਐਂਟਲ ਬੈਂਕ ਆਫ਼ ਕਾਮਰਸ ਵਿੱਚ ਕਰੀਬ 200 ਕਰੋੜ ਰੁਪਏ ਦੇ ਘਪਲੇ ਸਬੰਧੀ ਰਿਪੋਰਟਾਂ ਸਾਹਮਣੇ ਆਈਆਂ ਹਨ। ਇਸ ਘਪਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜਵਾਈ ਗੁਰਪਾਲ ਸਿੰਘ ਮਾਨ ਦਾ ਨਾਮ ਵੀ ਸ਼ਾਮਲ ਹੈ। ਗੁਰਪਾਲ ਸਿੰਘ ਮਾਨ …

Read More »

ਖਹਿਰਾ ਨੇ ਕੈਪਟਨ ਨੂੰ ਲਿਆ ਲੰਮੇ ਹੱਥੀਂ

ਕਿਹਾ, ਕੈਪਟਨ ਦਾ ਪੁੱਤਰ ਵੀ ਗੁੰਡਾ ਟੈਕਸ ਦਾ ਹਿੱਸੇਦਾਰ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆੜੇ ਹੱਥੀ ਲੈਦਿਆਂ ਦੋਸ਼ ਲਾਇਆ ਹੈ ਕਿ ਉਹਨਾਂ ਨੇ ਹੀ ਗੁੰਡਾ ਰਾਜ ਨੂੰ ਥਾਪੜਾ ਦਿੱਤਾ ਹੋਇਆ ਹੈ। ਗੱਲਬਾਤ ਦੌਰਾਨ ਖਹਿਰਾ ਨੇ ਕਿਹਾ ਕਿ ਕੈਪਟਨ …

Read More »

ਕੈਪਟਨ ਅਮਰਿੰਦਰ ਦੇ ਜਵਾਈ ਨੇ ਕਿਸਾਨਾਂ ਦਾ ਪੈਸਾ ਹੜੱਪਿਆ : ਅਮਿਤ ਸ਼ਾਹ

ਕਿਹਾ, ਇਸ ਤੋਂ ਵੱਧ ਹੋਰ ਸ਼ਰਮਨਾਕ ਕੀ ਹੋ ਸਕਦਾ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ ਓਬੀਸੀ ਬੈਂਕ ਵਿਚ ਹੋਈ ਧੋਖਾਧੜੀ ਮਾਮਲੇ ‘ਚ ਕਾਂਗਰਸ ‘ਤੇ ਪਲਟਵਾਰ ਕਰਦੇ ਹੋਏ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਕਿ ਇਹ ਸ਼ਰਮਨਾਕ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਰਿਸ਼ਤੇਦਾਰ ਨੇ ਕਿਸਾਨਾਂ ਦੀ ਕਮਾਈ ਦਾ ਪੈਸਾ ਹੜਪ ਲਿਆ। …

Read More »

ਹੁਣ ਪਲਾਸਟਿਕ ਦੀ ਥਾਂ ਵਰਤੇ ਜਾਣਗੇ ਮੱਕੀ ਦੇ ਆਟੇ ਦੇ ਲਿਫਾਫੇ

ਹਰਿਮੰਦਰ ਸਾਹਿਬ ਤੋਂ ਹੋਵੇਗੀ ਸ਼ੁਰੂਆਤ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਕਮੇਟੀ ਵੱਲੋਂ ਹਰਿਮੰਦਰ ਸਾਹਿਬ ਅਤੇ ਇਸ ਦੇ ਆਲੇ ਦੁਆਲੇ ਨੂੰ ਵਾਤਾਵਰਣ ਪੱਖੀ ਬਣਾਉਣ ਦੇ ਯਤਨਾਂ ਤਹਿਤ ਹੁਣ ਇੱਥੇ ਹੁੰਦੀ ਪਲਾਸਟਿਕ ਦੇ ਲਿਫ਼ਾਫ਼ੇ ਦੀ ਵਰਤੋਂ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਦੀ ਥਾਂ ਹੁਣ ਮੱਕੀ ਦੇ ਆਟੇ ਤੋਂ ਬਣੇ ਵਾਤਾਵਰਣ ਪੱਖੀ ਲਿਫ਼ਾਫ਼ੇ …

Read More »

ਨਸ਼ਾ ਤਸਕਰੀ ਕਰਨ ਵਾਲੇ ਸਾਬਕਾ ਸਰਪੰਚ ਨੂੰ ਪੁਲਿਸ ਨੇ 4 ਕਿਲੋ ਅਫੀਮ ਸਮੇਤ ਫੜਿਆ

ਪਹਿਲਾਂ ਵੀ ਮੇਜਰ ਸਿੰਘ ‘ਤੇ 11 ਮੁਕੱਦਮੇ ਦਰਜ ਜਲੰਧਰ/ਬਿਊਰੋ ਨਿਊਜ਼ ਨਸ਼ਾ ਤਸਕਰੀ ਕਰਨ ਵਾਲੇ ਸਾਬਕਾ ਸਰਪੰਚ ਨੂੰ ਜਲੰਧਰ ਪੁਲਿਸ ਨੇ 4 ਕਿੱਲੋ ਅਫੀਮ ਸਮੇਤ ਗ੍ਰਿਫਤਾਰ ਕਰ ਲਿਆ ਹੈ। ਮੇਜਰ ਸਿੰਘ ਦੀ ਉਮਰ 66 ਸਾਲ ਹੈ ਤੇ ਉਸ ‘ਤੇ ਸ਼ਰਾਬ ਤਸਕਰੀ ਦਾ ਪਹਿਲਾ ਕੇਸ 1973 ਵਿੱਚ ਹੁਸ਼ਿਆਰਪੁਰ ਵਿੱਚ ਦਰਜ ਕੀਤਾ ਗਿਆ …

Read More »

‘ਆਪ’ ਵਿਧਾਇਕਾਂ ਵਲੋਂ ਮੁੱਖ ਸਕੱਤਰ ਦੀ ਕੁੱਟਮਾਰ ਮਾਮਲੇ ‘ਤੇ ਹੋਈ ਸੁਣਵਾਈ

ਪੁਲਿਸ ਨੇ ਅਦਾਲਤ ‘ਚ ਕਿਹਾ, ਸੀਸੀ ਟੀਵੀ ਕੈਮਰਿਆਂ ਨਾਲ ਹੋਈ ਹੈ ਛੇੜਛਾੜ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨਾਲ ‘ਆਪ’ ਵਿਧਾਇਕਾਂ ਵਲੋਂ ਕੀਤੀ ਕੁੱਟਮਾਰ ਦੇ ਮਾਮਲੇ ਵਿਚ ਦਿੱਲੀ ਦੀ ਅਦਾਲਤ ਵਿਚ ਸੁਣਵਾਈ ਹੋਈ। ਇਸ ਮੌਕੇ ਪੁਲਿਸ ਨੇ ਅਦਾਲਤ ਵਿਚ ਦੱਸਿਆ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ …

Read More »

ਪ੍ਰਸ਼ਾਂਤ ਕਿਸ਼ੋਰ ਫਿਰ ਭਾਜਪਾ ਦੇ ਚੋਣ ਅਭਿਆਨ ‘ਚ ਹੋ ਸਕਦੇ ਹਨ ਸ਼ਾਮਲ

ਪ੍ਰਧਾਨ ਮੰਤਰੀ ਮੋਦੀ ਨਾਲ ਹੋਈ ਮੁਲਾਕਾਤ, ਪਰ ਸਥਿਤੀ ਸਪੱਸ਼ਟ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣਾਂ ਦੇ ਚਾਣੱਕਿਆ ਮੰਨੇ ਜਾਣ ਵਾਲੇ ਪ੍ਰਸ਼ਾਂਤ ਕਿਸ਼ੋਰ ਇਕ ਵਾਰ ਫਿਰ ਭਾਜਪਾ ਨੂੰ ਬੁਲੰਦੀਆਂ ‘ਤੇ ਲਿਜਾ ਸਕਦੇ ਹਨ। ਸੂਤਰਾਂ ਦਾ ਕਹਿਣਾ ਹੈ ਕਿ 2014 ਵਿਚ ਭਾਜਪਾ ਦੀ ਜਿੱਤ ਵਿਚ ਵੱਡੀ ਭੂਮਿਕਾ ਨਿਭਾਉਣ ਵਾਲੇ ਪ੍ਰਸ਼ਾਂਤ ਕਿਸ਼ੋਰ 2019 ਲੋਕ …

Read More »

ਬਾਲੀਵੁੱਡ ‘ਚ ਫੈਲਿਆ ਸ਼ੋਕ, ਸ੍ਰੀਦੇਵੀ ਦੀ ਮੌਤ

ਫੋਰੈਂਸਿਕ ਰਿਪੋਰਟ ‘ਚ ਸ੍ਰੀਦੇਵੀ ਦੀ ਮੌਤ ਦਾ ਹੋਇਆ ਖੁਲਾਸਾ ਮੌਤ ਤੋਂ ਪਹਿਲਾਂ ਨਸ਼ੇ ‘ਚ ਸੀ ਸ੍ਰੀਦੇਵੀ, ਬਾਥਰੂਮ ਦੇ ਟੱਬ ‘ਚ ਡੁੱਬਣ ਨਾਲ ਹੋਈ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ ਸ੍ਰੀਦੇਵੀ ਦੀ ਦੁਬਈ ‘ਚ ਹੋਈ ਮੌਤ ਨਾਲ ਪੂਰੇ ਬਾਲੀਵੁੱਡ ਜਗਤ ਵਿਚ ਸ਼ੋਕ ਦੀ ਲਹਿਰ ਫੈਲ ਗਈ ਹੈ। ਸ੍ਰੀਦੇਵੀ ਦੀ ਮੌਤ ਨਾਲ ਬਾਲੀਵੁੱਡ ਨੂੰ …

Read More »