Breaking News
Home / 2018 / February / 27

Daily Archives: February 27, 2018

ਲੁਧਿਆਣਾ ਨਗਰ ਨਿਗਮ ਚੋਣਾਂ ਵਿੱਚ ਕਾਂਗਰਸ ਨੇ ਮਾਰੀ ਬਾਜ਼ੀ

95 ਵਿਚੋਂ 62 ਸੀਟਾਂ ਕਾਂਗਰਸ ਨੇ ਜਿੱਤੀਆਂ, ਕੈਪਟਨ ਨੇ ਦਿੱਤੀ ਵਧਾਈ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਨਗਰ ਨਿਗਮ ਲਈ ਪਈਆਂ ਵੋਟਾਂ ਦੇ ਨਤੀਜੇ ਅੱਜ ਐਲਾਨ ਦਿੱਤੇ ਗਏ ਹਨ। ਇਨ੍ਹਾਂ ਨਤੀਜਿਆਂ ਵਿੱਚ ਕਾਂਗਰਸ ਨੇ ਬਾਜ਼ੀ ਮਾਰ ਲਈ ਹੈ। ਕਾਂਗਰਸ ਨੂੰ ਕੁੱਲ 62 ਸੀਟਾਂ ਹਾਸਲ ਹੋਈਆਂ ਹਨ। ਅਕਾਲੀਆਂ ਨੇ ਇਨ੍ਹਾਂ ਚੋਣਾਂ ਵਿੱਚ 11 ਸੀਟਾਂ …

Read More »

ਲੁਧਿਆਣਾ ਨਗਰ ਨਿਗਮ ‘ਚ ਕਾਂਗਰਸ ਦੀ ਜਿੱਤ ਤੋਂ ਬਾਅਦ ਨਵਜੋਤ ਸਿੱਧੂ ਨੇ ਬਾਦਲਾਂ ਨੂੰ ਲਾਏ ਰਗੜੇ

ਕਿਹਾ, ਬਾਦਲ ਪਰਿਵਾਰ ਦੀਆਂ ਧਾਂਦਲੀਆਂ ਨੇ ਅਕਾਲੀਆਂ ਨੂੰ ਹਰਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਲੁਧਿਆਣਾ ਨਗਰ ਨਿਗਮ ਚੋਣਾਂ ਦੌਰਾਨ ਕਾਂਗਰਸ ਨੂੰ ਮਿਲੀ ਜਿੱਤ ਤੋਂ ਬਾਅਦ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬਾਦਲਾਂ ‘ਤੇ ਖੂਬ ਭੜਾਸ ਕੱਢੀ ਹੈ। ਚੰਡੀਗੜ੍ਹ ‘ਚ ਸਿੱਧੂ ਨੇ ਕਿਹਾ ਕਿ ਕਾਂਗਰਸ ਨੇ ਇਕ ਸਾਲ ਵਿਚ ਚਾਰ ਵਾਰ ਵਿਰੋਧੀਆਂ …

Read More »

ਇੰਦਰਪ੍ਰੀਤ ਚੱਢਾ ਖੁਦਕੁਸ਼ੀ ਮਾਮਲੇ ਵਿਚ ਆਇਆ ਨਵਾਂ ਮੋੜ

ਭਰਾ ਤੇ ਪ੍ਰਿੰਸੀਪਲ ਔਰਤ ਸਣੇ 9 ਵਿਅਕਤੀ ਗ੍ਰਿਫਤਾਰ ਚੰਡੀਗੜ੍ਹ/ਬਿਊਰੋ ਨਿਊਜ਼ ਬਹੁ-ਚਰਚਿਤ ਇੰਦਰਪ੍ਰੀਤ ਚੱਢਾ ਖੁਦਕੁਸ਼ੀ ਮਾਮਲੇ ਵਿਚ ਪੁਲਿਸ ਨੇ 9 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ 9 ਵਿਅਕਤੀਆਂ ਵਿਚ ਮ੍ਰਿਤਕ ਇੰਦਰਪ੍ਰੀਤ ਚੱਢਾ ਦਾ ਭਰਾ ਹਰਜੀਤ ਸਿੰਘ ਚੱਢਾ, ਚਰਚਿਤ ਪ੍ਰਿੰਸੀਪਲ ਔਰਤ ਸਮੇਤ ਦੋ ਔਰਤਾਂ ਸ਼ਾਮਲ ਹਨ। ਇਹ ਗ੍ਰਿਫਤਾਰੀ ਉਸ ਵੇਲੇ …

Read More »

ਦ੍ਰਿਸ਼ਟੀ ਪੰਜਾਬ ਨੇ 20 ਹੋਣਹਾਰ ਵਿਦਿਆਰਥੀਆਂ ਨੂੰ ਦਿੱਤੇ 50-50 ਹਜ਼ਾਰ ਰੁਪਏ ਦੇ ਇਨਾਮ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੇਹੱਦ ਹੁਸ਼ਿਆਰ ਪਰੰਤੂ ਵਿੱਤੀ ਪੱਖੋਂ ਬਹੁਤ ਕਮਜ਼ੋਰ ਪਰਿਵਾਰਾਂ ਨਾਲ ਸੰਬੰਧਿਤ 20 ਹੋਣਹਾਰ ਵਿਦਿਆਰਥੀਆਂ ਨੂੰ ਕੈਨੇਡਾ ਆਧਾਰਿਤ ਸਮਾਜ ਸੇਵੀ ਸੰਸਥਾ ‘ਦ੍ਰਿਸ਼ਟੀ ਪੰਜਾਬ’ ਵੱਲੋਂ 50-50 ਹਜ਼ਾਰ ਰੁਪਏ ਦਾ ਨਕਦ ਪੁਰਸਕਾਰ ਦਿੱਤਾ। ਚੰਡੀਗੜ੍ਹ ਪ੍ਰੈੱਸ ਕਲੱਬ ਦੇ ਸਹਿਯੋਗ ਨਾਲ ਆਯੋਜਿਤ ‘ਦ੍ਰਿਸ਼ਟੀ ਪੰਜਾਬ’ ਦੇ ਇਸ 6ਵੇਂ ਸਾਲਾਨਾ ਸਮਾਗਮ …

Read More »

ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ ਦਾ ਦੇਹਾਂਤ

ਕੈਪਟਨ ਅਮਰਿੰਦਰ ਨੇ ਪ੍ਰਗਟਾਇਆ ਦੁੱਖ, ਸਰਕਾਰੀ ਦਫਤਰਾਂ ‘ਚ ਅੱਜ ਅੱਧੇ ਦਿਨ ਦੀ ਛੁੱਟੀ ਰਹੀ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ ਦਾ ਦੇਹਾਂਤ ਹੋ ਗਿਆ ਹੈ। ਉਹ 72 ਵਰ੍ਹਿਆਂ ਦੇ ਸਨ। ਸਰਦੂਲ ਸਿੰਘ ਬੰਡਾਲਾ, ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੇ ਪਿਤਾ ਸਨ। ਉਹ ਆਪਣੇ ਪਿੱਛੇ ਪਤਨੀ, ਦੋ ਪੁੱਤਰ ਤੇ ਇੱਕ …

Read More »

ਟਾਈਟਲਰ ਨੇ ਅਕਾਲੀ ਨੇਤਾਵਾਂ ਨੂੰ ਭੇਜਿਆ ਕਾਨੂੰਨੀ ਨੋਟਿਸ

ਮਨਜੀਤ ਸਿੰਘ ਜੀ.ਕੇ ਨੇ ਕਿਹਾ, ਅਦਾਲਤ ‘ਚ ਦੇਖ ਲਵਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਨੂੰ ਆਪਣੇ ਖਿਲਾਫ ਅਪਮਾਨਜਨਕ ਅਤੇ ਗਲਤ ਦੋਸ਼ ਲਾਉਣ ਦੇ ਮਾਮਲੇ ਵਿਚ ਨੋਟਿਸ ਭੇਜਿਆ ਹੈ।ઠਟਾਈਟਲਰ ਨੇ ਇਕ ਬਿਆਨ ਵਿਚ ਕਿਹਾ ਕਿ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ …

Read More »

ਜੇਲ੍ਹ ‘ਚ ਹੀ ਰਹਿਣਗੇ ਦਿੱਲੀ ਦੇ ‘ਆਪ’ ਵਿਧਾਇਕ ਜਾਰਵਾਲ

ਅਦਾਲਤ ਨੇ ਫਿਰ ਖਾਰਜ ਕੀਤੀ ਜਮਾਨਤ ਦੀ ਅਰਜ਼ੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ‘ਤੇ ਕਥਿਤ ਰੂਪ ਵਿਚ ਹਮਲਾ ਕਰਨ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਦਿੱਲੀ ‘ਚ ਵਿਧਾਇਕ ਪ੍ਰਕਾਸ਼ ਜਾਰਵਾਲ ਦੀ ਜਮਾਨਤ ਦੀ ਅਰਜ਼ੀ ਅਦਾਲਤ ਨੇ ਖਾਰਜ ਕਰ ਦਿੱਤੀ ਹੈ। ਅਰਜ਼ੀ ‘ਤੇ …

Read More »

ਰਾਮ ਰਹੀਮ ਦਾ ਇਕ ਹੋਰ ਨਜ਼ਦੀਕੀ ਪੰਚਕੂਲਾ ਪੁਲਿਸ ਨੇ ਫੜਿਆ

ਗੁਰਲੀਨ ਦੇ ਸਿਰ ‘ਤੇ ਸੀ 50 ਹਜ਼ਾਰ ਰੁਪਏ ਦਾ ਇਨਾਮ, ਭਲਕੇ ਅਦਾਲਤ ‘ਚ ਕੀਤਾ ਜਾਵੇਗਾ ਪੇਸ਼ ਪੰਚਕੂਲਾ/ਬਿਊਰੋ ਨਿਊਜ਼ ਡੇਰਾ ਸਿਰਸਾ ਮੁਖੀ ਰਾਮ ਰਹੀਮ ਦਾ ਇੱਕ ਹੋਰ ਨਜ਼ਦੀਕੀ ਗੁਰਲੀਨ ਰਾਕੇਸ਼ ਪੰਚਕੂਲਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਗੁਰਲੀਨ ‘ਤੇ 50,000 ਰੁਪਏ ਦਾ ਇਨਾਮ ਰੱਖਿਆ ਸੀ। ਜਾਣਕਾਰੀ ਮੁਤਾਬਕ ਗੁਰਲੀਨ 25 …

Read More »

ਦੁਬਈ ਪੁਲਿਸ ਨੇ ਸ੍ਰੀਦੇਵੀ ਦੀ ਮੌਤ ਦਾ ਕੇਸ ਕੀਤਾ ਬੰਦ

ਅੱਜ ਰਾਤ ਤੱਕ ਮੁੰਬਈ ਪਹੁੰਚੇਗਾ ਸ੍ਰੀਦੇਵੀ ਦਾ ਮ੍ਰਿਤਕ ਸਰੀਰ ਮੁੰਬਈ/ਬਿਊਰੋ ਨਿਊਜ਼ ਸ੍ਰੀਦੇਵੀ ਦੇ ਮ੍ਰਿਤਕ ਸਰੀਰ ਨੂੰ ਸਪੈਸ਼ਲ ਜਹਾਜ਼ ਰਾਹੀਂ ਦੁਬਈ ਤੋਂ ਭਾਰਤ ਲਿਆਂਦਾ ਜਾ ਰਿਹਾ ਹੈ। ਦੇਰ ਰਾਤ ਤੱਕ ਸ੍ਰੀਦੇਵੀ ਦਾ ਮ੍ਰਿਤਕ ਸਰੀਰ ਮੁੰਬਈ ਪਹੁੰਚਣ ਦੀ ਉਮੀਦ ਹੈ। ਇਸ ਤੋਂ ਪਹਿਲਾਂ ਦੁਬਈ ਪੁਲਿਸ ਨੇ ਇੰਡੀਅਨ ਕੌਂਸਲੇਟ ਅਤੇ ਸ੍ਰੀਦੇਵੀ ਦੀ ਪਰਿਵਾਰ …

Read More »