Breaking News
Home / 2018 / March / 01

Daily Archives: March 1, 2018

ਕੈਪਟਨ ਸਰਕਾਰ ਪੰਜਾਬ ਦੇ ਲੋਕਾਂ ‘ਤੇ ਟੈਕਸ ਦਾ ਪਾਏਗੀ ਹੋਰ ਬੋਝ

ਪੰਜਾਬ ਨੂੰ ਪੈਰਾਂ ਸਿਰ ਕਰਨ ਲਈ ਟੈਕਸ ਜ਼ਰੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਲੋਕਾਂ ‘ਤੇ ਟੈਕਸ ਦਾ ਹੋਰ ਬੋਝ ਪਾਇਆ ਜਾਵੇਗਾ ਤਾਂ ਕਿ ਪੰਜਾਬ ਸਰਕਾਰ ਦੀ ਆਮਦਨ ਵਿਚ ਵਾਧਾ ਕੀਤਾ ਜਾ ਸਕੇ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦੇ ਮੰਤਰੀਆਂ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੀ …

Read More »

ਸ਼ਮਸ਼ੇਰ ਦੂਲੋਂ ਨੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ

ਕਿਹਾ, ਕਾਂਗਰਸ ਦੇ ਸਿਆਸਤਦਾਨਾਂ ਨੇ ਰਾਜਨੀਤੀ ਨੂੰ ਕਾਰੋਬਾਰ ਬਣਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੱਦੀ ਵਿਚ ਮੀਟਿੰਗ ਵਿਚ ਪਹੁੰਚੇ ਸੰਸਦ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਆਪਣੀ ਹੀ ਸਰਕਾਰ ਨੂੰ ਲੰਮੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਸਰਕਾਰ ਵਿੱਚ ਮਾਫੀਆ ਤੇ ਗੁੰਡਾ ਟੈਕਸ ਦਾ ਰਾਜ ਜਾਰੀ ਹੈ। ਚੇਤੇ ਰਹੇ …

Read More »

ਸ੍ਰੀ ਆਨੰਦਪੁਰ ਸਾਹਿਬ ‘ਚ ਅਕਾਲੀ ਦਲ ਨੇ ਕੀਤੀ ਸਿਆਸੀ ਕਾਨਫਰੰਸ

ਕਾਂਗਰਸ ਅਤੇ ਆਮ ਆਦਮੀ ਪਾਰਟੀ ਆਪਣੇ ਫੈਸਲੇ ‘ਤੇ ਦ੍ਰਿੜ੍ਹ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਕਾਂਗਰਸ ਤੇ ਆਮ ਆਦਮੀ ਪਾਰਟੀ ਧਾਰਮਿਕ ਸਥਾਨਾਂ ‘ਤੇ ਸਿਆਸੀ ਕਾਨਫਰੰਸਾਂ ਨਾ ਕਰਨ ਦੇ ਫੈਸਲੇ ‘ਤੇ ਦ੍ਰਿੜ੍ਹ ਹੈ। ਹੋਲਾ ਮਹੱਲਾ ਮੌਕੇ ਦੋਵਾਂ ਪਾਰਟੀਆਂ ਨੇ ਸ੍ਰੀ ਆਨੰਦਪੁਰ ਸਾਹਿਬ ਵਿਚ ਸਿਆਸੀ ਕਾਨਫਰੰਸ ਨਹੀਂ ਕੀਤੀ ਪਰ ਅਕਾਲੀ ਦਲ ਨੇ ਕਾਨਫਰੰਸ ਕੀਤੀ …

Read More »

ਕਿਸਾਨ 6 ਮਾਰਚ ਨੂੰ ਨਰਿੰਦਰ ਮੋਦੀ ਦੇ ਪੁਤਲੇ ਫੂਕਣਗੇ

ਮੋਟਰਾਂ ਦੇ ਬਿਲ ਲਗਾਉਣ ਦਾ ਵਿਰੋਧ ਕਰ ਰਹੇ ਹਨ ਕਿਸਾਨ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਫੈਸਲਾ ਕੀਤਾ ਹੈ ਕਿ ਸੰਗਰੂਰ ਜ਼ਿਲ੍ਹੇ ਦੇ ਕਸਬਾ ਚੀਮਾ ਮੰਡੀ ਵਿਚ 23 ਫਰਵਰੀ ਤੋਂ ਜਾਰੀ ਧਰਨਾ ਉਦੋਂ ਤੱਕ ਚੱਲਦਾ ਰਹੇਗਾ ਜਦੋਂ ਤੱਕ ਡਾ. ਸਵਾਮੀਨਾਥਨ ਦੀ ਰਿਪੋਰਟ ਲਾਗੁ ਨਹੀਂ ਕੀਤੀ ਜਾਂਦੀ। ਪੱਤਰਕਾਰਾਂ ਨਾਲ ਗੱਲਬਾਤ …

Read More »

ਹਰਮਨਪ੍ਰੀਤ ਕੌਰ ਨੇ ਡੀਐਸਪੀ ਦਾ ਅਹੁਦਾ ਸੰਭਾਲਿਆ

ਕੈਪਟਨ ਅਮਰਿੰਦਰ ਨੇ ਕਿਹਾ, ਸਾਨੂੰ ਹਰਮਨਪ੍ਰੀਤ ਕੌਰ ‘ਤੇ ਹੈ ਮਾਣ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਉਪ ਕਪਤਾਨ ਹਰਮਨਪ੍ਰੀਤ ਕੌਰ ਨੇ ਅੱਜ ਪੰਜਾਬ ਪੁਲਿਸ ਵਿਚ ਡੀ. ਐੱਸ. ਪੀ. ਦਾ ਅਹੁਦਾ ਸੰਭਾਲ ਲਿਆ ਹੈ। ਹਰਮਨਪ੍ਰੀਤ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਡੀ. ਜੀ. ਪੀ. ਸੁਰੇਸ਼ ਅਰੋੜਾ ਨੇ …

Read More »

ਪੰਜਾਬ ਅਤੇ ਚੰਡੀਗੜ੍ਹ ਸਮੇਤ ਪੂਰੇ ਭਾਰਤ ‘ਚ ਭਲਕੇ ਮਨਾਈ ਜਾਵੇਗੀ ਹੋਲੀ

ਕੈਪਟਨ ਨੇ ਹੋਲੀ ਮੌਕੇ ਪੰਜਾਬ ਵਾਸੀਆਂ ਨੂੰ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਭਲਕੇ ਸ਼ੁੱਕਰਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਸਮੇਤ ਪੂਰੇ ਭਾਰਤ ਵਿਚ ਰੰਗਾਂ ਦਾ ਤਿਉਹਾਰ ਹੋਲੀ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਤਿਉਹਾਰ ਨੂੰ ਲੈ ਕੇ ਲੋਕਾਂ ਵਿਚ ਉਤਸ਼ਾਹ ਦੇਖਿਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੋਲੀ …

Read More »

ਮੋਦੀ ਅਤੇ ਜਾਰਡਨ ਦੇ ਕਿੰਗ ਨੇ ਇਕ ਸੁਰ ‘ਚ ਕਿਹਾ

ਅੱਤਵਾਦ ਖਿਲਾਫ ਲੜਾਈ ਕਿਸੇ ਧਰਮ ਨਾਲ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਅਤੇ ਜਾਰਡਨ ਦੇ ਕਿੰਗ ਅਬਦੁੱਲਾ ਬਿਨ ਅਲ ਹੁਸੈਨ ਨੇ ਅੱਜ ਇਕ ਸੁਰ ਵਿਚ ਅੱਤਵਾਦ ਨੂੰ ਖਤਮ ਕਰਨ ਦੀ ਗੱਲ ਕਹੀ। ਦੋਵੇਂ ਨੇਤਾ ਇੰਡੀਅਨ ਇਸਮਾਲਿਕ ਸੈਂਟਰ ਦੇ ਇਕ ਪ੍ਰੋਗਰਾਮ ‘ਚ ਸ਼ਾਮਲ ਹੋਏ ਅਤੇ ਇਸਲਾਮਿਕ ਵਿਰਾਸਤ ‘ਤੇ ਆਪਣੇ ਵਿਚਾਰ ਪ੍ਰਗਟ …

Read More »

ਅਦਾਲਤ ਨੇ ਪੀ. ਚਿਦੰਬਰਮ ਦੇ ਪੁੱਤਰ ਕਾਰਤੀ ਨੂੰ 5 ਦਿਨ ਲਈ ਸੀਬੀਆਈ ਦੀ ਹਿਰਾਸਤ ‘ਚ ਭੇਜਿਆ

ਕਾਰਤੀ ‘ਤੇ ਕੰਮ ਬਦਲੇ ਪੈਸੇ ਲੈਣ ਦਾ ਇਲਜ਼ਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਈ ਐਨ ਐਕਸ ਮੀਡੀਆ ਮਾਮਲੇ ਵਿਚ ਗ੍ਰਿਫਤਾਰ ਪੀ. ਚਿਦੰਬਰਮ ਦੇ ਪੁੱਤਰ ਕਾਰਤੀ ਚਿਦੰਬਰਮ ਨੂੰ ਪਟਿਆਲਾ ਹਾਊਸ ਅਦਾਲਤ ਨੇ ਅੱਜ 5 ਦਿਨਾਂ ਲਈ ਸੀਬੀਆਈ ਦੀ ਹਿਰਾਸਤ ਵਿਚ ਭੇਜ ਦਿੱਤਾ ਹੈ। ਕਾਰਤੀ ਦੀ ਗ੍ਰਿਫਤਾਰੀ ਨਾਲ ਸਿਆਸਤ ਵਿਚ ਵੀ ਹੜਕੰਪ ਮਚ ਗਿਆ …

Read More »