Breaking News
Home / 2018 / March / 02

Daily Archives: March 2, 2018

ਖਾਲਸਾਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਸੰਪੰਨ

ਗੁਰੂ ਦੀਆਂ ਲਾਡਲੀਆਂ ਫੌਜਾਂ ਨੇ ਦਿਖਾਏ ਕਰਤਬ, ਸਜਿਆ ਵਿਸ਼ਾਲ ਨਗਰ ਕੀਰਤਨ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਕੌਮੀ ਹੋਲੇ ਮਹੱਲੇ ਦਾ ਤਿਉਹਾਰ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਸੰਪੰਨ ਹੋਇਆ। ਇਸ ਮੌਕੇ ‘ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ …

Read More »

ਹੋਲੀ ਦੇ ਰੰਗ ‘ਚ ਰੰਗਿਆ ਪੂਰਾ ਭਾਰਤ

ਪ੍ਰਧਾਨ ਮੰਤਰੀ, ਰਾਸ਼ਟਰਪਤੀ ਅਤੇ ਗ੍ਰਹਿ ਮੰਤਰੀ ਨੇ ਦਿੱਤੀ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਚੰਡੀਗੜ੍ਹ ਸਮੇਤ ਪੂਰਾ ਭਾਰਤ ਅੱਜ ਰੰਗਾਂ ਦੇ ਤਿਉਹਾਰ ਹੋਲੀ ‘ਚ ਰੰਗਿਆ ਗਿਆ। ਅੱਜ ਪੂਰੇ ਭਾਰਤ ਵਿਚ ਹੋਲੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਦੇਸ਼ ਵਾਸੀਆਂ ਨੂੰ ਹੋਲੀ …

Read More »

ਹਿਮਾਚਲ ‘ਚ ਇਨੋਵਾ ਗੱਡੀ ਖੱਡ ‘ਚ ਡਿੱਗੀ

ਅੰਮ੍ਰਿਤਸਰ ਦੇ 8 ਸ਼ਰਧਾਲੂਆਂ ਦੀ ਹੋਈ ਮੌਤ, ਇਕ ਜ਼ਖ਼ਮੀ ਅੰਮ੍ਰਿਤਸਰ/ਬਿਊਰੋ ਨਿਊਜ਼ ਅੱਜ ਜਿੱਥੇ ਪੂਰਾ ਦੇਸ਼ ਹੋਲੀ ਮਨਾ ਰਿਹਾ ਹੈ, ਉਥੇ ਬਹੁਤ ਹੀ ਮੰਦਭਾਗੀ ਖਬਰ ਨੇ ਹਲੂਣ ਕੇ ਰੱਖ ਦਿੱਤਾ ਹੈ। ਅੱਜ ਹੋਲੀ ਮੌਕੇ ਪੰਜਾਬ ਦੇ ਸ਼ਰਧਾਲੂਆਂ ਨਾਲ ਇਕ ਵੱਡਾ ਹਾਦਸਾ ਵਾਪਰਿਆ, ਜਦੋਂ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਨੇੜੇ ਇਕ ਇਨੋਵਾ ਗੱਡੀ …

Read More »

ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੂੰ ਨਹੀਂ ਦਿਆਂਗੇ ਸਹਿਯੋਗ : ਸੁਖਬੀਰ ਬਾਦਲ

ਕਿਹਾ, ਸ਼੍ਰੋਮਣੀ ਅਕਾਲੀ ਦਲ ਨੂੰ ਇਸ ‘ਤੇ ਵਿਸ਼ਵਾਸ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਕੈਪਟਨ ਸਰਕਾਰ ਵਲੋਂ ਪੰਜਾਬ ਵਿਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਨਾਲ ਨਾ ਤਾਂ ਕਿਸੇ …

Read More »

ਕਾਂਗਰਸੀ ਵਿਧਾਇਕਾਂ ਨੇ ਹਲਕਿਆਂ ਦੇ ਵਿਕਾਸ ਲਈ ਕੀਤੀ ਫੰਡਾਂ ਦੀ ਮੰਗ

ਕਿਹਾ, ਸਰਕਾਰ ਬਣੀ ਨੂੰ ਇਕ ਸਾਲ ਹੋ ਗਿਆ, ਪਰ ਵਿਕਾਸ ਕਾਰਜ ਸ਼ੁਰੂ ਨਹੀਂ ਹੋਏ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲੰਘੇ ਕੱਲ੍ਹ ਪੰਜਾਬ ਦੇ ਵਿਧਾਇਕਾਂ ਤੋਂ ਸੁਝਾਅ ਲੈਣ ਲਈ ਇਕ ਪ੍ਰੀ-ਬਜਟ ਮੀਟਿੰਗ ਬੁਲਾਈ ਗਈ ਸੀ। ਮੀਟਿੰਗ ਵਿਚ ਕਾਂਗਰਸੀ ਵਿਧਾਇਕਾਂ ਨੇ ਹਲਕੇ ਦੇ ਵਿਕਾਸ ਲਈ ਇਕ-ਇਕ ਕਰੋੜ …

Read More »

ਡੇਰਾ ਪ੍ਰੇਮੀਆਂ ਨੇ ਕਥਵਾਚਕ ਨੂੰ ਧਮਕਾਉਣ ਦੀ ਕੀਤੀ ਕੋਸ਼ਿਸ਼

ਡੇਰਾ ਪ੍ਰੇਮੀਆਂ ਦਾ ਕਹਿਣਾ ਕਿ ਕਥਾਵਾਚਕ ਨੇ ਡੇਰਾ ਮੁਖੀ ਨੂੰ ਬਲਾਤਕਾਰੀ ਕਿਹਾ ਲੰਬੀ/ਬਿਊਰੋ ਨਿਊਜ਼ ਡੇਰਾ ਸਿਰਸਾ ਅਤੇ ਸਿੱਖ ਭਾਈਚਾਰੇ ਵਿੱਚ ਅਕਸਰ ਹੀ ਕੋਈ ਨਾ ਕੋਈ ਵਿਵਾਦ ਵੇਖਣ ਨੂੰ ਮਿਲਦਾ ਹੈ। ਤਾਜ਼ਾ ਮਾਮਲਾ ਹਲਕਾ ਲੰਬੀ ਦੇ ਪਿੰਡ ਬੀਦੋਵਾਲੀ ‘ਚ ਸਾਹਮਣੇ ਆਇਆ ਹੈ ਜਿੱਥੇ ਡੇਰਾ ਸਿਰਸਾ ਮੁਖੀ ਦੇ ਸਮਰਥਕਾਂ ‘ਤੇ ਗੁੰਡਾਗਰਦੀ ਕਰਨ …

Read More »

ਹੋਲੀ ਦਾ ਤਿਉਹਾਰ ਮਨਾਉਣ ਇਟਲੀ ਪਹੁੰਚੇ ਰਾਹੁਲ ਗਾਂਧੀ

ਭਾਜਪਾ ਕਹਿਣਾ, ਕਾਰਤੀ ਚਿਦੰਬਰਮ ਦੇ ਮਾਮਲੇ ਨੇ ਰਾਹੁਲ ਗਾਂਧੀ ਨੂੰ ਨਾਨੀ ਯਾਦ ਕਰਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਹੋਲੀ ਦੇ ਤਿਉਹਾਰ ਦੀਆਂ ਸਮੂਹ ਦੇਸ਼ ਵਾਸੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਆਪ ਹੋਲੀ ਮਨਾਉਣ ਲਈ ਇਟਲੀ ਚਲੇ ਗਏ। ਰਾਹੁਲ ਗਾਂਧੀ ਉਥੇ ਆਪਣੀ ਨਾਨੀ ਨਾਲ ਹੋਲੀ ਦਾ …

Read More »

ਫਰਾਂਸ ਦੇ ਰਾਸ਼ਟਰਪਤੀ ਚਾਰ ਦਿਨਾਂ ਦੇ ਦੌਰੇ ‘ਤੇ 9 ਮਾਰਚ ਨੂੰ ਭਾਰਤ ਆਉਣਗੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਵੇਗੀ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੋ ਆਪਣੇ ਚਾਰ ਦਿਨਾਂ ਦੇ ਦੌਰੇ ‘ਤੇ 9 ਮਾਰਚ ਨੂੰ ਭਾਰਤ ਪਹੁੰਚਣਗੇ। ਜ਼ਿਕਰਯੋਗ ਹੈ ਕਿ ਮੈਕਰੋ ਪਹਿਲੀ ਵਾਰ ਭਾਰਤ ਫੇਰੀ ‘ਤੇ ਆ ਰਹੇ ਹਨ। ਇਸ ਦੌਰਾਨ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਆਰਥਿਕ, ਰਾਜਨੀਤਕ ਅਤੇ …

Read More »

ਗੁਰਪਾਲ ਸਿੰਘ ਵਿਰੁੱਧ ਕੇਸ ਨਾਲ ਕੈਪਟਨ ਅਮਰਿੰਦਰ ਦੀਆਂ ਮੁਸ਼ਕਿਲਾਂ ਵਧੀਆਂ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਾਮਾਦ ਗੁਰਪਾਲ ਸਿੰਘ ਖਿਲਾਫ਼ ਸੀਬੀਆਈ ਵੱਲੋਂ ਕੇਸ ਦਰਜ ਕਰਨ ਕਾਰਨ ਕਾਂਗਰਸੀ ਹਲਕਿਆਂ ਵਿੱਚ ਬੇਚੈਨੀ ਹੈ। ਕਾਂਗਰਸੀ ਨੇਤਾਵਾਂ ਦਾ ਮੰਨਣਾ ਹੈ ਕਿ ਤਾਜ਼ਾ ਘਟਨਾਕ੍ਰਮ ਨਾਲ ਮੁੱਖ ਮੰਤਰੀ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਗੁਰਪਾਲ ਸਿੰਘ ਵਿਰੁੱਧ ਦਰਜ ਕੇਸ ਮੁੱਖ ਮੰਤਰੀ ਵਿਰੋਧੀ …

Read More »

ਹੁਣ ਪਲਾਸਟਿਕ ਦੀ ਥਾਂ ਵਰਤੇ ਜਾਣਗੇ ਮੱਕੀ ਦੇ ਆਟੇ ਦੇ ਲਿਫਾਫੇ

ਹਰਿਮੰਦਰ ਸਾਹਿਬ ਤੋਂ ਹੋਵੇਗੀ ਸ਼ੁਰੂਆਤ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਕਮੇਟੀ ਵੱਲੋਂ ਹਰਿਮੰਦਰ ਸਾਹਿਬ ਅਤੇ ਇਸ ਦੇ ਆਲੇ ਦੁਆਲੇ ਨੂੰ ਵਾਤਾਵਰਣ ਪੱਖੀ ਬਣਾਉਣ ਦੇ ਯਤਨਾਂ ਤਹਿਤ ਹੁਣ ਇੱਥੇ ਹੁੰਦੀ ਪਲਾਸਟਿਕ ਦੇ ਲਿਫ਼ਾਫ਼ੇ ਦੀ ਵਰਤੋਂ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਦੀ ਥਾਂ ਹੁਣ ਮੱਕੀ ਦੇ ਆਟੇ ਤੋਂ ਬਣੇ ਵਾਤਾਵਰਣ ਪੱਖੀ ਲਿਫ਼ਾਫ਼ੇ …

Read More »