Home / 2018 / March / 07

Daily Archives: March 7, 2018

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 20 ਤੋਂ 28 ਮਾਰਚ ਤੱਕ

24 ਮਾਰਚ ਨੂੰ ਹੋਵੇਗਾ ਪੰਜਾਬ ਦਾ ਬਜਟ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਬੱਜਟ ਸੈਸ਼ਨ 20 ਤੋਂ 28 ਮਾਰਚ ਤੱਕ ਹੋਏਗਾ। ਇਸ ਦੌਰਾਨ ਪੰਜਾਬ ਦਾ ਬਜਟ 24 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਇਹ ਫੈਸਲਾ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ। …

Read More »

ਪੰਜਾਬ ਕੈਬਨਿਟ ਵਲੋਂ ਜੇਲ੍ਹ ਵਿਭਾਗ ਵਿਚ ਸਹਾਇਕ ਸੁਪਰਡੈਂਟ ਤੇ ਵਾਰਡਨ ਦੀਆਂ ਆਸਾਮੀਆਂ ਬਹਾਲ

ਜੇਲ੍ਹਾਂ ਦੇ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਜੇਲ੍ਹਾਂ ਦੇ ਪ੍ਰਬੰਧ ਤੇ ਨਿਗਰਾਨੀ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਮੰਤਰੀ ਮੰਡਲ ਨੇ ਜੇਲ੍ਹ ਵਿਭਾਗ ਵਿੱਚ ਸਹਾਇਕ ਸੁਪਰਡੈਂਟਾਂ ਦੀਆਂ 20 ਅਤੇ ਵਾਰਡਨਾਂ ਦੀਆਂ 305 ਆਸਾਮੀਆਂ ਬਹਾਲ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਭਵਨ ਵਿੱਚ ਮੁੱਖ ਮੰਤਰੀ …

Read More »

ਲੰਗਰ ‘ਤੇ ਜੀਐਸਟੀ ਨੂੰ ਖ਼ਤਮ ਕਰਾਉਣ ਲਈ ਅੰਮ੍ਰਿਤਸਰ ‘ਚ ਮੋਦੀ ਸਰਕਾਰ ਖਿਲਾਫ ਧਰਨਾ

ਪ੍ਰਦਰਸ਼ਨਕਾਰੀਆਂ ਦਾ ਤੰਬੂ ਪੁੱਟਿਆ ਕੈਪਟਨ ਸਰਕਾਰ ਨੇ ਅੰਮ੍ਰਿਤਸਰ/ਬਿਊਰੋ ਨਿਊਜ਼ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਲੰਗਰ ‘ਤੇ ਲੱਗੇ ਜੀਐਸਟੀ ਨੂੰ ਖਤਮ ਕਰਵਾਉਣ ਲਈ ਪਿਛਲੇ ਤਿੰਨ ਦਿਨਾਂ ਤੋਂ ਟੀਐਮਸੀ ਪਾਰਟੀ ਵੱਲੋਂ ਮੋਦੀ ਸਰਕਾਰ ਖਿਲਾਫ ਭੁੱਖ ਹੜਤਾਲ ਕੀਤੀ ਜਾ ਰਹੀ ਸੀ। ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਤ੍ਰਿਣਮੂਲ ਕਾਂਗਰਸ ਦੇ ਧਰਨੇ ਨੂੰ ਸਮਰਥਨ …

Read More »

ਸ਼੍ਰੋਮਣੀ ਅਕਾਲੀ ਦਲ ਨਵਜੋਤ ਕੌਰ ਦਾ ਕਰੇਗਾ ਸਨਮਾਨ

ਸੋਨ ਤਮਗਾ ਜੇਤੂ ਨੂੰ ਮਿਲੇਗਾ ਦੋ ਲੱਖ ਰੁਪਏ ਦਾ ਇਨਾਮ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਏਸ਼ੀਅਨ ਰੈਸਲਿੰਗ ਚੈਂਪੀਅਨਸ਼ਿਪ ਵਿਚ ਸੋਨੇ ਦਾ ਤਗ਼ਮਾ ਜਿੱਤਣ ਵਾਲੀ ਦੇਸ਼ ਦੀ ਪਹਿਲੀ ਪਹਿਲਵਾਨ ਨਵਜੋਤ ਕੌਰ ਨੂੰ 2 ਲੱਖ ਰੁਪਏ ਦਾ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ …

Read More »

‘ਆਪ’ ਵਿਧਾਇਕ ਸੰਧਵਾਂ ਤੇ ਏਡੀਸੀ ਵਿਚਾਲੇ ਹੋਇਆ ਤਕਰਾਰ

ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ‘ਪੱਥਰ’ ਨੂੰ ਦਿੱਤਾ ਮੰਗ ਪੱਤਰ ਫਰੀਦਕੋਟ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾ ਤੇ ਐਡੀਸ਼ਨਲ ਡਿਪਟੀ ਕਮਿਸ਼ਨਰ ਵਿਚਾਲੇ ਤਕਰਾਰ ਤੋਂ ਬਾਅਦ ‘ਆਪ’ ਵਿਧਾਇਕਾਂ ਨੇ ਡੀਸੀ ਦਫਤਰ ਮੁਹਰੇ ਧਰਨਾ ਲਾ ਦਿੱਤਾ। ‘ਆਪ’ ਵਰਕਰਾਂ ਨੇ ‘ਪੱਥਰ’ ਨੂੰ ਮੰਗ ਪੱਤਰ ਦੇ ਕੇ ਰੋਸ …

Read More »

ਹਰਿਆਣਾ ਵਿਧਾਨ ਸਭਾ ‘ਚ ਗੂੰਜਿਆ ’84 ਕਤਲੇਆਮ ਦਾ ਮਾਮਲਾ

ਭਾਜਪਾ ਨੇ ਆਪਣੇ-ਆਪ ਨੂੰ ਪੀੜਤਾਂ ਦੀ ਹਮਦਰਦ ਦੱਸਿਆ ਚੰਡੀਗੜ੍ਹ/ਬਿਊਰੋ ਨਿਊਜ਼ ਨਵੰਬਰ 1984 ਵਿੱਚ ਸਿੱਖਾਂ ਦੇ ਹੋਏ ਕਤਲੇਆਮ ਨੂੰ ਤਕਰੀਬਨ 34 ਸਾਲ ਲੰਘ ਚੁੱਕੇ ਹਨ ਪਰ ਅੱਜ ਤੱਕ ਪੀੜਤਾਂ ਨੂੰ ਕਦੇ ਵੀ ਇਨਸਾਫ਼ ਨਹੀਂ ਮਿਲਿਆ। ਸਿਆਸਤਦਾਨਾਂ ਵੱਲੋਂ ਅਕਸਰ ਹੀ ਇਸ ਮੁੱਦੇ ‘ਤੇ ਸਿਆਸਤ ਕਰਕੇ ਆਪਣੀਆਂ ਸਿਆਸੀ ਰੋਟੀਆਂ ਜ਼ਰੂਰ ਸੇਕੀਆਂ ਜਾਂਦੀਆਂ ਹਨ। …

Read More »

ਤ੍ਰਿਪੁਰਾ ‘ਚ ਭਾਜਪਾ ਦੀ ਜਿੱਤ ਤੋਂ ਬਾਅਦ ਲੈਨਿਨ ਦਾ ਬੁੱਤ ਢਾਹਿਆ

ਦੇਸ਼ ਦੇ ਹੋਰ ਹਿੱਸਿਆਂ ‘ਚ ਬੁੱਤਾਂ ਨੂੰ ਪਹੁੰਚਾਏ ਜਾ ਰਹੇ ਹਨ ਨੁਕਸਾਨ ਰਾਜਨਾਥ ਸਿੰਘ ਨੇ ਕਿਹਾ, ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਤ੍ਰਿਪੁਰਾ ਵਿਚ ਭਾਜਪਾ ਦੀ ਇਤਿਹਾਸਕ ਜਿੱਤ ਤੋਂ ਬਾਅਦ ਇਕ ਵਿਵਾਦਤ ਗੱਲ ਸਾਹਮਣੇ ਆਈ ਹੈ। ਤ੍ਰਿਪੁਰਾ ਵਿਚ 25 ਸਾਲ ਤੱਕ ਖੱਬੇ ਪੱਖੀਆਂ ਦਾ ਰਾਜ ਰਿਹਾ। ਖੱਬੇ ਪੱਖੀ …

Read More »

ਰਾਹੁਲ ਗਾਂਧੀ ਦੀ ਅਗਵਾਈ ‘ਚ ਕਾਂਗਰਸੀਆਂ ਨੇ ਦਿੱਤਾ ਧਰਨਾ

ਕਿਹਾ, ਦੇਸ਼ ਦੇ ਚੌਕੀਦਾਰ ਕਿੱਥੇ ਗਏ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਨੈਸ਼ਨਲ ਬੈਂਕ ਘਪਲੇ ਦੇ ਮਾਮਲੇ ਵਿਚ ਸੰਸਦ ਦੇ ਗਲਿਆਰੇ ‘ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਦੇ ਮੈਂਬਰਾਂ ਨੇ ਧਰਨਾ ਦਿੱਤਾ। ਇਹ ਧਰਨਾ ਮਹਾਤਮਾ ਗਾਂਧੀ ਦੀ ਮੂਰਤੀ ਦੇ ਅੱਗੇ ਦਿੱਤਾ ਗਿਆ ਅਤੇ ਸਰਕਾਰ ਕੋਲੋਂ ਸਪਸ਼ਟੀਕਰਨ ਦੀ ਮੰਗ …

Read More »