Breaking News
Home / 2018 / March / 09

Daily Archives: March 9, 2018

ਵਡਾਲੀ ਭਰਾਵਾਂ ਦੀ ਜੋੜੀ ਟੁੱਟੀ, ਛੋਟੇ ਭਰਾ ਪਿਆਰੇ ਲਾਲ ਦਾ ਦੇਹਾਂਤ

ਸਮੁੱਚੇ ਸੰਗੀਤ ਜਗਤ ‘ਚ ਸੋਗ ਦੀ ਲਹਿਰ ਅੰਮ੍ਰਿਤਸਰ/ਬਿਊਰੋ ਨਿਊਜ਼ ਸੰਗੀਤ ਪ੍ਰੇਮੀਆਂ ਲਈ ਇਹ ਖਬਰ ਬਹੁਤ ਹੀ ਦੁੱਖ ਭਰੀ ਹੈ ਕਿ ਪੰਜਾਬ ਦੇ ਮਸ਼ਹੂਰ ਸੂਫ਼ੀ ਗਾਇਕ ਪਿਆਰੇ ਲਾਲ ਵਡਾਲੀ ਦਾ ਅੱਜ ਦੇਹਾਂਤ ਹੋ ਗਿਆ। ਵਡਾਲੀ ਭਰਾਵਾਂ ਵਿਚੋਂ ਪਿਆਰੇ ਲਾਲ ਛੋਟੇ ਸਨ। ਪਿਆਰੇ ਲਾਲ ਦਾ ਦੇਹਾਂਤ ਦਿਲ ਦਾ ਦੌਰਾ ਪੈਣ ਕਾਰਨ ਹੋਇਆ …

Read More »

ਰਾਸ਼ਟਰਪਤੀ ਵੱਲੋਂ ਪੰਜਾਬ ਨੂੰ ‘ਨਾਰੀ ਸ਼ਕਤੀ ਪੁਰਸਕਾਰ’ ਨਾਲ ਕੀਤਾ ਗਿਆ ਸਨਮਾਨਤ

ਪੰਜਾਬ ਦੀਆਂ ਮਹਿਲਾਵਾਂ ਦਾ ਵਧਿਆ ਮਾਣ ਨਵੀਂ ਦਿੱਲੀ/ਬਿਊਰੋ ਨਿਊਜ਼ ਕੌਮਾਂਤਰੀ ਮਹਿਲਾ ਦਿਵਸ ‘ਤੇ ਪੰਜਾਬ ਦੀਆਂ ਮਹਿਲਾਵਾਂ ਨੂੰ ਉਸ ਸਮੇਂ ਹੋਰ ਵੱਧ ਮਾਣ ਮਹਿਸੂਸ ਕਰਨ ਦਾ ਮੌਕਾ ਮਿਲਿਆ, ਜਦੋਂ ਭਾਰਤ ਦੇ ਰਾਸ਼ਟਰਪਤੀ ਨੇ ਮਹਿਲਾ ਮਜ਼ਬੂਤੀਕਰਨ ਵਿਚ ਪਾਏ ਗਏ ਸ਼ਾਨਦਾਰ ਯੋਗਦਾਨ ਲਈ ਪੰਜਾਬ ਨੂੰ ‘ਨਾਰੀ ਸ਼ਕਤੀ ਪੁਰਸਕਾਰ’ ਨਾਲ ਸਨਮਾਨਤ ਕੀਤਾ। ਲੰਘੇ ਕੱਲ੍ਹ …

Read More »

ਕੈਪਟਨ ਅਮਰਿੰਦਰ ਤੇ ਇੰਗਲੈਂਡ ਦੇ ਕਮਿਸ਼ਨਰ ਵਿਚਕਾਰ ਹੋਈ ਮੁਲਾਕਾਤ

ਗੈਰ-ਕਾਨੂੰਨੀ ਢੰਗ ਨਾਲ ਇੰਗਲੈਂਡ ਜਾਣ ਵਾਲਿਆਂ ਦਾ ਰਾਹ ਰੋਕੇਗੀ ਕੈਪਟਨ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਗਲੈਂਡ ਦੇ ਕਮਿਸ਼ਨਰ ਡੋਮੀਨਿਕ ਐਸਿਕਵਥ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਮੀਟਿੰਗ ਵਿਚ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਗ਼ੈਰ-ਕਾਨੂੰਨੀ ਢੰਗ ਨਾਲ ਇੰਗਲੈਂਡ ਜਾਣ ਵਾਲਿਆਂ ਨੂੰ ਰੋਕਣ ਲਈ …

Read More »

ਢਾਈ ਕਰੋੜ ਦੀ ਹੈਰੋਇਨ ਸਮੇਤ ਲੁਧਿਆਣਾ ‘ਚ ਦੋ ਨੌਜਵਾਨ ਗ੍ਰਿਫਤਾਰ

ਪੰਜਾਬ-ਰਾਜਸਥਾਨ ਬਾਰਡਰ ਨੇੜਿਓਂ ਦੋ ਵਿਅਕਤੀ ਤਿੰਨ ਕਿਲੋਂ ਚਾਂਦੀ ਸਮੇਤ ਫੜੇ ਲੁਧਿਆਣਾ/ਬਿਊਰੋ ਨਿਊਜ਼ ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਹਰਮਿੰਦਰ ਸਿੰਘ ਤੇ ਗੁਰਮੀਤ ਸਿੰਘ ਨੂੰ ਲੁਧਿਆਣਾ ‘ਚ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਢਾਈ ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਇੰਚਾਰਜ ਹਰਬੰਸ …

Read More »

ਸੁਪਰੀਮ ਕੋਰਟ ਨੇ ਕਿਹਾ

ਹਰ ਇਨਸਾਨ ਨੂੰ ਸਨਮਾਨ ਨਾਲ ਮਰਨ ਦਾ ਅਧਿਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਇਕ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਆਪਣੇ ਆਦੇਸ਼ ਵਿਚ ਕਿਹਾ ਕਿ ਹਰ ਵਿਅਕਤੀ ਨੂੰ ਸਨਮਾਨ ਨਾਲ ਮਰਨ ਦਾ ਹੱਕ ਹੈ ਤੇ ਕਿਸੇ ਵੀ ਇਨਸਾਨ ਨੂੰ ਇਸ ਤੋਂ ਵਾਂਝਾ ਨਹੀਂ ਕੀਤਾ ਜਾ ਸਕਦਾ। ਜ਼ਿਕਰਯੋਗ ਹੈ ਕਿ …

Read More »

ਬਿਪਲਬ ਦੇਵ ਬਣੇ ਤ੍ਰਿਪੁਰਾ ਦੇ ਮੁੱਖ ਮੰਤਰੀ

ਪ੍ਰਧਾਨ ਮੰਤਰੀ ਨੇ ਕਿਹਾ, ਵਿਰੋਧੀ ਧਿਰ ਕੋਲ ਲੰਬਾ ਤਜਰਬਾ, ਸਾਡੀ ਟੀਮ ਨਵੀਂ ਅਗਰਤਲਾ/ਬਿਊਰੋ ਨਿਊਜ਼ ਤ੍ਰਿਪੁਰਾ ਵਿਚ 25 ਸਾਲ ਤੋਂ ਖੱਬੇ ਪੱਖੀਆਂ ਦੇ ਸ਼ਾਸ਼ਨ ਨੂੰ ਖਤਮ ਕਰਕੇ ਭਾਜਪਾ ਦੀ ਨਵੀਂ ਸਰਕਾਰ ਨੇ ਸਹੁੰ ਚੁੱਕੀ ਲਈ। ਅਗਰਤਲਾ ਦੇ ਅਸਮ ਰਾਈਫਲਜ਼ ਗਰਾਊਂਡ ਵਿਚ ਬਿਪਲਬ ਦੇਵ ਨੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ। …

Read More »

ਕਾਂਗਰਸ ਦੀ ਪ੍ਰਧਾਨਗੀ ਛੱਡਣ ਤੋਂ ਬਾਅਦ ਸੋਨੀਆ ਗਾਂਧੀ ਨੇ ਮੋਦੀ ਸਰਕਾਰ ‘ਤੇ ਕੀਤੇ ਤਿੱਖੇ ਹਮਲੇ

ਕਿਹਾ, ਕੀ ਭਾਰਤ ਨੇ 2014 ਤੋਂ ਬਾਅਦ ਹੀ ਤਰੱਕੀ ਕੀਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੀ ਸਾਬਕਾ ਪ੍ਰਧਾਨ ਤੇ ਸੀਨੀਅਰ ਆਗੂ ਸੋਨੀਆ ਗਾਂਧੀ ਨੇ ਅੱਜ ਇਕ ਸਮਾਗਮ ਵਿਚ ਮੋਦੀ ਸਰਕਾਰ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਸੋਨੀਆ ਗਾਂਧੀ ਨੇ ਕਿਹਾ ਕਿ 26 ਮਈ 2014 ਤੋਂ ਪਹਿਲਾਂ ਕੀ ਭਾਰਤ ਵਿਸ਼ਾਲ ਬਲੈਕ ਹੋਲ …

Read More »

ਹਰਿਮੰਦਰ ਸਾਹਿਬ ‘ਤੇ ਲੱਗੇ ਸੋਨੇ ਦੀ ਧੁਆਈ ਦੀ ਸੇਵਾ ਸ਼ੁਰੂ

ਬਰਮਿੰਘਮ ਦੀ ਸਿੱਖ ਜਥੇਬੰਦੀ ਨਿਸ਼ਕਾਮ ਸੇਵਕ ਜਥਾ ਵੱਲੋਂ ਕੀਤੀ ਜਾ ਰਹੀ ਹੈ ਸੇਵਾ ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ‘ਤੇ ਲੱਗੇ ਸੋਨੇ ਦੀ ਚਮਕ ਨੂੰ ਬਰਕਰਾਰ ਰੱਖਣ ਲਈ ਬਰਮਿੰਘਮ ਦੀ ਸਿੱਖ ਜਥੇਬੰਦੀ ਨਿਸ਼ਕਾਮ ਸੇਵਕ ਜਥਾ ਵੱਲੋਂ ਇੱਥੇ ਸੋਨੇ ਦੀ ਸਫ਼ਾਈ ਤੇ ਧੁਆਈ ਦੀ ਸੇਵਾ ਸ਼ੁਰੂ ਕੀਤੀ ਗਈ ਹੈ, ਜੋ ਲਗਭਗ 10 …

Read More »

ਵਿਸ਼ਵ ‘ਚ ਸ਼ਾਂਤੀ ਬਹਾਲੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਈ ਅਰਦਾਸ

ਭਰੂਣ ਹੱਤਿਆ ਮੁਕੰਮਲ ਰੂਪ ਵਿਚ ਬੰਦ ਹੋਵੇ : ਗਿਆਨੀ ਗੁਰਬਚਨ ਸਿੰਘ ਅੰਮ੍ਰਿਤਸਰ/ਬਿਊਰੋ ਨਿਊਜ਼ : ਸੀਰੀਆ ਵਿਚ ਮਨੁੱਖੀ ਅਧਿਕਾਰਾਂ ਦੇ ਹੋ ਰਹੇ ਘਾਣ ਅਤੇ ਹਵਾਈ ਹਮਲਿਆਂ ਵਿਚ ਮਾਰੇ ਗਏ ਵਿਅਕਤੀਆਂ ਦੀ ਆਤਮਿਕ ਸ਼ਾਂਤੀ ਲਈ ਅਤੇ ਵਿਸ਼ਵ ਭਰ ਵਿਚ ਸ਼ਾਂਤੀ ਬਹਾਲ ਕਰਨ ਲਈ ਅਰਦਾਸ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਕੀਤੀ ਗਈ। ਇਸ …

Read More »

ਡਾ. ਹਰਸ਼ਿੰਦਰ ਕੌਰ ਨੂੰ ‘ਨਾਰੀ ਸ਼ਕਤੀ ਐਡਵੋਕੇਟ’ ਐਲਾਨਿਆ

ਪਟਿਆਲਾ/ਬਿਊਰੋ ਨਿਊਜ਼ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਡਾ. ਹਰਸ਼ਿੰਦਰ ਕੌਰ ਨੂੰ ਮਹਿਲਾਵਾਂ ਸਮੇਤ ਹੋਰ ਵਰਗਾਂ ਦੀ ਭਲਾਈ ਲਈ ਕੀਤੇ ਕਾਰਜਾਂ ਬਦਲੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਨਾਰੀ ਸ਼ਕਤੀ ਦਾ ਐਡਵੋਕੇਟ ਐਲਾਨਿਆ ਗਿਆ ਹੈ। ਡਾ. ਹਰਸ਼ਿੰਦਰ ਕੌਰ (ਐਸੋਸੀਏਟ ਪ੍ਰਫੈਸਰ, ਬਾਲ ਵਿਭਾਗ, ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ) ਢਾਈ ਦਹਾਕਿਆਂ ਤੋਂ ਸਮਾਜ ਭਲਾਈ ਕਾਰਜਾਂ …

Read More »