Breaking News
Home / ਜੀ.ਟੀ.ਏ. ਨਿਊਜ਼ / ਜ਼ਖਮੀ ਖਿਡਾਰੀਆਂ ਦਾ ਹਾਲ ਪੁੱਛਣ ਹਸਪਤਾਲ ਪੁੱਜੇ ਟਰੂਡੋ

ਜ਼ਖਮੀ ਖਿਡਾਰੀਆਂ ਦਾ ਹਾਲ ਪੁੱਛਣ ਹਸਪਤਾਲ ਪੁੱਜੇ ਟਰੂਡੋ

ਸਸਕੈਚਵਾਨ : ਕੈਨੇਡਾ ਦੇ ਸੂਬੇ ਸਸਕੈਚਵਾਨ ਵਿਚ ਵਾਪਰੇ ਸੜਕ ਹਾਦਸੇ ਨੇ ਸਭ ਦਾ ਦਿਲ ਵਲੂੰਧਰ ਕੇ ਰੱਖ ਦਿੱਤਾ ਹੈ, ਜਿਸ ਵਿਚ ਹਾਕੀ ਟੀਮ ਦੇ 15 ਖਿਡਾਰੀਆਂ ਦੀ ਮੌਤ ਹੋ ਗਈ ਅਤੇ 14 ਖਿਡਾਰੀ ਜ਼ਖਮੀ ਹੋ ਗਏ ਸਨ। ਜ਼ਖਮੀ ਖਿਡਾਰੀਆਂ ਦਾ ਸਸਕਾਟੂਨ ਦੇ ਰਾਇਲ ਯੂਨੀਵਰਸਿਟੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਜ਼ਖਮੀ ਖਿਡਾਰੀਆਂ ਦੀ ਸਿਹਤ ਹਾਲ ਜਾਨਣ ਲਈ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਸਪਤਾਲ ਪੁੱਜੇ। ਟਰੂਡੋ ਨੇ ਜ਼ਖ਼ਮੀ ਖਿਡਾਰੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।

Check Also

ਡੋਨਾਲਡ ਟਰੰਪ ਹਮੇਸ਼ਾ ਨਿਯਮਾਂ ਦਾ ਪਾਲਣ ਨਹੀਂ ਕਰਦੇ : ਟਰੂਡੋ

ਟੋਰਾਂਟੋ : ਚੈਪਟਰ 19 ਕੈਨੇਡਾ ਅਤੇ ਸੰਯੁਕਤ ਰਾਜ ਅਮਰੀਕਾ ਵਿੱਚ ਉੱਤਰ ਅਮਰੀਕਾ ਮੁਕਤ ਵਪਾਰ ਸਮਝੌਤੇ …