Breaking News
Home / 2018 / April / 17

Daily Archives: April 17, 2018

ਦੇਸ਼ ਦੇ ਕਈ ਰਾਜਾਂ ‘ਚ ਨੋਟਬੰਦੀ ਵਰਗੇ ਹਾਲਾਤ ਬਣੇ

ਏ ਟੀ ਐਮਜ਼ ਅੱਗੇ ਫਿਰ ਲੱਗਣ ਲੱਗੀਆਂ ਲਾਈਨਾਂ ਨਵੀ ਦਿੱਲੀ/ਬਿਊਰੋ ਨਿਊਜ਼ ਨੋਟਬੰਦੀ ਤੋਂ ਬਾਅਦ ਦੇਸ਼ ਦੇ ਕਈ ਰਾਜਾਂ ਵਿਚ ਲੋਕਾਂ ਨੂੰ ਨਕਦੀ ਲਈ ਏ.ਟੀ.ਐੱਮ. ਅੱਗੇ ਲਾਈਨਾਂ ਲਗਾਉਣੀਆਂ ਪੈ ਰਹੀਆਂ ਹਨ। ਇਸ ਤੋਂ ਲੱਗਦਾ ਹੈ ਕਿ ਇਕ ਵਾਰ ਫਿਰ ਤੋਂ ਨੋਟਬੰਦੀ ਵਰਗੇ ਹਾਲਾਤ ਪੈਦਾ ਹੋ ਰਹੇ ਹਨ। ਬਿਹਾਰ, ਗੁਜਰਾਤ, ਮੱਧ ਪ੍ਰਦੇਸ਼ …

Read More »

ਪ੍ਰਧਾਨ ਮੰਤਰੀ ਮੋਦੀ ਨੇ ਬੈਂਕਿੰਗ ਸਿਸਟਮ ਕੀਤਾ ਤਬਾਹ : ਰਾਹੁਲ ਗਾਂਧੀ

ਕਿਹਾ, ਮੈਨੂੰ ਸੰਸਦ ‘ਚ 15 ਮਿੰਟ ਬੋਲਣ ਦਾ ਮੌਕਾ ਦਿਓ, ਮੋਦੀ ਟਿਕ ਨਹੀਂ ਸਕਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ ‘ਤੇ ਲਿਆ ਹੈ। ਰਾਹੁਲ ਗਾਂਧੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਸੰਸਦ ਵਿਚ ਖੜ੍ਹੇ ਹੋਣ ਤੋਂ ਡਰਦੇ …

Read More »

ਸਿੱਧੂ ਦਾ ਖੁਲਾਸਾ : ਹਰ ਵਿਭਾਗ ਦੀ ਸਰਕਾਰੀ ਜ਼ਮੀਨ ‘ਤੇ ਹੈ ਗੈਰਕਾਨੂੰਨੀ ਕਬਜ਼ਾ

ਕਿਹਾ, ਭੂ ਮਾਫੀਆ ਨੂੰ ਕਾਬੂ ਕਰਾਂਗੇ, ਬਾਕੀ ਡੋਰੀ ਕੈਪਟਨ ਅਮਰਿੰਦਰ ‘ਤੇ ਚੰਡੀਗੜ੍ਹ/ਬਿਊਰੋ ਨਿਊਜ਼ ਭੂ-ਮਾਫ਼ੀਆ ਨੂੰ ਕਾਬੂ ਕਰਨ ਲਈ ਬਣਾਈ ਕੈਬਨਿਟ ਕਮੇਟੀ ਦੀ ਬੈਠਕ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਦੱਸਿਆ, “ਅਸੀਂ ਲੈਂਡ ਮਾਫ਼ੀਆ ਦਾ ਘੋੜਾ ਛੱਪੜ ਤੱਕ ਲੈ ਜਾਵਾਂਗੇ, ਪਾਣੀ ਪਿਲਾਉਣਾ ਜਾਂ ਨਾ ਪਿਲਾਉਣਾ ਕੈਪਟਨ ਦੀ ਮਰਜ਼ੀ ਹੈ। ਕਮੇਟੀ ਮੈਂਬਰ …

Read More »

ਯੂਨਾਈਟਿਡ ਸਿੱਖ ਮੂਵਮੈਂਟ ਦੇ ਆਗੂਆਂ ਨੇ ਫਿਲਮ ‘ਨਾਨਕ ਸ਼ਾਹ ਫਕੀਰ’ ਦੇ ਨਿਰਮਾਤਾ ਹਰਿੰਦਰ ਸਿੱਕਾ ਦੀ ਪੰਥ ‘ਚ ਵਾਪਸੀ ਦੀ ਕੀਤੀ ਮੰਗ

ਕਿਹਾ, ਫਿਲਮ ਦਾ 30 ਫੀਸਦੀ ਹਿੱਸਾ ਬਾਦਲਾਂ ਕੋਲ ਜਾਣਾ ਸੀ ਚੰਡੀਗੜ੍ਹ/ਬਿਊਰੋ ਨਿਊਜ਼ ਯੂਨਾਈਟਿਡ ਸਿੱਖ ਮੂਵਮੈਂਟ ਦੇ ਆਗੂਆਂ ਨੇ ‘ਨਾਨਕ ਸ਼ਾਹ ਫਕੀਰ’ ਫਿਲਮ ਦੇ ਨਿਰਮਤਾ ਹਰਿੰਦਰ ਸਿੰਘ ਸਿੱਕਾ ਦੀ ਪੰਥ ਵਾਪਸੀ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਇਸ ਫਿਲਮ ਨੂੰ ਪਹਿਲਾਂ ਹਰੀ ਝੰਡੀ ਦਿੱਤੀ ਸੀ, ਉਨ੍ਹਾਂ ਤੋਂ ਫਿਲਮ …

Read More »

ਚੰਡੀਗੜ੍ਹ ‘ਚ ਭਾਜਪਾ ਦੇ ਦਫਤਰ ਦਾ ਘਿਰਾਓ ਕਰਨ ਜਾ ਰਹੇ ਕਾਂਗਰਸੀਆਂ ‘ਤੇ ਪੁਲਿਸ ਨੇ ਛੱਡੀਆਂ ਪਾਣੀ ਦੀ ਬੁਛਾਰਾਂ

ਐਸਸੀ/ਐਸਟੀ ਵਿਦਿਆਰਥੀਆਂ ਦਾ ਵਜ਼ੀਫਾ ਜਾਰੀ ਨਹੀਂ ਕਰ ਰਹੀ ਕੇਂਦਰ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਵਲੋਂ ਐੱਸ. ਸੀ.\ਐੱਸ. ਟੀ. ਵਿਦਿਆਰਥੀਆਂ ਨੂੰ ਪਿਛਲੇ ਤਿੰਨ ਸਾਲਾਂ ਤੋਂ ਵਜ਼ੀਫਾ ਨਾ ਦਿਤੇ ਜਾਣ ਦੇ ਵਿਰੋਧ ਵਿਚ ਅੱਜ ਪੰਜਾਬ ਭਾਜਪਾ ਦੇ ਦਫਤਰ ਦਾ ਘਿਰਾਓ ਕਰਨ ਜਾ ਰਹੇ ਪੰਜਾਬ ਯੂਥ ਕਾਂਗਰਸੀਆਂ ‘ਤੇ ਪਾਣੀ ਦੀਆਂ ਬੁਛਾਰਾਂ ਛੱਡੀਆਂ ਗਈਆਂ। …

Read More »

35 ਕਰੋੜ ਦੀ ਹੈਰੋਇਨ ਸਮੇਤ ਅੰਮ੍ਰਿਤਸਰ ‘ਚ ਦੋ ਨੌਜਵਾਨ ਗ੍ਰਿਫਤਾਰ

ਦੋਵਾਂ ਮੁਲਜ਼ਮਾਂ ਦੇ ਸਬੰਧ ਗੈਂਗਸਟਰ ਜੱਗੂ ਭਗਵਾਨਪੁਰੀਆ ਨਾਲ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਸਟੇਟ ਸਪੈਸ਼ਲ ਸੈੱਲ ਨੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ 7 ਕਿੱਲੋ ਹੈਰੋਇਨ ਸਮੇਤ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ। ਨੌਜਵਾਨਾਂ ਦੀ ਪਛਾਣ ਗੁਰਸੇਵਕ ਸਿੰਘ ਤੇ ਰਣਜੀਤ ਸਿੰਘ ਵਜੋਂ ਹੋਈ ਹੈ। ਦੋਵੇਂ ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਦੇ ਰਹਿਣ ਵਾਲੇ ਹਨ। ਕੌਮਾਂਤਰੀ …

Read More »

ਬੱਚੀਆਂ ਨਾਲ ਜਬਰ ਜਨਾਹ ਦੀਆਂ ਘਟਨਾਵਾਂ ਵਧੀਆਂ

ਅੰਮ੍ਰਿਤਸਰ ‘ਚ 12 ਸਾਲ ਦੀ ਮਾਸੂਮ ਬੱਚੀ ਨਾਲ ਜਬਰ-ਜਨਾਹ ਅੰਮ੍ਰਿਤਸਰ/ਬਿਊਰੋ ਨਿਊਜ਼ ਮਾਸੂਮ ਬੱਚੀਆਂ ਨਾਲ ਬਲਾਤਕਾਰ ਦੇ ਮਾਮਲਿਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਦੇਸ਼ ਵਿਚ ਹੁਣ ਹਾਲਤ ਇਹੋ ਜਿਹੇ ਹਨ ਕਿ ਦੁੱਧ-ਮੂੰਹੀਆਂ ਬੱਚੀਆਂ ਤੱਕ ਨੂੰ ਦਰਿੰਦੇ ਆਪਣੀ ਹਵਸ ਦਾ ਸ਼ਿਕਾਰ ਬਣਾ ਰਹੇ ਹਨ। ਕਠੂਆ, ਸੂਰਤ ਤੇ ਰੋਹਤਕ ਤੋਂ …

Read More »

ਅਰਵਿੰਦ ਕੇਜਰੀਵਾਲ ਸਰਕਾਰ ਨੂੰ ਝਟਕਾ

ਗ੍ਰਹਿ ਮੰਤਰਾਲੇ ਨੇ 9 ਸਲਾਹਕਾਰਾਂ ਨੂੰ ਹਟਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਅੱਜ ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਵੱਡਾ ਝਟਕਾ ਦਿੰਦੇ ਹੋਏ ਉਸਦੇ 9 ਸਲਾਹਕਾਰਾਂ ਨੂੰ ਹਟਾ ਦਿੱਤਾ ਹੈ। ਜਿਨ੍ਹਾਂ ਸਲਾਹਕਾਰਾਂ ਨੂੰ ਹਟਾਇਆ ਗਿਆ ਉਨ੍ਹਾਂ ਵਿਚ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਦੇ ਸਲਾਹਕਾਰ ਵੀ ਸ਼ਾਮਲ ਹਨ। ਸਲਾਹਕਾਰਾਂ ਨੂੰ ਹਟਾਏ …

Read More »