Breaking News
Home / 2018 / April / 19

Daily Archives: April 19, 2018

ਗੜ੍ਹਸ਼ੰਕਰ ਦੀ ਕਿਰਨ ਬਾਲਾ ਨੇ ਪਾਕਿਸਤਾਨ ‘ਚ ਕਰਵਾਇਆ ਨਿਕਾਹ

ਸ਼੍ਰੋਮਣੀ ਕਮੇਟੀ ਦੇ ਜਥੇ ਨਾਲ ਵਿਸਾਖੀ ਮਨਾਉਣ ਗਈ ਸੀ ਪਾਕਿਸਤਾਨ ਚੰਡੀਗੜ੍ਹ/ਬਿਊਰੋ ਨਿਊਜ਼ ਹੁਸ਼ਿਆਰਪੁਰ ਦੇ ਕਸਬਾ ਗੜ੍ਹਸ਼ੰਕਰ ਦੀ ਵਿਧਵਾ ਕਿਰਨ ਬਾਲਾ ਪਾਕਿਸਤਾਨ ਵਿੱਚ ਵਿਸਾਖੀ ਮਨਾਉਣ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਨਾਲ ਗਈ ਸੀ, ਜਿਸ ਨੇ ਪਾਕਿਸਤਾਨ ਵਿਚ ਧਰਮ ਬਦਲ ਕੇ ਦੂਜਾ ਵਿਆਹ ਕਰਵਾ ਲਿਆ ਹੈ। ਕਿਰਨ ਬਾਲਾ ਨੇ ਲਾਹੌਰ ਦੀ ਮਸਜਿਦ …

Read More »

ਨਵਜੋਤ ਸਿੱਧੂ ਨੇ ਜ਼ੀਰਕਪੁਰ ਥਾਣੇ ‘ਚ ਜਾ ਕੇ ਬਿਲਡਰ ਖ਼ਿਲਾਫ਼ ਕਰਵਾਇਆ ਕੇਸ ਦਰਜ

ਪੰਜਾਬ ਦੀਆਂ ਸਾਰੀਆਂ ਬਿਲਡਿੰਗਾਂ ਦਾ ਕੀਤਾ ਜਾਵੇਗਾ ਨਿਰੀਖਣ ਜ਼ੀਰਕਪੁਰ/ਬਿਊਰੋ ਨਿਊਜ਼ ਜ਼ੀਰਕਪੁਰ ਦੇ ਪੀਰ ਮੁਛੱਲਾ ਖੇਤਰ ਵਿਚ ਨਿਰਮਾਣ ਅਧੀਨ ਇਮਾਰਤ ਡਿੱਗਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਖ਼ੁਦ ਜ਼ੀਰਕਪੁਰ ਥਾਣੇ ਜਾ ਕੇ ਗ਼ੈਰਕਾਨੂੰਨੀ ਇਮਾਰਤ ਦੇ ਨਿਰਮਾਣ ਦੇ ਲਈ ਜ਼ਿੰਮੇਵਾਰ ਬਿਲਡਰਾਂ ਖ਼ਿਲਾਫ਼ ਕੇਸ …

Read More »

‘ਆਪ’ ਨੇ ਹਿਮਾਚਲ ਨੂੰ ਪਾਈਆਂ ਝਾੜਾਂ, ਆਖਿਆ

ਚੰਡੀਗੜ੍ਹ ‘ਤੇ ਤੁਹਾਡਾ ਰਤਾ ਵੀ ਹੱਕ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਵੱਲੋਂ ਦਰਿਆਈ ਪਾਣੀਆਂ ਦੀ ਪੰਜਾਬ ਕੋਲੋਂ ਰਾਇਲਟੀ ਲੈਣ ਦੀ ਮੰਗ ਤੇ ਰਾਜਧਾਨੀ ਚੰਡੀਗੜ੍ਹ ਵਿਚ 7.19 ਫ਼ੀਸਦੀ ਹਿੱਸੇਦਾਰੀ ਦੇ ਦਾਅਵੇ ਨੂੰ ਬੇਤੁਕਾ ਕਰਾਰ ਦਿੱਤਾ ਹੈ। ਪਾਰਟੀ ਨੇ ਹਿਮਾਚਲ ਦੇ …

Read More »

‘ਆਪ’ ਵਿਧਾਇਕ ਕੰਵਰ ਸੰਧੂ ਨੇ ਅਰੁਣ ਜੇਤਲੀ ਨੂੰ ਲਿਖਿਆ ਪੱਤਰ

ਪੰਜਾਬ ਲਈ ਮੰਗਿਆ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪੰਜਾਬ ਲਈ ਵਿਸ਼ੇਸ਼ ਸ਼੍ਰੇਣੀ ਰਾਜ ਦਾ ਦਰਜਾ ਮੰਗਿਆ ਹੈ। ਇਸ ਬਾਰੇ ਪਾਰਟੀ ਵਿਧਾਇਕ ਕੰਵਰ ਸੰਧੂ ਨੇ ਕੇਂਦਰੀ ਮੰਤਰੀ ਅਰੁਣ ਜੇਤਲੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਆਂਧਰਾ ਪ੍ਰਦੇਸ਼ ਸਣੇ ਹੋਰ ਕਿੰਨੇ ਰਾਜ ਇਹ ਮੰਗ ਕਰ ਰਹੇ …

Read More »

ਪਠਾਨਕੋਟ ਇਲਾਕੇ ‘ਚ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

ਸਰਹੱਦੀ ਇਲਾਕੇ ‘ਚ ਦੇਖੇ ਗਏ ਤਿੰਨ ਵਰਦੀਧਾਰੀ ਸ਼ੱਕੀ ਵਿਅਕਤੀ ਪਠਾਨਕੋਟ/ਬਿਊਰੋ ਨਿਊਜ਼ ਸਰਹੱਦੀ ਇਲਾਕੇ ਵਿੱਚ ਤਿੰਨ ਵਰਦੀਧਾਰੀ ਸ਼ੱਕੀ ਵਿਅਕਤੀਆਂ ਨੂੰ ਦੇਖੇ ਜਾਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ। ਪੁਲਿਸ, ਸਵੈਟ ਤੇ ਸੁਰੱਖਿਆ ਬਲਾਂ ਦੀਆਂ ਟੀਮਾਂ ਤਲਾਸ਼ੀ ਅਭਿਆਨ ਵਿੱਚ ਜੁਟੀਆਂ ਹੋਈਆਂ ਹਨ। ਇਨ੍ਹਾਂ ਸ਼ੱਕੀ ਵਿਅਕਤੀਆਂ ਨੂੰ ਏਅਰ ਫੋਰਸ ਦੇ ਇਲਾਕੇ ਤੋਂ …

Read More »

ਫਤਿਹਗੜ੍ਹ ਸਾਹਿਬ ਨੇੜੇ ਭਿਆਨਕ ਸੜਕ ਹਾਦਸਾ

ਮਾਤਾ ਗੁਜਰੀ ਕਾਲਜ ਦੇ ਦੋ ਵਿਦਿਆਰਥੀਆਂ ਦੀ ਮੌਤ, ਤਿੰਨ ਜ਼ਖ਼ਮੀ ਫਤਿਹਗੜ੍ਹ ਸਾਹਿਬ/ਬਿਊਰੋ ਨਿਊਜ਼ ਫਤਿਹਗੜ੍ਹ ਸਾਹਿਬ ਵਿਖੇ ਇਕ ਦਰਦਨਾਕ ਸੜਕ ਹਾਦਸੇ ਵਿਚ 2 ਵਿਦਿਆਰਥੀਆਂ ਦੀ ਮੌਤ ਹੋ ਗਈ ਜਦਕਿ 3 ਵਿਦਿਆਰਥੀਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਲੰਘੀ ਰਾਤ ਜੈੱਨ ਕਾਰ ਵਿਚ ਸਵਾਰ ਮਾਤਾ ਗੁਜਰੀ ਕਾਲਜ ਦੇ 5 ਵਿਦਿਆਰਥੀ …

Read More »

48 ਸੰਸਦ ਮੈਂਬਰਾਂ ਤੇ ਵਿਧਾਇਕਾਂ ‘ਤੇ ਮਹਿਲਾਵਾਂ ਖਿਲਾਫ ਅਪਰਾਧ ਦੇ ਕੇਸ

ਇਨ੍ਹਾਂ ਵਿਚ ਭਾਜਪਾ ਦੇ 12 ਅਤੇ ਕਾਂਗਰਸ ਦੇ 4 ਨੇਤਾ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਭਰ ਵਿਚ ਮਹਿਲਾਵਾਂ ਖਿਲਾਫ ਅਪਰਾਧ ਦੇ ਮਾਮਲਿਆਂ ਵਿਚ 48 ਸੰਸਦ ਮੈਂਬਰ ਅਤੇ ਵਿਧਾਇਕ ਆਰੋਪੀ ਹਨ। ਇਨ੍ਹਾਂ ਵਿਚ 45 ਵਿਧਾਇਕ ਅਤੇ ਤਿੰਨ ਸੰਸਦ ਮੈਂਬਰ ਹਨ। ਇਹ ਜਾਣਕਾਰੀ ਐਸੋਸੀਏਸ਼ਨ ਆਫ ਡੈਮੋਕਰੇਟਿਕ ਰਿਫਾਰਮਜ਼ ਅਤੇ ਨੈਸ਼ਨਲ ਇਲੈਕਸ਼ਨ ਵਾਚ ਦੀ …

Read More »

ਇੰਗਲੈਂਡ ‘ਚ ਨਰਿੰਦਰ ਮੋਦੀ ਦਾ ਹੋਇਆ ਵਿਰੋਧ

ਭਾਰਤ ‘ਚ ਵਾਪਰ ਰਹੀਆਂ ਬਲਾਤਕਾਰ ਦੀਆਂ ਘਟਨਾਵਾਂ ਨੂੰ ਲੈ ਕੇ ਲੋਕਾਂ ‘ਚ ਗੁੱਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇੰਗਲੈਂਡ ਵਿਚ ਜੰਮ ਕੇ ਵਿਰੋਧ ਹੋਇਆ ਹੈ। ਸੈਂਕੜੇ ਭਾਰਤੀਆਂ, ਜਿਨ੍ਹਾਂ ਵਿਚ ਸਿੱਖ, ਹਿੰਦੂ ਤੇ ਮੁਸਲਮਾਨ ਸਨ, ਨੇ ਲੰਡਨ ਵਿਚ ਮੋਦੀ ਦਾ ਵਿਰੋਧ ਕੀਤਾ ਹੈ। ਇਨ੍ਹੀਂ ਦਿਨੀਂ ਭਾਰਤ ਵਿਚ ਵਾਪਰ …

Read More »